Lumina
1Corinthians

1Corinthians 13

1Corinthians 13·Punjabi Bible

1ਮੈਂ ਇਸ ਲਈ ਸ਼ੇਖੀ ਮਾਰਦਾ ਹਾਂ ਕਿਉਂ ਜੋ ਮੈਂ ਆਪਣੇ ਬਾਰੇ ਭਰੋਸੇਮੰਦ ਹਾਂ। ਪਰ ਮੈਂ ਉਵੇਂ ਨਹੀਂ ਬੋਲ ਰਿਹਾ ਜਿਵੇਂ ਪ੍ਰਭੂ ਬੋਲ ਸੱਕਦਾ ਹੈ। ਮੈਂ ਇੱਕ ਮੂਰਖ ਵਾਂਗ ਸ਼ੇਖੀ ਮਾਰਦਾ ਹਾਂ।"

2ਬਹੁਤ ਸਾਰੇ ਲੋਕ ਦੁਨੀਆਂ ਵਿੱਚ ਆਪਣੇ ਜੀਵਨ ਬਾਰੇ ਸ਼ੇਖੀ ਮਾਰਦੇ ਹਨ। ਇਸ ਲਈ ਮੈਂ ਵੀ ਸ਼ੇਖੀ ਮਾਰਾਂਗਾ।"

3ਤੁਸੀਂ ਸੂਝਵਾਨ ਹੋ, ਇਸ ਲਈ ਤੁਸੀਂ ਖੁਸ਼ੀ ਨਾਲ ਮੂਰੱਖਾਂ ਬਾਰੇ ਤਹਮਾਲ ਤੋਂ ਕੰਮ ਲਵੋਂਗੇ।"

4ਮੈਂ ਜਾਣਦਾ ਹਾਂ ਕਿ ਤੁਸੀਂ ਤਹਮਾਲ ਤੋਂ ਕੰਮ ਲਵੋਂਗੇ ਕਿਉਂਕਿ ਤੁਸੀਂ ਉਸ ਵਿਅਕਤੀ ਨਾਲ ਵੀ ਨਿਮ੍ਰ ਹੋ ਜਿਹੜਾ ਤੁਹਾਥੋਂ ਗਲਤ ਗੱਲਾਂ ਕਰਾਉਂਦਾ ਹੈ ਅਤੇ ਤੁਹਾਨੂੰ ਵਰਤਦਾ ਹੈ। ਤੁਸੀਂ ਉਨ੍ਹਾਂ ਲੋਕਾਂ ਨਾਲ ਤਹਮਾਲ ਤੋਂ ਕੰਮ ਲੈਂਦੇ ਹੋ ਜਿਹੜੇ ਤੁਹਾਡੇ ਨਾਲ ਛਲ ਕਰਦੇ ਹਨ, ਜਾਂ ਜਿਹੜੇ ਸੋਚਦੇ ਹਨ ਕਿ ਉਹ ਤੁਹਾਡੇ ਨਾਲੋਂ ਬੇਹਤਰ ਹਨ, ਜਾਂ ਤੁਹਾਨੂੰ ਥੱਪੜ ਮਾਰਦੇ ਹਨ।"

5ਮੇਰੇ ਲਈ ਇਹ ਆਖਣਾ ਸ਼ਰਮਨਾਕ ਹੈ, ਪਰ ਅਸੀਂ ਤੁਹਾਡੇ ਨਾਲ ਅਜਿਹੀਆਂ ਗੱਲਾਂ ਕਰਨ ਲਈ ਬਹੁਤ “ਕਮਜ਼ੋਰ” ਸਾਂ। ਪਰ ਜੇ ਕੋਈ ਸ਼ੇਖੀ ਮਾਰਨ ਦੀ ਦਲੇਰੀ ਕਰਦਾ ਹੈ, ਤਾਂ ਮੈਂ ਵੀ ਦਲੇਰ ਬਣਾਂਗਾ ਅਤੇ ਸ਼ੇਖੀ ਮਾਰਾਂਗਾ। ਮੈਂ ਇੱਕ ਮੂਰਖ ਵਾਂਗ ਗੱਲ ਕਰ ਰਿਹਾ ਹਾਂ।"

1Corinthians 13 illustration - 1Corinthians Chapter 13

6ਕੀ ਉਹ ਲੋਕੀ ਇਬਰਾਨੀ ਹਨ? ਕੀ ਉਹ ਇਸਰਾਏਲੀ ਹਨ? ਮੈਂ ਵੀ ਇਸਰਾਏਲੀ ਹਾਂ, ਕੀ ਉਹ ਅਬਰਾਹਾਮ ਦੇ ਪਰਿਵਾਰ ਵਿੱਚੋਂ ਹਨ? ਮੈਂ ਵੀ ਹਾਂ।"

7ਕੀ ਉਹ ਲੋਕ ਮਸੀਹ ਦੀ ਸੇਵਾ ਕਰ ਰਹੇ ਹਨ? ਮੈਂ ਉਨ੍ਹਾਂ ਨਾਲੋਂ ਵੱਧਕੇ ਉਸਦੀ ਸੇਵਾ ਕਰ ਰਿਹਾ ਹਾਂ। (ਮੈਂ ਝੱਲਾ ਹਾਂ ਜੋ ਇਸ ਤਰ੍ਹਾਂ ਗੱਲਾਂ ਕਰ ਰਿਹਾ ਹਾਂ।) ਮੈਂ ਉਨ੍ਹਾਂ ਲੋਕਾਂ ਨਾਲੋਂ ਵੱਧੇਰੇ ਕਾਰਜ ਕੀਤਾ ਹੈ। ਬਹੁਤ ਵਾਰੀ ਮੈਂ ਕੈਦ ਵਿੱਚ ਸਾਂ। ਮੈਂ ਵੀ ਵੱਧੇਰੇ ਕੁੱਟਾਂ ਝੱਲੀਆਂ ਹਨ। ਬਹੁਤ ਵਾਰੀ ਮੈਂ ਮੌਤ ਦੇ ਬਹੁਤ ਨੇੜੇ ਸਾਂ।"

8ਯਹੂਦੀਆਂ ਨੇ ਮੈਨੂੰ ਪੰਜ ਵਾਰੀ 39 ਕੋੜਿਆਂ ਦੀ ਸਜ਼ਾ ਦਿੱਤੀ ਸੀ।"

9ਤਿੰਨ ਵੱਖ-ਵੱਖ ਸਮਿਆਂ ਤੇ ਮੈਨੂੰ ਸਲਾਖਾਂ ਨਾਲ ਕੁੱਟਿਆ ਗਿਆ ਸੀ। ਇੱਕ ਵਾਰੀ ਤਾਂ ਮੈਨੂੰ ਪੱਥਰਾਂ ਨਾਲ ਮਾਰ ਹੀ ਦਿੱਤਾ ਗਿਆ ਸੀ। ਤਿੰਨ ਵਾਰੀ ਮੈਂ ਉਨ੍ਹਾਂ ਜਹਾਜ਼ਾਂ ਵਿੱਚ ਸਾਂ ਜਿਹੜੇ ਤਬਾਹ ਹੋ ਗਏ, ਅਤੇ ਇਨ੍ਹਾਂ ਵਿੱਚੋਂ ਇੱਕ ਮੌਕੇ ਤੇ ਮੈਂ ਇੱਕ ਰਾਤ ਅਤੇ ਇੱਕ ਦਿਨ ਸਮੁੰਦਰ ਵਿੱਚ ਗੁਜਾਰੇ ਹਨ।"

10ਮੈਂ ਬਹੁਤ ਸਾਰੀਆਂ ਛੋਟੀਆਂ ਯਾਤਰਾਵਾਂ ਆਪਣੇ ਜਿੰਮੇ ਲਈਆਂ ਹਨ। ਮੈਂ ਦਰਿਆਵਾਂ, ਡਾਕੂਆਂ, ਆਪਣੇ ਸਹਿਯੋਗੀਆਂ ਅਤੇ ਗੈਰ ਯਹੂਦੀਆਂ ਵੱਲੋਂ ਖਤਰੇ ਦਾ ਸਾਹਮਣਾ ਕਰ ਰਿਹਾ ਸੀ। ਮੈਂ ਸ਼ਹਿਰਾਂ ਵਿੱਚ ਖਤਰਾ ਝੱਲਿਆ ਅਤੇ ਉਨ੍ਹਾਂ ਥਾਵਾਂ ਵਿੱਚ ਜਿੱਥੇ ਕੋਈ ਨਹੀਂ ਰਹਿੰਦਾ ਅਤੇ ਸਮੁੰਦਰ ਉੱਤੇ ਵੀ। ਅਤੇ ਮੈਂ ਉਨ੍ਹਾਂ ਲੋਕਾਂ ਦੇ ਸੰਗ ਵਿੱਚ ਵੀ ਖਤਰੇ ਵਿੱਚ ਪਿਆ ਹਾਂ ਜਿਹੜੇ ਆਖਦੇ ਹਨ ਕਿ ਉਹ ਭਰਾ ਹਨ ਪਰ ਉਹ ਸੱਚ ਮੁੱਚ ਭਰਾ ਨਹੀਂ ਹਨ।"

1Corinthians 13 illustration - 1Corinthians Chapter 13

11ਮੈਂ ਸਖਤ ਅਤੇ ਥਕਾ ਦੇਣ ਵਾਲਾ ਕਾਰਜ ਵੀ ਕੀਤਾ ਹੈ। ਮੈਂ ਬਹੁਤ ਵਾਰ ਬਿਨ ਨੀਂਦੋਂ ਗਿਆ। ਮੈਂ ਭੁੱਖ ਅਤੇ ਪਿਆਸ ਮਹਿਸੂਸ ਕੀਤੀ। ਬਹੁਤ ਵਾਰੀ ਮੇਰੇ ਕੋਲ ਖਾਣ ਲਈ ਭੋਜਨ ਨਹੀਂ ਸੀ। ਮੈਂ ਕੱਪੜਿਆਂ ਤੋਂ ਬਿਨਾ ਸਰਦੀ ਸਹਾਰੀ ਹੈ।"

12ਅਤੇ ਬਹੁਤ ਸਾਰੀਆਂ ਹੋਰ ਸਮੱਸਿਆਵਾਂ ਵੀ ਹਨ। ਇਨ੍ਹਾਂ ਵਿੱਚੋਂ ਇੱਕ ਹੈ ਮੇਰੀ ਸਮੂਹ ਕਲੀਸਿਯਾਵਾਂ ਦੀ ਦੇਖ ਭਾਲ। ਇਨ੍ਹਾਂ ਬਾਰੇ ਮੈਂ ਹਰ ਰੋਜ਼ ਫ਼ਿਕਰਮੰਦ ਰਹਿੰਦਾ ਹਾਂ।"

13ਜਦੋਂ ਕੋਈ ਦੂਸਰਾ ਕਮਜ਼ੋਰ ਹੁੰਦਾ ਹੈ ਤਾਂ ਮੈਂ ਵੀ ਆਪਣੇ ਆਪ ਨੂੰ ਕਮਜ਼ੋਰ ਮਹਿਸੂਸ ਕਰਦਾ ਹਾਂ ਜਦੋਂ ਕਿਸੇ ਵਿਅਕਤੀ ਨੂੰ ਪਾਪ ਲਈ ਪਰਤਾਇਆ ਜਾਂਦਾ ਹੈ, ਮੈਂ ਵੀ ਪਰੇਸ਼ਾਨ ਹੋ ਜਾਂਦਾ ਹਾਂ।"

Chapter Complete

You have read 1Corinthians 13

13 verses