Lumina
2Kings

Hezekiah's Sickness

2Kings 20·Punjabi Bible

1ਸਰੂਗ, ਨਾਹੋਰ, ਤਾਰਹ,"

2ਅਤੇ ਅਬਰਾਮ। (ਅਬਰਾਮ ਨੂੰ ਅਬਰਾਹਾਮ ਵੀ ਆਖਿਆ ਜਾਂਦਾ ਹੈ।)"

3ਅਬਰਾਹਾਮ ਦਾ ਘਰਾਣਾ ਅਬਰਾਹਾਮ ਦੇ ਪੁੱਤਰ ਸਨ ਇਸਹਾਕ ਅਤੇ ਇਸ਼ਮਾਏਲ।"

4ਇਹ ਉਨ੍ਹਾਂ ਦੇ ਉੱਤਰਾਧਿਕਾਰੀ ਸਨ: ਇਸ਼ਮਾਏਲ ਦਾ ਪਹਿਲੋਠਾ ਪੁੱਤਰ ਨਬਾਯੋਥ ਸੀ ਅਤੇ ਉਸ ਦੇ ਬਾਕੀ ਪੁੱਤਰ ਸਨ: ਕੇਦਾਰ, ਅਦਬੇਲ, ਮਿਬਸਾਮ,"

5ਮਿਸ਼ਮਾ, ਦੂਮਾਹ, ਮੱਸਾ, ਹਦਦ, ਤੇਮਾ,"

2Kings 20 illustration - 2Kings Chapter 20

6ਯਟੂਰ, ਨਾਫ਼ੀਸ਼ ਅਤੇ ਕਾਦਮਾਹ। ਇਹ ਸਭ ਇਸ਼ਮਾਏਲ ਦੀ ਔਲਾਦ ਸੀ।"

7ਕਤੂਰਾਹ ਦੇ ਪੁੱਤਰ ਕਤੂਰਾਹ ਅਬਰਾਹਾਮ ਦੀ ਦਾਸੀ ਸੀ। ਉਸ ਨੇ ਜਿਮਰਾਨ, ਯਾਕਸਾਨ, ਮਦਾਨ ਮਿਦਯਾਨ, ਯਿਸ਼ਬਾਕ ਤੇ ਸ਼ੁਆਹ ਨੂੰ ਜੰਮਿਆ। ਅਤੇ ਯਾਕਸ਼ਾਨ ਦੇ ਪੁੱਤਰ ਸਬਾ ਅਤੇ ਦਦਾਨ ਸਨ।"

8ਮਿਦਯਾਨ ਦੇ ਪੁੱਤਰ ਸਨ: ਏਫ਼ਾਹ, ਏਫ਼ਰ, ਹਨੋਕ, ਅਬੀਦਾ ਅਤੇ ਅਲਦਾਆਹ। ਇਹ ਸਭ ਕਤੂਰਾਹ ਦੇ ਉਤਰਧਿਕਾਰੀ ਸਨ।"

9ਸਾਰਾਹ ਦੇ ਪੁੱਤਰ ਅਬਰਾਹਾਮ ਇਸਹਾਕ ਦਾ ਪਿਤਾ ਸੀ ਅਤੇ ਇਸਹਾਕ ਦੇ ਪੁੱਤਰ ਏਸਾਓ ਅਤੇ ਇਸਰਾਏਲ ਸਨ।"

10ਏਸਾਓ ਦੇ ਪੁੱਤਰ ਸਨ: ਅਲੀਫ਼ਾਜ਼, ਰਊੇਲ, ਯਊਸ਼, ਯਅਲਾਮ ਅਤੇ ਕੋਰਹ।"

2Kings 20 illustration - 2Kings Chapter 20

11ਅਲੀਫ਼ਾਜ਼ ਦੇ ਪੁੱਤਰ-ਤੇਮਾਨ, ਓਮਾਰ, ਸਫ਼ੀ, ਗਅਤਾਮ, ਕਨਜ਼ ਤਿਮਨਾ ਅਤੇ ਅਮਾਲੇਕ ਸਨ।"

12ਰਊੇਲ ਦੇ ਨਹਥ, ਜ਼ਰਹ, ਸ਼ੱਮਾਹ ਅਤੇ ਮਿੱਜ਼ਾਹ ਪੁੱਤਰ ਸਨ।"

13ਸੇਈਰ ਤੋਂ ਅਦੋਮੀ ਸੇਈਰ ਦੇ ਪੁੱਤਰ ਲੋਟਾਨ, ਸ਼ੋਬਾਲ, ਸਿਬਓਨ, ਅਨਾਹ, ਦੀਸ਼ੋਨ, ਏਸਰ ਅਤੇ ਦੀਸ਼ਾਨ ਸਨ।"

14ਲੋਟਾਨ ਦੇ ਪੁੱਤਰ-ਹੋਰੀ ਅਤੇ ਹੋਮਾਮ ਸਨ। ਲੋਟਾਨ ਦੀ ਇੱਕ ਭੈਣ ਵੀ ਸੀ ਜਿਸ ਦਾ ਨਾਉਂ ਤਿਮਨਾ ਸੀ।"

15ਸ਼ੋਬਾਲ ਦੇ ਪੁੱਤਰ ਸਨ: ਅਲਯਾਨ, ਮਾਨਹਥ, ਏਬਾਲ, ਸਫ਼ੀ ਤੇ ਓਨਾਮ। ਸਿਬਓਨ ਦੇ ਪੁੱਤਰ ਅਯ੍ਯਾਹ ਅਤੇ ਅਨਾਹ ਸਨ।"

2Kings 20 illustration - 2Kings Chapter 20

16ਅਨਾਹ ਦਾ ਪੁੱਤਰ ਦੀਸ਼ੋਨ ਸੀ ਅਤੇ ਦੀਸ਼ੋਨ ਦੇ ਪੁੱਤਰ ਸਨ: ਹਮਰਾਨ, ਅਸ਼ਬਾਨ, ਯਿਥਰਾਨ ਅਤੇ ਕਰਾਨ।"

17ਏਸ਼ਰ ਦੇ ਪੁੱਤਰ ਬਿਲਹਾਨ, ਜ਼ਅਵਾਨ ਅਤੇ ਯਅਕਾਨ ਸਨ। ਦੀਸ਼ਾਨ ਦੇ ਦੋ ਪੁੱਤਰ ਸਨ ਊਸ ਅਤੇ ਅਰਾਨ।"

18ਅਦੋਮ ਦੇ ਪਾਤਸ਼ਾਹ ਉਨ੍ਹਾਂ ਰਾਜਿਆਂ ਦੇ ਨਾਮ ਜਿਹੜੇ ਇਸਰਾਏਲੀ ਰਾਜਿਆਂ ਦੇ ਇਸਰਾਏਲ ਉੱਪਰ ਰਾਜ ਕਰਨ ਤੋਂ ਬਹੁਤ ਪਹਿਲਾਂ ਅਦੋਮ ਤੇ ਰਾਜ ਕਰਦੇ ਸਨ: ਪਹਿਲਾਂ ਰਾਜਾ ਬਲਾ ਜੋ ਕਿ ਬਓਰ ਦਾ ਪੁੱਤਰ ਸੀ ਅਤੇ ਉਸ ਦੇ ਸ਼ਹਿਰ ਦਾ ਨਾਂ ਦਿਨਹਾਬਾਹ ਸੀ।"

19ਜਦੋਂ ਬਲਾ ਦੀ ਮੌਤ ਹੋਈ ਤਾਂ ਜ਼ਰਹ ਦਾ ਪੁੱਤਰ ਯੋਬਾਬ ਨਵਾਂ ਪਾਤਸ਼ਾਹ ਬਣਿਆ। ਯੋਬਾਬ ਬਸਰਾਹ ਸ਼ਹਿਰ ਤੋਂ ਸੀ।"

20ਜਦੋਂ ਯੋਬਾਬ ਮਰਿਆ ਤਦ ਹੂਸ਼ਾਮ ਨਵਾਂ ਪਾਤਸ਼ਾਹ ਬਣਿਆ। ਹੂਸ਼ਾਮ ਤੇਮਾਨੀਆਂ ਦੇ ਦੇਸ ਵਿੱਚੋਂ ਸੀ।"

2Kings 20 illustration - 2Kings Chapter 20

21ਜਦੋਂ ਹੂਸ਼ਾਮ ਦੀ ਮੌਤ ਹੋਈ, ਬਦਦ ਦਾ ਪੁੱਤਰ ਹਦਦ ਨਵਾਂ ਪਾਤਸ਼ਾਹ ਬਣਿਆ। ਹਦਦ ਨੇ ਮਿਦਯਾਨ ਨੂੰ ਮੋਆਬ ਦੇ ਦੇਸ਼ ਵਿੱਚ ਹਰਾ ਦਿੱਤਾ। ਹਦਦ ਦੇ ਸ਼ਹਿਰ ਦਾ ਨਾਂ ਅਵਿਥ ਸੀ।"

Chapter Complete

You have read 2Kings 20

21 verses