Lumina
2Samuel

Defeat of Ammon and Syria

2Samuel 10·Punjabi Bible

1ਤਦ ਅਬਸ਼ਾਲੋਮ ਉਸ ਮਨੁੱਖ ਨੂੰ ਆਖਦਾ, “ਵੇਖ, ਜੋ ਤੂੰ ਕਹਿਨਾ ਸਹੀ ਹੈ, ਪਰ ਪਾਤਸ਼ਾਹ ਦਾਊਦ ਦੇ ਨਿਯੁਕਤ ਕੀਤੇ ਨਿਆਂਕਾਰ ਤੇਰੇ ਮੁਕੱਦਮੇ ਦੀ ਸੁਣਾਈ ਨਹੀਂ ਕਰਨਗੇ।”"

2ਅਬਸ਼ਾਲੋਮ ਇਹ ਵੀ ਆਖਦਾ, “ਮੈਂ ਆਸ ਕਰਦਾਂ ਕਿ ਕੋਈ ਇਸ ਦੇਸ ਵਿੱਚ ਮੈਨੂੰ ਨਿਆਂਕਾਰ ਬਣਾਵੇ, ਫ਼ੇਰ ਮੈਂ ਹਰ ਓਸ ਵਿਅਕਤੀ ਦੀ ਮਦਦ ਕਰ ਸੱਕਾਂਗਾ ਜਿਸ ਨੂੰ ਕੋਈ ਸਮੱਸਿਆ ਹੋਵੇ। ਮੈਂ ਉਸ ਨੂੰ ਉਸਦੀ ਸਮੱਸਿਆ ਦਾ ਸਹੀ ਉਪਚਾਰ ਲੱਭਣ ਵਿੱਚ ਮਦਦ ਕਰਾਂਗਾ।”"

3ਅਤੇ ਜੇਕਰ ਕੋਈ ਮਨੁੱਖ ਅਬਸ਼ਾਲੋਮ ਕੋਲ ਮੱਥਾ ਟੇਕਣ ਲਈ ਆਉਂਦਾ, ਤਾਂ ਅਬਸ਼ਾਲੋਮ ਉਸ ਨੂੰ ਸਗੇ ਮਿੱਤਰਾਂ ਵਾਂਗ ਮਿਲਦਾ, ਉਸ ਨੂੰ ਨੂੰ ਚਾਹ ਕੇ ਮਿਲਦਾ ਅਤੇ ਘੁੱਟਕੇ ਗਲਵਕੜੀ ਪਾਉਂਦਾ ਅਤੇ ਚੁੰਮਦਾ।"

4ਸੋ ਅਬਸ਼ਾਲੋਮ ਨੇ ਸਾਰੇ ਇਸਰਾਏਲੀਆਂ ਨਾਲ ਜੋ ਪਾਤਸ਼ਾਹ ਕੋਲ ਪੁਕਾਰ ਕਰਨ ਆਉਂਦੇ ਸਨ, ਇਸੇ ਤਰ੍ਹਾਂ ਹੀ ਕੀਤਾ। ਇਵੇਂ ਅਬਸ਼ਾਲੋਮ ਨੇ ਇਸਰਾਏਲ ਦੇ ਲੋਕਾਂ ਦੇ ਮਨ ਮੋਹ ਲਏ।"

5ਅਬਸ਼ਾਲੋਮ ਦੀ ਦਾਊਦ ਦਾ ਰਾਜ ਖਿੱਚਣ ਦੀ ਵਿਉਂਤ ਚਾਰ ਵਰ੍ਹਿਆਂ ਬਾਅਦ ਅਬਸ਼ਾਲੋਮ ਨੇ ਦਾਊਦ ਪਾਤਸ਼ਾਹ ਨੂੰ ਆਖਿਆ, “ਕਿਰਪਾ ਕਰਕੇ, ਮੈਨੂੰ ਪਰਵਾਨਗੀ ਦੇਵੋ ਕਿ ਮੈਂ ਜਾਵਾਂ ਅਤੇ ਆਪਣੀ ਸੁੱਖਣਾ ਜੋ ਮੈਂ ਯਹੋਵਾਹ ਦੇ ਅੱਗੇ ਸੁੱਖੀ ਹੈ ਹਬਰੋਨ ਵਿੱਚ ਪੂਰੀ ਕਰਾਂ।"

2Samuel 10 illustration - 2Samuel Chapter 10

6ਇਹ ਸੁੱਖਣਾ ਮੈਂ ਉਦੋਂ ਸੁੱਖੀ ਸੀ ਜਿਸ ਵੇਲੇ ਮੈਂ ਅਰਾਮੀ ਗਸ਼ੂਰ ਵਿੱਚ ਸੀ। ਤਦ ਮੈਂ ਇਹ ਸੁੱਖਣਾ ਸੁੱਖੀ ਸੀ ਕਿ ਜੇ ਕਦੇ ਯਹੋਵਾਹ ਮੈਨੂੰ ਸੱਚ ਮੁੱਚ ਯਰੂਸ਼ਲਮ ਵਿੱਚ ਮੋੜ ਲਿਆਵੇ ਤਾਂ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ।”"

7ਦਾਊਦ ਪਾਤਸ਼ਾਹ ਨੇ ਆਖਿਆ, “ਸ਼ਾਂਤੀ ਨਾਲ ਜਾ!” ਅਬਸ਼ਾਲੋਮ ਹਬਰੋਨ ਨੂੰ ਗਿਆ।"

8ਪਰ ਅਬਸ਼ਾਲੋਮ ਨੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚ ਜਾਸੂਸ ਇਹ ਕਹਿ ਕੇ ਭੇਜੇ ਕਿ ਜਿਸ ਵੇਲੇ ਤੁਸੀਂ ਤੁਰ੍ਹੀ ਦੀ ਆਵਾਜ਼ ਸੁਣੋ ਤਾਂ ਤੁਸੀਂ ਆਖਣਾ, “ਅਬਸ਼ਾਲੋਮ ਹਬਰੋਨ ਦਾ ਪਾਤਸ਼ਾਹ ਹੈ।”"

9ਅਬਸ਼ਾਲੋਮ ਦੇ ਨਾਲ ਯਰੂਸ਼ਲਮ ਤੋਂ 200 ਆਦਮੀ ਤੁਰੇ, ਜਿਨ੍ਹਾਂ ਨੂੰ ਉਸ ਨੇ ਸੱਦਿਆ ਸੀ, ਪਰ ਉਨ੍ਹਾਂ ਨੂੰ ਇਹ ਨਹੀਂ ਸੀ ਪਤਾ ਕਿ ਉਸਦਾ ਵਿੱਚਾਰ ਕੀ ਹੈ। ਇਸ ਬਾਰੇ ਉਨ੍ਹਾਂ ਨੂੰ ਕੋਈ ਖਬਰ ਨਹੀਂ ਸੀ।"

10ਅਹੀਥੋਫ਼ਲ ਦਾਊਦ ਦੇ ਸਲਾਹਕਾਰਾਂ ਵਿੱਚੋਂ ਇੱਕ ਸੀ ਜੋ ਕਿ ਗਿਲੋਹ ਸ਼ਹਿਰ ਵਿੱਚੋਂ ਸੀ। ਜਦੋਂ ਅਬਸ਼ਾਲੋਮ ਬਲੀਆਂ ਚੜ੍ਹਾ ਰਿਹਾ ਸੀ, ਉਸ ਵਕਤ ਉਸ ਨੇ ਅਹੀਥੋਫ਼ਲ ਨੂੰ ਗਿਲੋਹ ਸ਼ਹਿਰ ਵਿੱਚੋਂ ਬੁਲਾਵਾ ਭੇਜਿਆ। ਅਬਸ਼ਾਲੋਮ ਦੀਆਂ ਯੋਜਨਾਵਾਂ ਬੜੀਆਂ ਸਹੀ ਕਾਰਜ ਕਰਦੀਆਂ ਸਨ ਜਿਸ ਨਾਲ ਵੱਧ ਤੋਂ ਵੱਧ ਲੋਕ ਉਸਦਾ ਸਾਬ ਦੇਣ ਲੱਗ ਪਏ।"

2Samuel 10 illustration - 2Samuel Chapter 10

11ਦਾਊਦ ਨੂੰ ਅਬਸ਼ਾਲੋਮ ਦੀ ਵਿਉਂਤ ਬਾਰੇ ਖਬਰ ਹੋਣਾ ਤਦ ਇੱਕ ਮਨੁੱਖ ਨੇ ਦਾਊਦ ਨੂੰ ਆਕੇ ਦੱਸਿਆ, “ਇਸਰਾਏਲ ਦੇ ਮਨੁੱਖਾਂ ਦੇ ਮਨ ਅਬਸ਼ਾਲੋਮ ਦੇ ਮਗਰ ਲੱਗੇ ਹੋਏ ਹਨ।”"

12ਤਦ ਦਾਊਦ ਨੇ ਆਪਣੇ ਸਾਰੇ ਅਫ਼ਸਰਾਂ ਨੂੰ ਆਖਿਆ ਜਿਹੜੇ ਕਿ ਯਰੂਸ਼ਲਮ ਵਿੱਚ ਸਨ, “ਸਾਨੂੰ ਕੁਝ ਬਚਾਅ ਦਾ ਉਪਾਅ ਜ਼ਰੂਰ ਕਰਨਾ ਚਾਹੀਦਾ ਹੈ! ਜੇਕਰ ਅਸੀਂ ਏਸਾ ਨਹੀਂ ਕਰਾਂਗੇ, ਤਾਂ ਅਬਸ਼ਾਲੋਮ ਸਾਨੂੰ ਫ਼ੜ ਲਵੇਗਾ ਤੇ ਅਸੀਂ ਬਚ ਨਹੀਂ ਸੱਕਾਂਗੇ। ਸਾਨੂੰ ਛੇਤੀ ਇੱਥੋਂ ਭੱਜਣਾ ਚਾਹੀਦਾ ਹੈ, ਇਹ ਨਾ ਹੋਵੇ ਕਿ ਅਬਸ਼ਾਲੋਮ ਪਹਿਲਾਂ ਹੀ ਸਾਨੂੰ ਪਕੜ ਲਵੇ। ਉਹ ਸਾਨੂੰ ਸਭਨੂੰ ਤਬਾਹ ਕਰ ਦੇਵੇਗਾ ਅਤੇ ਉਹ ਸਾਰੇ ਯਰੂਸ਼ਲਮ ਦੇ ਲੋਕਾਂ ਨੂੰ ਵੀ ਵੱਢ ਸੁੱਟੇਗਾ।”"

13ਪਾਤਸ਼ਾਹ ਦੇ ਅਫ਼ਸਰਾਂ ਨੇ ਉਸ ਨੂੰ ਕਿਹਾ, “ਅਸੀਂ ਉਹੀ ਕਰਾਂਗੇ, ਜਿਵੇਂ ਤੁਸੀਂ ਸਾਨੂੰ ਹੁਕਮ ਕਰੋਂਗੇ।”"

14ਦਾਊਦ ਅਤੇ ਉਸ ਦੇ ਲੋਕਾਂ ਦਾ ਬਚ ਜਾਣਾ ਤਦ ਪਾਤਸ਼ਾਹ ਨਿਕਲਿਆ ਅਤੇ ਉਸਦਾ ਸਾਰਾ ਪਰਿਵਾਰ ਉਸ ਦੇ ਮਗਰ ਹੋ ਤੁਰਿਆ। ਪਾਤਸ਼ਾਹ ਨੇ ਆਪਣੇ ਪਿੱਛੇ ਆਪਣੀਆਂ ਦਸ ਪਤਨੀਆਂ ਨੂੰ ਘਰ ਦੀ ਰੱਖਵਾਲੀ ਲਈ ਛੱਡ ਗਿਆ।"

15ਅਤੇ ਉਹ ਬਾਕੀ ਸਾਰੇ ਲੋਕਾਂ ਨੂੰ ਆਪਣੇ ਮਗਰ ਲੈ ਕੇ ਉੱਥੋਂ ਤੁਰ ਪਿਆ ਅਤੇ ਉਹ ਸਾਰੇ ਆਖਰੀ ਇੱਕ ਘਰ ’ਚ ਜਾ ਠਹਿਰੇ।"

2Samuel 10 illustration - 2Samuel Chapter 10

16ਉਸ ਦੇ ਸਾਰੇ ਅਫ਼ਸਰ ਉਸ ਦੇ ਨਾਲ ਪਾਰ ਲੰਘਦੇ ਜਾਂਦੇ ਸਨ ਅਤੇ ਸਭ ਕਰੇਤੀ ਅਤੇ ਫ਼ਲੇਤੀ ਅਤੇ ਸਾਰੇ ਗਿੱਤੀ (600 ਜੁਆਨ ਜੋ ਗਬ ਤੋਂ) ਉਸ ਦੇ ਨਾਲ ਆਏ ਸਨ, ਪਾਤਸ਼ਾਹ ਦੇ ਅੱਗੇ-ਅੱਗੇ ਪਾਰ ਲੰਘ ਗਏ।"

17ਤਦ ਪਾਤਸ਼ਾਹ ਨੇ ਗਿੱਤੀ ਇੱਤਈ ਨੂੰ ਆਖਿਆ, “ਤੂੰ ਸਾਡੇ ਨਾਲ ਕਿਉਂ ਆਇਆ ਹੈਂ? ਤੂੰ ਮੁੜ ਜਾ ਅਤੇ ਪਾਤਸ਼ਾਹ ਅਬਸ਼ਾਲੋਮ ਨਾਲ ਜਾ ਕੇ ਰਹਿ। ਤੂੰ ਓਪਰਾ ਬੰਦਾ ਹੈਂ ਅਤੇ ਆਪਣੇ ਦੇਸੋਂ ਕੱਢਿਆ ਹੋਇਆ ਵੀ। ਇਸ ਲਈ ਤੂੰ ਆਪਣੀ ਥਾਂ ਮੁੜ ਜਾ।"

18ਅਜੇ ਕੱਲ੍ਹ ਹੀ ਤਾਂ ਤੂੰ ਮੇਰੇ ਕੋਲ ਆਇਆ ਹੈਂ ਅਤੇ ਭਲਾ ਅੱਜ ਹੀ ਮੈਂ ਤੈਨੂੰ ਆਪਣੇ ਨਾਲ ਇੱਧਰ-ਓਧਰ ਘੁਮਾਵਾਂ? ਨਹੀਂ! ਤੂੰ ਆਪਣੇ ਸਾਥੀਆਂ ਨੂੰ ਆਪਣੇ ਨਾਲ ਲੈ ਕੇ ਇੱਥੋਂ ਮੁੜ ਜਾ ਅਤੇ ਦਯਾ ਅਤੇ ਸੱਚਾਈ ਤੇਰੇ ਨਾਲ ਰਹੇ।”"

19ਪਰ ਇੱਤਈ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ, “ਜਿਉਂਦੇ ਯਹੋਵਾਹ ਅਤੇ ਮੇਰੇ ਮਹਾਰਾਜ ਪਾਤਸ਼ਾਹ ਦੀ ਸੌਂਹ, ਮੈਂ ਤੇਰੇ ਸੰਗ ਰਹਾਂਗਾ। ਮੈਂ ਜ਼ਿੰਦਗੀ ਜਾਂ ਮੌਤ ਵਿੱਚ ਤੇਰੇ ਸੰਗ ਹੋਵਾਂਗਾ!”"

Chapter Complete

You have read 2Samuel 10

19 verses