1ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਆਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁੱਕਵੇਂ ਸਮੇਂ ਆਜ਼ਾਦ ਕਰੇਗਾ।"
2ਸਭ ਕੁੜੱਤਣ, ਕ੍ਰੋਧ, ਕੋਪ, ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਆਪਣੇ ਆਪ ਤੋਂ ਦੂਰ ਕਰ ਦੇਵੋ।"
3ਦਿਆਲੂ ਬਣੋ ਅਤੇ ਦੂਸਰਿਆਂ ਨੂੰ ਪਿਆਰ ਕਰਦੇ ਰਹੋ। ਇੱਕ ਦੂਸਰੇ ਨੂੰ ਉਸੇ ਤਰ੍ਹਾਂ ਮਾਫ਼ ਕਰ ਦਿਓ ਜਿਵੇਂ ਪਰਮੇਸ਼ੁਰ ਨੇ ਮਸੀਹ ਵਿੱਚ ਤੁਹਾਨੂੰ ਮੁਆਫ਼ ਕੀਤਾ ਹੈ।"
4ਤੁਸੀਂ ਪਰਮੇਸ਼ੁਰ ਦੇ ਉਹ ਬੱਚੇ ਹੋ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ।"
5ਇਸ ਲਈ ਪਰਮੇਸ਼ੁਰ ਵਾਂਗ ਬਣਨ ਦੀ ਕੋਸ਼ਿਸ਼ ਕਰੋ। ਪ੍ਰੇਮ ਦਾ ਜੀਵਨ ਜੀਓ। ਹੋਰਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ। ਮਸੀਹ ਨੇ ਆਪਣੇ ਆਪ ਨੂੰ ਸਾਡੇ ਲਈ ਕੁਰਬਾਨ ਕੀਤਾ ਸੀ। ਉਹ ਪਰਮੇਸ਼ੁਰ ਨੂੰ ਚੜ੍ਹਾਈ ਗਈ ਚੰਗੀ ਸੁਗੰਧ ਅਤੇ ਇੱਕ ਕੁਰਬਾਨੀ ਸੀ।"

6ਤੁਹਾਡੇ ਵਿੱਚ ਜਿਨਸੀ ਪਾਪ ਨਹੀਂ ਹੋਣਾ ਚਾਹੀਦਾ। ਤੁਹਾਡੇ ਵਿੱਚ ਕਿਸੇ ਵੀ ਕਿਸਮ ਦੀ ਅਸ਼ੁੱਧਤਾ ਜਾਂ ਲਾਲਸਾ ਨਹੀਂ ਹੋਣੀ ਚਾਹੀਦੀ। ਤੁਹਾਨੂੰ ਇਨ੍ਹਾਂ ਬੁਰੀਆਂ ਗੱਲਾਂ ਬਾਰੇ ਗੱਲ ਵੀ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂ ਕਿ ਇਹ ਗੱਲਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਲਈ ਸਹੀ ਨਹੀਂ ਹਨ।"
7ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭੱਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰੱਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਂ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਧੰਨਵਾਦ ਦੇਣਾ ਹੀ ਤੁਹਾਡੇ ਲਈ ਸਹੀ ਹੈ।"
8ਤੁਸੀਂ ਇਸ ਬਾਰੇ ਨਿਸ਼ਚਿਤ ਹੋ ਸੱਕਦੇ ਹੋ। ਇੱਕ ਵਿਅਕਤੀ ਜਿਹੜਾ ਜਿਨਸੀ ਪਾਪ ਕਰਦਾ ਹੈ ਜਾਂ ਉਹ ਜੋ ਪਾਪ ਕਰਦਾ ਜਾਂ ਲੋਭੀ ਵਪਾਰੀ ਹੈ ਉਸ ਨੂੰ ਪਰਮੇਸ਼ੁਰ ਅਤੇ ਮਸੀਹ ਦੇ ਰਾਜ ਵਿੱਚ ਕੋਈ ਜਗ਼੍ਹਾ ਨਹੀਂ ਮਿਲੇਗੀ ਇੱਕ ਵਿਅਕਤੀ ਜਿਹੜਾ ਹਮੇਸ਼ਾ ਆਪਣੇ ਲਈ ਵੱਧ ਤੋਂ ਵੱਧ ਪ੍ਰਾਪਤ ਕਰਨ ਦੀ ਚਾਹਨਾ ਰੱਖਦਾ ਮੂਰਤੀ ਉਪਾਸੱਕ ਹੈ।"
9ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹੜੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ।"
10ਇਸ ਲਈ ਉਨ੍ਹਾਂ ਨਾਲ ਇਹੋ ਜਿਹੀਆਂ ਗੱਲਾਂ ਨਾ ਕਰੋ।"

11ਅਤੀਤ ਵਿੱਚ, ਤੁਸੀਂ ਹਨੇਰੇ ਨਾਲ ਘਿਰੇ ਹੋਏ ਸੀ। ਪਰ ਹੁਣ ਤੁਸੀਂ ਪ੍ਰਭੂ ਵਿੱਚਲੀ ਰੋਸ਼ਨੀ ਨਾਲ ਭਰੇ ਹੋਏ ਹੋ। ਇਸ ਲਈ ਉਨ੍ਹਾਂ ਲੋਕਾਂ ਵਾਂਗ ਰਹੋ ਜਿਹੜੇ ਰੌਸ਼ਨੀ ਨਾਲ ਸੰਬੰਧ ਰੱਖਦੇ ਹਨ।"
12ਰੌਸ਼ਨੀ ਚੰਗਿਆਈ, ਧਰਮੀ ਜੀਵਨ ਅਤੇ ਸੱਚ ਦਿੰਦੀ ਹੈ।"
13ਸਿੱਖਣ ਦੀ ਕੋਸ਼ਿਸ਼ ਕਰੋ ਕਿ ਪ੍ਰਭੂ ਨੂੰ ਕੀ ਪ੍ਰਸੰਨ ਕਰਦਾ ਹੈ।"
14ਅਜਿਹੀਆਂ ਗੱਲਾਂ ਨਾ ਕਰੋ ਜਿਹੜੀਆਂ ਉਹ ਲੋਕ ਕਰਦੇ ਹਨ, ਜਿਹੜੇ ਹਨੇਰੇ ਵਿੱਚ ਹਨ। ਅਜਿਹੀਆਂ ਗੱਲਾਂ ਕੋਈ ਲਾਭ ਨਹੀਂ ਲਿਆਉਂਦੀਆਂ। ਪਰ ਇਹ ਦਰਸ਼ਾਉਣ ਲਈ ਚੰਗੀਆਂ ਗੱਲਾਂ ਕਰੋ ਕਿ ਹਨੇਰੇ ਵਿੱਚਲੀਆਂ ਗੱਲਾਂ ਗਲਤ ਹਨ।"
15ਉਨ੍ਹਾਂ ਗੱਲਾਂ ਬਾਰੇ ਬੋਲਣਾ ਵੀ ਸ਼ਰਮਨਾਕ ਹੈ ਜਿਹੜੀਆਂ ਹਨੇਰੇ ਵਿੱਚ ਕੀਤੀਆਂ ਜਾਂਦੀਆਂ ਹਨ।"
You have read 2Corinthians 9
15 verses