Lumina
2Kings

Sennacherib's Defeat

2Kings 19·Punjabi Bible

1ਨਬੂਜ਼ਰਦਾਨ ਸਾਰੀਆਂ ਅੰਗੀਠੀਆਂ ਬਾਟੇ ਤੇ ਜੋ ਕੁਝ ਸੋਨੇ ਦਾ ਸੀ ਅਤੇ ਚਾਂਦੀ ਦਾ ਉਹ ਵੀ ਲੈ ਗਿਆ।"

2ਜੋ ਕੁਝ ਨਬੂਕਦਨੱਸਰ ਲੈ ਗਿਆ ਸੀ: ਦੋ ਥੰਮ (ਹਰ ਥੰਮ 27 ਫੁੱਟ ਉੱਚਾ ਸੀ ਇਸ ਉੱਤਲੇ ਤਾਜ ਸਾਢੇ ਚਾਰ ਫੁੱਟ ਦੇ ਸਨ। ਉਨ੍ਹਾਂ ਤਾਜਾਂ ਉੱਤੇ, ਇੱਕ ਜਾਲ ਅਤੇ ਅਨਾਰਾਂ ਦਾ ਡੀਜਾਈਨ ਸੀ। ਦੋਵੇਂ ਥੰਮ ਇੱਕੋ ਜਿਹੇ ਸਨ ਅਤੇ ਇੱਕ ਜਿਹੇ ਡੀਜਾਈਨ ਦੇ ਸਨ।) ਇੱਕ ਕਾਂਸੇਂ ਦਾ ਵੱਡਾ ਟੱਬ, ਅਤੇ ਗੱਡੇ ਜੋ ਸੁਲੇਮਾਨ ਨੇ ਯਹੋਵਾਹ ਲਈ ਬਣਵਾਏ ਸਨ। ਇਨ੍ਹਾਂ ਸਭ ਕਾਸੇ ਉੱਤੇ ਇੰਨਾ ਕਾਂਸਾ ਸੀ ਜਿਸ ਨੂੰ ਤੋਲਿਆ ਨਹੀਂ ਜਾ ਸੱਕਦਾ ਸੀ।"

3ਯਹੂਦਾਹ ਦੇ ਲੋਕ ਬੰਦੀਵਾਨ ਮੰਦਰ ਵਿੱਚੋਂ ਨਬੂਜ਼ਰਦਾਨ ਲੈ ਗਿਆ ਜਲਾਦਾਂ ਦੇ ਸਰਦਾਰ ਪਰਧਾਨ ਜਾਜਕ ਸਰਾਯਾਹ, ਸਫ਼ਨਯਾਹ ਦੂਜਾ ਜਾਜਕ ਤੇ ਤਿੰਨ ਪ੍ਰਵੇਸ਼ ਦੁਆਰ ਦੇ ਦਰਬਾਰੀ।"

4ਅਤੇ ਨਬੂਜ਼ਰਦਾਨ ਸ਼ਹਿਰ ਵਿੱਚ ਲੈ ਗਿਆ: ਇੱਕ ਅਧਿਕਾਰੀ ਨੂੰ ਜੋ ਕਿ ਸੈਨਾ ਦਾ ਸਰਦਾਰ ਸੀ। ਪਾਤਸ਼ਾਹ ਦੇ 5 ਸਲਾਹਕਾਰਾਂ ਨੂੰ ਜੋ ਕਿ ਹਾਲੇ ਵੀ ਸ਼ਹਿਰ ਵਿੱਚ ਸਨ। ਸੈਨਾ ਦੇ ਕਪਤਾਨ ਦੇ ਇੱਕ ਸਕੱਤਰ ਨੂੰ ਜੋ ਕਿ ਲੋਕਾਂ ਦੀ ਗਿਣਤੀ ਕਰਣ ਦਾ ਇੰਚਾਰਜ ਸੀ ਅਤੇ ਕਈਆਂ ਨੂੰ ਫ਼ੌਜ ਲਈ ਭਰਤੀ ਕਰਦਾ ਹੰਦਾ ਸੀ ਅਤੇ ਬਾਕੀ ਹੋਰ ਲੋਕਾਂ ਨੂੰ ਜੋ ਕਿ ਉਸ ਨੂੰ ਸ਼ਹਿਰ ਅੰਦਰ ਲੱਭੇ।"

5ਫ਼ਿਰ ਇਨ੍ਹਾਂ ਸਾਰਿਆਂ ਨੂੰ ਜਲਾਦਾਂ ਦਾ ਸਰਦਾਰ ਨਬੂਜ਼ਰਦਾਨ ਫ਼ੜਕੇ ਬਾਬਲ ਦੇ ਪਾਤਸ਼ਾਹ ਕੋਲ ਰਿਬਲਾਹ ਵਿੱਚ ਲੈ ਗਿਆ। ਅਤੇ ਬਾਬਲ ਦੇ ਪਾਤਸ਼ਾਹ ਨੇ ਉਨ੍ਹਾਂ ਨੂੰ ਹਮਾਥ ਦੇਸ਼ ਦੇ ਰਿਬਲਾਹ ਵਿੱਚ ਮਾਰਕੇ ਉਨ੍ਹਾਂ ਦੀ ਹਤਿਆ ਕੀਤੀ ਇਉਂ ਯਹੂਦਾਹ ਆਪਣੀ ਹੀ ਧਰਤੀ ਤੋਂ ਅਸੀਰ ਹੋ ਗਏ।"

2Kings 19 illustration - 2Kings Chapter 19

6ਯਹੂਦਾਹ ਦਾ ਰਾਜਪਾਲ ਗਦਲਯਾਹ ਲੇਕਿਨ ਜੋ ਲੋਕ ਯਹੂਦਾਹ ਦੀ ਧਰਤੀ ਤੇ ਰਹਿ ਗਏ, ਜਿਨ੍ਹਾਂ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਛੱਡ ਦਿੱਤਾ, ਉਨ੍ਹਾਂ ਉੱਪਰ ਉਸ ਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫ਼ਾਨ ਦੇ ਪੋਤਰੇ ਗਦਲਯਾਹ ਨੂੰ ਠਹਿਰਾਇਆ।"

7ਜਦੋਂ ਸਾਰੇ ਸੈਨਾਪਤੀਆਂ ਅਤੇ ਉਨ੍ਹਾਂ ਦੇ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਗਦਲਯਾਹ ਨੂੰ ਅਧਿਕਾਰ ਦੇ ਦਿੱਤਾ ਹੈ ਤਾਂ ਉਹ ਮਿਸਪਹ ਵਿੱਚ ਗਦਲਯਾਹ ਕੋਲ ਆਏ। ਨਥਨਯਾਹ ਦਾ ਪੁੱਤਰ ਇਸ਼ਮਾਏਲ ਅਤੇ ਕਾਰੇਆਹ ਦਾ ਪੁੱਤਰ ਯੋਹਾਨਨ, ਨਟੋਫ਼ਥੀ ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਮਅਕਾਥੀ ਦਾ ਪੁੱਤਰ ਯਅਜ਼ਨਯਾਹ ਅਤੇ ਇਨ੍ਹਾਂ ਦੇ ਹੋਰ ਮਨੁੱਖ ਵੀ ਗਦਲਯਾਹ ਕੋਲ ਆਏ।"

8ਗਦਲਯਾਹ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਆਦਮੀਆਂ ਨਾਲ ਇਕਰਾਰ ਕਰਕੇ ਆਖਿਆ, “ਬਾਬਲ ਦੇ ਅਫ਼ਸਰਾਂ ਤੋਂ ਡਰੋ ਨਾ। ਇਸੇ ਜ਼ਮੀਨ ਉੱਤੇ ਰਹੋ ਅਤੇ ਬਾਬਲ ਦੇ ਪਾਤਸ਼ਾਹ ਦੀ ਸੇਵਾ ਕਰੋ। ਫ਼ਿਰ ਤੁਹਾਡੇ ਨਾਲ ਸਭ ਕੁਝ ਠੀਕ-ਠਾਕ ਹੋ ਜਾਵੇਗਾ।”"

9ਨਥਨਯਾਹ ਦਾ ਪੁੱਤਰ, ਅਲੀਸ਼ਾਮਾ ਦਾ ਪੋਤਰਾ ਇਸ਼ਮਾਏਲ ਪਾਤਸ਼ਾਹ ਦੇ ਘਰਾਣੇ ਵਿੱਚੋਂ ਸੀ। 7ਵੇਂ ਮਹੀਨੇ ਵਿੱਚ, ਇਸ਼ਮਾਏਲ ਆਪਣੇ ਦਸਾਂ ਆਦਮੀਆਂ ਨਾਲ ਆਇਆ ਅਤੇ ਗਦਲਯਾਹ ਉੱਤੇ ਹਮਲਾ ਕਰਕੇ ਯਹੂਦਾਹ ਦੇ ਸਾਰੇ ਆਦਮੀਆਂ ਅਤੇ ਬਾਬਲ ਦੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ ਜੋ ਕਿ ਉਸ ਨਾਲ ਮਿਸਪਾਹ ਵਿੱਚ ਸਨ।"

10ਫ਼ੇਰ ਸਾਰੇ ਸੈਨਾ ਅਧਿਕਾਰੀ ਅਤੇ ਬਾਕੀ ਲੋਕ ਮਿਸਰ ਨੂੰ ਭੱਜ ਗਏ। ਸਾਰੇ ਲੋਕ, ਤੁੱਛ ਤੋਂ ਲੈ ਕੇ ਮਹਾਨ ਤਾਈਂ ਭੱਜ ਗਏ ਕਿਉਂ ਕਿ ਉਹ ਬੇਬੀਲੋਨੀਆਂ ਤੋਂ ਡਰਦੇ ਸਨ।"

2Kings 19 illustration - 2Kings Chapter 19

11ਬਾਅਦ ਵਿੱਚ ਅਵੀਲ ਮਰੋਦਕ ਬਾਬਲ ਦਾ ਰਾਜਾ ਬਣਿਆ। ਉਸ ਨੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਨੂੰ ਕੈਦ ਵਿੱਚੋਂ ਕੱਢਿਆ। ਇਹ ਯਹੋਯਾਕੀਨ ਦੇ ਬੰਦੀ ਬਣਨ ਤੋਂ 37ਵਰ੍ਹੇ ’ਚ ਇਹ ਘਟਨਾ ਵਾਪਰੀ। ਇਉਂ ਅਵੀਲ ਮਰੋਦਕ ਦੇ ਰਾਜ ਸੰਭਾਲਣ ਤੋਂ 12ਮਹੀਨੇ ਦੇ 27 ਦਿਨ ਵਾਪਰਿਆ।"

12ਅਵੀਲ ਮਹੋਦਕ ਯਹੋਯਾਕੀਨ ਤੇ ਦਯਾਲੂ ਸੀ ਅਤੇ ਉਸ ਨੂੰ ਦੂਜਿਆਂ ਪਾਤਸ਼ਾਹਾਂ ਨਾਲੋਂ ਉੱਚਾ ਦਰਜਾ ਦਿੱਤਾ ਜਿਹੜੇ ਕਿ ਉਸ ਦੇ ਨਾਲ ਬਾਬਲ ਵਿੱਚ ਸਨ।"

13ਅਵੀਲ-ਮਰੋਦਕ ਨੇ ਯਹੋਯਾਕੀਨ ਨੂੰ ਕੈਦੀਆਂ ਵਾਲੇ ਵਸਤਰ ਪਾਉਣ ਤੋਂ ਰੋਕ ਦਿੱਤਾ ਅਤੇ ਯਹੋਯਾਕੀਨ ਰਾਜੇ ਦੇ ਮੇਜ਼ ਤੇ ਬੈਠਿਆ ਅਤੇ ਜਿੰਨਾ ਚਿਰ ਜਿਉਂਇਆ ਉੱਥੇ ਹੀ ਖਾਧਾ।"

14ਇਉਂ ਅਵੀਲ ਮਰੋਦਕ ਨੇ ਰਹਿੰਦੀ ਉਮਰ ਯਹੋਯਾਕੀਨ ਨੂੰ ਉਸਦਾ ਰਾਸ਼ਨ ਹਮੇਸ਼ਾ ਲਈ ਦਿੱਤਾ।"

15ਆਦਮ ਤੋਂ ਨੂਹ ਤੀਕ ਘਰਾਣੇ ਦਾ ਇਤਹਾਸ ਆਦਮ ਉਪਰੰਤ ਉਸਦੀ ਵੰਸ਼ ਦੇ ਅਗਲੇ ਉੱਤਰਾਧਿਕਾਰੀ ਸਨ ਸੇਥ, ਅਨੋਸ਼, ਕੇਨਾਨ, ਮਹਲਲੇਲ, ਯਰਦ, ਹਨੋਕ, ਮਥੂਸ਼ਲਹ, ਲਾਮਕ, ਨੂਹ!"

2Kings 19 illustration - 2Kings Chapter 19

16ਸ਼ੇਮ, ਹਾਮ ਤੇ ਯਾਫ਼ਥ ਨੂਹ ਦੇ ਪੁੱਤਰ ਸਨ।"

17ਯਾਫ਼ਥ ਦੇ ਉੱਤਰਾਧਿਕਾਰੀ ਗੋਮਰ, ਮਾਗੋਗ, ਮਾਦਈ, ਯਾਵਾਨ, ਤੁਬਲ, ਮਸ਼ਕ ਅਤੇ ਤੀਰਾਸ ਅਗੋਂ ਯਾਫ਼ਥ ਦੇ ਪੁੱਤਰ ਸਨ।"

18ਅਤੇ ਗੋਮਰ ਦੇ ਪੁੱਤਰ ਸਨ ਅਸ਼ਕਨਜ਼, ਰੀਫਥ ਅਤੇ ਤੋਂਗਰਮਾਹ।"

19ਯਾਵਾਨ ਦੇ ਪੁੱਤਰ ਅਲੀਸ਼ਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ ਸਨ।"

20ਹਾਮ ਦੇ ਉੱਤਰਾਧਿਕਾਰੀ ਹਾਮ ਦੇ ਪੁੱਤਰ ਸਨ ਕੂਸ਼, ਮਿਸਰਯਿਮ, ਪੂਟ ਅਤੇ ਕਨਾਨ।"

2Kings 19 illustration - 2Kings Chapter 19

21ਅਤੇ ਕੂਸ਼ ਦੇ ਪੁੱਤਰ ਸਬਾ, ਹਵੀਲਾਹ, ਸਬਤਾ, ਰਅਮਾਹ, ਅਤੇ ਸਬਤਕਾ ਸਨ। ਅਤੇ ਰਅਮਾਹ ਦੇ ਪੁੱਤਰ ਸ਼ਬਾ ਅਤੇ ਦਦਾਨ ਸਨ।"

22ਅਤੇ ਕੂਸ਼ ਦੇ ਉੱਤਰਾਧਿਕਾਰੀਆਂ ਚੋ ਨਿਮਰੋਦ ਜੰਮਿਆ ਜੋ ਕਿ ਧਰਤੀ ਦਾ ਸਭ ਤੋਂ ਤਾਕਤਵਰ ਤੇ ਬਹਾਦੁਰ ਸਿਪਾਹੀ ਹੋਇਆ।"

23ਮਿਸਰਯਿਮ (ਮਿਸਰੀ) ਲੂਦੀਮ, ਅਨਾਮ, ਲਹਾਬੀਮ ਅਤੇ ਨਫ਼ਤੂਹੀਮ ਦਾ।"

24ਪਤਰੁਸੀਮ, ਕਸਲੁਹੀਮ ਅਤੇ ਕਫ਼ਤੋਰੀਮ ਦਾ ਪਿਤਾ ਸੀ। (ਫ਼ਲਿਸਤੀ ਕਸਲੁਹੀਮ ਚੋ ਪੈਦਾ ਹੋਏ।)"

25ਸੀਦੋਨ ਦਾ ਪਿਤਾ ਕਨਾਨ ਸੀ। ਉਹ ਕਨਾਨ ਦਾ ਪਹਿਲੋਠਾ ਪੁੱਤਰ ਸੀ। ਕਨਾਨ ਹੇਬੀਆਂ ਦਾ ਵੀ ਪਿਤਾ ਸੀ।"

2Kings 19 illustration - 2Kings Chapter 19

26ਅਤੇ ਯਬੂਸੀ, ਅਮੋਰੀ ਗਿਰਗਾਸ਼ੀ ਲੋਕ,"

27ਹਿੱਵੀ ਅਤੇ ਅਰਕੀ ਅਤੇ ਸੀਨੀ ਲੋਕ"

28ਅਤੇ ਅਰਵਾਦੀ, ਸਮਾਰੀ ਅਤੇ ਹਮਾਥੀ।"

29ਸ਼ੇਮ ਦੇ ਉੱਤਰਾਧਿਕਾਰੀ ਸ਼ੇਮ ਦੇ ਪੁੱਤਰ ਸਨ: ਏਲਾਮ, ਅੱਸ਼ੂਰ, ਅਰਪਕਸਦ, ਲੂਦ ਅਰਾਮ। ਅਰਾਮ ਦੇ ਪੁੱਤਰ ਊਸ, ਹੂਲ, ਗਥਰ ਅਤੇ ਮਸ਼ਕ ਸਨ।"

30ਅਰਪਕਸਦ ਸ਼ਾਲਹ ਦਾ ਪਿਤਾ ਸੀ ਅਤੇ ਸ਼ਾਲਹ ਦਾ ਪੁੱਤਰ ਏਬਰ ਸੀ।"

2Kings 19 illustration - 2Kings Chapter 19

31ਏਬਰ ਦੇ ਦੋ ਪੁੱਤਰ ਜਨਮੇ, ਇੱਕ ਦਾ ਨਾਉਂ ਪਲਗ ਸੀ ਕਿਉਂ ਕਿ ਉਸ ਦੇ ਸਮੇਂ ਵਿੱਚ, ਧਰਤੀ ਉਤਲੇ ਲੋਕ ਅੱਡ-ਅੱਡ ਭਾਸ਼ਾਵਾਂ ਵਿੱਚ ਵੰਡੇ ਗਏ ਸਨ। ਪਲਗ ਦਾ ਭਰਾ ਯਾਕਟਾਨ ਸੀ।"

32(ਅਤੇ ਯਾਕਟਾਨ ਅਲਮੋਦਾਦ, ਸ਼ਾਲਫ਼, ਹਸਰਮਾਵਥ ਅਤੇ ਯਾਰਹ ਦਾ ਪਿਤਾ ਸੀ।"

33ਅਤੇ ਹਦੋਰਾਮ, ਊਜ਼ਾਲ ਦੇ ਦਿਕਲਾਹ,"

34ਏਬਾਲ, ਅਬੀਮਾਏਲ, ਸਬਾ,"

35ਓਫ਼ੀਰ, ਹਵੀਲਾਹ ਅਤੇ ਯੋਬਾਬ ਇਹ ਸਾਰੇ ਯਾਕਟਾਨ ਦੇ ਪੁੱਤਰ ਸਨ।)"

2Kings 19 illustration - 2Kings Chapter 19

36ਸ਼ੇਮ ਦੇ ਉੱਤਰਾਧਿਕਾਰੀ ਇਉਂ ਸਨ: ਅਪਰਕਸਦ, ਸਾਲਹ,"

37ਏਬਰ, ਪਲਗ, ਰਊ,"

Chapter Complete

You have read 2Kings 19

37 verses