Lumina
1John

1John 4

1John 4·Punjabi Bible

1ਪਹਿਲਾ ਦੂਤ ਚੱਲਿਆ ਗਿਆ। ਉਸ ਨੇ ਧਰਤੀ ਉੱਤੇ ਆਪਣਾ ਕਟੋਰਾ ਰੋੜ੍ਹ ਦਿੱਤਾ ਅਤੇ ਉਹ ਸਾਰੇ ਲੋਕ ਜਿਨ੍ਹਾਂ ਤੇ ਜਾਨਵਰ ਦਾ ਨਿਸ਼ਾਨ ਸੀ ਤੇ ਜਿਨ੍ਹਾਂ ਨੇ ਉਸ ਦੀਆਂ ਮੂਰਤੀਆਂ ਦੀ ਉਪਾਸਨਾ ਕੀਤੀ, ਉਨ੍ਹਾਂ ਦੇ ਸਰੀਰ ਤੇ ਬਦਸ਼ਕਲ ਅਤੇ ਦਰਦਨਾਕ ਫ਼ੋੜੇ ਹੋ ਗਏ।"

2ਦੂਸਰੇ ਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਰੋੜ੍ਹ ਦਿੱਤਾ। ਤਾਂ ਸਮੁਦਰ ਲਹੂ ਵਰਗਾ, ਮੁਰਦਾ ਆਦਮੀ ਦੇ ਲਹੂ ਵਰਗਾ, ਬਣ ਗਿਆ। ਸਮੁੰਦਰ ਵਿੱਚਲੀ ਹਰ ਜਿੰਦਾ ਸ਼ੈਅ ਮਰ ਗਈ।"

3ਤੀਸਰੇ ਦੂਤ ਨੇ ਆਪਣਾ ਬਰਤਨ ਦਰਿਆਵਾਂ ਅਤੇ ਪਾਣੀਆਂ ਦੇ ਚਸ਼ਮਿਆਂ ਤੇ ਖਾਲੀ ਕਰ ਦਿੱਤਾ। ਦਰਿਆ ਅਤੇ ਪਾਣੀ ਦੇ ਚਸ਼ਮੇਂ ਲਹੂ ਬਣ ਗਏ।"

4ਫ਼ੇਰ ਮੈਂ ਪਾਣੀਆਂ ਦੇ ਦੂਤ ਨੂੰ ਆਖਦਿਆਂ ਸੁਣਿਆ: “ਤੂੰ ਹੀ ਹੈਂ ਜੋ ਮੌਜੂਦ ਹੈ, ਅਤੇ ਮੌਜੂਦ ਸੀ। ਤੂੰ ਹੀ ਪਵਿੱਤਰ ਹੈਂ। ਤੂੰ ਇੰਨਾ ਨਿਆਂ ਵਿੱਚ ਉਚਿਤ ਹੈਂ ਜਿਹੜੇ ਤੂੰ ਬਣਾਏ ਹਨ।"

5ਲੋਕਾਂ ਨੇ ਲਹੂ ਡੋਲ੍ਹਿਆ ਹੈ ਤੁਹਾਡੇ ਪਵਿੱਤਰ ਲੋਕਾਂ ਦਾ ਅਤੇ ਤੁਹਾਡੇ ਨਬੀਆਂ ਦਾ। ਹੁਣ ਤੂੰ ਉਨ੍ਹਾਂ ਲੋਕਾਂ ਨੂੰ ਲਹੂ ਪੀਣ ਲਈ ਦਿੱਤਾ ਹੈ। ਇਹੀ ਹੈ ਜੋ ਉਨ੍ਹਾਂ ਲਈ ਢੁੱਕਵਾਂ ਹੈ।”"

1John 4 illustration - 1John Chapter 4

6ਅਤੇ ਮੈਂ ਜਗਵੇਦੀ ਨੂੰ ਆਖਦਿਆਂ ਸੁਣਿਆ, “ਹਾਂ, ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਤੇਰੇ ਫ਼ੈਸਲੇ ਸੱਚੇ ਅਤੇ ਧਰਮੀ ਹੁੰਦੇ ਹਨ।”"

7ਚੌਥੇ ਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹ ਦਿੱਤਾ। ਸੂਰਜ ਨੂੰ ਲੋਕਾਂ ਨੂੰ ਅੱਗ ਨਾਲ ਸਾੜਨ ਦੀ ਸ਼ਕਤੀ ਦਿੱਤੀ ਗਈ।"

8ਲੋਕੀ ਤੇਜ਼ ਗਰਮੀ ਦੇ ਕਾਰਣ ਮਰ ਗਏ। ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਨਾਂ ਨੂੰ ਸਰਾਪਿਆ ਜਿਸਨੇ ਇਨ੍ਹਾਂ ਮੁਸੀਬਤਾਂ ਤੇ ਨਿਯੰਤ੍ਰਣ ਕੀਤਾ ਸੀ। ਪਰ ਲੋਕਾਂ ਨੇ ਆਪਣੇ ਦਿਲਾਂ ਤੇ ਜ਼ਿੰਦਗੀਆਂ ਬਦਲਣ ਤੋਂ ਅਤੇ ਪਰਮੇਸ਼ੁਰ ਨੂੰ ਮਹਿਮਾ ਦੇਣ ਤੋਂ ਇਨਕਾਰ ਕੀਤਾ।"

9ਪੰਜਵੇਂ ਦੂਤ ਨੇ ਆਪਣਾ ਕਟੋਰਾ ਜਾਨਵਰ ਦੇ ਤਖਤ ਉੱਤੇ ਖਾਲੀ ਕਰ ਦਿੱਤਾ। ਅਤੇ ਜਾਨਵਰ ਦੀ ਸਲਤਨਤ ਨੂੰ ਹਨੇਰੇ ਨੇ ਕੱਜ ਲਿਆ। ਲੋਕਾਂ ਨੇ ਦਰਦ ਦੇ ਮਾਰੇ ਆਪਣੀਆਂ ਜੀਭਾਂ ਟੁੱਕ ਲਈਆਂ।"

10ਜਿਹੜੇ ਦਰਦ ਅਤੇ ਜ਼ਖਮ ਲੋਕਾਂ ਨੂੰ ਮਿਲੇ ਸਨ ਉਨ੍ਹਾਂ ਕਾਰਣ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮੰਦਾ ਬੋਲਿਆ। ਪਰ ਲੋਕਾਂ ਨੇ ਆਪਣੇ ਦਿਲਾਂ ਨੂੰ ਬਦਲਣ ਅਤੇ ਆਪਣੇ ਮੰਦੇ ਕਾਰਿਆਂ ਨੂੰ ਬੰਦ ਕਰਨ ਤੋਂ ਇਨਕਾਰ ਕੀਤਾ।"

1John 4 illustration - 1John Chapter 4

11ਛੇਵੇ ਦੂਤ ਨੇ ਆਪਣਾ ਕਟੋਰਾ ਮਹਾਨ ਫ਼ਰਾਤ ਦਰਿਆ ਉੱਤੇ ਖਾਲੀ ਕਰ ਦਿੱਤਾ। ਦਰਿਆ ਦਾ ਪਾਣੀ ਸੁੱਕ ਗਿਆ। ਇਸਨੇ ਰਾਜਿਆਂ ਨੂੰ ਪੂਰਬ ਤੋਂ ਆਉਣ ਦਾ ਰਾਹ ਬਣਾ ਦਿੱਤਾ।"

12ਫ਼ੇਰ ਮੈਂ ਤਿੰਨ ਬਦਰੂਹਾਂ ਦੇਖੀਆਂ ਜਿਹੜੀਆਂ ਡੱਡੂਆਂ ਵਾਂਗ ਦਿਖਾਈ ਦਿੰਦੀਆਂ ਸਨ। ਉਹ ਵੱਡੇ ਅਜਗਰ ਦੇ ਮੂੰਹ ਤੋਂ, ਜਾਨਵਰ ਦੇ ਮੂੰਹ ਤੋਂ ਅਤੇ ਝੂਠੇ ਨਬੀ ਦੇ ਮੂੰਹ ਤੋਂ ਨਿਕਲੀਆਂ ਸਨ।"

13ਇਨ੍ਹਾਂ ਭੂਤਾਂ ਦੀਆਂ ਰੂਹਾਂ ਕੋਲ ਕਰਿਸ਼ਮੇ ਕਰਨ ਦੀ ਸ਼ਕਤੀ ਸੀ। ਇਹ ਬਦਰੂਹਾਂ ਸਾਰੀ ਦੁਨੀਆਂ ਦੇ ਰਾਜਿਆਂ ਕੋਲ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਮਹਾਨ ਦਿਨ ਹੋਣ ਵਾਲੀ ਜੰਗ ਲਈ ਉਨ੍ਹਾਂ ਨੂੰ ਇਕੱਠਾ ਕਰਨ ਲਈ ਗਈਆਂ।"

14“ਸੁਣੋ। ਮੈਂ ਚੋਰ ਦੇ ਆਉਣ ਵਾਂਗ ਅਚਾਨਕ ਆਵਾਂਗਾ, ਉਹ ਵਿਅਕਤੀ ਸੁਭਾਗਾ ਹੈ ਜਿਹੜਾ ਜਾਗਦਾ ਰਹਿੰਦਾ ਹੈ ਅਤੇ ਆਪਣੇ ਨਾਲ ਆਪਣੇ ਵਸਤਰ ਤਿਆਰ ਰੱਖਦਾ ਹੈ। ਫ਼ੇਰ ਉਸ ਨੂੰ ਬਿਨਾ ਕੱਪੜਿਆਂ ਤੋਂ ਨਹੀਂ ਜਾਣਾ ਪਵੇਗਾ ਅਤੇ ਲੋਕੀ ਉਹ ਚੀਜ਼ਾਂ ਨਹੀਂ ਦੇਖਣਗੇ ਜਿਹੜੀਆਂ ਉਹ ਲੋਕਾਂ ਨੂੰ ਦਿਖਾਉਣ ਤੋਂ ਸੰਗਦਾ ਹੈ।”"

15ਫ਼ੇਰ ਬਦਰੂਹਾਂ ਨੇ ਰਾਜਿਆਂ ਨੂੰ ਉਸ ਸਥਾਨ ਤੇ ਇਕੱਠਿਆਂ ਕੀਤਾ ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਹਰਮਗਿੱਦੋਨ ਆਖਿਆ ਜਾਂਦਾ ਹੈ।"

1John 4 illustration - 1John Chapter 4

16ਸੱਤਵੇਂ ਦੂਤ ਨੇ ਆਪਣਾ ਬਰਤਨ ਹਵਾ ਵਿੱਚ ਖਾਲੀ ਕਰ ਦਿੱਤਾ। ਫ਼ੇਰ ਮੰਦਰ ਵਿੱਚੋਂ ਤਖਤ ਤੋਂ ਉੱਚੀ ਅਵਾਜ਼ ਆਈ। ਅਵਾਜ਼ ਨੇ ਆਖਿਆ, “ਇਸਦਾ ਖਾਤਮਾ ਹੋ ਗਿਆ।”"

17ਉੱਥੇ ਫ਼ੇਰ ਬਿਜਲੀ ਦੀ ਲਿਸ਼ਕ, ਸ਼ੋਰ ਗਰਜ ਅਤੇ ਵੱਡੇ ਭੁਚਾਲ ਹੋਏ। ਇਹ ਉਸ ਸਮੇਂ ਤੱਕ ਆਏ ਸਭ ਭੁਚਾਲਾਂ ਤੋਂ ਵੱਡਾ ਭੁਚਾਲ ਸੀ, ਜਦੋਂ ਤੋਂ ਲੋਕ ਧਰਤੀ ਤੇ ਰਹਿ ਰਹੇ ਸਨ।"

18ਵੱਡਾ ਸ਼ਹਿਰ ਤਿੰਨ ਹਿੱਸਿਆਂ ਵਿੱਚ ਪਾਟ ਗਿਆ। ਕੌਮਾਂ ਦੇ ਸ਼ਹਿਰ ਤਬਾਹ ਹੋ ਗਏ। ਅਤੇ ਪਰਮੇਸ਼ੁਰ ਬੇਬੀਲੋਨ ਨੂੰ ਸਜ਼ਾ ਦੇਣੀ ਨਹੀਂ ਭੁੱਲਿਆ। ਉਸ ਨੇ ਉਸ ਨੂੰ ਆਪਣੇ ਭਿਆਨਕ ਕਰੋਧ ਨਾਲ ਭਰਿਆ ਇੱਕ ਮੈਅ ਦਾ ਪਿਆਲਾ ਦਿੱਤਾ।"

19ਹਰ ਜੰਜੀਰਾ ਅਲੋਪ ਹੋ ਗਿਆ ਅਤੇ ਉੱਥੇ ਹੁਣ ਕੋਈ ਵੀ ਪਹਾੜ ਨਹੀਂ ਸੀ।"

20ਲੋਕਾਂ ਤੇ ਅਕਾਸ਼ ਤੋਂ ਵੱਡੇ ਗੜ੍ਹੇ ਡਿੱਗਣੇ ਸ਼ੁਰੂ ਹੋ ਗਏ। ਇਨ੍ਹਾਂ ਗੜਿਆਂ ਦਾ ਵਜ਼ਨ ਤਕਰੀਬਨ 50 ਕਿੱਲੋ ਗ੍ਰਾਮ ਸੀ। ਲੋਕਾਂ ਨੇ ਗੜਿਆਂ ਦੀ ਇਸ ਮੁਸੀਬਤ ਲਈ ਪਰਮੇਸ਼ੁਰ ਨੂੰ ਕੋਸਿਆ। ਇਹ ਮੁਸੀਬਤ ਬੜੀ ਭਿਆਨਕ ਸੀ।"

1John 4 illustration - 1John Chapter 4

21ਜਾਨਵਰ ਤੇ ਸਵਾਰ ਔਰਤ ਸੱਤਾਂ ਦੂਤਾਂ ਵਿੱਚੋਂ ਇੱਕ ਮੇਰੇ ਕੋਲ ਆਇਆ। ਇਹ ਉਨ੍ਹਾਂ ਦੂਤਾਂ ਵਿੱਚੋਂ ਇੱਕ ਸੀ ਜਿਨ੍ਹਾਂ ਪਾਸ ਸੱਤ ਪਿਆਲੇ ਸਨ। ਦੂਤ ਨੇ ਆਖਿਆ, “ਆਓ, ਮੈਂ ਤੁਹਾਨੂੰ ਉਹ ਸਜ਼ਾ ਦਿਖਾਉਂਦਾ ਹਾਂ ਜਿਹੜੀ ਪ੍ਰੱਸਿਧ ਵੇਸ਼ਵਾ ਨੂੰ ਦਿੱਤੀ ਜਾਵੇਗੀ। ਉਹ ਉਹੀ ਹੈ ਜਿਹੜੀ ਬਹੁਤ ਸਾਰੇ ਪਾਣੀਆਂ ਉੱਤੇ ਬੈਠੀ ਹੋਈ ਹੈ।"

Chapter Complete

You have read 1John 4

21 verses