Lumina
2Corinthians

2Corinthians 4

2Corinthians 4·Punjabi Bible

1ਉਨ੍ਹਾਂ ਸਭ ਨੂੰ ਸ਼ਾਂਤੀ ਅਤੇ ਮਿਹਰ, ਜੋ ਇਸ ਰਿਵਾਜ਼ ਦਾ ਅਨੁਸਰਣ ਕਰਦੇ ਹਨ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ।"

2ਇਸ ਲਈ ਕਿਰਪਾ ਕਰਕੇ ਮੈਨੂੰ ਹੋਰ ਕਸ਼ਟ ਨਾ ਦਿਓ। ਮੇਰੇ ਸਰੀਰ ਉੱਤੇ ਜ਼ਖਮਾਂ ਦੇ ਦਾਗ ਹਨ, ਅਤੇ ਇਹ ਦਰਸ਼ਾਉਂਦੇ ਹਨ ਕਿ ਮੈਂ ਮਸੀਹ ਯਿਸੂ ਨਾਲ ਸੰਬੰਧਿਤ ਹਾਂ।"

3ਮੇਰੇ ਭਰਾਵੋ ਅਤੇ ਭੈਣੋ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਆਤਮਿਆਂ ਨਾਲ ਸਾਡੇ ਪ੍ਰਭੂ ਮਸੀਹ ਯਿਸੂ ਦੀ ਕਿਰਪਾ ਹੋਵੇ। ਆਮੀਨ!"

4ਇਹ ਪੱਤਰ ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਹੈ। ਮੈਂ ਰਸੂਲ ਇਸ ਲਈ ਬਣਿਆ ਹਾਂ ਕਿ ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਹ ਪੱਤਰ ਮਸੀਹ ਯਿਸੂ ਵਿੱਚ ਵਿਸ਼ਵਾਸ ਰੱਖਣ ਵਾਲੇ ਨਿਹਚਾਵਾਨਾਂ, ਅਫ਼ਸੁਸ ਵਿੱਚ ਰਹਿੰਦੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਲਿਖਿਆ ਹੈ।"

5ਪਰਮੇਸ਼ੁਰ ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੋਵੇ।"

2Corinthians 4 illustration - 2Corinthians Chapter 4

6ਮਸੀਹ ਵਿੱਚ ਆਤਮਕ ਅਸੀਸਾਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਨੇ ਸਾਨੂੰ ਮਸੀਹ ਵਿੱਚ ਸਵਰਗ ਦੀ ਹਰ ਆਤਮਕ ਅਸੀਸ ਦਿੱਤੀ ਹੈ।"

7ਮਸੀਹ ਵਿੱਚ ਸਾਨੂੰ ਪਰਮੇਸ਼ੁਰ ਨੇ ਦੁਨੀਆਂ ਸਾਜਣ ਤੋਂ ਪਹਿਲਾਂ ਹੀ ਚੁਣ ਲਿਆ ਸੀ। ਪਰਮੇਸ਼ੁਰ ਨੇ ਸਾਨੂੰ ਪ੍ਰੇਮ ਨਾਲ, ਆਪਣੇ ਪਵਿੱਤਰ ਲੋਕ ਅਤੇ ਉਸ ਅੱਗੇ ਦੋਸ਼ ਰਹਿਤ ਲੋਕ ਹੋਣ ਲਈ ਚੁਣਿਆ ਹੈ।"

8ਅਤੇ ਦੁਨੀਆਂ ਦੀ ਸਾਜਨਾ ਕਰਨ ਤੋਂ ਪਹਿਲਾਂ ਹੀ ਪਰਮੇਸ਼ੁਰ ਨੇ ਯਿਸੂ ਮਸੀਹ ਰਾਹੀਂ ਸਾਨੂੰ ਆਪਣੇ ਬੱਚੇ ਬਨਾਉਣ ਦਾ ਫੈਸਲਾ ਕੀਤਾ। ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਸਨੇ ਉਸ ਨੂੰ ਪ੍ਰਸੰਨ ਕੀਤਾ ਹੈ।"

9ਇਹ ਪਰਮੇਸ਼ੁਰ ਨੂੰ ਉਸਤਤਿ ਦਿੰਦੀ ਹੈ ਕਿਉਂ ਜੋ ਉਸ ਨੇ ਕਿਰਪਾ ਦਿਖਾਈ। ਪਰਮੇਸ਼ੁਰ ਨੇ ਆਪਣੀ ਕਿਰਪਾ ਸਾਡੇ ਉੱਤੇ ਮੁਫ਼ਤ ਕੀਤੀ ਹੈ ਉਸ ਨੇ ਸਾਡੇ ਉੱਪਰ ਇਹ ਕਿਰਪਾ ਮਸੀਹ ਵਿੱਚ ਦਿੱਤੀ ਜਿਸ ਨੂੰ ਉਹ ਪਿਆਰ ਕਰਦਾ ਹੈ।"

10ਮਸੀਹ ਦੇ ਨਮਿੱਤ ਸਾਨੂੰ ਉਸ ਦੇ ਲਹੂ ਰਾਹੀਂ ਅਜ਼ਾਦੀ ਦਿੱਤੀ ਗਈ ਸੀ। ਸਾਡੇ ਕੋਲ ਪਰਮੇਸ਼ੁਰ ਦੀ ਅਪਾਰ ਕਿਰਪਾ ਦੁਆਰਾ ਆਪਣੇ ਪਾਪਾਂ ਦੀ ਮਾਫ਼ੀ ਹੈ।"

2Corinthians 4 illustration - 2Corinthians Chapter 4

11ਪਰਮੇਸ਼ੁਰ ਨੇ ਆਪਣੀ ਪੂਰੀ ਕਿਰਪਾ ਸਿਆਣਪ ਅਤੇ ਗਿਆਨ ਸਾਡੇ ਉੱਤੇ ਮੁਫ਼ਤੀ ਛਿੜਕਿਆ ਹੈ।"

12ਉਸ ਨੇ ਆਪਣੀ ਗੁਪਤ ਯੋਜਨਾ ਆਪਣੀ ਇੱਛਾ ਅਨੁਸਾਰ ਸਾਨੂੰ ਪਰਗਟ ਕੀਤੀ। ਅਤੇ ਉਸ ਨੇ ਇਹ ਯੋਜਨਾ ਮਸੀਹ ਰਾਹੀਂ ਪੂਰਨ ਕਰਨ ਦਾ ਨਿਸ਼ਚਾ ਕੀਤਾ।"

13ਪਰਮੇਸ਼ੁਰ ਦਾ ਇਰਾਦਾ ਢੁੱਕਵੇਂ ਸਮੇਂ ਤੇ ਆਪਣੇ ਉਦੇਸ਼ ਨੂੰ ਪੂਰਾ ਕਰਨ ਦਾ ਸੀ। ਪਰਮੇਸ਼ੁਰ ਦੀ ਯੋਜਨਾ ਸਵਰਗ ਅਤੇ ਧਰਤੀ ਵਿੱਚਲੀਆਂ ਸਾਰੀਆਂ ਚੀਜ਼ਾਂ ਨੂੰ ਇਕੱਠਿਆਂ ਕਰਕੇ ਮਸੀਹ ਨੂੰ ਮੁਖੀ ਬਣਾਕੇ ਉਸ ਦੇ ਅਧੀਨ ਕਰਨ ਦੀ ਸੀ।"

14ਮਸੀਹ ਵਿੱਚ ਸਾਨੂੰ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਚੁਣਿਆ ਗਿਆ ਸੀ। ਪਰਮੇਸ਼ੁਰ ਨੇ ਪਹਿਲਾਂ ਹੀ ਸਾਨੂੰ ਆਪਣੇ ਲੋਕ ਬਨਾਉਣ ਦੀ ਯੋਜਨਾ ਬਣਾਈ ਹੋਈ ਸੀ, ਕਿਉਂ ਕਿ ਇਹ ਪਰਮੇਸ਼ੁਰ ਦੀ ਇੱਛਾ ਸੀ। ਇਹ ਪਰਮੇਸ਼ੁਰ ਹੀ ਹੈ ਜੋ ਹਰ ਚੀਜ਼ ਨੂੰ ਆਪਣੀ ਇੱਛਾ ਅਤੇ ਫ਼ੈਸਲੇ ਨਾਲ ਰਜ਼ਾਮੰਦ ਕਰਾਉਂਦਾ ਹੈ।"

15ਅਸੀਂ ਪਹਿਲੇ ਲੋਕ ਹਾਂ ਜਿਨ੍ਹਾਂ ਨੇ ਮਸੀਹ ਵਿੱਚ ਉਮੀਦ ਰੱਖੀ। ਅਤੇ ਸਾਨੂੰ ਇਸ ਲਈ ਚੁਣਿਆ ਗਿਆ ਸੀ ਤਾਂ ਜੋ ਅਸੀਂ ਪਰਮੇਸ਼ੁਰ ਦੀ ਮਹਿਮਾ ਦੀ ਉਸਤਤਿ ਕਰ ਸੱਕੀਏ।"

2Corinthians 4 illustration - 2Corinthians Chapter 4

16ਤੁਹਾਡੇ ਨਾਲ ਵੀ ਅਜਿਹਾ ਹੀ ਹੈ। ਤੁਸੀਂ ਸੱਚੀ ਸਿੱਖਿਆ ਸੁਣੀ, ਉਹ ਤੁਹਾਡੀ ਮੁਕਤੀ ਦੀ ਖੁਸ਼ਖਬਰੀ ਹੈ। ਜਦੋਂ ਤੁਸੀਂ ਉਹ ਖੁਸ਼ਖਬਰੀ ਸੁਣੀ, ਤੁਸੀਂ ਮਸੀਹ ਵਿੱਚ ਵਿਸ਼ਵਾਸ ਕੀਤਾ। ਅਤੇ ਮਸੀਹ ਦੇ ਰਾਹੀਂ, ਪਰਮੇਸ਼ੁਰ ਨੇ ਤੁਹਾਨੂੰ ਉਹ ਪਵਿੱਤਰ ਆਤਮਾ ਦੇਕੇ ਜਿਸਦਾ ਉਸ ਨੇ ਵਾਇਦਾ ਕੀਤਾ ਸੀ, ਆਪਣਾ ਵਿਸ਼ੇਸ਼ ਨਿਸ਼ਾਨ ਤੁਹਾਡੇ ਉੱਪਰ ਲਗਾਇਆ।"

17ਇਹ ਪਵਿੱਤਰ ਆਤਮਾ ਦੀ ਸਾਖੀ ਹੈ ਕਿ ਅਸੀਂ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰਾਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਵਾਇਦਾ ਕੀਤਾ ਸੀ। ਇਹ ਉਨ੍ਹਾਂ ਲੋਕਾਂ ਨੂੰ ਅਜ਼ਾਦ ਕਰ ਦੇਵੇਗਾ ਜਿਹੜੇ ਲੋਕ ਪਰਮੇਸ਼ੁਰ ਨਾਲ ਸੰਬੰਧਿਤ ਹਨ। ਇਸ ਸਭ ਕਾਸੇ ਦਾ ਉਦੇਸ਼ ਪਰਮੇਸ਼ੁਰ ਦੀ ਮਹਿਮਾ ਨੂੰ ਉਸਤਤਿ ਲਿਆਉਣਾ ਹੈ।"

18ਪੌਲੁਸ ਦੀ ਪ੍ਰਾਰਥਨਾ ਇਹੀ ਕਾਰਣ ਹੈ ਕਿ ਮੈਂ ਆਪਣੀਆਂ ਪ੍ਰਾਰਥਨਾ ਵਿੱਚ ਹਮੇਸ਼ਾ ਤੁਹਾਨੂੰ ਚੇਤੇ ਕਰਦਾ ਹਾਂ ਅਤੇ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। ਮੈਂ ਇਹ ਹਮੇਸ਼ਾ ਤੋਂ ਕੀਤਾ ਹੈ, ਜਦੋਂ ਤੋਂ ਮੈਂ ਪ੍ਰਭੂ ਯਿਸੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਲੋਕਾਂ ਲਈ ਤੁਹਾਡੇ ਪਿਆਰ ਬਾਰੇ ਸੁਣਿਆ।"

Chapter Complete

You have read 2Corinthians 4

18 verses