Lumina
2Kings

The Fall of Jerusalem

2Kings 25·Punjabi Bible

1ਅਮਨੋਨ, ਰਿੰਨਾਹ, ਬਨ-ਹਾਨਾਨ ਅਤੇ ਤੀਲੋਨ ਸ਼ੀਮੋਨ ਦੇ ਪੁੱਤਰ ਸਨ। ਅਤੇ ਯਿਸ਼ਈ ਦੇ ਪੁੱਤਰ ਜ਼ੋਹੇਥ ਅਤੇ ਬਨ-ਜ਼ੋਹੇਥ ਸਨ।"

2ਸ਼ੇਲਾਹ ਯਹੂਦਾਹ ਦਾ ਪੁੱਤਰ ਸੀ ਅਤੇ ਸ਼ੇਲਾਹ ਕੋਲ ਏਰ, ਲਅਦਾਹ, ਯੋਕੀਮ, ਕੋਜ਼ੇਬਾ ਦੇ ਆਦਮੀ, ਯੋਆਸ਼ ਅਤੇ ਸਾਰਾਫ਼ ਸਨ। ਏਰ ਲੇਕਾਹ ਦਾ ਪਿਤਾ ਸੀ। ਲਅਦਾਰ ਮਾਰੇਸ਼ਾਹ ਦਾ ਅਤੇ ਬੈਤ-ਅਸ਼ਬੇਆ ਵਿਖੇ ਲਿਨਨ ਦੇ ਕਾਮਿਆਂ ਦੇ ਪਰਿਵਾਰ-ਸਮੂਹਾਂ ਦਾ ਪਿਤਾ ਸੀ। ਯੋਆਸ਼ ਅਤੇ ਸਾਰਾਫ ਨੇ ਮੋਆਬੀ ਔਰਤਾਂ ਨਾਲ ਵਿਆਹ ਕਰਵਾਏ। ਅਤੇ ਫ਼ਿਰ ਬੈਤਲਹਮ ਨੂੰ ਵਾਪਿਸ ਪਰਤ ਗਏ। ਇਸ ਘਰਾਣੇ ਬਾਰੇ ਲਿਖਤਾਂ ਬਹੁਤ ਪੁਰਾਣੀਆਂ ਹਨ।"

3ਸ਼ੇਲਾਹ ਦੇ ਪੁੱਤਰ ਘੁਮਿਆਰ ਸਨ। ਉਹ ਨਟਾਈਮ ਅਤੇ ਗਦੇਰਾਹ ਦੇ ਵਸਨੀਕ ਸਨ। ਇਹ ਉਨ੍ਹਾਂ ਸ਼ਹਿਰਾਂ ਵਿੱਚ ਰਹਿ ਕੇ ਪਾਤਸ਼ਾਹ ਲਈ ਕੰਮ ਕਰਦੇ ਸਨ।"

4ਸ਼ਿਮਓਨ ਦੇ ਪੁੱਤਰ ਸ਼ਿਮਓਨ ਦੇ ਪੁੱਤਰ: ਨਮੂਏਲ, ਯਾਮੀਨ, ਯਰੀਬ, ਜ਼ਰਹ ਅਤੇ ਸ਼ਾਊਲ ਸਨ।"

5ਸ਼ਾਊਲ ਦਾ ਪੁੱਤਰ ਸੀ ਸ਼ੱਲੁਮ ਅਤੇ ਉਸਦਾ ਮਿਬਸਾਮ ਤੇ ਮਿਬਸਾਮ ਦਾ ਪੁੱਤਰ ਮਿਸ਼ਮਾ।"

2Kings 25 illustration - 2Kings Chapter 25

6ਮਿਸ਼ਮਾ ਦਾ ਪੁੱਤਰ ਹੰਮੂਏਲ ਅਤੇ ਉਸਦਾ ਪੁੱਤਰ ਜ਼ੱਕੂਰ ਤੇ ਜ਼ੱਕੂਰ ਦਾ ਪੁੱਤਰ ਸੀ ਸ਼ਿਮਈ।"

7ਸ਼ਿਮਈ ਦੇ 16 ਪੁੱਤਰ ਅਤੇ 6 ਧੀਆਂ ਸਨ ਪਰ ਸ਼ਿਮਈ ਦੇ ਭਰਾਵਾਂ ਦੇ ਘਰ ਬਹੁਤੇ ਬੱਚੇ ਨਹੀਂ ਸਨ ਤੇ ਨਾ ਹੀ ਉਨ੍ਹਾਂ ਦੇ ਘਰਾਣੇ ਬਹੁਤ ਵੱਡੇ ਸੀ। ਉਨ੍ਹਾਂ ਦੀਆਂ ਕੁਲਾਂ ਯਹੂਦਾਹ ਦੇ ਬਾਕੀ ਪਰਿਵਾਰ-ਸਮੂਹਾਂ ਵਾਂਗ ਬਹੁਤੀਆਂ ਵੱਡੀਆਂ ਨਹੀਂ ਸਨ।"

8ਸ਼ਿਮਈ ਦੇ ਉੱਤਰਾਧਿਕਾਰੀ ਬਏਰਸ਼ਬਾ, ਮੋਲਾਦਾਹ, ਹਸਰ-ਸ਼ੂਆਲ"

9ਬਿਲਹਾਹ ਵਿੱਚ, ਅਸਮ, ਤੋਲਾਦ,"

10ਬਥੂਏਲ, ਹਾਰਮਾਹ, ਸਿਕਲਗ,"

2Kings 25 illustration - 2Kings Chapter 25

11ਬੈਤ-ਮਰਕਾਬੋਥ ਵਿੱਚ, ਹਸਰ ਸੂਸੀਮ, ਬੈਤ-ਬਿਰਈ ਅਤੇ ਸ਼ਅਰਇਮ ਵਿੱਚ ਵੱਸਦੇ ਸਨ। ਇਹ ਉਨ੍ਹਾਂ ਸ਼ਹਿਰਾਂ ਵਿੱਚ ਦਾਊਦ ਪਾਤਸ਼ਹ ਤੀਕ ਰਹੇ।"

12ਇਨ੍ਹਾਂ ਸ਼ਹਿਰਾਂ ਦੇ ਨੇੜੇ ਦੇ ਪੰਜ ਪਿੰਡ ਸਨ: ਏਟਾਮ, ਆਯਿਨ, ਰਿੰਮੋਨ, ਤੋਂਕਨ ਅਤੇ ਆਸ਼ਾਨ।"

13ਇਸ ਦੇ ਇਲਾਵਾ ਇਨ੍ਹਾਂ ਸਹਿਰਾਂ ਦੇ ਆਲੇ-ਦੁਆਲੇ ਦੇ ਸਾਰੇ ਪਿੰਡ ਬਅਲ ਤੀਕ ਦੇ ਜਿਹੜੇ ਸਨ, ਉਨ੍ਹਾਂ ਵਿੱਚ ਇਹ ਵੱਸਦੇ ਸਨ। ਇਨ੍ਹਾਂ ਨੇ ਆਪਣੇ ਘਰਾਣਿਆਂ ਦੇ ਇਤਹਾਸ ਨੂੰ ਵੀ ਲਿਖਿਆ।"

14ਉਨ੍ਹਾਂ ਦੇ ਪਰਿਵਾਰ-ਸਮੂਹਾਂ ਦੇ ਆਗੂਆਂ ਦੀ ਸੂਚੀ, ਇਉਂ ਸੀ: ਮਸ਼ੋਬਾਬ, ਯਮਲੇਕ, ਅਮਸਯਾਹ ਦਾ ਪੁੱਤਰ ਯੋਸ਼ਾਹ, ਯੋਏਲ ਅਤੇ ਯੋਸ਼ਿਬਯਾਹ ਦਾ ਪੁੱਤਰ ਯੇਹੂ, ਸ਼ਿਰਾਹ ਦਾ ਪੁੱਤਰ ਯੋਸ਼ਿਬਯਾਹ, ਅਸੀਏਲ ਦਾ ਪੁੱਤਰ ਸ਼ਿਰਾਹ, ਅਲਯੋਇਨਈ, ਯਅਕੇਬਾਹ, ਯਸੋਹਾਯਾਹ, ਅਸਾਯਾਹ, ਅਦੀਏਲ, ਯਿਸੀਮਿਏਲ, ਬਨਾਯਾਹ, ਅਤੇ ਸ਼ਿਫ਼ਈ ਦਾ ਪੁੱਤਰ ਜ਼ੀਜ਼ਾ। ਸ਼ਿਫ਼ਈ ਅੱਲੋਨ ਦਾ ਪੁੱਤਰ ਸੀ ਅਤੇ ਅੱਲੋਨ ਯਦਾਯਾਹ ਦਾ ਪੁੱਤਰ ਸੀ। ਯਦਾਯਾਹ ਸ਼ਿਮਰੀ ਦਾ ਪੁੱਤਰ ਸੀ ਅਤੇ ਸ਼ਿਮਰੀ ਸ਼ਮਅਯਾਹ ਦਾ ਪੁੱਤਰ ਸੀ। ਇਨ੍ਹਾਂ ਆਦਮੀਆਂ ਦੇ ਸਾਰੇ ਘਰਾਣੇ ਬਹੁਤ ਵੱਡੇ ਬਣ ਗਏ।"

15ਇਹ ਲੋਕ ਗਦੋਰ ਦੇ ਬਾਹਰੀ ਖੇਤਰ ਤੋਂ ਵਾਦੀ ਦੇ ਪੂਰਬੀ ਪਾਸੇ ਵੱਲ ਆਪਣੀਆਂ ਭੇਡਾਂ ਅਤੇ ਪਸ਼ੂਆਂ ਲਈ ਚਾਰਾਂਦਾ ਦੀ ਤਲਾਸ਼ ਵਿੱਚ ਗਏ।"

2Kings 25 illustration - 2Kings Chapter 25

16ਉੱਥੇ ਇਨ੍ਹਾਂ ਨੂੰ ਭਰਪੂਰ ਹਰੇ ਮੈਦਾਨ ਮਿਲੇ ਅਤੇ ਖੂਬ ਚਰਾਂਦਾ ਵੀ। ਇੱਥੋਂ ਦਾ ਇਲਾਕਾ-ਧਰਤੀ ਬੜੀ ਹੀ ਸ਼ਾਂਤਮਈ ਤੇ ਅਮਨ ਵਾਲੀ ਸੀ। ਹਾਮ ਦੇ ਉੱਤਰਾਧਿਕਾਰੀ ਮੁੱਢੋਂ ਹੀ ਇੱਥੇ ਵੱਸਦੇ ਸਨ।"

17ਇਹ ਉਦੋਂ ਵਾਪਰਿਆ ਜਦੋਂ ਹਿਜ਼ਕੀਯਾਹ ਯਹੂਦਾਹ ਦਾ ਪਾਤਸ਼ਾਹ ਸੀ। ਉਸ ਸਮੇਂ ਉਹ ਗਦੋਰ ਨੂੰ ਆਏ ਅਤੇ ਹਾਮੀਆਂ ਦੇ ਵਿਰੁੱਧ ਲੜੇ। ਉਨ੍ਹਾਂ ਨੇ ਹਾਮੀਆਂ ਦੇ ਤੰਬੂਆਂ ਨੂੰ ਤਬਾਹ ਕਰ ਦਿੱਤਾ ਅਤੇ ਉੱਥੋਂ ਦੇ ਮਊਨੀਮੀਆਂ ਦੇ ਵਿਰੁੱਧ ਲੜੇ ਅਤੇ ਉਨ੍ਹਾਂ ਸਾਰਿਆਂ ਨੂੰ ਤਬਾਹ ਕਰ ਦਿੱਤਾ। ਅੱਜ ਤਾਈਂ, ਓੱਥੇ ਕੋਈ ਮਊਨੀਮ ਨਹੀਂ ਵਸਦਾ। ਇਸ ਲਈ ਇਨ੍ਹਾਂ ਲੋਕਾਂ ਨੇ ਉੱਥੇ ਰਹਿਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉੱਥੇ ਉਨ੍ਹਾਂ ਦੀਆਂ ਭੇਡਾਂ ਲਈ ਚਰਾਂਦਾਂ ਸਨ।"

18ਸ਼ਿਮਾਓਨ ਦੇ ਪਰਿਵਾਰ-ਸਮੂਹ ਵਿੱਚੋਂ 500 ਮਨੁੱਖ ਸੇਈਰ ਦੇ ਪਹਾੜੀ ਦੇਸ਼ ਨੂੰ ਚੱਲੇ ਗਏ। ਇਨ੍ਹਾਂ ਲੋਕਾਂ ਦੇ ਆਗੂ ਯਸ਼ਈ ਦੇ ਪੁੱਤਰ ਸਨ। ਉਹ ਸਨ: ਪਲਟਯਾਹ, ਨਅਰਯਾਹ, ਰਫ਼ਾਯਾਹ ਅਤੇ ਉਜ਼ੀਏਲ ਸਨ। ਉਹ ਓਥੋਂ ਦੇ ਰਹਿਣ ਵਾਲੇ ਲੋਕਾਂ ਦੇ ਵਿਰੱਧ ਲੜੇ।"

19ਉੱਥੇ ਸਿਰਫ਼ ਥੋੜੇ ਜਿਹੇ ਅਮਾਲੇਕੀ ਲੋਕ ਹੀ ਬਾਕੀ ਰਹੇ ਅਤੇ ਇਨ੍ਹਾਂ ਸ਼ਿਮਾਓਨੀ ਲੋਕਾਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਅੱਜ ਤੀਕ ਉਸ ਸਮੇਂ ਤੋਂ ਲੈ ਕੇ ਹੁਣ ਤੀਕ ਸ਼ਿਮਾਓਨੀ ਲੋਕ ਸੇਈਰ ਵਿੱਚ ਵੱਸਦੇ ਹਨ।"

20ਰਊਬੇਨ ਦੇ ਉੱਤਰਾਧਿਕਾਰੀ ਇਸਰਾਏਲ ਦਾ ਪਹਿਲੋਠਾ ਪੁੱਤਰ ਰਊਬੇਨ ਸੀ। ਰਊਬੇਨ ਨੂੰ ਪਹਿਲੋਠਾ ਪੁੱਤਰ ਹੋਣ ਕਰਕੇ ਵਿਸੇਸ ਅਧਿਕਾਰ ਮਿਲਣੇ ਚਾਹੀਦੇ ਸਨ ਪਰ ਉਸ ਨੇ ਆਪਣੇ ਪਿਤਾ ਦੀ ਬੀਵੀ ਨਾਲ ਸੰਭੋਗ ਕੀਤਾ ਇਸ ਲਈ ਉਸ ਨੂੰ ਉਸ ਦੇ ਹੱਕ ਤੋਂ ਵਾਂਝਾ ਕਰਕੇ ਉਹ ਹੱਕ ਯੂਸੁਫ਼ ਦੇ ਪੁੱਤਰਾਂ ਨੂੰ ਦਿੱਤੇ ਗਏ। ਰਊਬੇਨ ਦਾ ਨਾਂ ਇਉਂ ਕੁਲ ਪੱਤ੍ਰੀ ਵਿੱਚ ਪਹਿਲੋਠੇ ਕਰਕੇ ਨਹੀਂ ਗਿਣਿਆ ਜਾਂਦਾ। ਯਹੂਦਾਹ ਆਪਣੇ ਭਰਾਵਾਂ ਤੋਂ ਵੱਧ ਸ਼ਕਤੀਸ਼ਾਲੀ ਹੋਇਆ। ਇਸ ਕਰਕੇ ਉਸ ਦੇ ਘਰਾਣੇ ਦੇ ਲੋਕ ਆਗੂ ਬਣੇ। ਪਰ ਯੂਸੁਫ਼ ਦੇ ਘਰਾਣੇ ਨੂੰ ਹੋਰ ਹੱਕ ਪ੍ਰਾਪਤ ਸਨ ਜਿਹੜੇ ਕਿ ਸਭ ਤੋਂ ਵੱਡੇ ਪੁੱਤਰ ਨੂੰ ਪ੍ਰਾਪਤ ਸਨ। ਰਊਬੇਨ ਦੇ ਪੁੱਤਰਾਂ ਦੇ ਨਾਂ ਹਨੋਕ, ਫ਼ੱਲੂ, ਹਸਰੋਨ ਅਤੇ ਕਰਮੀ ਸਨ।"

2Kings 25 illustration - 2Kings Chapter 25

21ਯੋਏਲ ਦੇ ਉੱਤਰਾਧਿਕਾਰੀਆਂ ਵਿੱਚੋਂ ਸ਼ਮਅਯਾਹ ਉਸਦਾ ਪੁੱਤਰ ਸੀ। ਗੋਗ ਸ਼ਮਅਯਾਹ ਦਾ ਪੁੱਤਰ ਅਤੇ ਗੋਗ ਦਾ ਪੁੱਤਰ ਸ਼ਿਮਈ ਸੀ।"

22ਮੀਕਾਹ ਸ਼ਿਮਈ ਦਾ ਅਤੇ ਮੀਕਾਹ ਦਾ ਪੁੱਤਰ ਰਆਯਾਹ ਅਤੇ ਉਸਦਾ ਪੁੱਤਰ ਬਆਲ ਸੀ।"

23ਬਆਲ ਦਾ ਪੁੱਤਰ ਸੀ ਬਏਰਾਹ। ਬਏਰਾਹ ਨੂੰ ਅੱਸ਼ੂਰ ਦੇ ਪਾਤਸ਼ਾਹ ਤਿਲਗਥ-ਪਿਲਨਅਸਰ ਬੰਦੀ ਬਣਾ ਕੇ ਲੈ ਗਏ। ਬਥਰਾਹ ਰਊਬੇਨੀਆਂ ਦੇ ਪਰਿਵਾਰ-ਸਮੂਹ ਦਾ ਆਗੂ ਸੀ।"

24ਯੋਏਲ ਦੇ ਰਿਸ਼ਤੇਦਾਰ ਉਨ੍ਹਾਂ ਦੇ ਪਰਿਵਾਰ-ਸਮੂਹਾਂ ਮੁਤਾਬਕ ਓਵੇਂ ਹੀ ਦਰਜ ਗਏ ਹਨ ਜਿਵੇਂ ਕਿ ਉਹ ਪਰਿਵਾਰ ਦੇ ਇਤਿਹਾਸਾਂ ਵਿੱਚ ਲਿਖੇ ਗਏ ਹਨ: ਯਈੇਏਲ ਪਹਿਲੋਠਾ ਪੁੱਤਰ ਸੀ, ਫ਼ੇਰ ਜ਼ਕਰਯਾਹ ਅਤੇ ਬਲਆ।"

25ਬਲਆ ਆਜ਼ਾਜ਼ ਦਾ ਪੁੱਤਰ ਸੀ, ਆਜ਼ਾਜ਼ ਸ਼ਮਆ ਦਾ ਪੁੱਤਰ ਸੀ ਅਤੇ ਸ਼ਮਆ ਯੋਏਲ ਦਾ ਪੁੱਤਰ ਸੀ। ਇਹ ਅਰੋਏਰ ਦੇ ਇਲਾਕੇ ਵਿੱਚ ਨਬੋ ਤੋਂ ਲੈ ਕੇ ਬਆਲ ਮਓਨ ਤੀਕ ਵੱਸਦੇ ਸਨ।"

2Kings 25 illustration - 2Kings Chapter 25

26ਬਲਆ ਦੇ ਲੋਕ ਮਾਰੂਥਲ ਦੀ ਨੁਕਰ ਤੀਕ ਰਹਿੰਦੇ ਸਨ, ਜੋ ਕਿ ਪੂਰਬ ਵੱਲ ਫ਼ਰਾਤ ਦਰਿਆ ਤੀਕ ਪਹੁੰਚਦੀ ਹੈ। ਉਹ ਇਸ ਇਲਾਕੇ ਵਿੱਚ ਇਸ ਲਈ ਵੱਸਦੇ ਸਨ ਕਿਉਂ ਕਿ ਉਨ੍ਹਾਂ ਦੇ ਪਸ਼ੂ ਗਿਲਆਦ ਦੇ ਦੇਸ਼ ਵਿੱਚ ਬਹੁਤ ਵੱਧ ਗਏ ਸਨ।"

27ਜਦੋਂ ਸ਼ਾਊਲ ਪਾਤਸ਼ਾਹ ਸੀ, ਬਲਆ ਦੇ ਲੋਕਾਂ ਨੇ ਹਗਰੀਆਂ ਨਾਲ ਜੰਗ ਕੀਤੀ ਅਤੇ ਉਨ੍ਹਾਂ ਨੂੰ ਹਰਾਇਆ। ਉਨ੍ਹਾਂ ਨੇ ਗਿਲਆਦ ਦੇ ਪੂਰਬੀ ਖੇਤਰ ਰਾਹੀਂ ਸਫ਼ਰ ਕੀਤਾ ਅਤੇ ਉਨ੍ਹਾਂ ਤੰਬੂਆਂ ਵਿੱਚ ਰਹੇ ਜੋ ਓਥੋਂ ਦੇ ਹਗਰੀ ਲੋਕਾਂ ਦੇ ਸਨ।"

28ਗਾਦ ਦੇ ਉੱਤਰਾਧਿਕਾਰੀ ਗਾਦ ਪਰਿਵਾਰ-ਸਮੂਹ ਦੇ ਲੋਕ ਰਊਬੇਨ ਦੇ ਪਰਿਵਾਰ-ਸਮੂਹ ਦੇ ਲੋਕਾਂ ਦੇ ਨਜ਼ਦੀਕ ਹੀ ਵਸੇ। ਇਹ ਗਾਦੀ ਲੋਕ ਬਾਸ਼ਾਨ ਦੇ ਇਲਾਕੇ ਵਿੱਚ ਤੇ ਸਲਕਾਹ ਤੀਕ ਵਸੇ।"

29ਯੋਏਲ ਬਾਸ਼ਾਨ ਦਾ ਪਹਿਲਾ ਆਗੂ ਸੀ ਅਤੇ ਉਸ ਤੋਂ ਬਾਅਦ ਸ਼ਾਫ਼ਾਨ ਦੂਜਾ ਤੇ ਉਸ ਉਪਰੰਤ ਯਅਨਈ ਆਗੂ ਬਣਿਆ।"

30ਉਨ੍ਹਾਂ ਦੇ ਘਰਾਣਿਆਂ ਵਿੱਚੋਂ ਸੱਤਾਂ ਭਰਾਵਾਂ ਦੇ ਨਾਉਂ ਇਉਂ ਸਨ: ਮੀਕਾਏਲ, ਮਸ਼ੂੱਲਾਮ, ਸ਼ਬਾ, ਯੋਰਈ, ਯਅਕਾਨ, ਜ਼ੀਆ ਅਤੇ ਏਬਰ।"

Chapter Complete

You have read 2Kings 25

30 verses