Lumina
2Chronicles

Hezekiah Reopens the Temple

2Chronicles 29·Punjabi Bible

1ਯਰੂਸ਼ਲਮ ਦਾ ਨਾਸ ਸਿਦਕੀਯਾਹ ਨਬੂਕਦਨੱਸਰ ਪਾਤਸ਼ਾਹ ਦਾ ਵਿਰੋਧੀ ਹੋ ਗਿਆ ਜਦ ਕਿ ਪਹਿਲਾਂ ਨਬੂਕਦਨੱਸਰ ਨੇ ਸਿਦਕੀਯਾਹ ਕੋਲੋਂ ਉਸਦਾ ਵਫ਼ਾਦਾਰ ਰਹਿਣ ਦਾ ਵਚਨ ਦੇਣ ਲਈ ਉਸ ਨੂੰ ਮਜ਼ਬੂਰ ਕੀਤਾ ਸੀ ਅਤੇ ਸਿਦਕੀਯਾਹ ਨੇ ਪਰਮੇਸ਼ੁਰ ਦੀ ਸੌਂਹ ਖਾਕੇ ਨਬੂਕਦਨੱਸਰ ਨਾਲ ਵਫ਼ਾਦਾਰ ਰਹਿਣ ਦੀ ਸੌਂਹ ਖਾਧੀ ਸੀ। ਪਰ ਸਿਦਕੀਯਾਹ ਬੜਾ ਢੀਠ ਸੀ। ਸੋ ਉਸ ਨੇ ਆਕੜ ਕੇ ਆਪਣਾ ਰਾਹ ਨਾ ਮੋੜਿਆ ਅਤੇ ਨਾਹੀ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਮੰਨਿਆ।"

2ਇਸ ਤੋਂ ਬਿਨਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਬੇਈਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਨਾਉਣੇ ਕੰਮਾਂ ਵਾਂਗ ਦੇ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਨੂੰ ਭਰਿਸ਼ਟ ਕੀਤਾ ਜਿਸ ਨੂੰ ਕਿ ਯਹੋਵਾਹ ਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ।"

3ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਨ੍ਹਾਂ ਨੂੰ ਯਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੰਦੇਸ਼ ਭੇਜਿਆ ਕਿਉਂ ਕਿ ਉਸ ਨੂੰ ਲੋਕਾਂ ਅਤੇ ਆਪਣੇ ਮੰਦਰ ਤੇ ਤਰਸ ਆਉਂਦਾ ਸੀ ਅਤੇ ਉਹ ਲੋਕਾਂ ਨੂੰ ਅਤੇ ਮੰਦਰ ਨੂੰ ਨਸ਼ਟ ਨਹੀਂ ਸੀ ਕਰਨਾ ਚਾਹੁੰਦਾ।"

4ਪਰ ਪਰਮੇਸ਼ੁਰ ਦੇ ਲੋਕਾਂ ਨੇ ਪਰਮੇਸ਼ੁਰ ਦੇ ਨਬੀ ਦਾ ਮਖੌਲ ਉਡਾਇਆ ਅਤੇ ਉਸ ਨੂੰ ਸੁਣਨ ਜਾਂ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੇਸ਼ਾਂ ਨੂੰ ਤਦ ਤੀਕ ਨਫ਼ਰਤ ਕੀਤੀ ਜਦ ਤੀਕ ਕਿ ਯਹੋਵਾਹ ਦਾ ਆਪਣੇ ਲੋਕਾਂ ਖਿਲਾਫ ਗੁੱਸਾ ਇੰਨਾ ਨਾ ਵੱਧ ਗਿਆ ਕਿ ਇਸਦਾ ਕੋਈ ਉਪਾ ਨਾ ਹੋਵੇ। ਹੁਣ ਉਸ ਨੂੰ ਆਪਣੇ ਲੋਕਾਂ ਤੇ ਕਰੋਧ ਆ ਗਿਆ ਜਿਸ ਨੂੰ ਹੁਣ ਕੋਈ ਰੋਕ ਨਹੀਂ ਸੀ ਪਾ ਸੱਕਦਾ।"

5ਇਸ ਲਈ ਪਰਮੇਸ਼ੁਰ ਨੇ ਬਾਬਲ ਦੇ ਪਾਤਸ਼ਾਹ ਕੋਲੋਂ ਯਹੂਦਾਹ ਅਤੇ ਯਰੂਸਲਮ ਦੇ ਲੋਕਾਂ ਉੱਪਰ ਹਮਲਾ ਕਰਵਾਇਆ। ਬਾਬਲ ਦੇ ਪਾਤਸ਼ਾਹ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਅਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ। ਉਸ ਨੇ ਨਾ ਜੁਆਨ ਨਾ ਕੁਆਰੀ, ਨਾ ਕਿਸੇ ਬੁੱਢੇ ਤੇ ਨਾ ਹੀ ਵੱਡੀ ਉਮਰ ਵਾਲੇ ਤੇ ਤਰਸ ਖਾਧਾ। ਯਹੋਵਾਹ ਨੇ ਸਾਰਿਆਂ ਨੂੰ ਨਬੂਕਦਨੱਸਰ ਦੇ ਹੱਥ ਦੇ ਦਿੱਤਾ।"

2Chronicles 29 illustration - 2Chronicles Chapter 29

6ਪਾਤਸ਼ਾਹ ਪਰਮੇਸ਼ੁਰ ਦੇ ਮੰਦਰ ਦੇ ਸਾਰੇ ਵੱਡੇ-ਛੋਟੇ ਭਾਂਡੇ ਤੇ ਹੋਰ ਕੀਮਤੀ ਵਸਤਾਂ, ਯਹੋਵਾਹ ਦੇ ਮੰਦਰ ਦਾ ਖਜ਼ਾਨਾ, ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਅਤੇ ਉਸ ਦੇ ਸਰਦਾਰਾਂ ਦਾ ਸਾਰਾ ਖਜ਼ਾਨਾ ਬਾਬਲ ਨੂੰ ਲੈ ਗਿਆ।"

7ਨਬੂਕਦਨੱਸਰ ਅਤੇ ਉਸਦੀ ਸੈਨਾ ਨੇ ਮੰਦਰ ਨੂੰ ਸਾੜ ਦਿੱਤਾ। ਉਨ੍ਹਾਂ ਨੇ ਯਰੂਸ਼ਲਮ ਦੀ ਦੀਵਾਰ ਤੋੜ ਦਿੱਤੀ ਅਤੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਘਰਾਂ ਨੂੰ ਢਹਿ-ਢੇਰੀ ਕਰ ਦਿੱਤਾ। ਉਨ੍ਹਾਂ ਯਰੂਸ਼ਲਮ ਦਾ ਕੁਝ ਸਾਮਾਨ ਨਸ਼ਟ ਕਰ ਦਿੱਤਾ।"

8ਨਬੂਕਦਨੱਸਰ ਨੇ ਬਾਕੀ ਜਿਉਂਦੇ ਲੋਕਾਂ ਨੂੰ ਬਾਬਲ ਵਿੱਚ ਲਿਆਕੇ ਆਪਣੇ ਗੁਲਾਮ ਬਣਾ ਲਿਆ। ਉਹ ਲੋਕ ਪਾਤਸ਼ਾਹ ਦੇ ਅਤੇ ਉਸ ਦੇ ਪੁੱਤਰਾਂ ਦੇ ਤਦ ਤੀਕ ਗੁਲਾਮ ਬਣਕੇ ਰਹੇ ਜਦ ਤੀਕ ਕਿ ਫ਼ਾਰਸ ਦੇ ਪਾਤਸ਼ਾਹ ਨੇ ਬਾਬਲ ਨੂੰ ਹਾਰ ਨਾ ਦੇ ਦਿੱਤੀ ਤੇ ਆਪਣਾ ਰਾਜ ਨਾ ਕਾਇਮ ਕੀਤਾ।"

9ਤਾਂ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਨਬੀ ਦੇ ਮੂੰਹੋਂ ਨਿਕਲਿਆ ਸੀ ਜੋ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਲਈ ਕੀਤਾ ਸੀ ਜਦ ਉਹ ਵਾਪਰਿਆ, ਕਿ ਯਹੋਵਾਹ ਯਿਰਮਿਯਾਹ ਨੂੰ ਅਖਿਆ ਸੀ ਕਿ: “ਇਹ ਥਾਂ 70 ਵਰ੍ਹੇ ਤੀਕ ਬੰਜਰ ਤੇ ਉਜਾੜ ਰਹੇਗਾ। ਇਹ ਕੰਮ ਸਬਤ ਦੇ ਆਰਾਮ ਭੋਗਣ ਵਾਸਤੇ ਹੋਵੇਗਾ। ਜਿੰਨਾ ਚਿਰ ਲੋਕ ਸਬਤਾਂ ਦਾ ਆਰਾਮ ਨਾ ਭੋਗਣ।”"

10ਫ਼ਾਰਸ ਦੇ ਪਾਤਸ਼ਾਹ ਕੋਰਸ ਦੇ ਪਹਿਲੇ ਸਾਲ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿਕਲਿਆ ਸੀ ਪੂਰਾ ਹੋਵੇ, ਯਹੋਵਾਹ ਨੇ ਫਾਰਸ ਦੇ ਪਾਤਸ਼ਾਹ ਕੋਰਸ ਨੂੰ ਪਰੇਰਿਆ। ਤਾਂ ਉਸ ਨੇ ਆਪਣੇ ਸਾਰੇ ਰਾਜ ਵਿੱਚ ਇਹ ਖਬਰ ਕਰਵਾਈ ਅਤੇ ਇਸ ਵਿਸ਼ੇ ਦਾ ਹੁਕਮ ਵੀ ਲਿਖਿਆ। ਉਸ ਨੇ ਸਾਰੇ ਥਾਂ ਹਲਕਾਰੇ ਭੇਜੇ। ਉਨ੍ਹਾਂ ਇਹ ਸੰਦੇਸ਼ ਪਹੁੰਚਾਇਆ:"

2Chronicles 29 illustration - 2Chronicles Chapter 29

11ਫ਼ਾਰਸ ਦਾ ਪਾਤਸ਼ਾਹ ਕੋਰਸ ਆਖਦਾ ਹੈ: ਅਕਾਸ਼ ਦੇ ਯਹੋਵਾਹ ਪਰਮੇਸ਼ੁਰ ਨੇ ਮੈਨੂੰ ਧਰਤੀ ਦਾ ਪਾਤਸ਼ਾਹ ਥਾਪਿਆ ਹੈ। ਉਸ ਨੇ ਮੈਨੂੰ ਯਰੂਸ਼ਲਮ ਵਿੱਚ ਮੰਦਰ ਬਨਾਉਣ ਦੀ ਜੁੰਮੇਵਾਰੀ ਸੌਂਪੀ ਹੈ। ਸੋ ਹੁਣ ਤੁਸੀਂ ਸਾਰੇ ਜੋ ਪਰਮੇਸ਼ੁਰ ਦੇ ਲੋਕ ਹੋ, ਸਭ ਯਰੂਸ਼ਲਮ ਵਿੱਚ ਜਾਣ ਲਈ ਆਜ਼ਾਦ ਹੋ, ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਤੁਹਾਡੇ ਨਾਲ ਹੋਵੇ।"

12ਕੋਰਸ਼ ਦੀ ਕੈਦੀਆਂ ਨੂੰ ਵਾਪਸ ਘੱਲਣ ’ਚ ਮਦਦ ਪਹਿਲੇ ਵਰ੍ਹੇ ਵਿੱਚ ਜਦੋਂ ਕੋਰਸ਼ ਫਾਰਸ ਦਾ ਪਾਤਸ਼ਾਹ ਬਣਿਆ ਤਾਂ ਯਹੋਵਾਹ ਨੇ ਕੋਰਸ਼ ਨੂੰ ਇੱਕ ਐਲਾਨ ਕਰਨ ਲਈ ਉਤਸਾਹਿਤ ਕੀਤਾ। ਕੋਰਸ਼ ਨੇ ਇਸ ਐਲਾਨ ਨੂੰ ਲਿਖਤ ਰੂਪ ਦਿੱਤਾ ਅਤੇ ਆਪਣੇ ਰਾਜ ਦੀਆਂ ਸਭ ਥਾਵਾਂ ਤੇ ਇਸ ਨੂੰ ਪੜ੍ਹਵਾਇਆ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਯਿਰਮਿਯਾਹ ਦੇ ਮੂੰਹੋ ਉਚ੍ਚਰਿਆ ਯਹੋਵਾਹ ਦਾ ਬਚਨ ਸੱਚ ਹੋਵੇ। ਇਹ ਐਲਾਨ ਇਉਂ ਸੀ:"

13ਫਾਰਸ ਦਾ ਪਾਤਸ਼ਾਹ ਕੋਰਸ਼ ਇਉਂ ਫੁਰਮਾਉਂਦਾ ਹੈ: ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਨੇ ਦੁਨੀਆਂ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਅਤੇ ਯਹੋਵਾਹ ਨੇ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਮੰਦਰ ਬਨਾਉਣ ਲਈ ਮੈਨੂੰ ਚੁਣਿਆ ਹੈ।"

14ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ; ਉਹ ਪਰਮੇਸ਼ੁਰ ਹੈ, ਜੋ ਕਿ ਯਰੂਸ਼ਲਮ ਵਿੱਚ ਹੈ। ਜੇਕਰ ਤੁਹਾਡੇ ਵਿੱਚੋਂ ਕੋਈ ਪਰਮੇਸ਼ੁਰ ਦਾ ਜਨ ਹੈ ਜੋ ਤੁਹਾਡੇ ’ਚ ਰਹਿੰਦਾ ਹੈ ਤਾਂ ਮੈਂ ਪ੍ਰਾਰਥਨਾ ਕਰਾਂਗਾ ਕਿ ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇ। ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਜਾਕੇ ਇਸਰਾਏਲ ਦੇ ਯਹੋਵਾਹ ਦੇ ਮੰਦਰ ਦਾ ਨਿਰਮਾਣ ਕਰੇ।"

15ਇਸ ਲਈ ਜੇਕਰ ਕਿਤੇ ਵੀ ਜਿੱਥੇ ਕੋਈ ਬੱਚਿਆਂ ਹੋਇਆ ਰਹਿ ਰਿਹਾ ਹੋਵੇ; ਉਸ ਜਗ੍ਹਾ ਦੇ ਆਦਮੀ ਉਸ ਨੂੰ ਚਾਂਦੀ, ਸੋਨਾ, ਪਸ਼ੂ ਤੇ ਹੋਰ ਚੀਜ਼ਾਂ ਦੇ ਕੇ ਉਸ ਦੀ ਸਹਾਇਤਾ ਕਰਨ ਅਤੇ ਇਸ ਦੇ ਨਾਲ ਉਨ੍ਹਾਂ ਨੂੰ ਸੁਗਾਤ ਵੀ ਦੇਣੀ ਚਾਹੀਦੀ ਹੈ ਜਿਹੜੀ ਉਹ ਪਰਮੇਸ਼ੁਰ ਦੇ ਮੰਦਰ ਲਈ ਜੋ ਕਿ ਯਰੂਸ਼ਲਮ ਵਿੱਚ ਹੈ, ਚਾਹੁੰਦੇ ਹਨ।"

2Chronicles 29 illustration - 2Chronicles Chapter 29

16ਫ਼ੇਰ ਯਹੂਦਾਹ ਅਤੇ ਬਿਨਯਾਮੀਨ ਦੇ ਪਰਿਵਾਰ ਸਮੂਹਾਂ ਦੇ ਆਗੂ, ਯਹੋਵਾਹ ਦਾ ਮੰਦਰ ਉਸਾਰਨ ਲਈ ਯਰੂਸ਼ਲਮ ਨੂੰ ਜਾਣ ਲਈ ਤਿਆਰ ਹੋ ਗਏ। ਹਰ ਕੋਈ ਜੋ ਪਰਮੇਸ਼ੁਰ ਦੁਆਰਾ ਪ੍ਰੇਰਿਆ ਗਿਆ ਸੀ, ਸਭ ਯਰੂਸ਼ਲਮ ਨੂੰ ਜਾਣ ਲਈ ਤਿਆਰ ਹੋ ਗਏ।"

17ਉਨ੍ਹਾਂ ਦੇ ਸਾਰੇ ਗੁਆਂਢੀਆਂ ਨੇ ਉਤਸਾਹਿਤ ਕਰਨ ਲਈ ਉਨ੍ਹਾਂ ਨੂੰ ਬਹੁਤ ਸਾਰੀਆਂ ਸੁਗਾਤਾਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਨੂੰ ਸੋਨੇ ਅਤੇ ਚਾਂਦੀ ਤੋਂ ਬਣੇ ਭਾਂਡੇ, ਸਾਮਾਨ, ਪਸ਼ੂ ਅਤੇ ਹੋਰ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਦਿੱਤੀਆਂ। ਇਹ ਸੁਗਾਤਾਂ ਉਨ੍ਹਾਂ ਸੁਗਾਤਾਂ ਤੋਂ ਇਲਾਵਾ ਸਨ ਜੋ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਦਿੱਤੀਆਂ ਸਨ।"

18ਕੋਰਸ਼ ਪਾਤਸ਼ਾਹ ਨੇ ਵੀ ਯਹੋਵਾਹ ਦੇ ਮੰਦਰ ਦੇ ਉਨ੍ਹਾਂ ਭਾਂਡਿਆਂ ਨੂੰ ਕੱਢਵਾਇਆ, ਜਿਨ੍ਹਾਂ ਨੂੰ ਨਬੂਕਦਨ੍ਨਸਰ ਯਰੂਸ਼ਲਮ ਤੋਂ ਲੈ ਆਇਆ ਸੀ ਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹ੍ਹੋਇਆਂ ਸੀ।"

19ਫਾਰਸ ਦੇ ਪਾਤਸ਼ਾਹ ਕੋਰਸ਼ ਨੇ ਮਿਬਰਦਾਬ ਨੂੰ ਉਨ੍ਹਾਂ ਚੀਜ਼ਾਂ ਨੂੰ ਬਾਹਰ ਲਿਆਉਣ ਲਈ ਖਜ਼ਾਨਚੀ ਬਣਾ ਦਿੱਤਾ ਤੇ ਗਿਣ ਕੇ ਯਹੂਦਾਹ ਦੇ ਆਗੂ ਸ਼ੇਸ਼ੱਬਸਰ ਨੂੰ ਦੇ ਦਿੱਤੀਆਂ।"

20ਮਿਬਰਦਾਬ ਨੇ ਯਹੋਵਾਹ ਦੇ ਮੰਦਰ ਚੋ ਜੋ ਵਸਤਾਂ ਲਿਆਂਦੀਆਂ ਉਨ੍ਹਾਂ ਦੀ ਗਿਣਤੀ ਇਉਂ ਸੀ! 30 ਬਾਲੀਆਂ ਸੋਨੇ ਦੀਆਂ, 1,000 ਚਾਂਦੀ ਦੇ ਬਾਲ, ਅਤੇ 29 ਛੁਰੀਆਂ।"

2Chronicles 29 illustration - 2Chronicles Chapter 29

21ਤੀਹ ਸੋਨੇ ਦੇ ਕਟੋਰੇ, ਚਾਂਦੀ ਦੇ ਸੋਨੇ ਵਾਂਗ ਦੇ 410 ਕਟੋਰੇ ਅਤੇ 1,000 ਹੋਰ ਭਾਂਡੇ।"

22ਕੁਲ ਮਿਲਾ ਕੇ 5,400 ਸੋਨੇ ਅਤੇ ਚਾਂਦੀ ਤੋਂ ਬਣੀਆਂ ਹੋਇਆ ਵਸਤਾਂ ਸਨ। ਸ਼ੇਸ਼ਬੱਸਰ ਇਨ੍ਹਾਂ ਸਭਨਾਂ ਵਸਤਾਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲੇ ਕੈਦੀਆਂ ਨਾਲ ਲੈ ਕੇ ਆਇਆ ਸੀ।"

23ਮੁੜਨ ਵਾਲੇ ਕੈਦੀਆਂ ਦੀ ਸੂਚੀ ਇਹ ਉਸ ਸੂਬੇ ਦੇ ਲੋਕ ਹਨ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ। ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਇਨ੍ਹਾਂ ਲੋਕਾਂ ਨੂੰ ਕੈਦੀਆਂ ਵਜੋ ਬਾਬਲ ਨੂੰ ਲੈ ਗਿਆ ਸੀ। ਇਹ ਸਾਰੇ ਲੋਕ ਯਰੂਸ਼ਲਮ ਅਤੇ ਯਹੂਦਾਹ ਨੂੰ ਵਾਪਸ ਪਰਤੇ ਅਤੇ ਇਨ੍ਹਾਂ ਵਿੱਚੋਂ ਹਰ ਕੋਈ ਮੁੜ ਆਪਣੇ ਸ਼ਹਿਰ ਵਿੱਚ ਵਾਪਸ ਪਰਤਿਆ।"

24ਇਹ ਲੋਕ ਹਨ ਜੋ ਜ਼ਰੂੱਬਾਬਲ ਦੇ ਨਾਲ ਪਰਤੇ ਸਨ ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਅਨਾਹ। ਇਸਰਾਏਲ ਦੇ ਉੱਨ੍ਹਾਂ ਲੋਕਾਂ ਦੀ ਗਿਣਤੀ ਜੋ ਵਾਪਸ ਪਰਤੇ, ਇਉਂ ਹੈ:"

25ਫਰੋਸ਼ ਦੇ ਉੱਤਰਾਧਿਕਾਰੀਆਂ ਚੋ 2,172"

2Chronicles 29 illustration - 2Chronicles Chapter 29

26ਸ਼ਫਟਯਾਹ ਦੇ ਉੱਤਰਾਧਿਕਾਰੀ 372"

27ਆਰਹ ਦੇ ਉੱਤਰਾਧਿਕਾਰੀ 775"

28ਫਹਬ ਮੋਆਬ ਦੇ ਉੱਤਰਾਧਿਕਾਰੀ, ਜੋ ਕਿ ਯੇਸ਼ੂਆ ਅਤੇ ਯੋਆਬ ਦੇ ਉੱਤਰਾਧਿਕਾਰੀ ਹਨ 2,812"

29ਏਲਾਮ ਦੇ ਉੱਤਰਾਧਿਕਾਰੀ 1,254"

30ਜ਼ੱਤੂ ਦੇ ਉੱਤਰਾਧਿਕਾਰੀ 945"

2Chronicles 29 illustration - 2Chronicles Chapter 29

31ਜ਼ਕੱਈ ਦੇ ਉੱਤਰਾਧਿਕਾਰੀ 760"

32ਬਾਨੀ ਦੇ ਉੱਤਰਾਧਿਕਾਰੀ 642"

33ਬੇਬਾਈ ਦੇ ਉੱਤਰਾਧਿਕਾਰੀ 623"

34ਅਜ਼ਗਾਦ ਦੇ ਉੱਤਰਾਧਿਕਾਰੀ 1,222"

35ਅਦੋਨੀਕਾਮ ਦੇ ਉੱਤਰਾਧਿਕਾਰੀ 666"

2Chronicles 29 illustration - 2Chronicles Chapter 29

36ਬਿਗਵਾਈ ਦੇ ਉੱਤਰਾਧਿਕਾਰੀ 2,056"

Chapter Complete

You have read 2Chronicles 29

36 verses