1ਇਹ ਉਹ ਯੋਜਨਾ ਸੀ ਜੋ ਪਰਮੇਸ਼ੁਰ ਨੇ ਆਦਿਕਾਲ ਤੋਂ ਬਣਾਈ ਸੀ। ਪਰਮੇਸ਼ੁਰ ਨੇ ਆਪਣੀ ਯੋਜਨਾ ਅਨੁਸਾਰ ਹੀ ਕੀਤਾ ਜਿਹੜੀ ਉਸ ਨੇ ਸਾਡੇ ਪ੍ਰਭੂ ਮਸੀਹ ਯਿਸੂ ਰਾਹੀਂ ਬਣਾਈ ਸੀ।"
2ਮਸੀਹ ਵਿੱਚ, ਅਸੀਂ ਅਜ਼ਾਦੀ ਨਾਲ ਪਰਮੇਸ਼ੁਰ ਸਾਹਮਣੇ ਨਿਰਭੈ ਹੋਕੇ ਆ ਸੱਕਦੇ ਹਾਂ। ਇਹ ਗੱਲ ਅਸੀਂ ਮਸੀਹ ਵਿੱਚ ਆਪਣੇ ਵਿਸ਼ਵਾਸ ਰਾਹੀਂ ਕਰ ਸੱਕਦੇ ਹਾਂ।"
3ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਹਾੜੇ ਦੁੱਖ ਮੈਂ ਤੁਹਾਡੀ ਖਾਤਰ ਸਹਾਰ ਰਿਹਾ ਹਾਂ ਉਨ੍ਹਾਂ ਕਾਰਣ ਹੌਂਸਲਾ ਨਾ ਗੁਆਓ। ਮੇਰੀਆਂ ਤਕਲੀਫ਼ਾਂ ਤੁਹਾਡੇ ਲਈ ਸਤਿਕਾਰ ਲਿਆਉਂਦੀਆਂ ਹਨ।"
4ਮਸੀਹ ਦਾ ਪਿਆਰ ਇਸ ਲਈ ਮੈਂ ਪ੍ਰਾਰਥਨਾ ਵਿੱਚ ਪਿਤਾ ਅੱਗੇ ਝੁਕਦਾ ਹਾਂ।"
5ਧਰਤੀ ਅਤੇ ਸਵਰਗ ਉੱਤੇ ਹਰ ਪਰਿਵਾਰ ਆਪਣਾ ਅਸਲੀ ਨਾਮ ਉਸਤੋਂ ਪ੍ਰਾਪਤ ਕਰਦਾ ਹੈ।"

6ਮੈਂ ਪਿਤਾ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਆਪਣੀ ਅਸੀਮ ਮਹਿਮਾ ਦੁਆਰਾ ਤੁਹਾਨੂੰ ਤੁਹਾਡੇ ਆਤਮਿਆਂ ਵਿੱਚ ਮਜਬੂਤ ਹੋਣ ਲਈ ਸ਼ਕਤੀ ਦੇਵੇ। ਉਹ ਤੁਹਾਨੂੰ ਇਹ ਤਾਕਤ ਆਪਣੇ ਆਤਮਾ ਰਾਹੀਂ ਦੇਵੇਗਾ।"
7ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਵਿਸ਼ਵਾਸ ਰਾਹੀਂ ਮਸੀਹ ਤੁਹਾਡੇ ਦਿਲਾਂ ਵਿੱਚ ਰਹੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡਾ ਜੀਵਨ ਜੋੜਿਆ ਜਾਵੇ ਅਤੇ ਪ੍ਰੇਮ ਉੱਪਰ ਉਸਾਰਿਆ ਜਾਵੇ।"
8ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕ ਮਸੀਹ ਦੇ ਪ੍ਰੇਮ ਦੀ ਮਹਾਨਤਾ ਨੂੰ ਸਮਝ ਸੱਕਣ ਦੀ ਸ਼ਕਤੀ ਰੱਖੋਗੇ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਇਹ ਸਮਝ ਸੱਕੋ ਕਿ ਇਹ ਪਿਆਰ ਕਿੰਨਾ ਲੰਮਾ, ਕਿੰਨਾ ਵਿਸ਼ਾਲ ਕਿੰਨਾ ਉੱਚਾ ਅਤੇ ਕਿੰਨਾ ਗਹਿਰਾ ਹੈ।"
9ਮਸੀਹ ਦਾ ਪਿਆਰ ਕਿਸੇ ਵੀ ਵਿਅਕਤੀ ਦੇ ਗਿਆਨ ਦੀ ਸੰਭਾਵਨਾ ਨਾਲੋਂ ਕਿਤੇ ਸਮਰਥ ਨਾਲੋਂ ਵਡੇਰਾ ਹੈ। ਪਰ ਮੇਰੀ ਪ੍ਰਾਰਥਨਾ ਹੈ ਕਿ ਤੁਸੀਂ ਇਸ ਨੂੰ ਜਾਨਣ ਵਿੱਚ ਸਮਰਥ ਹੋਵੋਂ। ਤਾਂ ਤੁਸੀਂ ਪਰਮੇਸ਼ੁਰ ਦੀ ਭਰਪੂਰਤਾ ਨਾਲ ਭਰੇ ਜਾ ਸੱਕੋਂਗੇ।"
10ਪਰਮੇਸ਼ੁਰ ਆਪਣੀ ਸ਼ਕਤੀ ਨਾਲ, ਜੋ ਸਾਡੇ ਵਿੱਚ ਕੰਮ ਕਰਦੀ ਹੈ ਨਾਲੋਂ ਕਿਤੇ ਵੱਧੇਰੇ ਜ਼ਿਆਦਾ ਕਰ ਸੱਕਦਾ ਹੈ ਜੋ ਕਿ ਅਸੀਂ ਉਸ ਪਾਸੋਂ ਮੰਗ ਸੱਕਦੇ ਹਾਂ ਜਾਂ ਉਸ ਬਾਰੇ ਸੋਚ ਸੱਕਦੇ ਹਾਂ।"

11ਪਰਮੇਸ਼ੁਰ ਦੀ ਕਲੀਸਿਯਾ ਵਿੱਚ ਅਤੇ ਯਿਸੂ ਮਸੀਹ ਵਿੱਚ ਸਦਾ ਸਦਾ ਲਈ ਮਹਿਮਾ ਹੋਵੇ। ਆਮੀਨ।"
12ਸਰੀਰ ਦੀ ਏਕਤਾ ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਪ੍ਰਭੂ ਨਾਲ ਸੰਬੰਧਿਤ ਹਾਂ। ਅਤੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕਾਂ ਵਜੋਂ ਚੁਣਿਆ। ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਵਾਂਗ ਰਹਿਣ ਲਈ ਬੇਨਤੀ ਕਰਦਾ ਹਾਂ।"
13ਹਮੇਸ਼ਾ ਨਿਮ੍ਰ ਅਤੇ ਕੋਮਲ ਬਣੋ ਧੀਰਜ ਰੱਖੋ ਅਤੇ ਇੱਕ ਦੂਸਰੇ ਨਾਲ ਪ੍ਰੇਮ ਅਤੇ ਸ਼ਾਂਤੀ ਨਾਲ ਜੁੜੇ ਰਹੋ।"
14ਤੁਸੀਂ ਇੱਕ ਦੂਜੇ ਨਾਲ ਆਤਮਾ ਰਾਹੀਂ ਸ਼ਾਂਤੀ ਨਾਲ ਜੁੜੇ ਹੋਏ ਹੋ। ਇਸ ਢੰਗ ਨਾਲ ਜੁੜੇ ਰਹਿਣ ਲਈ ਹਰ ਸੰਭਵ ਜਤਨ ਕਰੋ। ਕਾਸ਼ ਤੁਸੀਂ ਸ਼ਾਂਤੀ ਦੇ ਬੰਧਨ ਦੁਆਰਾ ਸੰਯੁਕਤ ਰਹੋ।"
15ਇੱਕ ਸਰੀਰ ਹੈ ਤੇ ਇੱਕ ਹੀ ਆਤਮਾ ਹੈ। ਅਤੇ ਪਰਮੇਸ਼ੁਰ ਨੇ ਤੁਹਾਨੂੰ ਇੱਕ ਹੀ ਉਮੀਦ ਰੱਖਣ ਦਾ ਸੱਦਾ ਦਿੱਤਾ ਹੈ।"

16ਇੱਕ ਪ੍ਰਭੂ ਹੈ, ਇੱਕ ਵਿਸ਼ਵਾਸ ਅਤੇ ਇੱਕ ਹੀ ਬਪਤਿਸਮਾ।"
You have read 2Corinthians 7
16 verses