Lumina
2Chronicles

Hezekiah's Reforms

2Chronicles 31·Punjabi Bible

1ਮੰਦਰ ਦੇ ਫ਼ਾਟਕਾਂ ਦੇ ਦਰਬਾਨਾਂ ਦੇ ਉੱਤਰਾਧਿਕਾਰੀਆਂ ਚੋ ਲੋਕ ਇਸ ਤਰ੍ਹਾਂ ਸਨ: ਸੱਲੂਮ, ਅਟੇਰ, ਟਲਮੋਨ, ਅਕੂਬ, ਹਟੀਟਾ ਅਤੇ ਸੋਬਈ ਦੇ ਉੱਤਰਾਧਿਕਾਰੀ 139"

2ਮੰਦਰ ਦੇ ਖਾਸ ਸੇਵਕ ਸਨ: ਸੀਹਾ ਦੇ ਉੱਤਰਾਧਿਕਾਰੀ, ਹਸੂਫਾ ਅਤੇ ਟੱਬਉਬ,"

3ਕੇਰੋਸ, ਸੀਅਹਾ ਪਾਦੋਨ ਦੇ ਉੱਤਰਾਧਿਕਾਰੀ,"

4ਲਬਾਨਾਹ, ਹਗਾਬਾਹ ਅੱਕੂਬ ਦੇ ਉੱਤਰਾਧਿਕਾਰੀ,"

5ਹਾਗਾਬ, ਸ਼ਮਲਈ ਹਾਨਾਨ ਦੇ ਉੱਤਰਾਧਿਕਾਰੀ,"

2Chronicles 31 illustration - 2Chronicles Chapter 31

6ਗਿਦ੍ਦੇਲ, ਰਾਹਰ ਰਆਯਾਹ ਦੇ ਉੱਤਰਾਧਿਕਾਰੀ,"

7ਰਸੀਨ, ਨਕੋਦਾ ਗਜ਼ਾਮ ਦੇ ਉੱਤਰਾਧਿਕਾਰੀ,"

8ਉਜ਼ਾ, ਪਾਮੇਅਹ ਬੇਸਾਈ ਦੇ ਉੱਤਰਾਧਿਕਾਰੀ,"

9ਅਸਨਾਹ, ਮਊਨੀਮ ਨਫੁਸੀਮ ਦੇ ਉੱਤਰਾਧਿਕਾਰੀ।"

10ਬਕਬੂਕ, ਹਕੂਫਾ ਹਰਹੂਰ ਦੇ ਉੱਤਰਾਧਿਕਾਰੀ।"

2Chronicles 31 illustration - 2Chronicles Chapter 31

11ਬਸਲੂਬ ਮਹੀਦਾ, ਹਰਸ਼ਾ ਦੇ ਉੱਤਰਾਧਿਕਾਰੀ,"

12ਬਰਕੋਸ, ਸੀਸਰਾ, ਬਾਮਹ ਦੇ ਉੱਤਰਾਧਿਕਾਰੀ।"

13ਨਸੀਹ ਅਤੇ ਹਟੀਫਾ ਦੇ ਉੱਤਰਾਧਿਕਾਰੀ।"

14ਸੁਲੇਮਾਨ ਦੇ ਸੇਵਕਾਂ ਇਸ ਪ੍ਰਕਾਰ ਸਨ: ਸੋਟਈ, ਸੋਫਰਬ ਪਰੂਦਾ ਦੇ ਉੱਤਰਾਧਿਕਾਰੀ,"

15ਯਅਲਾਹ, ਦਰਕੋਨ ਅਤੇ ਗਿਦ੍ਦੇਲ ਦੇ ਉੱਤਰਾਧਿਕਾਰੀ,"

2Chronicles 31 illustration - 2Chronicles Chapter 31

16ਸ਼ਫਟਯਾਹ, ਹਟ੍ਟੀਲ, ਪੋਕਰਬ-ਹੱਸਬਾਇਮ, ਅਤੇ ਆਮੀ ਦੇ ਉੱਤਰਾਧਿਕਾਰੀ"

17ਸਾਰੇ ਮੰਦਰ ਦੇ ਸੇਵਕਾਂ ਅਤੇ ਸੁਲੇਮਾਨ ਦੇ ਸੇਵਕਾਂ ਦੇ ਉੱਤਰਾਧਿਕਾਰੀਆਂ ਦੀ ਗਿਣਤੀ 392 ਸੀ।"

18ਕੁਝ ਲੋਕ ਯਰੂਸ਼ਲਮ ਵਿੱਚ ਤੇਲ-ਮੇਹਲ, ਤੇਲ-ਹਰਸਾ, ਕਰੂਬ, ਅਦ੍ਦਾਨ ਅਤੇ ਇੰਮੇਰ ਦੇ ਸ਼ਹਿਰਾਂ ਤੋਂ ਸਨ, ਪਰ ਉਹ ਇਹ ਸਾਬਿਤ ਨਾ ਕਰ ਸੱਕੇ ਕਿ ਉਨ੍ਹਾਂ ਦੇ ਘਰਾਣੇ ਇਸਰਾਏਲ ਦੇ ਘਰਾਣਿਆਂ ਵਿੱਚੋਂ ਸਨ।"

19ਦਲਾਯਾਹ ਦੀ ਅੰਸ, ਟੋਬੀਯਾਹ ਦੀ ਅਤੇ ਨਕੋਦਾ ਦੇ ਉੱਤਰਾਧਿਕਾਰੀਆਂ ਚੋ 652,"

20ਜਾਜਕਾਂ ਦੇ ਘਰਾਣਿਆਂ ਵਿੱਚੋਂ ਉੱਤਰਾਧਿਕਾਰੀ ਇਉਂ ਸਨ: ਹੱਬਯਾਹ ਦੇ ਉੱਤਰਾਧਿਕਾਰੀ, ਹਕੋਸ਼ ਦੇ ਉੱਤਰਾਧਿਕਾਰੀ, ਬਰਜ਼ਿਲਈ ਦੇ ਉੱਤਰਾਧਿਕਾਰੀ (ਜੇਕਰ ਕੋਈ ਆਦਮੀ ਗਿਲਆਦ ਦੇ ਬਰਜਿਲਈ ਦੀਆਂ ਧੀਆਂ ਨਾਲ ਵਿਆਹਿਆ ਗਿਆ, ਉਹ ਬਰਜਿਲਈ ਦੇ ਨਾਮ ਤੋਂ ਬੁਲਾਇਆ ਜਾਂਦਾ ਸੀ।)"

2Chronicles 31 illustration - 2Chronicles Chapter 31

21ਇਨ੍ਹਾਂ ਮਨੁੱਖਾਂ ਨੇ ਆਪਣੇ ਘਰਾਣੇ ਦੇ ਇਤਿਹਾਸ ਨੂੰ ਜਾਨਣਾ ਚਾਹਿਆ ਪਰ ਉਹ ਖੋਜ ਨਾ ਸੱਕੇ। ਇਨ੍ਹਾਂ ਦੇ ਨਾਂ ਜਾਜਕਾਂ ਦੀ ਫਹਰਿਸਤ ਵਿੱਚ ਦਰਜ ਨਹੀ ਸਨ ਅਤੇ ਇਹ ਉਹ ਸਾਬਿਤ ਨਾ ਕਰ ਸੱਕੇ ਕਿ ਉਨ੍ਹਾਂ ਦੇ ਪੁਰਖੇ ਜਾਜਕ ਸਨ, ਇਸ ਲਈ ਉਨ੍ਹਾਂ ਨੂੰ ਜਾਜਕਾਂ ਵਜੋਂ ਸੇਵਾ ਕਰਨ ਦੀ ਆਗਿਆ ਨਹੀਂ ਸੀ।"

Chapter Complete

You have read 2Chronicles 31

21 verses