Lumina
2Chronicles

Joash's Reign

2Chronicles 24·Punjabi Bible

1ਮੇਰੇ ਤੋਂ ਬਚਾਅ ਲਵੇਗਾ? ਤੁਸੀਂ ਹਿਜ਼ਕੀਯਾਹ ਦੇ ਆਖੇ ਲੱਗ ਕੇ ਮੂਰਖ ਨਾ ਬਣੋ। ਉਸ ਤੇ ਭਰੋਸਾ ਨਾ ਕਰੋ ਕਿਉਂ ਕਿ ਕਿਸੇ ਵੀ ਦੇਸ ਜਾਂ ਰਾਜ ਦਾ ਪਰਮੇਸ਼ੁਰ ਅੱਜ ਤੀਕ ਮੇਰੇ ਤੋਂ ਜਾਂ ਮੇਰੇ ਵੱਡੇਰਿਆਂ ਤੋਂ ਆਪਣੇ ਲੋਕਾਂ ਨੂੰ ਸੁਰੱਖਿਅਤ ਨਹੀਂ ਰੱਖ ਸੱਕਿਆ। ਸੋ ਤੁਸੀਂ ਇਸ ਵਹਿਮ ਵਿੱਚ ਨਾ ਰਹੋ ਕਿ ਤੁਹਾਡਾ ਪਰਮੇਸ਼ੁਰ ਤੁਹਾਡਾ ਨਾਸ ਮੇਰੇ ਹੱਥੋਂ ਕਰਨ ਤੋਂ ਤੁਹਾਨੂੰ ਬਚਾਅ ਲਵੇਗਾ।’”"

2ਅੱਸ਼ੂਰ ਦੇ ਪਾਤਸ਼ਾਹ ਦੇ ਸੇਵਕਾਂ ਨੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਅਤੇ ਉਸ ਦੇ ਸੇਵਕ ਹਿਜ਼ਕੀਯਾਹ ਦੇ ਵਿਰੁੱਧ ਹੋਰ ਬਹੁਤ ਸਾਰੀਆਂ ਗੱਲਾਂ ਆਖੀਆਂ।"

3ਅੱਸ਼ੂਰ ਦੇ ਪਾਤਸ਼ਾਹ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਨਿਰਾਦਰੀ ਕਰਨ ਲਈ ਚਿੱਠੀਆਂ ਵੀ ਭੇਜੀਆਂ, “ਜਿਵੇਂ ਕਿ ਹੋਰਨਾਂ ਕੌਮਾਂ ਦੇ ਦੇਵਤੇ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸੱਕੇ ਤਿਵੇਂ ਹਿਜ਼ਕੀਯਾਹ ਦਾ ਪਰਮੇਸ਼ੁਰ ਵੀ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸੱਕੇਗਾ।”"

4ਤਦ ਅੱਸ਼ੂਰ ਦੇ ਪਾਤਸ਼ਾਹ ਦੇ ਸੇਵਕ ਯਰੂਸ਼ਲਮ ਦੇ ਲੋਕਾਂ ਨੂੰ ਜਿਹੜੇ ਕਿ ਕੰਧ ਉੱਤੇ ਸਨ, ਜ਼ੋਰ-ਜ਼ੋਰ ਦੀ ਬੋਲਕੇ ਸੁਨਾਉਣ ਲੱਗੇ। ਉਨ੍ਹਾਂ ਨੇ ਉੱਚੀ ਆਵਾਜ਼ ਵਿੱਚ ਯਹੂਦੀਆਂ ਦੀ ਬੋਲੀ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਸੁਣਾਇਆ। ਇਹ ਸਭ ਕੁਝ ਉਨ੍ਹਾਂ ਨੇ ਯਰੂਸਲਮ ਦੇ ਲੋਕਾਂ ਨੂੰ ਭੈਭੀਤ ਕਰਨ ਲਈ ਕੀਤਾ ਤਾਂ ਜੋ ਉਹ ਉਨ੍ਹਾਂ ਨੂੰ ਡਰਾ ਕੇ ਯਰੂਸ਼ਲਮ ਉੱਪਰ ਕਬਜ਼ਾ ਕਰ ਸੱਕਣ।"

5ਉਨ੍ਹਾਂ ਨੇ ਯਰੂਸ਼ਲਮ ਦੇ ਪਰਮੇਸ਼ੁਰ ਦਾ ਵਰਣਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗ ਕੀਤਾ ਜਿਹੜੇ ਕਿ ਮਨੁੱਖਾਂ ਦੇ ਹੱਥਾਂ ਦੀ ਬਣਤ ਸਨ।"

2Chronicles 24 illustration - 2Chronicles Chapter 24

6ਇਨ੍ਹਾਂ ਸਮੱਸਿਆਵਾਂ ਕਾਰਣ, ਪਾਤਸ਼ਾਹ ਹਿਜ਼ਕੀਯਾਹ ਅਤੇ ਅਮੋਸ ਦੇ ਪੁੱਤਰ, ਯਸਾਯਾਹ ਨਬੀ ਨੇ ਅਕਾਸ਼ ਵੱਲ ਤੱਕ ਕੇ ਪ੍ਰਾਰਥਨਾ ਕੀਤੀ।"

7ਤਦ ਯਹੋਵਾਹ ਨੇ ਅੱਸ਼ੂਰ ਪਾਤਸ਼ਾਹ ਦੇ ਡੇਰੇ ਵਿੱਚ ਇੱਕ ਦੂਤ ਨੂੰ ਭੇਜਿਆ। ਉਸ ਦੂਤ ਨੇ ਡੇਰੇ ਵਿੱਚਲੇ ਸਾਰੇ ਸਿਪਾਹੀਆਂ, ਆਗੂਆਂ ਅਤੇ ਉਸ ਦੇ ਸੈਨਾਪਤੀਆਂ ਨੂੰ ਵੱਢ ਸੁੱਟਿਆ। ਤਦ ਅੱਸ਼ੂਰ ਦਾ ਪਾਤਸ਼ਾਹ ਲੋਕਾਂ ਤੋਂ ਸ਼ਰਮਿੰਦਾ ਹੋ ਕੇ ਆਪਣੇ ਦੇਸ਼ ਨੂੰ ਮੁੜ ਗਿਆ ਫ਼ਿਰ ਉਹ ਪਰਤ ਕੇ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤੇ ਉਸ ਦੇ ਆਪਣੇ ਹੀ ਪੁੱਤਰਾਂ ਵਿੱਚੋਂ ਕਿਸੇ ਨੇ ਉਸ ਨੂੰ ਤਲਵਾਰ ਨਾਲ ਵੱਢ ਸੁੱਟਿਆ।"

8ਇਉਂ ਯਹੋਵਾਹ ਨੇ ਹਿਜ਼ਕੀਯਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਅਤੇ ਹੋਰਨਾਂ ਲੋਕਾਂ ਤੋਂ ਬਚਾਇਆ, ਅਤੇ ਹੋਰਨਾਂ ਤੋਂ ਉਨ੍ਹਾਂ ਦੀ ਰੱਖਵਾਲੀ ਕੀਤੀ।"

9ਬਹੁਤ ਸਾਰੇ ਲੋਕ ਯਹੋਵਾਹ ਲਈ ਯਰੂਸ਼ਲਮ ਵਿੱਚ ਚੜ੍ਹਾਵੇ ਲਿਆਏ ਅਤੇ ਯਹੂਦਾਹ ਦੇ ਪਾਤਸ਼ਹ ਹਿਜ਼ਕੀਯਾਹ ਲਈ ਮੁੱਲਵਾਨ ਤੋਹਫ਼ੇ ਲਿਆਏ। ਇਉਂ ਉਸ ਸਮੇਂ ਤੋਂ ਹਿਜ਼ਕੀਯਾਹ ਸਾਰੀਆਂ ਕੌਮਾਂ ਦੀ ਨਿਗਾਹ ਵਿੱਚ ਉੱਚਾ ਹੋ ਗਿਆ।"

10ਉਨ੍ਹੀ ਦਿਨੀ ਹਿਜ਼ਕੀਯਾਹ ਇੰਨਾ ਬੀਮਾਰ ਹੋਇਆ ਕਿ ਬਿਲਕੁਲ ਮਰਨ ਕਿਨਾਰੇ ਹੋ ਗਿਆ। ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਾਂ ਯਹੋਵਾਹ ਨੇ ਉਸ ਨੂੰ ਕੁਝ ਆਖਿਆ ਅਤੇ ਨਿਸ਼ਾਨ ਦਿੱਤਾ।"

2Chronicles 24 illustration - 2Chronicles Chapter 24

11ਪਰ ਹਿਜ਼ਕੀਯਾਹ ਨੇ ਉਸ ਰਹਿਮ ਮੁਤਾਬਕ ਜੋ ਉਸ ਉੱਪਰ ਕੀਤਾ ਗਿਆ ਸੀ ਕੰਮ ਨਾ ਕੀਤਾ। ਕਿਉਂ ਕਿ ਉਸ ਦੇ ਮਨ ਵਿੱਚ ਹੰਕਾਰ ਆ ਗਿਆ ਸੀ। ਇਸੀ ਕਾਰਣ ਉਸ ਉੱਪਰ, ਯਹੂਦਾਹ ਅਤੇ ਯਰੂਸ਼ਲਮ ਉੱਪਰ ਕਹਿਰ ਭੜਕਿਆ ਸੀ।"

12ਪਰ ਫ਼ਿਰ ਹਿਜ਼ਕੀਯਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਲੋਕਾਂ ਨੇ ਨਿਮਰਤਾ ਇਖਤਿਆਰ ਕਰਕੇ ਆਪਣੇ ਆਪ ਨੂੰ ਬਦਲਿਆ। ਉਨ੍ਹਾਂ ਨੇ ਹੰਕਾਰ ਦਾ ਤਿਆਗ ਕਰਕੇ ਹਲੀਮੀ ਦਾ ਰਾਹ ਫ਼ੜਿਆ ਇਸ ਲ਼ਈ ਜਦੋਂ ਹਿਜ਼ਕੀਯਾਹ ਜਿਉਂਦਾ ਸੀ ਤਾਂ ਯਹੋਵਾਹ ਨੇ ਆਪਣੀ ਕਰੋਪੀ ਉਨ੍ਹਾਂ ਤੇ ਨਾ ਵਿਖਾਈ।"

13ਹਿਜ਼ਕੀਯਾਹ ਨੂੰ ਆਪਣੇ ਜਿਉਂਦੇ-ਜੀਅ ਬਹੁਤ ਮਾਨ-ਵਡਿਆਈ ਮਿਲੀ। ਉਸ ਨੇ ਚਾਂਦੀ, ਸੋਨੇ, ਬਹੁਮੁੱਲੇ ਪੱਥਰ ਅਤੇ ਮਸਾਲੇ ਅਤੇ ਢਾਲਾਂ ਅਤੇ ਹਰ ਪ੍ਰਕਾਰ ਦੀਆਂ ਵਸਤਾਂ ਦੀ ਸੰਭਾਲ ਲਈ ਥਾਵਾਂ ਬਣਾਈਆਂ।"

14ਹਿਜ਼ਕੀਯਾਹ ਨੇ ਅਨਾਜ ਲਈ, ਨਵੀਂ ਸ਼ਰਾਬ ਅਤੇ ਤੇਲ ਦੀ ਸੰਭਾਲ ਲਈ ਗੋਦਾਮ ਬਣਵਾਏ। ਪਸ਼ੂਆਂ ਅਤੇ ਭੇਡਾਂ ਲਈ ਵਾੜੇ ਬਣਵਾਏ।"

15ਹਿਜ਼ਕੀਯਾਹ ਨੇ ਬਹੁਤ ਸਾਰੇ ਸ਼ਹਿਰਾਂ ਦਾ ਨਿਰਮਾਣ ਕੀਤਾ। ਉਸ ਕੋਲ ਪਸ਼ੂਆਂ ਅਤੇ ਭੇਡਾਂ ਦਾ ਬਹੁਤ ਵੱਡਾ ਇੱਜੜ ਸੀ ਕਿਉਂ ਕਿ ਯਹੋਵਾਹ ਨੇ ਉਸ ਨੂੰ ਬਹੁਤ ਸਾਰੀਆਂ ਮਲਕੀਅਤਾਂ ਦਿੱਤੀਆਂ ਸਨ।"

2Chronicles 24 illustration - 2Chronicles Chapter 24

16ਇਹ ਹਿਜ਼ਕੀਯਾਹ ਹੀ ਸੀ ਜਿਸਨੇ ਗੀਹੋਨ ਦੇ ਪਾਣੀ ਦੇ ਉੱਪਰ ਸਰੋਤ ਨੂੰ ਬੰਦ ਕਰਕੇ ਉਸ ਨੂੰ ਦਾਊਦ ਦੇ ਸ਼ਹਿਰ ਦੇ ਪੱਛਮੀ ਇਲਾਕੇ ਵੱਲ ਸਿੱਧਾ ਪਹੁੰਚਾ ਦਿੱਤਾ ਅਤੇ ਪਾਤਸ਼ਾਹ ਆਪਣੇ ਸਾਰੇ ਕੰਮ ਵਿੱਚ ਸਫ਼ਲ ਵੀ ਹੋਇਆ।"

17ਇੱਕ ਵਾਰ ਬਾਬਲ ਦੇ ਆਗੂਆਂ ਨੇ ਹਿਜ਼ਕੀਯਾਹ ਕੋਲ ਹਲਕਾਰੇ ਭੇਜੇ। ਉਨ੍ਹਾਂ ਹਲਕਾਰਿਆਂ ਨੇ ਉਸ ਅਜਬ ਨਿਸ਼ਾਨ ਬਾਰੇ ਪੁੱਛ-ਗਿੱਛ ਕੀਤੀ ਜਿਹੜਾ ਉਨ੍ਹਾਂ ਦੇ ਰਾਜ ਵਿੱਚ ਵਾਪਰਿਆ ਸੀ। ਜਦੋਂ ਉਹ ਆਏ ਤਾਂ ਪਰਮੇਸ਼ੁਰ ਨੇ ਹਿਜ਼ਕੀਯਾਹ ਨੂੰ ਪਰਤਾਉਣ ਲਈ ਇੱਕਲਿਆਂ ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਸ ਦੇ ਦਿਲ ਵਿੱਚ ਕੀ ਹੈ?"

18ਹਿਜ਼ਕੀਯਾਹ ਦੇ ਕਾਰਨਾਮੇ ਅਤੇ ਚੰਗੀਆਂ ਕਰਨੀਆਂ ਅਮੋਸ ਦੇ ਪੁੱਤਰ ਯਸਾਯਾਹ ਨਬੀ ਦੇ ਦਰਸ਼ਣਾ ਅਤੇ ਯਹੂਦਾਹ ਅਤੇ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ।"

19ਹਿਜ਼ਕੀਯਾਹ ਦੀ ਜਦੋਂ ਮੌਤ ਹੋਈ ਤਾਂ ਉਸ ਨੂੰ ਉਸ ਦੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਲੋਕਾਂ ਨੇ ਉਸ ਨੂੰ ਦਾਊਦ ਦੇ ਪੁਰਖਿਆਂ ਦੀਆਂ ਕਬਰਾਂ ਵਿੱਚ ਉੱਚੇ ਥਾਂ ਉੱਪਰ ਦਬਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਉਸਦੀ ਮੌਤ ਉੱਪਰ ਉਸਦਾ ਸਤਿਕਾਰ ਕੀਤਾ ਅਤੇ ਉਸਦਾ ਪੁੱਤਰ ਮਨੱਸ਼ਹ ਉਸਦੀ ਥਾਂ ਰਾਜ ਕਰਨ ਲੱਗਾ।"

20ਯਹੂਦਾਹ ਦਾ ਪਾਤਸ਼ਾਹ ਮਨੱਸ਼ਹ ਮਨੱਸ਼ਹ ਜਦੋਂ ਯਹੂਦਾਹ ਦਾ ਪਾਤਸ਼ਾਹ ਬਣਿਆ ਤਾਂ ਉਹ 12ਵਰ੍ਹਿਆਂ ਦਾ ਸੀ ਅਤੇ ਉਸ ਨੇ ਯਰੂਸਲਮ ਵਿੱਚ 55 ਵਰ੍ਹੇ ਰਾਜ ਕੀਤਾ।"

2Chronicles 24 illustration - 2Chronicles Chapter 24

21ਮਨੱਸ਼ਹ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਉਸ ਨੇ ਉਨ੍ਹਾਂ ਕੌਮਾਂ ਦੇ ਘਿਨਾਉਣੇ ਕੰਮਾਂ ਵਾਂਗ ਮਾੜੇ ਕੰਮ ਕੀਤੇ ਜਿਨ੍ਹਾਂ ਕਾਰਣ ਯਹੋਵਾਹ ਨੇ ਉਨ੍ਹਾਂ ਨੂੰ ਇਸਰਾਏਲੀਆਂ ਦੇ ਅਗਿਓ ਕੱਢ ਦਿੱਤਾ ਸੀ।"

22ਮਨੱਸ਼ਹ ਨੇ ਉਨ੍ਹਾਂ ਉਚਿਆਂ ਥਾਵਾਂ ਨੂੰ ਮੁੜ ਤੋਂ ਬਣਵਾਇਆ, ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ। ਮਨੱਸ਼ਹ ਨੇ ਬਆਲਾਂ ਦੇਵਤਿਆਂ ਲਈ ਜਗਵੇਦੀਆਂ ਅਤੇ ਟੁੰਡ ਦੇਵੀਆਂ ਬਣਵਾਈਆਂ। ਉਸ ਨੇ ਸਾਰੇ ਸੁਰਗੀ ਲਸ਼ਕਰਾਂ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ।"

23ਮਨੱਸ਼ਹ ਨੇ ਯਹੋਵਾਹ ਦੇ ਮੰਦਰ ਵਿੱਚ ਝੂਠੇ ਦੇਵਤਿਆਂ ਦੀਆਂ ਜਗਵੇਦੀਆਂ ਬਣਵਾਈਆਂ। ਜਿੱਥੇ ਕਿ ਯਹੋਵਾਹ ਦਾ ਫੁਰਮਾਨ ਸੀ, “ਮੇਰਾ ਨਾਉਂ ਯਰੂਸ਼ਲਮ ਵਿੱਚ ਸਦਾ ਤੀਕ ਰਹੇਗਾ।”"

24ਮਨੱਸ਼ਹ ਨੇ ਯਹੋਵਾਹ ਦੇ ਮੰਦਰ ਦੇ ਦੋ ਵਿਹੜਿਆਂ ਵਿੱਚ ਤਾਰਿਆਂ ਦੇ ਲਸ਼ਕਰਾਂ ਲਈ ਜਗਵੇਦੀਆਂ ਬਣਵਾਈਆਂ।"

25ਉਸ ਨੇ ਬਨ-ਹਿੰਨੋਮ ਦੀ ਵਾਦੀ ਵਿੱਚ ਬਲੀ ਵਜੋਂ ਆਪਣੇ ਪੁੱਤਰਾਂ ਨੂੰ ਅੱਗ ਵਿੱਚ ਸਾੜਿਆ। ਉਹ ਕਾਲਾ ਜਾਦੂ (ਭਵਿੱਖ ਬਾਣੀ) ਕਰਦਾ ਸੀ ਅਤੇ ਉਨ੍ਹਾਂ ਲੋਕਾਂ ਦਾ ਸਾਥ ਰੱਖਦਾ ਸੀ ਜਿਹੜੇ ਭੂਤ-ਮ੍ਰਿਤ, ਜਾਦੂਗਰ ਅਤੇ ਜੋਤਸ਼ੀ ਸਨ। ਮਨੱਸ਼ਹ ਨੇ ਬਹੁਤ ਸਾਰੇ ਅਜਿਹੇ ਕੰਮ ਕੀਤੇ ਜੋ ਯਹੋਵਾਹ ਮੁਤਾਬਕ ਨਹੀਂ ਕੀਤੇ ਜਾਣੇ ਚਾਹੀਦੇ ਸਨ। ਇਸ ਕਰਕੇ ਯਹੋਵਾਹ ਮਨੱਸ਼ਹ ਤੇ ਬੜਾ ਕ੍ਰੋਧਵਾਨ ਸੀ।"

2Chronicles 24 illustration - 2Chronicles Chapter 24

26ਮਨੱਸ਼ਹ ਨੇ ਇੱਕ ਮੂਰਤ ਘੜਵਾ ਕੇ ਉਸਦਾ ਬੁੱਤ ਯਹੋਵਾਹ ਦੇ ਮੰਦਰ ਵਿੱਚ ਰੱਖਵਾਇਆ। ਅਤੇ ਰੱਖਵਾਇਆ ਵੀ ਉਸ ਮੰਦਰ ਵਿੱਚ ਜਿਸ ਬਾਰੇ ਪਰਮੇਸ਼ੁਰ ਨੇ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਨੂੰ ਹੁਕਮ ਦਿੱਤਾ ਸੀ ਕਿ ਮੈਂ ਇਸ ਮੰਦਰ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਹੁਣ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹ ਵਿੱਚੋਂ ਚੁਣ ਲਿਆ ਹੈ, ਇੱਥੇ ਆਪਣਾ ਨਾਉਂ ਹਮੇਸ਼ਾ ਲਈ ਰੱਖਾਂਗਾ।"

27ਅਤੇ ਮੈਂ ਇਸਰਾਏਲ ਦੇ ਪੈਰ ਉਸ ਜ਼ਮੀਨ ਉੱਤੋਂ ਜਿਸ ਦੇ ਵਿੱਚ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਭੇਜਿਆ ਹੈ, ਫ਼ਿਰ ਕਦੇ ਨਹੀਂ ਹਟਾਵਾਂਗਾ ਪਰ ਜੇ ਉਹ ਉਨ੍ਹਾਂ ਸਾਰੀਆਂ ਗੱਲਾਂ ਦੇ ਪੂਰਾ ਕਰਨ ਦੀ, ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ, ਉਸਦੀ ਪਾਲਨਾ ਕਰਨ। ਯਾਣੀ ਕਿ ਜਿਹੜੀਆਂ ਬਿਵਸਥਾ, ਬਿਧੀਆਂ ਅਤੇ ਨਿਆਵਾਂ ਦਾ ਮੂਸਾ ਨੇ ਲੋਕਾਂ ਨੂੰ ਮੰਨਣ ਦਾ ਹੁਕਮ ਦਿੱਤਾ ਸੀ।"

Chapter Complete

You have read 2Chronicles 24

27 verses