Lumina
2Kings

Manasseh and Amon

2Kings 21·Punjabi Bible

1ਜਦ ਹਦਦ ਮਰ ਗਿਆ ਤਾਂ ਸਮਲਾਹ ਨਵਾਂ ਪਾਤਸ਼ਾਹ ਬਣਿਆ ਜੋ ਕਿ ਮਸਰੇਕਾਹ ਤੋਂ ਸੀ।"

2ਜਦੋਂ ਸਮਲਾਹ ਦੀ ਮੌਤ ਹੋਈ ਤਾਂ ਸ਼ਾਊਲ ਨਵਾਂ ਪਾਤਸ਼ਾਹ ਬਣਿਆ ਜੋ ਕਿ ਰਹੋਬੋਥ ਸ਼ਹਿਰ ਯੁਫ਼ਰਾਤ ਦਰਿਆ ਦੇ ਕੋਲ ਰਾਜ ਕਰਦਾ ਸੀ।"

3ਜਦੋਂ ਸ਼ਾਊਲ ਮਰਿਆ ਤਾਂ ਅਕਬੋਰ ਦਾ ਪੁੱਤਰ ਬਆਲ-ਹਾਨਾਨ ਉਸਦੀ ਥਾਵੇਂ ਰਾਜ ਕਰਨ ਲੱਗਾ।"

4ਜਦੋਂ ਬਆਲ-ਹਾਨਨ ਦੀ ਮੌਤ ਹੋਈ ਤਾਂ ਹਦਦ ਨਵਾਂ ਪਾਤਸ਼ਾਹ ਬਣਿਆ। ਉਸ ਦੇ ਸ਼ਹਿਰ ਦਾ ਨਾਉਂ ਸੀ ਪਈ। ਹਦਦ ਦੀ ਪਤਨੀ ਦਾ ਨਾਂ ਸੀ ਮਹੇਟਬੇਲ ਜੋ ਕਿ ਮਟਰੇਦ ਦੀ ਧੀ ਸੀ ਤੇ ਮਟਰੇਦ ਮੇਜ਼ਾਹਾਬ ਦੀ ਧੀ ਸੀ।"

5ਫ਼ਿਰ ਹਦਦ ਦੀ ਮੌਤ ਹੋ ਗਈ। ਅਦੋਮ ਦੇ ਆਗੂ ਤਿਮਨਾ, ਅਲਯਾਹ, ਯਤੇਤ"

2Kings 21 illustration - 2Kings Chapter 21

6ਆਹਲੀਬਾਮਾਹ, ਏਲਾਹ, ਪੀਨੋਨ,"

7ਕਨਜ਼, ਤੇਮਾਨ, ਮਿਬਸਾਰ,"

8ਮਗਦੀਏਲ ਅਤੇ ਸਰਦਾਰ ਈਰਾਮ ਸਨ। ਇਹ ਅਦੋਮੀ ਆਗੂਆਂ ਦੀ ਸੂਚੀ ਸੀ।"

9ਇਸਰਾਏਲ ਦੇ ਪੁੱਤਰ ਇਸਰਾਏਲ ਦੇ ਪੁੱਤਰ ਸਨ-ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਜ਼ਬੁਲੂਨ,"

10ਦਾਨ, ਯੂਸੁਫ਼, ਬਿਨਯਾਮੀਨ, ਨਫ਼ਤਾਲੀ, ਗਾਦ ਅਤੇ ਆਸ਼ੇਰ।"

2Kings 21 illustration - 2Kings Chapter 21

11ਯਹੂਦਾਹ ਦੇ ਪੁੱਤਰ ਯਹੂਦਾਹ ਦੇ ਪੁੱਤਰ ਸਨ: ਏਰ, ਓਨਾਨ ਅਤੇ ਸ਼ੇਲਾਹ। ਬਥਸ਼ੂਆ ਉਨ੍ਹਾਂ ਦੀ ਮਾਂ ਸੀ ਜੋ ਕਿ ਕਨਾਨਣ ਸੀ। ਯਹੂਦਾਹ ਦਾ ਪਹਿਲੋਠਾ ਪੁੱਤਰ ਏਰ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਇਸ ਲਈ ਯਹੋਵਾਹ ਨੇ ਉਸ ਨੂੰ ਮਾਰ ਸੁੱਟਿਆ।"

12ਯਹੂਦਾਹ ਦੀ ਨੂੰਹ ਤਾਮਾਰ ਨੇ ਪਰਸ ਅਤੇ ਜ਼ਰਹ ਦੋ ਪੁੱਤਰ ਜੰਮੇ। ਇਉਂ ਯਹੂਦਾਹ ਦੇ ਪੰਜ ਪੁੱਤਰ ਸਨ।"

13ਪਰਸ ਦੇ ਪੁੱਤਰ ਹਸਰੋਨ ਅਤੇ ਹਾਮੂਲ ਸਨ।"

14ਜ਼ਰਹ ਦੇ ਪੰਜ ਪੁੱਤਰ ਸਨ। ਉਨ੍ਹਾਂ ਦੇ ਨਾਂ ਸਨ: ਜ਼ਿਮਰੀ, ਏਥਾਨ, ਹੇਮਾਨ, ਕਲਕੋਲ ਅਤੇ ਦਾਰਾ।"

15ਜ਼ਿਮਰੀ ਦਾ ਪੁੱਤਰ ਕਰਮੀ ਅਤੇ ਕਰਮੀ ਸੀ ਦਾ ਪੁੱਤਰ ਆਕਾਨ ਸੀ। ਆਕਾਨ ਉਹ ਮਨੁੱਖ ਸੀ ਜਿਸਨੇ ਯੁੱਧ ਦੌਰਾਨ ਲੁੱਟੀਆਂ ਹੋਈਆਂ ਸਭ ਚੀਜ਼ਾਂ ਖੁਦ ਲਈ ਰੱਖ ਕੇ ਇਸਰਾਏਲ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਲਿਆਂਦੀਆਂ। ਉਸ ਨੂੰ ਉਹ ਚੀਜ਼ਾਂ ਪਰਮੇਸ਼ੁਰ ਨੂੰ ਸੌਂਪਣੀਆਂ ਚਾਹੀਦੀਆਂ ਸਨ।"

2Kings 21 illustration - 2Kings Chapter 21

16ਅਜ਼ਰਯਾਹ ਏਥਾਨ ਦਾ ਪੁੱਤਰ ਸੀ।"

17ਹਸਰੋਨ ਦੇ ਪੁੱਤਰ ਸਨ: ਯਰਹਮੇਲ, ਰਾਮ ਅਤੇ ਕਲੂਬਾਈ।"

18ਰਾਮ ਦੇ ਉੱਤਰਾਧਿਕਾਰੀ ਰਾਮ ਅੰਮੀਨਾਦਾਬ ਦਾ ਪਿਤਾ ਸੀ ਅਤੇ ਅੰਮੀਨਾਦਾਬ ਦਾ ਪੁੱਤਰ ਸੀ ਨਹਸ਼ੋਨ। ਨਹਸ਼ੋਨ ਯਹੂਦੀ ਲੋਕਾਂ ਦਾ ਆਗੂ ਸੀ।"

19ਨਹਸ਼ੋਨ ਦਾ ਪੁੱਤਰ ਸਲਮਾ ਸੀ ਅਤੇ ਸਲਮਾ ਦਾ ਪੁੱਤਰ ਸੀ ਬੋਅਜ਼।"

20ਬੋਅਜ਼ ਓਬੇਦ ਦਾ ਪਿਤਾ ਸੀ ਅਤੇ ਓਬੇਦ ਯੱਸੀ ਦਾ ਪਿਤਾ ਸੀ।"

2Kings 21 illustration - 2Kings Chapter 21

21ਯੱਸੀ ਦਾ ਪੁੱਤਰ ਅਲੀਆਬ ਸੀ ਜੋ ਕਿ ਪਹਿਲੋਠਾ ਪੁੱਤਰ ਸੀ। ਅਤੇ ਯੱਸੀ ਦਾ ਦੂਜਾ ਪੁੱਤਰ ਅਬੀਨਾਦਾਬ ਅਤੇ ਤੀਜਾ ਸ਼ਿਮਆ ਸੀ।"

22ਨਥਨੇਲ ਯੱਸੀ ਦਾ ਚੌਥਾ ਪੁੱਤਰ ਅਤੇ ਪੰਜਵਾਂ ਰੱਦਈ ਸੀ।"

23ਓਸਮ ਛੇਵਾਂ ਅਤੇ ਦਾਊਦ ਉਸਦਾ ਸੱਤਵਾਂ ਪੁੱਤਰ ਸੀ।"

24ਇਨ੍ਹਾਂ ਦੀਆਂ ਭੈਣਾਂ ਸਰੂਯਾਹ ਅਤੇ ਅਬੀਗੈਲ ਸਨ। ਸਰੂਯਾਹ ਦੇ ਅਬਸ਼ਈ, ਯੋਆਬ ਅਤੇ ਅਸਾਹੇਲ ਤਿੰਨ ਪੁੱਤਰ ਸਨ।"

25ਅਮਾਸਾ ਦੀ ਮਾਂ ਅਬੀਗੈਲ ਸੀ ਅਤੇ ਪਿਉ ਯਥਰ ਜੋ ਕਿ ਇਸ਼ਮਏਲੀ ਸੀ।"

2Kings 21 illustration - 2Kings Chapter 21

26ਕਾਲੇਬ ਦੇ ਉੱਤਰਾਧਿਕਾਰੀ ਕਾਲੇਬ ਹਸ਼ਰੋਨ ਦਾ ਪੁੱਤਰ ਸੀ। ਕਾਲੇਬ ਨੇ ਆਪਣੀ ਪਤਨੀ ਅਜ਼ੂਬਾਹ ਜੋ ਕਿ ਯਰੀਓਥ ਦੀ ਧੀ ਸੀ ਤੋਂ ਪੁੱਤਰ ਜਣੇ। ਅਜ਼ੂਬਾਹ ਨੇ ਯੇਸ਼ਰ, ਸੋਬਾਬ ਅਤੇ ਅਰਿਦੋਨ ਤਿੰਨ ਪੁੱਤਰ ਜੰਮੇ।"

Chapter Complete

You have read 2Kings 21

26 verses