Lumina
1Chronicles

Bringing Up the Ark

1Chronicles 13·Punjabi Bible

1ਦਾਊਦ ਨੇ ਵੇਖਿਆ ਕਿ ਯਹੋਵਾਹ ਨੇ ਯਬੂਸੀ ਆਰਨਾਨ ਦੇ ਪਿੜ ਵਿੱਚ ਉਸ ਨੂੰ ਉੱਤਰ ਦਿੱਤਾ ਹੈ ਤਾਂ ਦਾਊਦ ਨੇ ਯਹੋਵਾਹ ਨੂੰ ਬਲੀ ਚੜ੍ਹਾਈ।"

2(ਪਵਿੱਤਰ ਤੰਬੂ ਅਤੇ ਹੋਮ ਦੀਆਂ ਭੇਟਾਂ ਲਈ ਜਗਵੇਦੀ ਗਿਬਓਨ ਵਿੱਚ ਉੱਚੇ ਥਾਂ ਉੱਤੇ ਸੀ। ਜਦੋਂ ਇਸਰਾਏਲ ਦੇ ਲੋਕ ਉਜਾੜ ਵਿੱਚ ਸਨ ਉਸ ਵਕਤ ਮੂਸਾ ਨੇ ਇਹ ਪਵਿੱਤਰ ਤੰਬੂ ਬਣਾਇਆ ਸੀ।"

3ਦਾਊਦ ਕਿਉਂ ਕਿ ਪਰਮੇਸ਼ੁਰ ਤੋਂ ਭੈਭੀਤ ਸੀ ਇਸ ਲਈ ਉਹ ਉਸ ਕੋਲ ਪਵਿੱਤਰ ਤੰਬੂ ਵਿੱਚ ਨਾ ਜਾ ਸੱਕਿਆ। ਦਾਊਦ ਯਹੋਵਾਹ ਦੇ ਦੂਤ ਦੀ ਤਲਵਾਰ ਤੋਂ ਡਰਦਾ ਸੀ।)"

4ਦਾਊਦ ਨੇ ਕਿਹਾ, “ਯਹੋਵਾਹ ਪਰਮੇਸ਼ੁਰ ਦਾ ‘ਮੰਦਰ’ ਅਤੇ ਹੋਮ ਦੀਆਂ ਬਲੀਆਂ ਦੀ ਜਗਵੇਦੀ ਜੋ ਕਿ ਇਸਰਾਏਲ ਦੇ ਲੋਕਾਂ ਲਈ ਹੋਵੇਗੀ, ਇਸ ਥਾਵੇਂ ਹੀ ਬਣੇਗੀ।”"

5ਦਾਊਦ ਦੀ ਮੰਦਰ ਲਈ ਤਿਆਰੀ ਦਾਊਦ ਨੇ ਸਾਰੇ ਵਿਦੇਸ਼ੀਆਂ ਨੂੰ ਜੋ ਇਸਰਾਏਲ ਵਿੱਚ ਰਹਿ ਰਹੇ ਸਨ ਇਕੱਠਿਆਂ ਹੋਣ ਦਾ ਹੁਕਮ ਦਿੱਤਾ ਅਤੇ ਦਾਊਦ ਨੇ ਉਨ੍ਹਾਂ ਵਿਦੇਸ਼ੀਆਂ ਵਿੱਚੋਂ ਉਨ੍ਹਾਂ ਦੇ ਦਲ ਵਿੱਚੋਂ ਕੁਝ ਸੰਗ ਤਰਾਸ਼ਾਂ ਨੂੰ ਚੁਣਿਆ, ਜਿਨ੍ਹਾਂ ਦਾ ਕੰਮ ਪਰਮੇਸ਼ੁਰ ਦੇ ਮੰਦਰ ਦੀ ਇਮਾਰਤ ਲਈ ਪੱਥਰ ਘੜਨੇ ਸੀ।"

1Chronicles 13 illustration - 1Chronicles Chapter 13

6ਦਾਊਦ ਨੇ ਪ੍ਰਵੇਸ਼ ਦੇ ਦਰਵਾਜ਼ਿਆਂ ਲਈ ਮੇਖਾਂ ਅਤੇ ਕਬਜ਼ੇ ਬਨਾਉਣ ਲਈ ਬਹੁਤ ਸਾਰਾ ਲੋਹਾ ਇਕੱਠਾ ਕੀਤਾ ਅਤੇ ਤੋਲੇ ਜਾਣ ਤੋਂ ਵੀ ਵੱਧੇਰੇ ਕਾਂਸੀ ਇਕੱਠੀ ਕੀਤੀ।"

7ਦਾਊਦ ਨੇ ਸੀਦੋਨ ਅਤੇ ਸ਼ੂਰ ਦੇ ਲੋਕਾਂ ਤੋਂ, ਜਿਹੜੇ ਦਾਊਦ ਕੋਲ ਦਿਆਰ ਦੀ ਲੱਕੜੀ ਲੈ ਕੇ ਆਏ, ਬੇਹਿਸਾਬ ਦਿਆਰ ਦੀ ਲੱਕੜੀ ਲਈ।"

8ਦਾਊਦ ਨੇ ਕਿਹਾ, “ਸਾਨੂੰ ਯਹੋਵਾਹ ਲਈ ਇੱਕ ਬਹੁਤ ਹੀ ਵਿਸ਼ਾਲ ਅਤੇ ਮਹਾਨ ਮੰਦਰ ਬਨਾਉਣਾ ਚਾਹੀਦਾ ਹੈ। ਪਰ ਮੇਰਾ ਪੁੱਤਰ ਅਜੇ ਬਹੁਤ ਛੋਟਾ ਅਤੇ ਤਜ਼ਰਬਾਹੀਣ ਹੈ। ਯਹੋਵਾਹ ਦਾ ਮੰਦਰ ਇਸਦੀ ਮਹਾਨਤਾ ਅਤੇ ਸੁੰਦਰਤਾ ਲਈ ਸਾਰੀਆਂ ਕੌਮਾਂ ਵਿੱਚ ਮਸ਼ਹੂਰ ਹੋਣਾ ਚਾਹੀਦਾ ਹੈ। ਇਸੇ ਕਾਰਣ ਯਹੋਵਾਹ ਦੇ ਮੰਦਰ ਦੇ ਨਿਰਮਾਣ ਦੀ ਮੈਂ ਯੋਜਨਾ ਬਣਾਈ ਹੈ।” ਇਸ ਲਈ ਦਾਊਦ ਨੇ ਆਪਣੀ ਮੌਤ ਤੋਂ ਪਹਿਲਾਂ ਮੰਦਰ ਦੇ ਨਿਰਮਾਣ ਦੀਆਂ ਬੜੀਆਂ ਯੋਜਨਾਵਾਂ ਬਣਾਈਆਂ।"

9ਫ਼ਿਰ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਸੱਦਿਆ। ਦਾਊਦ ਨੇ ਸੁਲੇਮਾਨ ਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਲਈ ਮੰਦਰ ਦੇ ਨਿਰਮਾਣ ਕਰਨ ਦੇ ਬਾਰੇ ਦੱਸਿਆ।"

10ਦਾਊਦ ਨੇ ਸੁਲੇਮਾਨ ਨੂੰ ਕਿਹਾ, “ਮੇਰੇ ਪੁੱਤਰ! ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਲਈ ਇੱਕ ਮੰਦਰ ਬਨਾਉਣਾ ਚਾਹੁੰਦਾ ਹਾਂ।"

1Chronicles 13 illustration - 1Chronicles Chapter 13

11ਪਰ ਮੇਰੇ ਯਹੋਵਾਹ ਨੇ ਮੈਨੂੰ ਆਖਿਆ, ‘ਦਾਊਦ ਤੂੰ ਬੜੀਆਂ ਲੜਾਈਆਂ ਲੜਿਆ ਹੈਂ ਅਤੇ ਤੂੰ ਬਹੁਤ ਸਾਰੇ ਲੋਕਾਂ ਨੂੰ ਮਾਰਿਆ ਹੈ। ਇਸ ਲਈ ਤੂੰ ਮੇਰੇ ਨਾਂ ਲਈ ਮੰਦਰ ਨਹੀਂ ਬਨਵਾ ਸੱਕਦਾ।"

12ਪਰ ਤੇਰੇ ਘਰ ਇੱਕ ਪੁੱਤਰ ਹੋਵੇਗਾ ਜੋ ਅਮਨ ਪਸੰਦ ਹੋਵੇਗਾ ਅਤੇ ਮੈਂ ਤੇਰੇ ਪੁੱਤਰ ਨੂੰ ਸ਼ਾਂਤੀ ਦਾ ਸਮਾਂ ਦੇਵਾਂਗਾ। ਉਸ ਦੇ ਚੌਗਿਰਦੇ ’ਚ ਪਸਰੇ ਉਸ ਦੇ ਵੈਰੀ ਉਸ ਨੂੰ ਪਰੇਸ਼ਾਨ ਨਹੀਂ ਕਰਨਗੇ ਅਤੇ ਉਸਦਾ ਨਾਂ ਸੁਲੇਮਾਨ ਹੋਵੇਗਾ। ਅਤੇ ਮੈਂ ਸੁਲੇਮਾਨ ਦੇ ਰਾਜ ਵਿੱਚ ਇਸਰਾਏਲ ਨੂੰ ਸੁੱਖ ਸ਼ਾਂਤੀ ਤੇ ਅਮਨ ਦਾ ਰਾਜ ਦੇਵਾਂਗਾ।"

13ਸੁਲੇਮਾਨ ਮੇਰੇ ਨਾਂ ਵਾਸਤੇ ਮੰਦਰ ਦਾ ਨਿਰਮਾਣ ਕਰੇਗਾ। ਸੁਲੇਮਾਨ ਮੇਰਾ ਪੁੱਤਰ ਹੋਵੇਗਾ ਅਤੇ ਮੈਂ ਉਸਦਾ ਪਿਤਾ। ਅਤੇ ਮੈਂ ਸੁਲੇਮਾਨ ਦੇ ਰਾਜ ਨੂੰ ਮਜ਼ਬੂਤ ਸ਼ਕਤੀਸ਼ਾਲੀ ਬਣਾਵਾਂਗਾ ਅਤੇ ਉਸ ਦੇ ਘਰਾਣੇ ਵਿੱਚੋਂ ਕਿਸੇ ਦਾ ਰਾਜ ਹਮੇਸ਼ਾ-ਹਮੇਸ਼ਾ ਲਈ ਇਸਰਾਏਲ ਤੇ ਰਹੇਗਾ।’”"

14ਦਾਊਦ ਨੇ ਇਹ ਵੀ ਕਿਹਾ, “ਹੁਣ ਹੇ ਮੇਰੇ ਪੁੱਤਰ! ਪਰਮੇਸ਼ੁਰ ਤੇਰੇ ਅੰਗ-ਸੰਗ ਰਹੇ। ਤੈਨੂੰ ਸਫ਼ਲਤਾ ਮਿਲੇ ਅਤੇ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਲਈ ਮੰਦਰ ਬਨਾਉਣ ਵਿੱਚ ਕਾਮਯਾਬ ਰਹੇਂ, ਜਿਵੇਂ ਕਿ ਉਸ ਨੇ ਤੇਰੇ ਬਾਰੇ ਬਚਨ ਕੀਤਾ ਹੈ।"

Chapter Complete

You have read 1Chronicles 13

14 verses