Lumina
2Chronicles

Shishak Invades

2Chronicles 12·Punjabi Bible

1ਇਸ ਉਪਰੰਤ ਯਹੋਵਾਹ ਨੇ ਯਹੋਰਾਮ ਨੂੰ ਆਂਤੜੀਆਂ ਦੇ ਰੋਗ ਨਾਲ ਅਜਿਹਾ ਪੀੜਿਤ ਕੀਤਾ ਕਿ ਉਹ ਮੁੜ ਕਦੇ ਵੀ ਰਾਜੀ ਨਾ ਹੋ ਸੱਕਿਆ।"

2ਇਉਂ 2 ਸਾਲਾਂ ਵਿੱਚ ਹੀ ਬਿਮਾਰੀ ਨਾਲ ਉਸ ਦੀਆਂ ਆਂਦਰਾਂ ਬਾਹਰ ਨਿਕਲ ਆਈਆਂ ਅਤੇ ਉਹ ਬੜਾ ਕਰਾਹ-ਕਰਾਹ ਕੇ ਮਰਿਆ ਅਤੇ ਲੋਕਾਂ ਨੇ ਉਸ ਦੇ ਮਰਨ ਤੇ ਅੱਗ ਨਾ ਬਾਲੀ ਜਿਵੇਂ ਕਿ ਉਹ ਉਸ ਦੇ ਵੱਡੇਰਿਆਂ ਦੇ ਮਰਨ ਤੇ ਬਾਲਦੇ ਸਨ।"

3ਯਹੋਰਾਮ ਜਦੋਂ ਸਿੰਘਾਸਣ ਤੇ ਬੈਠਾ ਤਾਂ ਉਹ 32 ਵਰ੍ਹਿਆਂ ਦਾ ਸੀ। ਉਸ ਨੇ 8 ਵਰ੍ਹੇ ਪਾਤਸ਼ਾਹੀ ਕੀਤੀ ਪਰ ਜਦੋਂ ਉਹ ਮਰਿਆ ਤਾਂ ਕੋਈ ਵੀ ਮਨੁੱਖ ਦੁੱਖੀ ਜਾਂ ਉਦਾਸ ਨਹੀਂ ਹੋਇਆ। ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ’ਚ ਦਫ਼ਨਾਇਆ ਪਰ ਉਨ੍ਹਾਂ ਨੇ ਉਸ ਨੂੰ ਵੈਸੀਆਂ ਕਬਰਾਂ ਵਿੱਚ ਨਾ ਦਫ਼ਨਾਇਆ ਜੈਸੀਆਂ ਪਾਤਸ਼ਾਹਾਂ ਦੀਆਂ ਹੁੰਦੀਆਂ ਹਨ।"

4ਯਹੂਦਾਹ ਦਾ ਪਾਤਸ਼ਾਹ ਅਹਜ਼ਯਾਹ ਯਰੂਸ਼ਲਮ ਦੇ ਲੋਕਾਂ ਨੇ ਯਹੋਰਾਮ ਤੋਂ ਬਾਅਦ ਅਹਜ਼ਯਾਹ ਨੂੰ ਨਵਾਂ ਪਾਤਸ਼ਾਹ ਚੁਣਿਆ। ਉਹ ਯਹੋਰਾਮ ਦਾ ਸਭ ਤੋਂ ਛੋਟਾ ਪੁੱਤਰ ਸੀ। ਉਹ ਲੋਕ ਜੋ ਅਰਬੀ ਲੋਕਾਂ ਨਾਲ ਯਹੋਰਾਮ ਦੀ ਛਾਉਣੀ ਵਿੱਚ ਹਮਲਾ ਕਰਨ ਆਏ ਸਨ ਉਨ੍ਹਾਂ ਨੇ ਯਹੋਰਾਮ ਦੇ ਸਾਰੇ ਵੱਡੇ ਪੁੱਤਰਾਂ ਨੂੰ ਵੱਢ ਸੁੱਟਿਆ ਸੀ। ਸਿਰਫ਼ ਅਹਜ਼ਯਾਹ ਬੱਚਿਆਂ ਸੀ ਤਾਂ ਫ਼ਿਰ ਉਸ ਨੇ ਯਹੂਦਾਹ ਵਿੱਚ ਰਾਜ ਕਰਨਾ ਸ਼ੁਰੂ ਕਰ ਦਿੱਤਾ।"

5ਅਹਜ਼ਯਾਹ ਨੇ ਜਦੋਂ ਰਾਜ ਕਰਨਾ ਸ਼ੁਰੂ ਕੀਤਾ ਉਹ 22 ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ ਇੱਕ ਵਰ੍ਹਾ ਰਾਜ ਕੀਤਾ। ਉਸਦੀ ਮਾਤਾ ਦਾ ਨਾਉਂ ਅਥਲਯਾਹ ਸੀ ਜੋ ਆਮਰੀ ਦੀ ਧੀ ਸੀ।"

2Chronicles 12 illustration - 2Chronicles Chapter 12

6ਅਹਜ਼ਆਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਤੇ ਹੀ ਤੁਰਿਆ। ਉਹ ਆਪਣੀ ਮਾਂ ਦੀ ਸ਼ੈਹ ਤੇ ਇਨ੍ਹਾਂ ਰਾਹਾਂ ਤੇ ਤੁਰਿਆ।"

7ਅਹਜ਼ਆਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ। ਜਿਵੇਂ ਅਹਾਬ ਦੇ ਘਰਾਣੇ ਨੇ ਮਾੜੇ ਕੰਮ ਕੀਤੇ ਉਵੇਂ ਹੀ ਉਸ ਨੇ ਵੀ ਕੀਤੇ ਕਿਉਂ ਕਿ ਅਹਜ਼ਯਾਹ ਦੇ ਪਿਤਾ ਦੇ ਮਰਨ ਉਪਰੰਤ ਅਹਾਬ ਦੇ ਘਰਾਣੇ ਨੇ ਹੀ ਉਨ੍ਹਾਂ ਨੂੰ ਸਲਾਹ ਮਸ਼ਵਰਾਂ ਦਿੱਤਾ। ਤਾਂ ਉਨ੍ਹਾਂ ਨੇ ਅਹਜਯਾਹ ਨੂੰ ਬੁਰੀ ਸਲਾਹ ਦਿੱਤੀ ਜਿਹੜੀ ਕਿ ਉਸਦੀ ਮੌਤ ਦਾ ਕਾਰਣ ਬਣੀ।"

8ਅਹਜ਼ਆਹ ਅਹਾਬ ਦੇ ਪਰਿਵਾਰ ਦੀ ਸਲਾਹ ਉੱਪਰ ਚੱਲਿਆ। ਉਸ ਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤਰ ਯਹੋਰਾਮ ਸਮੇਤ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਰਾਮੋਥ-ਗਿਲਆਦ ਵਿੱਚ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਲੜਾਈ ਵਿੱਚ ਜ਼ਖਮੀ ਕੀਤਾ।"

9ਯੋਰਾਮ ਆਪਣੇ ਇਲਾਜ ਲਈ ਯਿਜ਼ਰਾਏਲ ਨੂੰ ਗਿਆ। ਕਿਉਂ ਕਿ ਉਹ ਰਾਮਾਹ ਵਿੱਚ ਅਰਾਮ ਦੇ ਪਾਤਸ਼ਾਹ ਹਜ਼ਾਏਲ ਦੇ ਵਿਰੁੱਧ ਲੜਦੇ ਸਮੇਂ ਜ਼ਖਮੀ ਹੋ ਗਿਆ ਸੀ। ਯਹੂਦਾਹ ਦਾ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ, ਅਹਾਬ ਦੇ ਪੁੱਤਰ ਯੋਰਾਮ ਨੂੰ ਯਿਜ਼ਰਏਲ ਵਿੱਚ ਵੇਖਣ ਲਈ ਗਿਆ ਕਿਉਂ ਕਿ ਉਹ ਜ਼ਖਮੀ ਸੀ।"

10ਪਰਮੇਸ਼ੁਰ ਨੇ ਅਹਜਯਾਹ ਨੂੰ ਮਾਰ ਦਿੱਤਾ ਜਦੋਂ ਉਹ ਯਹੋਰਾਮ ਨੂੰ ਉਸ ਦੇ ਘਰ ਮਿਲਣ ਲਈ ਗਿਆ। ਜਦੋਂ ਅਹਜਯਾਹ ਆਇਆ, ਉਹ ਯੋਰਾਮ ਨਾਲ ਨਿਮਸ਼ੀ ਦੇ ਪੁੱਤਰ ਯੇਹੂ ਕੋਲ ਗਿਆ, ਜਿਸ ਨੂੰ ਯਹੋਵਾਹ ਨੇ ਆਹਾਬ ਦੇ ਪਰਿਵਾਰ ਨੂੰ ਤਬਾਹ ਕਰਨ ਲਈ ਭੇਜਿਆ ਸੀ।"

2Chronicles 12 illustration - 2Chronicles Chapter 12

11ਜਦੋਂ ਯੇਹੂ ਅਹਾਬ ਦੇ ਘਰਾਣੇ ਨੂੰ ਦੰਡ ਦੇ ਰਿਹਾ ਸੀ ਤਾਂ ਯੇਹੂ ਨੇ ਯਹੂਦਾਹ ਦੇ ਸਰਦਾਰਾਂ ਅਤੇ ਅਹਜ਼ਯਾਹ ਦੇ ਭਰਾਵਾਂ ਦੇ ਪੁੱਤਰਾਂ ਨੂੰ ਅਹਜ਼ਯਾਹ ਦੀ ਸੇਵਾ ਕਰਦਿਆਂ ਵੇਖਿਆ ਤਾਂ ਯੇਹੂ ਨੇ ਉਨ੍ਹਾਂ ਨੂੰ ਕਤਲ ਕਰ ਸੁੱਟਿਆ।"

12ਤਦ ਉਹ ਅਹਜ਼ਯਾਹ ਨੂੰ ਲੱਭਣ ਲੱਗਾ। ਉਸ ਦੇ ਆਦਮੀਆਂ ਨੇ ਉਸ ਨੂੰ ਸਾਮਰਿਯਾ ਸ਼ਹਿਰ ਵਿੱਚ ਲੁਕੇ ਹੋਏ ਨੂੰ ਲੱਭ ਲਿਆ। ਅਤੇ ਉਸ ਨੂੰ ਫ਼ੜ ਕੇ ਯੇਹੂ ਕੋਲ ਲੈ ਆਏ। ਉਨ੍ਹਾਂ ਨੇ ਅਹਜ਼ਯਾਹ ਨੂੰ ਵੱਢ ਕੇ ਤੇ ਦਫ਼ਨਾਅ ਦਿੱਤਾ। ਉਨ੍ਹਾਂ ਕਿਹਾ, “ਇਹ ਯਹੋਸ਼ਾਫ਼ਾਟ ਦਾ ਉੱਤਰਾਧਿਕਾਰੀ ਹੈ। ਯਹੋਸ਼ਫ਼ਾਟ ਪੂਰੇ ਦਿਲ ਨਾਲ ਯਹੋਵਾਹ ਦਾ ਚਾਹਵੰਦ ਰਿਹਾ ਹੈ।” ਅਹਜ਼ਯਾਹ ਦੇ ਪਰਿਵਾਰ ਕੋਲ ਯਹੂਦਾਹ ਦੇ ਰਾਜ ਨੂੰ ਮੁੜ ਸੰਭਾਲਣ ਦੀ ਸ਼ਕਤੀ ਨਾ ਰਹੀ।"

13ਅਥਲਯਾਹ ਰਾਣੀ ਅਥਲਯਾਹ ਅਹਜ਼ਆਹ ਦੀ ਮਾਂ ਸੀ। ਜਦੋਂ ਉਸ ਨੇ ਆਪਣੇ ਪੁੱਤਰ ਨੂੰ ਮਰਿਆਂ ਵੇਖਿਆ ਤਾਂ ਉਸ ਨੇ ਯਹੂਦਾਹ ਘਰਾਣੇ ਦੇ ਸਾਰੇ ਵੰਸ਼ ਨੂੰ ਖਤਮ ਕਰ ਦਿੱਤਾ।"

14ਪਰ ਪਾਤਸ਼ਾਹ ਦੀ ਧੀ ਯਹੋਸ਼ਬਥ, ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਪਾਤਸ਼ਾਹ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ, ਚੋਰੀ ਲੈ ਗਈ ਅਤੇ ਉਸ ਨੇ ਯੋਆਸ਼ ਨੂੰ ਅਤੇ ਦਾਈ ਨੂੰ ਸੌਣ ਵਾਲੇ ਕਮਰੇ ਵਿੱਚ ਛੁਪਾ ਦਿੱਤਾ। ਸੋ ਯਹੋਰਾਮ ਪਾਤਸ਼ਾਹ ਦੀ ਧੀ ਯਹੋਯਾਦਾ ਜਾਜਕ ਦੀ ਔਰਤ ਯਹੋਸ਼ਬਥ ਨੇ ਜੋ ਅਹਜ਼ਯਾਹ ਦੀ ਭੈਣ ਸੀ ਉਸ ਨੂੰ ਅਥਲਯਾਹ ਤੋਂ ਅਜਿਹਾ ਲੁਕਾਇਆ ਕਿ ਉਹ ਉਸ ਨੂੰ ਕਤਲ ਨਾ ਕਰ ਸੱਕੀ।"

15ਯੋਆਸ਼ ਜਾਜਕਾਂ ਕੋਲ ਯਹੋਵਾਹ ਦੇ ਮੰਦਰ ਵਿੱਚ 6 ਸਾਲਾਂ ਸਮਾਂ ਤੀਕ ਲੁਕਿਆ ਰਿਹਾ ਕਿਉਂ ਕਿ ਉਸ ਵਕਤ ਤੀਕ ਉੱਥੇ ਅਥਲਯਾਹ ਦੇਸ ਉੱਪਰ ਰਾਜ ਕਰ ਰਹੀ ਸੀ।"

2Chronicles 12 illustration - 2Chronicles Chapter 12

16ਯਹੋਯਾਦਾ ਜਾਜਕ ਅਤੇ ਯੋਆਸ਼ ਪਾਤਸ਼ਾਹ ਸੱਤਵੇਂ ਸਾਲ ਵਿੱਚ, ਯਹੋਯਾਦਾ ਨੇ ਆਪਣੀ ਤਾਕਤ ਵਿਖਾਈ। ਉਸ ਨੇ ਕਪਤਾਨਾਂ ਨਾਲ ਇੱਕ ਇਕਰਾਰਨਾਮਾ ਕੀਤਾ। ਉਹ ਕਪਤਾਨ ਸਨ! ਯਹੋਰਾਮ ਦਾ ਪੁੱਤਰ ਅਜ਼ਰਯਾਹ, ਯਹੋਹਾਨਾਨ ਦਾ ਪੁੱਤਰ ਇਸ਼ਮਾਏਲ, ਓਬੇਦ ਦਾ ਪੁੱਤਰ ਅਜ਼ਰਯਾਹ ਤੇ ਅਦਾਯਾਹ ਦਾ ਪੁੱਤਰ ਮਅਸੇਯਾਹ ਅਤੇ ਜ਼ਿਕਰੀ ਦਾ ਪੁੱਤਰ ਅਲੀਸ਼ਾਫ਼ਾਟ।"

Chapter Complete

You have read 2Chronicles 12

16 verses