Lumina
1Samuel

David Saves Keilah

1Samuel 23·Punjabi Bible

1ਸ਼ਾਊਲ ਨੇ ਪੁੱਛਿਆ, “ਉਹ ਕਿਵੇਂ ਦੀ ਲੱਗਦੀ ਸੀ?” ਉਸ ਔਰਤ ਨੇ ਜਵਾਬ ’ਚ ਕਿਹਾ, “ਉਹ ਇੱਕ ਬੁੱਢਾ ਆਦਮੀ ਖਾਸ ਕਿਸਮ ਦਾ ਚੋਲਾ ਪਾਇਆ ਲੱਗਦਾ ਸੀ।” ਤਦ ਸ਼ਾਊਲ ਜਾਣ ਗਿਆ ਕਿ ਇਹ ਸਮੂਏਲ ਹੀ ਸੀ। ਸ਼ਾਊਲ ਨੇ ਝੁਕ ਕੇ ਮੱਥਾ ਟੇਕਿਆ।"

2ਸਮੂਏਲ ਨੇ ਸ਼ਾਊਲ ਨੂੰ ਕਿਹਾ, “ਤੂੰ ਮੈਨੂੰ ਕਿਉਂ ਤੰਗ ਕਰਦਾ ਹੈ, ਕਿਉਂ ਤੂੰ ਮੈਨੂੰ ਧਰਤੀ ਉੱਪਰ ਸੱਦਿਆ ਹੈ?” ਸ਼ਾਊਲ ਨੇ ਕਿਹਾ, “ਮੈਂ ਮੁਸੀਬਤ ਵਿੱਚ ਹਾਂ। ਫ਼ਲਿਸਤੀ ਮੇਰੇ ਵਿਰੁੱਧ ਲੜਨ ਆਏ ਹਨ ਅਤੇ ਪਰਮੇਸ਼ੁਰ ਨੇ ਮੈਨੂੰ ਤਿਆਗ ਦਿੱਤਾ ਹੈ, ਉਹ ਹੁਣ ਮੇਰੀ ਕਿਸੇ ਗੱਲ ਦਾ ਉੱਤਰ ਨਹੀਂ ਦਿੰਦਾ। ਹੁਣ ਉਹ ਨਬੀ ਵੀ ਨਹੀਂ ਘੱਲਦਾ ਅਤੇ ਮੇਰੇ ਸੁਪਨਿਆਂ ’ਚ ਵੀ ਗੱਲ ਨਹੀਂ ਕਰਦਾ। ਇਸੇ ਲਈ ਮੈਂ ਤੈਨੂੰ ਬੁਲਾਇਆ ਹੈ ਕਿ ਦੱਸ ਹੁਣ ਮੈਂ ਕੀ ਕਰਾਂ?”"

3ਸਮੂਏਲ ਨੇ ਕਿਹਾ, “ਯਹੋਵਾਹ ਨੇ ਤੈਨੂੰ ਛੱਡ ਦਿੱਤਾ ਅਤੇ ਤੇਰਾ ਦੁਸ਼ਮਣ ਬਣ ਗਿਆ ਹੈ। ਸੋ ਫ਼ਿਰ ਤੂੰ ਮੈਨੂੰ ਕਿਉਂ ਤੰਗ ਕਰਦਾ ਹੈਂ?"

4ਯਹੋਵਾਹ ਨੇ ਤਾਂ ਆਪਣੇ ਵੱਲੋਂ ਉਹੀ ਕੀਤਾ ਜੋ ਉਸ ਨੇ ਮੇਰੇ ਰਾਹੀਂ ਆਖਿਆ ਸੀ ਕਿ ਯਹੋਵਾਹ ਨੇ ਤੇਰੇ ਹੱਥੋਂ ਰਾਜ ਖੋਹ ਲਿਆ ਅਤੇ ਤੇਰੇ ਪੜੋਸੀ ਦਾਊਦ ਨੂੰ ਦੇ ਦਿੱਤਾ।"

5ਉਹ ਇਸ ਲਈ ਕਿ ਤੂੰ ਯਹੋਵਾਹ ਦਾ ਬਚਨ ਨਾ ਮੰਨਿਆ ਅਤੇ ਤੂੰ ਅਮਾਲੇਕੀਆਂ ਦੇ ਨਾਲ ਉਸ ਦੇ ਕਰੋਧ ਦੀ ਅੱਗ ਮੁਤਾਬਕ ਬਦਲਾ ਨਾ ਲਿਆ, ਕੰਮ ਨਾ ਕੀਤਾ। ਇਸੇ ਕਰਕੇ ਅੱਜ ਯਹੋਵਾਹ ਨੇ ਤੇਰੇ ਨਾਲ ਅਜਿਹਾ ਕੀਤਾ।"

1Samuel 23 illustration - 1Samuel Chapter 23

6ਯਹੋਵਾਹ ਤੇਰੇ ਸਮੇਤ ਸਾਰੇ ਇਸਰਾਏਲ ਨੂੰ ਫ਼ਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ ਅਤੇ ਕੱਲ ਤੂੰ ਤੇਰੇ ਪੁੱਤਰ ਮੇਰੇ ਕੋਲ ਹੋਣਗੇ ਅਤੇ ਇਸਰਾਏਲੀ ਦਲ ਨੂੰ ਵੀ ਯਹੋਵਾਹ ਫ਼ਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ।”"

7ਤਦ ਸ਼ਾਊਲ ਉਸੇ ਵੇਲੇ ਧਰਤੀ ਉੱਪਰ ਲੰਮਾ ਹੋਕੇ ਡਿੱਗ ਪਿਆ ਅਤੇ ਸਮੂਏਲ ਦੀਆਂ ਗੱਲਾਂ ਨਾਲ ਬੜਾ ਡਰ ਗਿਆ ਅਤੇ ਉਸ ਵਿੱਚ ਕੁਝ ਸਾਹ ਸੱਤ ਨਾ ਬੱਚਿਆਂ ਕਿਉਂਕਿ ਉਸ ਨੇ ਉਸ ਸਾਰਾ ਦਿਨ ਅਤੇ ਰਾਤ ਰੋਟੀ ਨਹੀਂ ਖਾਧੀ ਸੀ।"

8ਤਦ ਉਹ ਔਰਤ ਸ਼ਾਊਲ ਕੋਲ ਆਈ। ਉਸ ਵੇਖਿਆ ਕਿ ਸ਼ਾਊਲ ਤਾਂ ਸੱਚਮੁੱਚ ਬਹੁਤ ਡਰਿਆ ਹੋਇਆ ਹੈ ਤਾਂ ਉਸ ਨੇ ਕਿਹਾ, “ਵੇਖ! ਮੈਂ ਤੇਰੀ ਸੇਵਕ ਦਾਸੀ ਹਾਂ। ਮੈਂ ਤੇਰਾ ਹੁਕਮ ਮੰਨਿਆ। ਮੈਂ ਆਪਣੀ ਜਾਨ ਖਤਰੇ ਵਿੱਚ ਪਾਕੇ ਜੋ ਤੂੰ ਕਿਹਾ ਮੈਂ ਕੀਤਾ।"

9ਹੁਣ ਕਿਰਪਾ ਕਰਕੇ ਮੇਰੀ ਗੱਲ ਧਿਆਨ ਨਾਲ ਸੁਣ, ਹੁਣ ਮੈਂ ਤੈਨੂੰ ਕੁਝ ਰੋਟੀ ਦਿੰਦਾ ਹਾਂ ਤੂੰ ਖਾ ਲੈ, ਫ਼ਿਰ ਤੇਰੇ ਵਿੱਚ ਤਾਕਤ ਆ ਜਾਵੇਗੀ ਤਾਂ ਤੂੰ ਆਪਣੇ ਰਾਹ ਪੈ ਜਾਵੀਂ।”"

10ਪਰ ਸ਼ਾਊਲ ਨੇ ਕੁਝ ਖਾਣ ਤੋਂ ਇਨਕਾਰ ਕਰ ਦਿੱਤਾ। ਸ਼ਾਊਲ ਦੇ ਅਫ਼ਸਰਾਂ ਨੇ ਵੀ ਉਸ ਔਰਤ ਨਾਲ ਮਿਲਕੇ ਉਸ ਨੂੰ ਖਾਣ ਲਈ ਬੇਨਤੀ ਕੀਤੀ। ਅਖੀਰ ਸ਼ਾਊਲ ਨੇ ਉਨ੍ਹਾਂ ਦਾ ਕਿਹਾ ਮੰਨ ਲਿਆ। ਉਹ ਭੁੰਜਿਓਁ ਉੱਠ ਕੇ ਮੰਜੇ ਉੱਤੇ ਬੈਠ ਗਿਆ।"

1Samuel 23 illustration - 1Samuel Chapter 23

11ਉਸ ਔਰਤ ਕੋਲ ਘਰ ਵਿੱਚ ਇੱਕ ਮੋਟਾ ਵੱਛਾ ਸੀ। ਉਸ ਨੇ ਫ਼ਟਾਫ਼ਟ ਉਸ ਨੂੰ ਵੱਢਿਆ। ਉਸ ਨੇ ਕੁਝ ਆਟਾ ਲੈ ਕੇ ਗੁੰਨ੍ਹਕੇ ਉਸ ਨੂੰ ਹੱਥਾਂ ਵਿੱਚ ਦਬਾਕੇ ਬਿਨਾ ਖਮੀਰ ਦੇ ਹੀ ਉਸ ਦੀਆਂ ਰੋਟੀਆਂ ਪਕਾਕੇ ਬਣਾਈਆਂ।"

12ਉਸ ਔਰਤ ਨੇ ਸ਼ਾਊਲ ਅਤੇ ਉਸ ਦੇ ਅਫ਼ਸਰਾਂ ਅੱਗੇ ਖਾਣਾ ਪਰੋਸਿਆ। ਉਨ੍ਹਾਂ ਸਭਨਾਂ ਨੇ ਭੋਜਨ ਕੀਤਾ ਅਤੇ ਅਗਲੀ ਸਵੇਰ ਉਹ ਉੱਠੇ ਅਤੇ ਉੱਥੋਂ ਚੱਲੇ ਗਏ।"

13“ਦਾਊਦ ਸਾਡੇ ਨਾਲ ਨਹੀਂ ਆ ਸੱਕਦਾ” ਫ਼ਲਿਸਤੀਆਂ ਨੇ ਆਪਣੇ ਸਾਰੇ ਸਿਪਾਹੀ ਅਫ਼ੇਕ ਵਿੱਚ ਇਕੱਠੇ ਕੀਤੇ ਅਤੇ ਇਸਰਾਏਲੀਆਂ ਨੇ ਇੱਕ ਝਰਨੇ ਦੇ ਨੇੜੇ ਜੋ ਇਸਰਾਏਲ ਵਿੱਚ ਹੈ ਜਾ ਡੇਰੇ ਲਾਏ।"

14ਫ਼ਲਿਸਤੀਆਂ ਦੇ ਸਰਦਾਰ 100 ਅਤੇ 1,000 ਦੇ ਨਾਲ ਅੱਗੇ-ਅੱਗੇ ਜਾਂਦੇ ਸਨ, ਪਰ ਦਾਊਦ ਆਪਣੇ ਸਾਥੀਆਂ ਦੇ ਨਾਲ ਪਿੱਛੇ-ਪਿੱਛੇ ਆਕੀਸ਼ ਦੇ ਨਾਲ ਆਉਂਦਾ ਸੀ।"

15ਫ਼ਲਿਸਤੀ ਕਪਤਾਨ ਨੇ ਕਿਹਾ, “ਇਨ੍ਹਾਂ ਇਬਰਾਨੀਆਂ ਦਾ ਇੱਥੇ ਕੀ ਕੰਮ?” ਆਕੀਸ਼ ਨੇ ਫ਼ਲਿਸਤੀ ਕਪਤਾਨ ਨੂੰ ਕਿਹਾ, “ਇਹ ਦਾਊਦ ਹੈ। ਦਾਊਦ ਸ਼ਾਊਲ ਦੇ ਅਫ਼ਸਰਾਂ ਵਿੱਚੋਂ ਇੱਕ ਹੁੰਦਾ ਸੀ ਅਤੇ ਹੁਣ ਇਹ ਬਹੁਤ ਦੇਰ ਤੋਂ ਮੇਰੇ ਨਾਲ ਹੈ। ਜਦੋਂ ਦਾ ਇਹ ਸ਼ਾਊਲ ਨੂੰ ਛੱਡ ਕੇ ਮੇਰੇ ਕੋਲ ਆਇਆ ਹੈ, ਮੈਂ ਇਸ ਵਿੱਚ ਕੁਝ ਵੀ ਗਲਤ ਨਹੀਂ ਪਾਇਆ।”"

1Samuel 23 illustration - 1Samuel Chapter 23

16ਪਰ ਫ਼ਲਿਸਤੀ ਕਪਤਾਨ ਆਕੀਸ਼ ਨਾਲ ਬੜੇ ਨਾਰਾਜ਼ ਹੋਏ ਅਤੇ ਉਨ੍ਹਾਂ ਕਿਹਾ, “ਦਾਊਦ ਨੂੰ ਵਾਪਸ ਭੇਜੋ। ਜਿਹੜਾ ਸ਼ਹਿਰ ਤੁਸੀਂ ਇਸ ਨੂੰ ਦਿੱਤਾ ਸੀ ਇਸ ਨੂੰ ਆਖੋ ਕਿ ਉੱਥੇ ਜਾਵੇ, ਜੰਗ ਵਿੱਚ ਇਸਦਾ ਕੋਈ ਕੰਮ ਨਹੀਂ। ਇਹ ਲੜਾਈ ਵਿੱਚ ਸਾਡੇ ਨਾਲ ਨਹੀਂ ਜਾ ਸੱਕਦਾ। ਜੇਕਰ ਇਹ ਇੱਥੇ ਹੈ ਤਾਂ ਇਸਦਾ ਮਤਲਬ ਅਸੀਂ ਖੁਦ ਹੀ ਆਪਣੇ ਡੇਰੇ ਵਿੱਚ ਇੱਕ ਦੁਸ਼ਮਣ ਨੂੰ ਪਨਾਹ ਦੇ ਰਹੇ ਹਾਂ। ਇਹ ਆਪਣੇ ਪਾਤਸ਼ਾਹ (ਸ਼ਾਊਲ) ਨੂੰ ਖੁਸ਼ ਕਰਨ ਲਈ ਸਾਡੇ ਹੀ ਬੰਦਿਆਂ ਨੂੰ ਮਾਰ ਸੁੱਟੇਗਾ।"

17ਦਾਊਦ ਤਾਂ ਉਹੀ ਬੰਦਾ ਹੈ ਨਾ ਜਿਸਦੇ ਬਾਰੇ ਇਸਰਾਏਲੀ ਇਹ ਗੀਤ ਗਾਉਂਦੇ ਨੱਚਦੇ ਹਨ ਕਿ: ‘ਸ਼ਾਊਲ ਨੇ ਤਾਂ ਹਜ਼ਾਰਾਂ ਵੈਰੀ ਮਾਰੇ ਪਰ ਦਾਊਦ ਨੇ ਲਖਾਂ ਵੈਰੀ ਮਾਰ ਮੁਕਾਏ।’”"

18ਤਦ ਆਕੀਸ਼ ਨੇ ਦਾਊਦ ਨੂੰ ਬੁਲਾਕੇ ਆਖਿਆ, “ਮੈਂ ਯਹੋਵਾਹ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ, ਕਿ ਤੂੰ ਮੇਰੇ ਨਾਲ ਵਫ਼ਾਦਾਰ ਹੈਂ। ਮੈਨੂੰ ਬਹੁਤ ਖੁਸ਼ੀ ਹੋਵੇਗੀ ਜੇਕਰ ਤੂੰ ਮੇਰੀ ਸੈਨਾ ਵਿੱਚ ਸੇਵਾ ਕਰੇਂਗਾ। ਮੈਂ ਤੇਰੇ ਵਿੱਚ ਕੋਈ ਭੈੜ ਨਹੀਂ ਵੇਖਿਆ ਜਦੋਂ ਤੋਂ ਤੂੰ ਮੇਰੇ ਕੋਲ ਆਇਆ ਹੈ। ਫ਼ਲਿਸਤੀ ਸ਼ਾਸਕ ਵੀ ਤੈਨੂੰ ਚੰਗਾ ਮਨੁੱਖ ਸਮਝਦੇ ਹਨ।"

19ਇਸ ਲਈ ਤੂੰ ਸੁੱਖ-ਸ਼ਾਂਤੀ ਨਾਲ ਵਾਪਸ ਮੁੜ ਜਾ ਅਤੇ ਫ਼ਲਿਸਤੀ ਸ਼ਾਸਕ ਦੇ ਵਿਰੁੱਧ ਕੁਝ ਨਾ ਕਰੀਂ।”"

20ਦਾਊਦ ਨੇ ਪੁੱਛਿਆ, “ਮੈਂ ਕੀ ਗਲਤੀ ਕੀਤੀ ਹੈ? ਕੀ ਜਦੋਂ ਦਾ ਮੈਂ ਤੇਰੇ ਕੋਲ ਆਇਆ ਹਾਂ, ਕੀ ਤੂੰ ਮੇਰੇ ਵਿੱਚ ਕੋਈ ਭੈੜ ਵੇਖਿਆ ਹੈ? ਨਹੀਂ ਨਾ, ਤਾਂ ਫ਼ਿਰ ਤੂੰ ਮੈਨੂੰ ਆਪਣੇ ਯਹੋਵਾਹ ਪਾਤਸ਼ਾਹ ਲਈ, ਉਸ ਦੇ ਦੁਸ਼ਮਣਾ ਦੇ ਖਿਲਾਫ਼ ਲੜਨ ਲਈ ਕਿਉਂ ਨਹੀਂ ਲੈ ਕੇ ਜਾਂਦਾ?”"

1Samuel 23 illustration - 1Samuel Chapter 23

21ਆਕੀਸ਼ ਨੇ ਕਿਹਾ, “ਮੈਂ ਮੰਨਦਾ ਹਾਂ ਕਿ ਤੂੰ ਇੱਕ ਬਹੁਤ ਹੀ ਭਲਾ ਮਨੁੱਖ ਹੈਂ। ਤੂੰ ਤਾਂ ਪਰਮੇਸ਼ੁਰ ਵੱਲੋਂ ਭੇਜੇ ਇੱਕ ਦੂਤ ਵਰਗਾ ਹੈਂ ਪਰ ਫ਼ਲਿਸਤੀ ਕਪਤਾਨ ਅਜੇ ਵੀ ਆਖਦੇ ਹਨ ਕਿ, ‘ਦਾਊਦ ਸਾਡੇ ਨਾਲ ਜੰਗ ਵਿੱਚ ਨਹੀਂ ਜਾ ਸੱਕਦਾ।’"

22ਅਗਲੀ ਸਵੇਰ ਹੀ ਤੂੰ ਅਤੇ ਤੇਰੇ ਸਾਥੀ ਉਸ ਸ਼ਹਿਰ ਵਿੱਚ ਚੱਲੇ ਜਾਣ ਜਿਹੜਾ ਮੈਂ ਤੈਨੂੰ ਦਿੱਤਾ ਸੀ। ਕਪਤਾਨਾਂ ਦੀਆਂ ਕਹੀਆਂ ਗੱਲਾਂ ਵੱਲ ਬਹੁਤਾ ਧਿਆਨ ਨਾ ਦਿੰਦਾ ਹੋਇਆ ਤੂੰ ਕਿਸੇ ਵੀ ਗੱਲ ਦਾ ਬੁਰਾ ਨਾ ਮਨਾਈ। ਤੂੰ ਇੱਕ ਭਲਾ ਮਨੁੱਖ ਹੈ ਜੋ ਸੂਰਜ ਚਢ਼ਦੇ ਹੀ ਤੂੰ ਇੱਥੋਂ ਚੱਲਾ ਜਾਵੀਂ।”"

23ਤਾਂ ਦਾਊਦ ਅਤੇ ਉਸ ਦੇ ਸਾਥੀ ਸਵੇਰੇ ਜਲਦੀ ਉੱਠੇ ਅਤੇ ਫ਼ਲਿਸਤੀ ਦੇ ਦੇਸ਼ ਵਾਪਸ ਮੁੜ ਗਏ ਅਤੇ ਫ਼ਲਿਸਤੀ ਯਿਜ਼ਰਾਏਲ ਵੱਲ ਚਢ਼ੇ।"

24ਅਮਾਲੇਕੀਆਂ ਦਾ ਸਿਕਲਗ ਉੱਤੇ ਹਮਲਾ ਬੋਲਣਾ ਤੀਜੇ ਦਿਨ, ਦਾਊਦ ਅਤੇ ਉਸ ਦੇ ਆਦਮੀ ਸਿਕਲਗ ਵਿੱਚ ਪਹੁੰਚੇ ਤਾਂ ਉਨ੍ਹਾਂ ਵੇਖਿਆ ਕਿ ਅਮਾਲੇਕੀਆਂ ਨੇ ਦੱਖਣ ਵੱਲੋਂ ਸਿਕਲਗ ਉੱਤੇ ਚੜ੍ਹਾਈ ਕੀਤੀ ਹੋਈ ਸੀ ਅਤੇ ਉਸ ਦੇ ਧਾਵਾ ਬੋਲਕੇ ਸਾਰੇ ਸ਼ਹਿਰ ਨੂੰ ਸਾੜ ਸੁੱਟਿਆ ਸੀ।"

25ਉਹ ਔਰਤਾਂ ਨੂੰ ਜਿਹੜੀਆਂ ਉੱਥੇ ਸਨ ਉਨ੍ਹਾਂ ਨੂੰ ਕੈਦੀ ਬਣਾਕੇ ਲੈ ਗਏ। ਉਹ ਸਭ ਬੁੱਢੇ-ਜਵਾਨ ਬੱਚੇ ਸਭਨਾਂ ਨੂੰ ਚੁੱਕ ਕੇ ਲੈ ਗਏ। ਉਨ੍ਹਾਂ ਨੇ ਜਾਨੋਂ ਕਿਸੇ ਨੂੰ ਨਾ ਮਾਰਿਆ, ਸਿਰਫ਼ ਚੁੱਕ ਕੇ ਲੈ ਗਏ।"

1Samuel 23 illustration - 1Samuel Chapter 23

26ਜਦੋਂ ਦਾਊਦ ਅਤੇ ਉਸ ਦੇ ਆਦਮੀ ਸਿਕਲਗ ਵਿੱਚ ਪਹੁੰਚੇ ਤਾਂ ਉਨ੍ਹਾਂ ਨੇ ਸ਼ਹਿਰ ਨੂੰ ਬਲਦਾ ਪਾਇਆ। ਉੱਥੋਂ ਸਭ ਔਰਤਾਂ, ਮਰਦ, ਬੱਚੇ, ਧੀਆਂ-ਪੁੱਤਰ ਜਾ ਚੁੱਕੇ ਸਨ। ਉਨ੍ਹਾਂ ਸਭਨਾਂ ਨੂੰ ਅਮਾਲੇਕੀ ਲੈ ਗਏ ਸਨ।"

27ਦਾਊਦ ਅਤੇ ਉਸ ਦੇ ਸਾਥੀ ਅਜਿਹੀ ਉੱਚੀ ਆਵਾਜ਼ ਵਿੱਚ ਰੋਏ ਅਤੇ ਰੋਂਦੇ ਰਹੇ। ਜਦ ਤੱਕ ਉਨ੍ਹਾਂ ਦੀ ਆਵਾਜ਼ ਵਿੱਚ ਜ਼ੋਰ ਖਤਮ ਨਾ ਹੋਇਆ, ਉਹ ਉੱਚੀ-ਉੱਚੀ ਰੋਂਦੇ ਰਹੇ ਪਿੱਟਦੇ ਰਹੇ।"

28ਅਮਾਲੇਕੀ ਦਾਊਦ ਦੀਆਂ ਦੋਨੋਂ ਬੀਵੀਆਂ ਯਿਜ਼ਰਾਏਲੀ ਅਹੀਨੋਅਮ ਅਤੇ ਅਬੀਗੈਲ ਨੂੰ ਵੀ ਜੋ ਕਰਮਲੀ ਨਾਬਾਲ ਦੀ ਬੀਵੀ ਸੀ ਉੱਠਾਕੇ ਲੈ ਗਏ।"

29ਫ਼ੌਜ ਦੇ ਸਾਰੇ ਹੀ ਆਦਮੀ ਬੜੇ ਉਦਾਸ ਅਤੇ ਦੁੱਖੀ ਸਨ ਕਿਉਂਕਿ ਉਨ੍ਹਾਂ ਦੀਆਂ ਧੀਆਂ ਪੁੱਤਰਾਂ ਨੂੰ ਉਹ ਕੈਦੀ ਬਣਾਕੇ ਲੈ ਗਏ ਸਨ। ਆਦਮੀਆਂ ਨੇ ਦਾਊਦ ਨੂੰ ਪੱਥਰਾਂ ਨਾਲ ਮਾਰ ਮੁਕਾਉਣ ਦੀ ਸੋਚੀ। ਇਸ ਨਾਲ ਦਾਊਦ ਬੜਾ ਪਰੇਸ਼ਾਨ ਹੋਇਆ, ਪਰ ਦਾਊਦ ਨੇ ਯਹੋਵਾਹ ਆਪਣੇ ਪਰਮੇਸ਼ੁਰ ਕੋਲੋਂ ਤਾਕਤ ਪਾਈ।"

Chapter Complete

You have read 1Samuel 23

29 verses