Lumina
1Timothy

1Timothy 4

1Timothy 4·Punjabi Bible

1ਜਿਹੜਾ ਕਾਰਜ ਇਹ ਜਾਜਕ ਕਰਦੇ ਹਨ ਉਹ ਅਸਲ ਵਿੱਚ ਸਵਰਗੀ ਚੀਜ਼ਾਂ ਦੀ ਨਕਲ ਤੇ ਪ੍ਰਛਾਵਾਂ ਮਾਤਰ ਹਨ। ਇਹੀ ਕਾਰਣ ਹੈ ਕਿ ਜਦੋਂ ਮੂਸਾ ਪਵਿੱਤਰ ਖੈਮਾ ਉਸਾਰਨ ਲਈ ਤਿਆਰ ਸੀ ਤਾਂ ਪਰਮੇਸ਼ੁਰ ਨੇ ਉਸ ਨੂੰ ਚੇਤਾਵਨੀ ਦਿੱਤੀ ਸੀ। “ਤੈਨੂੰ ਸਭ ਕੁਝ ਧਿਆਨ ਨਾਲ ਉਸੇ ਨਮੂਨੇ ਤੇ ਬਨਾਉਣਾ ਚਾਹੀਦਾ ਜੋ ਮੈਂ ਤੈਨੂੰ ਪਰਬਤ ਉੱਤੇ ਦਰਸ਼ਾਇਆ ਸੀ।”"

2ਪਰ ਜਿਹੜਾ ਕਾਰਜ ਯਿਸੂ ਨੂੰ ਸੌਂਪਿਆ ਗਿਆ ਹੈ ਉਹ ਉਨ੍ਹਾਂ ਜਾਜਕਾਂ ਨੂੰ ਸੌਂਪੇ ਹੋਏ ਕਾਰਜ ਨਾਲੋਂ ਕਿਤੇ ਵਡੇਰਾ ਹੈ। ਇਸੇ ਤਰ੍ਹਾਂ ਹੀ, ਉਹ ਕਰਾਰ, ਜੋ ਯਿਸੂ ਪਰਮੇਸ਼ੁਰ ਵੱਲੋਂ ਲੋਕਾਂ ਲਈ ਲਿਆਇਆ ਪੁਰਾਣੇ, ਕਰਾਰ ਨਾਲੋਂ ਵੀ ਕਿਤੇ ਵਡੇਰਾ ਹੈ। ਅਤੇ ਇਹ ਨਵਾਂ ਕਰਾਰ ਬਿਹਤਰ ਚੀਜ਼ਾਂ ਦੇ ਵਾਇਦੇ ਉੱਤੇ ਸਥਾਪਿਤ ਕੀਤਾ ਗਿਆ ਹੈ।"

3ਜੇ ਪਹਿਲੇ ਕਰਾਰ ਵਿੱਚ ਕੋਈ ਗਲਤੀ ਨਾ ਹੁੰਦੀ ਤਾਂ ਦੂਸਰੇ ਕਰਾਰ ਦੀ ਲੋੜ ਹੀ ਨਹੀਂ ਸੀ ਪੈਣੀ।"

4ਪਰ ਪਰਮੇਸ਼ੁਰ ਨੇ ਲੋਕਾਂ ਵਿੱਚ ਕੁਝ ਗਲਤੀਆਂ ਦੇਖੀਆਂ। ਪਰਮੇਸ਼ੁਰ ਨੇ ਆਖਿਆ, “ਵਕਤ ਆ ਰਿਹਾ ਹੈ ਜਦੋਂ ਮੈਂ ਇਸਰਾਏਲ ਦੇ ਲੋਕਾਂ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਨਵਾਂ ਕਰਾਰ ਬਣਾਵਾਂਗਾ।"

5ਇਹ ਉਸ ਕਰਾਰ ਵਰਗਾ ਨਹੀਂ ਹੋਵੇਗਾ। ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਇਹ ਕਰਾਰ ਉਹ ਸੀ ਜੋ ਮੈਂ ਉਨ੍ਹਾਂ ਨੂੰ ਹੱਥ ਫ਼ੜਕੇ ਮਿਸਰ ਤੋਂ ਬਾਹਰ ਲੈ ਜਾਣ ਵੇਲੇ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਹ ਕਰਾਰ ਨਿਭਾਉਣਾ ਜਾਰੀ ਨਹੀਂ ਰੱਖਿਆ ਜਿਹੜਾ ਮੈਂ ਉਨ੍ਹਾਂ ਨਾਲ ਕੀਤਾ ਸੀ ਅਤੇ ਪ੍ਰਭੂ ਆਖਦਾ ਹੈ ਕਿ ਇਸੇ ਲਈ ਮੈਂ ਉਨ੍ਹਾਂ ਵੱਲ ਆਪਣੀ ਪਿੱਠ ਭੁਆ ਲਈ।"

1Timothy 4 illustration - 1Timothy Chapter 4

6ਇਹ ਨਵਾਂ ਕਰਾਰ ਹੈ ਜਿਹੜਾ ਮੈਂ ਇਜ਼ਰਾਏਲ ਦੇ ਲੋਕਾਂ ਨਾਲ ਕਰਾਂਗਾ। ਮੈਂ ਇਹ ਨਵਾਂ ਕਰਾਰ ਆਉਣ ਵਾਲੇ ਦਿਨਾਂ ਵਿੱਚ ਦੇਵਾਂਗਾ ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਉੱਪਰ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।"

7ਫ਼ੇਰ ਕਦੇ ਵੀ ਕਿਸੇ ਵਿਅਕਤੀ ਨੂੰ ਆਪਣੇ ਭਰਾ ਜਾਂ ਹੋਰਾਂ ਲੋਕਾਂ ਨੂੰ ਪਰਮੇਸ਼ੁਰ ਬਾਰੇ ਸਿੱਖਾਉਣ ਦੀ ਲੋੜ ਨਹੀਂ ਪਵੇਗੀ। ਤੇ ਨਾ ਹੀ ਕਿ ਪਰਮੇਸ਼ੁਰ ਨੂੰ ਜਾਣ ਬਾਰੇ ਦੱਸਣ ਦੀ ਲੋੜ ਹੋਵੇਗੀ। ਕਿਉਂਕਿ ਸਾਰੇ ਮਹਾਨ ਲੋਕ ਅਤੇ ਹੀਣੇ ਲੋਕ ਮੈਨੂੰ ਜਾਣ ਜਾਣਗੇ।"

8ਮੈਂ ਉਨ੍ਹਾਂ ਨੂੰ ਮੇਰੇ ਖਿਲਾਫ਼ ਕੀਤੀਆਂ ਬਦੀਆਂ ਮੁਆਫ਼ ਕਰ ਦਿਆਂਗਾ ਅਤੇ ਮੈਂ ਉਨ੍ਹਾਂ ਦੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।”"

9ਪਰਮੇਸ਼ੁਰ ਨੇ ਇਸ ਨੂੰ ਨਵਾਂ ਕਰਾਰ ਆਖਿਆ, ਇਸ ਲਈ ਪਰਮੇਸ਼ੁਰ ਨੇ ਪਹਿਲੇ ਕਰਾਰ ਨੂੰ ਪੁਰਾਣਾ ਬਣਾ ਦਿੱਤਾ ਹੈ। ਅਤੇ ਜਿਹੜੀ ਚੀਜ਼ ਪੁਰਾਣੀ ਅਤੇ ਬੇਕਾਰ ਹੈ ਉਹ ਅਲੋਪ ਹੋਣ ਵਾਲੀ ਹੈ।"

10ਪੁਰਾਣੇ ਕਰਾਰ ਵਿੱਚ ਨਿਹਚਾ ਪਹਿਲੇ ਕਰਾਰ ਵਿੱਚ, ਉੱਥੇ ਉਪਾਸਨਾ ਵਾਸਤੇ ਅਸੂਲ ਅਤੇ ਆਦਮੀਆਂ ਦੁਆਰਾ ਬਣਾਇਆ ਉਪਾਸਨਾ ਸਥਾਨ ਸੀ।"

1Timothy 4 illustration - 1Timothy Chapter 4

11ਇਹ ਸਥਾਨ ਇੱਕ ਤੰਬੂ ਦੇ ਅੰਦਰ ਸੀ। ਤੰਬੂ ਵਿੱਚਲੇ ਅਗਲੇ ਹਿੱਸੇ ਨੂੰ ਪਵਿੱਤਰ ਸਥਾਨ ਆਖਿਆ ਜਾਂਦਾ ਸੀ। ਪਵਿੱਤਰ ਸਥਾਨ ਵਿੱਚ ਇੱਕ ਸ਼ਮਾਂਦਾਨ ਅਤੇ ਮੇਜ਼ ਸੀ ਜਿਸ ਉੱਪਰ ਪਰਮੇਸ਼ੁਰ ਨੂੰ ਚੜ੍ਹਾਈ ਖਾਸ ਰੋਟੀ ਸੀ।"

12ਦੂਸਰੇ ਪਰਦੇ ਪਿੱਛੇ ਇੱਕ ਕਮਰਾ ਸੀ ਜਿਸ ਨੂੰ ਸਭ ਤੋਂ ਪਵਿੱਤਰ ਸਥਾਨ ਆਖਿਆ ਜਾਂਦਾ ਸੀ।"

13ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਸੁਨਿਹਰੀ ਵੇਦੀ ਸੀ ਜਿਸ ਉੱਪਰ ਧੂਪ ਧੁਖਾਈ ਜਾਂਦੀ ਸੀ। ਅਤੇ ਉੱਥੇ ਇੱਕ ਨੇਮ ਦਾ ਸੰਦੂਕ ਵੀ ਸੀ ਜਿਸ ਵਿੱਚ ਪੁਰਾਣਾ ਕਰਾਰ ਰੱਖਿਆ ਹੋਇਆ ਸੀ। ਸੰਦੂਕ ਸੋਨੇ ਨਾਲ ਮੜ੍ਹਿਆ ਹੋਇਆ ਸੀ। ਸੰਦੂਕ ਵਿੱਚ, ਉੱਥੇ ਇੱਕ ਸੁਨਿਹਰੀ ਮਰਤਬਾਨ ਵਿੱਚ ਮੰਨ ਸੀ ਅਤੇ ਹਾਰੂਨ ਦੀ ਸੋਟੀ, ਉਹ ਸੋਟੀ ਜਿਸ ਉੱਪਰ ਪਹਿਲਾਂ ਪੱਤੇ ਉੱਗੇ ਹੋਏ ਸਨ। ਬਕਸੇ ਵਿੱਚ ਚਪਟੇ ਪੱਥਰ ਵੀ ਸਨ ਜਿਨ੍ਹਾਂ ਉੱਪਰ ਪੁਰਾਣੇ ਕਰਾਰ ਦੇ ਦਸ ਆਦੇਸ਼ ਉਕਰੇ ਹੋਏ ਸਨ।"

14ਬਕਸੇ ਉੱਪਰ ਦੋ ਕਰੂਬੀ ਫ਼ਰਿਸ਼ਤਿਆਂ ਦੀਆਂ ਮੂਰਤਾਂ ਸਨ ਜੋ ਪਰਮੇਸ਼ੁਰ ਦੀ ਮਹਿਮਾ ਦਰਸ਼ਾਉਂਦੀਆਂ ਸਨ। ਉਨ੍ਹਾਂ ਦੂਤਾਂ ਦੀਆਂ ਮੂਰਤਾਂ ਬਕਸੇ ਦੇ ਮਿਹਰ-ਸਥਾਨ ਦੇ ਉੱਪਰ ਸਨ। ਪਰ ਹੁਣ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਸਭ ਕੁਝ ਨਹੀਂ ਆਖ ਸੱਕਦੇ।"

15ਤੰਬੂ ਵਿੱਚਲੀ ਸਾਰੀ ਸਮਾਗਰੀ ਉਸੇ ਤਰ੍ਹਾਂ ਸੀ ਜਿਵੇਂ ਮੈਂ ਬਿਆਨ ਕੀਤੀ ਹੈ। ਫ਼ੇਰ ਜਾਜਕ ਹਰ ਰੋਜ਼ ਆਪਣੀ ਉਪਾਸਨਾ ਲਈ ਪਹਿਲੇ ਕਮਰੇ ਵਿੱਚ ਜਾਂਦੇ ਸਨ।"

1Timothy 4 illustration - 1Timothy Chapter 4

16ਪਰ ਦੂਸਰੇ ਕਮਰੇ ਵਿੱਚ ਸਿਰਫ਼ ਸਰਦਾਰ ਜਾਜਕ ਹੀ ਜਾ ਸੱਕਦਾ ਸੀ। ਅਤੇ ਸਰਦਾਰ ਜਾਜਕ ਉਸ ਦੂਸਰੇ ਕਮਰੇ ਵਿੱਚ ਸਾਲ ਵਿੱਚ ਸਿਰਫ਼ ਇੱਕ ਵਾਰੀ ਜਾਂਦਾ ਸੀ। ਅਤੇ ਸਰਦਾਰ ਜਾਜਕ ਆਪਣੇ ਨਾਲ ਲਹੂ ਲਿਆਏ ਬਿਨਾ ਦਾਖਲ ਨਹੀਂ ਸੀ ਹੋ ਸੱਕਦਾ। ਜਾਜਕ ਉਹ ਲਹੂ ਪਰਮੇਸ਼ੁਰ ਨੂੰ ਆਪਣੇ ਅਤੇ ਲੋਕਾਂ ਦੇ ਪਾਪਾਂ ਲਈ ਅਰਪਨ ਕਰਦਾ ਸੀ। ਇਹ ਪਾਪ ਉਹ ਸਨ ਜਿਹੜੇ ਲੋਕਾਂ ਨੇ ਇਹ ਨਾ ਜਾਣਦੇ ਹੋਏ ਕੀਤੇ ਕਿ ਉਹ ਪਾਪ ਕਰ ਰਹੇ ਸਨ।"

Chapter Complete

You have read 1Timothy 4

16 verses