Lumina
2Chronicles

Josiah's Passover

2Chronicles 35·Punjabi Bible

1ਅਰਤਹਸ਼ਸ਼ਤਾ ਰਾਜੇ ਦੀ ਅਜ਼ਰਾ ਨੂੰ ਚਿੱਠੀ ਅਜ਼ਰਾ ਜੋ ਕਿ ਇੱਕ ਜਾਜਕ ਅਤੇ ਗਿਆਨੀ ਉਸਤਾਦ ਸੀ। ਉਹ ਯਹੋਵਾਹ ਦੀਆਂ ਬਿਧੀਆਂ ਅਤੇ ਇਸਰਾਏਲੀਆਂ ਲਈ ਦਿੱਤੇ ਹੁਕਮਾਂ ਨੂੰ ਜਾਣਦਾ ਸੀ। ਪਾਤਸ਼ਾਹ ਅਰਤਹਸ਼ਸ਼ਤਾ ਦੁਆਰਾ ਉਸ ਨੂੰ ਦਿੱਤੀ ਗਈ ਚਿੱਠੀ ਦੀ ਨਕਲ ਇਉਂ ਸੀ:"

2ਰਾਜਿਆਂ ਦੇ ਰਾਜੇ ਅਰਤਹਸ਼ਤਤਾ ਵੱਲੋਂ, ਜਾਜਕ ਅਜ਼ਰਾ, ਅਕਾਸ਼ ਦੇ ਪਰਮੇਸ਼ੁਰ ਦੀ ਬਿਵਸਬਾ ਦੇ ਲਿਖਾਰੀ ਨੂੰ ਸਲਾਮ!"

3ਮੈਂ ਇਹ ਆਦੇਸ਼ ਦਿੰਦਾ ਹਾਂ, ਜੇਕਰ ਇਸਰਾਏਲ ਦਾ ਕੋਈ ਵੀ ਮਨੁੱਖ, ਇਸ ਦਾ ਕੋਈ ਵੀ ਜਾਜਕ ਜਾਂ ਲੇਵੀ ਜੋ ਮੇਰੇ ਰਾਜ ਵਿੱਚ ਰਹਿ ਰਿਹਾ ਹੋਵੇ ਤੇ ਉਹ ਅਜ਼ਰਾ ਨਾਲ ਯਰੂਸ਼ਲਮ ਨੂੰ ਜਾਣਾ ਚਾਹੁੰਦਾ ਹੋਵੇ, ਉਹ ਜਾ ਸੱਕਦਾ ਹੈ।"

4ਅਜ਼ਰਾ, ਮੈਂ ਤੇ ਮੇਰੇ ਸੱਤ ਸਲਾਹਕਾਰ ਤੈਨੂੰ ਭੇਜ ਰਹੇ ਹਾਂ। ਤੈਨੂੰ ਯਰੂਸ਼ਲਮ ਅਤੇ ਯਹੂਦਾਹ ਨੂੰ ਜਾਣਾ ਚਾਹੀਦਾ। ਜਾ ਅਤੇ ਵੇਖ ਕਿ ਕਿੰਨਾ ਕੁ ਤੇਰੇ ਲੋਕ ਤੇਰੇ ਪਰਮੇਸ਼ੁਰ ਦੀ ਬਿਵਸਬਾ ਮੁਤਾਬਕ ਜੋ ਤੇਰੇ ਹੱਥ ਵਿੱਚ ਹੈ ਚੱਲਦੇ ਅਤੇ ਉਸ ਨੂੰ ਮੰਨਦੇ ਹਨ।"

5ਮੈਂ ਤੇ ਮੇਰੇ ਸਲਾਹਕਾਰ ਇਸਰਾਏਲ ਦੇ ਪਰਮੇਸ਼ੁਰ ਲਈ ਸੋਨਾ ਅਤੇ ਚਾਂਦੀ ਭੇਂਟ ਕਰਦੇ ਹਾਂ। ਪਰਮੇਸ਼ੁਰ ਯਰੂਸ਼ਲਮ ਵਿੱਚ ਵੱਸਦਾ ਹੈ ਇਸ ਲਈ ਤੂੰ ਇਹ ਸੋਨਾ ਚਾਂਦੀ ਜ਼ਰੂਰ ਆਪਣੇ ਨਾਲ ਲੈ ਕੈ ਜਾਵੀਂ।"

2Chronicles 35 illustration - 2Chronicles Chapter 35

6ਇਨ੍ਹਾਂ ਚੀਜ਼ਾਂ ਦੇ ਸਮੇਤ, ਜੋ ਵੀ ਸੋਨਾ ਅਤੇ ਚਾਂਦੀ ਤੁਸੀਂ ਬਾਬਲ ਦੇ ਸੂਬਿਆਂ ਵਿੱਚੋਂ ਜਿੱਬੋ ਕਿਤੋਂ ਵੀ ਇੱਕਤ੍ਰ ਕੀਤੀ ਸੀ ਲਵੋ। ਉਹ ਕੋਈ ਵੀ ਸੁਗਾਤ ਲੈ ਲਵੋ ਜੋ ਲੋਕ ਅਤੇ ਜਾਜਕ ਯਰੂਸ਼ਲਮ ਵਿੱਚ ਆਪਣੇ ਪਰਮੇਸ਼ੁਰ ਦੇ ਮੰਦਰ ਲਈ ਦੇਣ ਦੇ ਇਛਿੱਤ ਹਨ।"

7ਖਾਸੱਕਰ ਉਸ ਪੈਸੇ ਨਾਲ ਬਲਦ, ਭੇਡੂ ਅਤੇ ਲੇਲੇ ਖਰੀਦੀਣਾ ਅਤੇ ਅਨਾਜ ਦੀਆਂ ਭੇਟਾਂ ਅਤੇ ਪੀਣ ਦੀ ਭੇਟਾਂ ਖਰੀਦੀ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਆਪਣੇ ਪਰਮੇਸ਼ੁਰ ਦੀ ਜਗਵਦੀ ਉੱਤੇ ਚੜ੍ਹਾਵੀਂ।"

8ਅਤੇ ਬਾਕੀ ਬਚੇ ਸੋਨੇ ਚਾਂਦੀ ਨਾਲ, ਜੋ ਕੁਝ ਤੈਨੂੰ ਅਤੇ ਤੇਰੇ ਸੰਬੰਧੀਆਂ ਨੂੰ ਚੰਗਾ ਲੱਗੇ, ਉਹ ਆਪਣੇ ਪਰਮੇਸ਼ੁਰ ਦੀ ਮਰਜ਼ੀ ਮੁਤਾਬਕ ਕਰੀਂ।"

9ਜਿਹੜੇ ਭਾਂਡੇ ਤੈਨੂੰ ਤੇਰੇ ਪਰਮੇਸ਼ੁਰ ਦੇ ਮੰਦਰ ਵਿੱਚ ਉਪਾਸਨਾ ਲਈ ਸੌਂਪੇ ਗਏ ਹਨ, ਉਨ੍ਹਾਂ ਨੂੰ ਯਰੂਸ਼ਲਮ ਦੇ ਪਰਮੇਸ਼ੁਰ ਨੂੰ ਵਾਪਸ ਕਰ ਦੇਵੀਂ।"

10ਅਤੇ ਜੋ ਕੁਝ ਹੋਰ ਤੇਰੇ ਪਰਮੇਸ਼ੁਰ ਦੇ ਮੰਦਰ ਲਈ ਲੋੜੀਂਦਾ ਹੋਵੇ, ਤਾਂ ਉਹ ਸਭ ਕੁਝ ਖਰੀਦਣ ਲਈ ਧੰਨ ਤੂੰ ਸ਼ਾਹੀ ਖਜ਼ਾਨੇ ਵਿੱਚੋਂ ਵਰਤ ਲਵੀਂ।"

2Chronicles 35 illustration - 2Chronicles Chapter 35

11ਹੁਣ ਮੈਂ, ਅਤਰਹਸ਼ਤਤਾ ਪਾਤਸ਼ਾਹ ਇਹ ਸੰਦੇਸ਼ ਦਿੰਦਾ ਹਾਂ: ਪਾਤਸ਼ਾਹ ਦੇ ਸਾਰੇ ਖਜਾਨਚੀ ਜੋ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਤੇ ਰਹਿੰਦੇ ਹਨ ਅਜ਼ਰਾ ਨੂੰ ਉਸਦੀਆਂ ਜ਼ਰੂਰਤ ਦੀਆਂ ਸਾਰੀਆਂ ਚੀਜ਼ਾਂ ਦੇਣ। ਅਜ਼ਰਾ ਅਕਾਸ਼ ਦੇ ਪਰਮੇਸ਼ੁਰ ਦੀ ਬਿਵਸਬਾ ਦਾ ਉਸਤਾਦ ਅਤੇ ਜਾਜਕ ਹੈ। ਇਹ ਬੜੀ ਜਲਦੀ ਹੀ ਕੀਤਾ ਜਾਵੇ।"

12ਅਜ਼ਰਾ ਨੂੰ ਜਿੰਨਾ ਹੋ ਸੱਕੇ: 3,400 ਕਿਲੋ ਚਾਂਦੀ, 600 ਬੁਸ਼ਲ ਕਣਕ, 600 ਗੈਲਨ ਮੈਅ ਅਤੇ 600 ਗੈਲਨ ਜੈਤੂਨ ਦਾ ਤੇਲ ਅਤੇ ਉਸਦੀ ਲੋੜ ਮੁਤਾਬਕ ਜਿੰਨਾ ਚਾਹੇ ਲੈਣ ਦਿਓ।"

13ਜੋ ਕੁਝ ਵੀ ਅਕਾਸ਼ ਦੇ ਪਰਮੇਸ਼ੁਰ ਨੇ ਅਜ਼ਰਾ ਲਈ ਹੁਕਮ ਦਿੱਤਾ ਹੈ, ਉਸ ਨੂੰ ਬਿਲਕੁਲ ਉਵੇਂ ਹੀ ਦਿੱਤਾ ਜਾਵੇ। ਉਹ ਸਭ ਕੁਝ ਅਕਾਸ਼ ਦੇ ਪਰਮੇਸ਼ੁਰ ਦੇ ਮੰਦਰ ਲਈ ਕੀਤਾ ਜਾਵੇ। ਮੈਂ ਨਹੀਂ ਚਾਹੁੰਦਾ ਕਿ ਪਰਮੇਸ਼ੁਰ ਮੇਰੇ ਰਾਜ ਜਾਂ ਮੇਰੇ ਪੁੱਤਰਾਂ ਤੇ ਕ੍ਰੋਧਿਤ ਹੋਵੇ।"

14ਮੈਂ ਤੁਹਾਨੂੰ ਸੂਚਨਾ ਦੇ ਰਿਹਾ ਹਾਂ ਕਿ ਜਾਜਕਾਂ, ਲੇਵੀਆਂ, ਗਵੈਯਾਂ, ਦਰਬਾਨਾਂ, ਮੰਦਰ ਦੇ ਸੇਵਕਾਂ ਅਤੇ ਪਰਮੇਸ਼ੁਰ ਦੇ ਮੰਦਰ ਦੇ ਹੋਰ ਮਜ਼ਦੂਰਾਂ ਕੋਲੋਂ ਕਰ ਲੈਣਾ ਬਿਵਸਬਾ ਦੇ ਖਿਲਾਫ ਹੈ।"

15ਹੇ ਅਜ਼ਰਾ! ਤੂੰ ਆਪਣੇ ਪਰਮੇਸ਼ੁਰ ਦੁਆਰਾ ਤੈਨੂੰ ਬਖਸ਼ੇ ਗਿਆਨ ਦੇ ਮੁਤਾਬਕ ਹਾਕਮਾਂ ਅਤੇ ਨਿਆਂਕਾਰ ਦੀ ਚੋਣ ਕਰ ਤਾਂ ਕਿ ਉਹ ਫਰਾਤ ਦਰਿਆ ਤੋਂ ਪਾਰ ਪੱਛਮੀ ਪਾਸੇ ਰਹਿੰਦੇ ਲੋਕਾਂ ਦਾ ਨਿਆਂ ਕਰ ਸੱਕਣ। ਉਹ ਉਨ੍ਹਾਂ ਸਾਰਿਆਂ ਦਾ ਨਿਆਂ ਕਰਨਗੇ ਜੋ ਤੇਰੇ ਪਰਮੇਸ਼ੁਰ ਦੀ ਬਿਧੀਆਂ ਨੂੰ ਜਾਣਦੇ ਹਨ। ਇਨ੍ਹਾਂ ਨਿਆਂ ਕਰਾਂ ਅਤੇ ਤੈਨੂੰ ਉਨ੍ਹਾਂ ਸਾਰੇ ਲੋਕਾਂ ਨੂੰ ਵੀ ਸਿੱਖਿਆ ਦੇਣੀ ਚਾਹੀਦੀ ਹੈ ਜਿਹੜੇ ਪਰਮੇਸ਼ੁਰ ਦੀ ਬਿਵਸਬਾ ਤੋਂ ਅਨਜਾਣ ਹਨ।"

2Chronicles 35 illustration - 2Chronicles Chapter 35

16ਜਿਹੜਾ ਵੀ ਮਨੁੱਖ ਤੇਰੇ ਪਰਮੇਸ਼ੁਰ ਦੀ ਜਾਂ ਪਾਤਸ਼ਾਹ ਦੀ ਬਿਵਸਬਾ ਨੂੰ ਨਾ ਮਂਨੇ ਉਸ ਨੂੰ ਜ਼ਰੂਰ ਸਜ਼ਾ ਦਿੱਤੀ ਜਾਵੇ। ਇਸ ਮਨੁੱਖ ਨੂੰ ਉਸ ਦੇ ਪਾਪ ਮੁਤਾਬਕ ਮੌਤ ਦੀ ਸਜ੍ਹਾ, ਦੇਸ਼ ਨਿਕਾਲਾ, ਜਾਇਦਾਦ ਜ਼ਬਤ ਕਰਨ ਦਾ ਦੰਡ ਜਾਂ ਕੈਦ ਦੀ ਸਜ਼ਾ ਦਿੱਤੀ ਜਾਵੇ।"

17ਅਜ਼ਰਾ ਪਰਮੇਸ਼ੁਰ ਦੀ ਉਸਤਤ ਕਰਦਾ ਹੈ ਧੰਨ ਹੈ ਯਹੋਵਾਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਜਿਸਨੇ ਪਾਤਸ਼ਾਹ ਦੇ ਮਨ ਵਿੱਚ ਇਹ ਗੱਲ ਪਾਈ ਕਿ ਉਸ ਨੇ ਯਰੂਸ਼ਲਮ ਵਿੱਚ"

18ਯਹੋਵਾਹ ਨੇ ਪਾਤਸ਼ਾਹ, ਉਸ ਦੇ ਮੰਤਰੀਆਂ, ਅਤੇ ਪਾਤਸ਼ਾਹ ਦੇ ਤਾਕਤਵਰ ਆਗੂਆਂ ਦੇ ਅੱਗੇ ਮੇਰੇ ਲਈ ਆਪਣਾ ਪਿਆਰ ਅਤੇ ਮਿਹਰ ਦਰਸਾਈ। ਯਹੋਵਾਹ, ਪਰਮੇਸ਼ੁਰ ਦੀ ਕਿਰਪਾ ਮੇਰੇ ਉੱਪਰ ਸੀ ਤਾਂ ਮੈਂ ਬਲ ਪਾਇਆ ਅਤੇ ਇਸਰਾਏਲ ਦੇ ਆਗੂਆਂ ਨੂੰ ਇੱਕਤਰ ਕਰਕੇ ਆਪਣੇ ਨਾਲ ਯਰੂਸ਼ਲਮ ਲਿਜਾਣ ਦੇ ਸਮਰੱਥ ਹੋਇਆ।"

19ਅਜ਼ਰਾ ਨਾਲ ਮੁੜਦੇ ਆਗੂਆਂ ਦੀ ਸੂਚੀ ਇਹ ਸੂਚੀ ਘਰਾਣਿਆਂ ਦੇ ਆਗੂਆਂ ਅਤੇ ਉਨ੍ਹਾਂ ਦੀ ਵਂਸਾਵਲੀ ਦੀ ਹੈ ਜਿਹੜੇ ਪਾਤਸ਼ਾਹ ਅਰਤਹਸ਼ਸ਼ਤਾ ਦੇ ਸ਼ਾਸਨ ਦੌਰਾਨ ਮੇਰੇ ਨਾਲ ਬਾਬਲ ਤੋਂ (ਯਰੂਸ਼ਲਮ ਨੂੰ) ਆਏ।"

20ਫੀਨਹਾਸ ਦੇ ਉੱਤਰਾਧਿਕਾਰੀਆਂ ਵਿੱਚੋਂ ਗੇਰਸ਼ੋਮ, ਈਬਾਮਾਰ ਦੇ ਉੱਤਰਾਧਿਕਾਰੀਆਂ ਵਿੱਚੋਂ ਦਾਨੀਏਲ ਅਤੇ ਦਾਊਦ ਦੇ ਉੱਤਰਾਧਿਕਾਰੀਆਂ ਵਿੱਚੋਂ ਹੱਟੂਸ਼।"

2Chronicles 35 illustration - 2Chronicles Chapter 35

21ਸ਼ਕਨਯਾਹ ਦੇ ਉੱਤਰਾਧਿਕਾਰੀਆਂ ਵਿੱਚੋਂ ਸਨ: ਫਰੋਸ਼ ਦੇ ਉੱਤਰਾਧਿਕਾਰੀ, ਜ਼ਕਰਯਾਹ ਅਤੇ ਉਸ ਦੇ ਨਾਲ 150 ਹੋਰ ਆਦਮੀ ਦਰਜ ਕੀਤੇ ਗਏ ਸਨ।"

22ਪਹਬ ਮੋਆਬ ਦੇ ਉੱਤਰਾਧਿਕਾਰੀਆਂ ਵਿੱਚੋਂ, ਜ਼ਕਰਯਾਹ ਦਾ ਪੁੱਤਰ ਅਲਯਹੋਏਨਈ ਅਤੇ 200 ਆਦਮੀ।"

23ਜ਼ੱਤੂ ਦੇ ਉੱਤਰਾਧਿਕਾਰੀਆਂ ਵਿੱਚੋਂ, ਯਹਜ਼ੀਏਲ ਦਾ ਪੁੱਤਰ ਸ਼ਕਨਯਾਹ ਅਤੇ 300 ਹੋਰ ਆਦਮੀ।"

24ਆਦੀਨ ਦੇ ਉੱਤਰਾਧਿਕਾਰੀਆਂ ਵਿੱਚੋਂ ਯੋਨਾਥਾਨ ਦਾ ਪੁੱਤਰ ਆਬਦ ਅਤੇ ਉਸ ਨਾਲ 50 ਆਦਮੀ।"

25ਏਲਾਮ ਦੇ ਪੁੱਤਰਾਂ ਵਿੱਚੋਂ, ਅਬਲਯਾਹ ਦਾ ਪੁੱਤਰ ਯਸ਼ਆਯਾਹ ਅਤੇ 70 ਹੋਰ ਮਨੁੱਖ।"

2Chronicles 35 illustration - 2Chronicles Chapter 35

26ਸ਼ਫਟਯਾਹ ਦੀ ਸੰਤਾਨ ਵਿੱਚੋਂ ਮੀਕਾਏਲ ਦਾ ਪੁੱਤਰ ਜ਼ਬਦਯਾਹ ਅਤੇ ਉਸ ਨਾਲ 80 ਹੋਰ ਮਨੁੱਖ,"

27ਯੋਆਬ ਦੇ ਪੁੱਤਰਾਂ ਵਿੱਚੋਂ ਯਹੀਏਲ ਦਾ ਪੁੱਤਰ ਓਬਦਯਾਹ ਅਤੇ 218 ਹੋਰ ਮਨੁੱਖ;"

Chapter Complete

You have read 2Chronicles 35

27 verses