Lumina
2Kings

Joash Repairs the Temple

2Kings 12·Punjabi Bible

1ਇਸ ਤਰ੍ਹਾਂ ਬਾਕੀ ਦੀਆਂ ਦੂਜੀਆਂ ਕੌਮਾਂ ਯਹੋਵਾਹ ਦਾ ਭੈਅ ਵੀ ਮੰਨਦੀਆਂ ਰਹੀਆਂ ਅਤੇ ਆਪਣੇ ਸਿਰਜੇ ਹੋਏ ਬੁੱਤਾਂ ਦੀ ਉਪਾਸਨਾ ਵੀ ਕਰਦੀਆਂ ਰਹੀਆਂ ਅਤੇ ਜਿਵੇਂ ਉਨ੍ਹਾਂ ਦੇ ਪੁਰਖੇ ਭੇਟਾ ਚੜ੍ਹਾਉਂਦੇ ਸਨ ਅੱਜ ਤੀਕ ਉਨ੍ਹਾਂ ਦੇ ਪੁੱਤਰ-ਪੋਤਰੇ ਵੀ ਉਵੇਂ ਹੀ ਕਰਦੇ ਹਨ।"

2ਹਿਜ਼ਕੀਯਾਹ ਨੇ ਯਹੂਦਾਹ ਉੱਪਰ ਆਪਣਾ ਰਾਜ ਸ਼ੁਰੂ ਕੀਤਾ ਯਹੂਦਾਹ ਦੇ ਪਾਤਸ਼ਾਹ ਆਹਾਜ਼ ਦਾ ਪੁੱਤਰ ਹਿਜ਼ਕੀਯਾਹ ਨਵਾਂ ਪਾਤਸ਼ਾਹ ਹੋਇਆ। ਹਿਜ਼ਕੀਯਾਹ ਨੇ ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤਰ ਹੋਸ਼ੇਆ ਦੇ ਤੀਜੇ ਸਾਲ ਵਿੱਚ ਰਾਜ ਕਰਨ ਲੱਗਾ।"

3ਜਦੋਂ ਉਹ ਰਾਜ ਕਰਨ ਲੱਗਾ ਉਹ 25ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ 29ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਅਬੀ ਸੀ ਜੋ ਕਿ ਜ਼ਕਰਯਾਹ ਦੀ ਧੀ ਸੀ।"

4ਹਿਜ਼ਕੀਯਾਹ ਨੇ ਸਭ ਕੁਝ ਉਵੇਂ ਹੀ ਕੀਤਾ ਜਿਵੇਂ ਉਸ ਦੇ ਪੁਰਖੇ ਦਾਊਦ ਨੇ ਕੀਤਾ ਸੀ ਅਤੇ ਉਸ ਨੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸਨ।"

5ਉਸ ਨੇ ਉੱਚੀਆਂ ਥਾਵਾਂ ਨੂੰ ਢਾਹ ਦਿੱਤਾ ਅਤੇ ਉਸ ਨੇ ਯਾਦਗਾਰੀ ਪੱਥਰ ਅਤੇ ਅਸ਼ੀਰਾ ਦੇ ਥੰਮ ਨੂੰ ਵੀ ਟੁਕੜੇ-ਟੁਕੜੇ ਕਰਵਾ ਦਿੱਤਾ। ਉਸ ਨੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਵਾਇਆ ਸੀ ਉਸ ਨੂੰ ਚਕਨਾ ਚੂਰ ਕਰ ਦਿੱਤਾ ਕਿਉਂ ਕਿ ਉਨ੍ਹਾਂ ਦਿਨਾਂ ਵਿੱਚ ਇਸਰਾਏਲ ਉਸ ਦੇ ਅੱਗੇ ਧੂਫ਼ ਧੁਖਾਉਂਦੇ ਸਨ ਸੋ ਉਸ ਨੇ ਉਸਦਾ ਨਾਂ “ਨਹੁਸ਼ਤਾਨ” ਰੱਖਿਆ।"

2Kings 12 illustration - 2Kings Chapter 12

6ਹਿਜ਼ਕੀਯਾਹ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਵਿੱਚ ਵਿਸ਼ਵਾਸ ਰੱਖਦਾ ਸੀ। ਯਹੂਦਾਹ ਵਿੱਚ ਹਿਜ਼ਕੀਯਾਹ ਤੋਂ ਪਹਿਲਾਂ ਅਤੇ ਉਸਤੋਂ ਬਾਅਦ ਵੀ ਅਜਿਹਾ ਕੋਈ ਵੀ ਅਜਿਹਾ ਪਾਤਸ਼ਾਹ ਨਹੀਂ ਪੈਦਾ ਹੋਇਆ।"

7ਹਿਜ਼ਕੀਯਾਹ ਯਹੋਵਾਹ ਨਾਲ ਬੜਾ ਧਰਮੀ ਸੀ ਅਤੇ ਉਸ ਨੇ ਯਹੋਵਾਹ ਦੀ ਹਰ ਗੱਲ ਮੰਨੀ। ਉਹ ਉਸ ਦੇ ਪਿੱਛੇ ਚੱਲਣੋ ਨਾ ਹਟਿਆ ਅਤੇ ਉਸ ਦੇ ਹੁਕਮਾਂ ਨੂੰ ਮੰਨਦਾ ਰਿਹਾ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿਤੇ ਸਨ।"

8ਯਹੋਵਾਹ ਹਿਜ਼ਕੀਯਾਹ ਦੇ ਅੰਗ-ਸੰਗ ਰਿਹਾ। ਅਤੇ ਉਹ ਹਰ ਕਾਰਜ ਵਿੱਚ ਕਾਮਯਾਬ ਰਿਹਾ ਕਿਉਂ ਕਿ ਯਹੋਵਾਹ ਉਸ ਦੇ ਨਾਲ ਸੀ। ਹਿਜ਼ਕੀਯਾਹ ਅੱਸ਼ੂਰ ਦੇ ਪਾਤਸ਼ਾਹ ਤੋਂ ਬੇਮੁੱਖ ਹੋ ਗਿਆ ਉਸ ਨੇ ਪਾਤਸ਼ਾਹ ਨਾਲੋਂ ਤੋੜ ਲਈ।"

9ਉਸ ਨੇ ਫ਼ਲਿਸਤੀਆਂ ਨੂੰ ਅੱਜ਼ਾਹ ਅਤੇ ਉਸਦੀਆਂ ਹੱਦਾਂ ਤੀਕ ਪਹਿਰੇਦਾਰਾਂ ਦੇ ਬੁਰਜ ਤੋਂ ਗੜ੍ਹ ਵਾਲੇ ਸ਼ਹਿਰ ਤੀਕ ਹਰਾਇਆ।"

10ਅੱਸ਼ੂਰੀਆਂ ਦਾ ਸਾਮਰਿਯਾ ਤੇ ਕਬਜ਼ਾ ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਸਾਮਰਿਯਾ ਦੇ ਵਿਰੁੱਧ ਲੜਾਈ ਕੀਤੀ। ਉਸਦੀ ਫ਼ੌਜ ਨੇ ਸ਼ਹਿਰ ਨੂੰ ਘੇਰ ਲਿਆ। ਇਹ ਘਟਨਾ ਹਿਜ਼ਕੀਯਾਹ ਪਾਤਸ਼ਾਹ ਦੇ ਚੌਥੇ ਵਰ੍ਹੇ ਜਦ ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤਰ ਹੋਸ਼ੇਆ ਦਾ ਸੱਤਵਾਂ ਵਰ੍ਹਾ ਸੀ, ਉਸ ਵਕਤ ਵਾਪਰੀ।"

2Kings 12 illustration - 2Kings Chapter 12

11ਕਿਲ੍ਹਾ ਬੰਦੀ ਦੇ ਤੀਜੇ ਵਰ੍ਹੇ ਵਿੱਚ ਸ਼ਲਮਨਸਰ ਨੇ ਸਾਮਰਿਆ ਤੇ ਚੜ੍ਹਾਈ ਕਰ ਦਿੱਤਾ ਅਤੇ ਇਸ ਨੂੰ ਹਿਜ਼ਕੀਯਾਹ ਦੇ ਯਹੂਦਾਹ ਉੱਪਰ ਛੇਵੇਂ ਵਰ੍ਹੇ ਦੌਰਾਨ ਜਿੱਤ ਲਿਆਇਹ ਹੋਸ਼ੇਆ ਦੇ ਇਸਰਾਏਲ ਦੇ ਉੱਪਰ ਰਾਜ ਦੇ ਨੌਵੇਂ ਵਰ੍ਹੇ ਵਿੱਚ ਹੋਇਆ।"

12ਸੋ ਅੱਸ਼ੂਰ ਦਾ ਪਾਤਸ਼ਾਹ ਇਸਰਾਏਲੀਆਂ ਨੂੰ ਕੈਦੀ ਬਣਾਕੇ ਅੱਸ਼ੂਰ ਵੱਲ ਲੈ ਗਿਆ। ਉਸ ਨੇ ਉਨ੍ਹਾਂ ਨੂੰ ਹਲਹ ਵਿੱਚ, ਹਾਬੋਰ, ਗੋਜ਼ਾਨ ਦੀ ਇੱਕ ਨਦੀ ਦੇ ਕੰਢੇ ਉੱਤੇ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ।"

13ਇਉਂ ਇਸ ਲਈ ਹੋਇਆ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਨਾ ਸੁਣੀ ਸਗੋਂ ਉਸ ਦੇ ਇਕਰਾਰਨਾਮੇ ਦਾ ਉਲੰਘਣ ਕੀਤਾ।"

14ਅੱਸ਼ੂਰ ਯਹੂਦਾਹ ਨੂੰ ਲੈਣ ਲਈ ਤਿਆਰ ਹਿਜ਼ਕੀਯਾਹ ਦੇ 14ਵਰ੍ਹੇ ਵਿੱਚ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਅੱਸ਼ੂਰ ਉੱਪਰ ਹਮਲਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਮਜ਼ਬੂਤ ਸ਼ਹਿਰਾਂ ਨੂੰ ਜਿੱਤ ਲਿਆ।"

15ਤਦ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਲਾਕੀਸ਼ ਵਿੱਚ ਸੁਨੇਹਾ ਭੇਜਿਆ ਅਤੇ ਆਖਿਆ, “ਮੇਰੇ ਕੋਲ ਭੁੱਲ ਹੋ ਗਈ। ਤੂੰ ਮੇਰੇ ਕੋਲੋਂ ਵਾਪਸ ਮੁੜ ਜਾ। ਜੋ ਕੁਝ ਤੂੰ ਮੇਰੇ ਤੋਂ ਚਾਹੇ ਮੈਂ ਭਰਨ ਨੂੰ ਤਿਆਰ ਹਾਂ।” ਤਦ ਅੱਸ਼ੂਰ ਦੇ ਪਾਤਸ਼ਾਹ ਨੇ 10,200 ਕਿੱਲੋ ਚਾਂਦੀ ਅਤੇ 10,20 ਕਿੱਲੋ ਸੋਨਾ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੂੰ ਦੇਣ ਲਈ ਕਿਹਾ।"

2Kings 12 illustration - 2Kings Chapter 12

16ਤਦ ਹਿਜ਼ਕੀਯਾਹ ਨੇ ਯਹੋਵਾਹ ਦੇ ਮੰਦਰ ਦੇ ਦਰਵਾਜ਼ਿਆਂ ਅਤੇ ਥੰਮਾਂ ਉੱਪਰ ਜੋ ਸੋਨਾ ਲੱਗਾ ਹੋਇਆ ਸੀ ਉਹ ਸਾਰਾ ਉਤਰਵਾਇਆ ਅਤੇ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਦਿੱਤਾ।"

17ਇਸ ਵਾਰ, ਹਿਜ਼ਕੀਯਾਹ ਨੇ ਸੋਨੇ ਨੂੰ ਕੱਟ ਕੇ ਯਹੋਵਾਹ ਦੇ ਮੰਦਰ ਦੇ ਦਰਵਾਜ਼ਿਆਂ, ਅਤੇ ਡਿਓਢੀਆਂ ਨੂੰ ਢੱਕ ਦਿੱਤਾ। ਪਾਤਸ਼ਾਹ ਹਿਜ਼ਕੀਯਾਹ ਨੇ ਇਹ ਸੋਨਾ ਦਰਵਾਜ਼ਿਆਂ ਅਤੇ ਡਿਓਢੀਆਂ ਉੱਤੇ ਪਾਇਆ ਹੋਇਆ ਸੀ। ਹਿਜ਼ਕੀਯਾਹ ਨੇ ਇਹ ਸੋਨਾ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਦਿੱਤਾ।"

18ਅੱਸ਼ੂਰ ਦੇ ਪਾਤਸ਼ਾਹ ਦਾ ਯਰੂਸ਼ਲਮ ਵਿੱਚ ਆਦਮੀਆਂ ਨੂੰ ਭੇਜਣਾ ਤਦ ਅੱਸ਼ੂਰ ਦੇ ਪਾਤਸ਼ਾਹ ਨੇ ਆਪਣੇ ਤਿੰਨ ਖਾਸ ਕਮਾਂਡਰਾਂ ਤਰਤਾਨ, ਰਬਸਾਰੀਸ ਅਤੇ ਰਬਸ਼ਾਕੇਹ ਨੂੰ ਲਾਕੀਸ਼ ਤੋਂ ਵੱਡੀ ਫ਼ੌਜ ਦੇ ਨਾਲ ਭੇਜਿਆ। ਉਹ ਵੱਡੇ ਕਪਤਾਨ ਲਾਕੀਸ਼ ਤੋਂ ਯਰੂਸ਼ਲਮ ਨੂੰ ਗਏ ਤੇ ਉਹ ਵੱਡੇ ਤਲਾਬ ਦੀ ਪਾਣੀ ਦੀ ਟੈਂਕੀ ਕੋਲ ਖੜ੍ਹੇ ਹੋ ਗਏ। ਜੋ ਕਿ ਧੋਬੀਆਂ ਦੇ ਮਦਾਨ ਦੇ ਰਾਹ ਵਿੱਚ ਹੈ।"

19ਤਦ ਉਨ੍ਹਾਂ ਨੇ ਪਾਤਸ਼ਾਹ ਨੂੰ ਬੁਲਵਾਇਆ ਤੇ ਹਿਜ਼ਕੀਯਾਹ ਦਾ ਪੁੱਤਰ ਅਲਯਾਕੀਮ (ਜੋ ਮਹਿਲ ਦਾ ਮੁਖਤਿਆਰ ਸੀ) ਅਤੇ ਸ਼ਬਨਾਹ (ਸਕੱਤਰ) ਅਤੇ ਆਸ਼ਾਫ਼ ਦਾ ਪੁੱਤਰ ਯੋਆਹ (ਮੁੰਸ਼ੀ) ਉਨ੍ਹਾਂ ਕੋਲ ਨਿਕਲ ਕੇ ਆਏ।"

20ਉਨ੍ਹਾਂ ਕਮਾਂਡਰਾਂ ਵਿੱਚੋਂ ਇੱਕ ਨੇ ਉਨ੍ਹਾਂ ਨੂੰ ਕਿਹਾ, “ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਪਾਤਸ਼ਾਹ ਇਵੇਂ ਫ਼ਰਮਾਉਂਦਾ ਹੈ: ‘ਤੂੰ ਕਿਹੜੀ ਸ਼ਰਧਾ ਉੱਪਰ ਭਰੋਸਾ ਕੀਤਾ ਹੈ?"

2Kings 12 illustration - 2Kings Chapter 12

21ਤੇਰੀ ਜ਼ਬਾਨ ਦੀ ਕੋਈ ਕੀਮਤ ਨਹੀਂ ਇਹ ਸਿਰਫ਼ ਮੂੰਹ ਰੱਖਣੀਆਂ ਗੱਲਾਂ ਹਨ। ਤੂੰ ਆਖਿਆ, “ਯੁੱਧ ਲਈ ਮੇਰੇ ਕੋਲ ਬੁੱਧੀ ਅਤੇ ਬਲ ਹੈ ਤੇਰੀ ਮਦਦ ਕਰਨ ਲਈ।” ਪਰ ਜਦੋਂ ਦਾ ਤੂੰ ਮੇਰੇ ਰਾਜ ਤੋਂ ਬੇਮੁੱਖ ਹੋਇਆ ਹੈਂ, ਕੌਣ ਤੇਰੇ ਤੇ ਭਰੋਸਾ ਕਰੇ?"

Chapter Complete

You have read 2Kings 12

21 verses