Lumina
2Samuel

Ahithophel's Counsel

2Samuel 17·Punjabi Bible

1ਇਹ ਚਾਰੇ ਆਦਮੀ ਗਬ ਵਿੱਚ ਦੈਁਤਾਂ ਦੀ ਵੰਸ਼ ਵਿੱਚੋਂ ਸਨ ਅਤੇ ਦੈਁਤ ਹੀ ਸਨ ਜੋ ਕਿ ਦਾਊਦ ਅਤੇ ਉਸ ਦੇ ਆਦਮੀਆਂ ਵੱਲੋਂ ਮਾਰ ਦਿੱਤੇ ਗਏ।"

2ਦਾਊਦ ਵੱਲੋਂ ਯਹੋਵਾਹ ਦੀ ਉਸਤਤ ਵਿੱਚ ਗੀਤ ਜਿਸ ਦਿਨ ਯਹੋਵਾਹ ਨੇ ਦਾਊਦ ਨੂੰ ਸ਼ਾਊਲ ਅਤੇ ਉਸ ਦੇ ਹੋਰ ਦੁਸ਼ਮਣਾਂ ਤੋਂ ਬਚਾਇਆ ਉਸ ਨੇ ਇਹ ਗੀਤ ਲਿਖਿਆ:"

3ਯਹੋਵਾਹ ਮੇਰੀ ਚੱਟਾਨ, ਮੇਰਾ ਕਿਲ੍ਹਾ, ਮੇਰੀ ਸੁਰੱਖਿਆ ਦਾ ਸਥਾਨ ਹੈ।"

4ਉਹ ਮੇਰਾ ਪਰਮੇਸ਼ੁਰ ਹੈ, ਉਹ ਮੇਰਾ ਟਿੱਲਾ ਹੈ, ਜਿਸ ਦੀ ਸ਼ਰਨੀਁ ਮੈਂ ਆਇਆ ਹਾਂ। ਪਰਮੇਸ਼ੁਰ ਮੇਰੀ ਢਾਲ, ਮੇਰੇ ਬਚਾਓ ਦਾ ਸਿੰਗ, ਮੇਰਾ ਉੱਚਾ ਗੜ੍ਹ, ਮੇਰੀ ਓਟ ਹੈ। ਜੋ ਮੈਨੂੰ ਵੈਰੀਆਂ ਤੋਂ ਬਚਾਉਂਦਾ ਹੈ।"

5ਉਹ ਮੇਰਾ ਮਖੌਲ ਉਡਾਉਂਦੇ ਪਰ ਮੈਂ ਯਹੋਵਾਹ ਨੂੰ ਮਦਦ ਲਈ ਪੁਕਾਰਦਾ ਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਦਾ।"

2Samuel 17 illustration - 2Samuel Chapter 17

6ਮੇਰੇ ਵੈਰੀਆਂ, ਮੈਨੂੰ ਵੱਢਣ ਦੀ ਕੋਸ਼ਿਸ਼ ਕੀਤੀ ਮੌਤ ਦੀਆਂ ਲਹਿਰਾਂ ਨੇ ਮੈਨੂੰ ਘੇਰ ਲਿਆ ਬੇਧਰਮੀ ਹੜਾਂ ’ਚ ਮੈਂ ਘਿਰਿਆ ਜਿਨ੍ਹਾਂ ਮੈਨੂੰ ਮੌਤ ਦੇ ਘਾਟ ਉਤਾਰਨਾ ਚਾਹਿਆ।"

7ਪਾਤਾਲ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫ਼ੰਧੇ ਮੇਰੇ ਸਾਹਮਣੇ ਸੀ,"

8ਉਨ੍ਹਾਂ ’ਚ ਘਿਰਿਆ, ਮੈਂ ਯਹੋਵਾਹ ਨੂੰ ਮਦਦ ਲਈ ਪੁਕਾਰਿਆ, ਹਾਂ, ਮੈਂ ਆਪਣੇ ਪਰਮੇਸ਼ੁਰ ਨੂੰ ਪੁਕਾਰਿਆ। ਪਰਮੇਸ਼ੁਰ, ਆਪਣੇ ਮੰਦਰ ’ਚ ਵਿਰਾਜਮਾਨ, ਨੇ ਮੇਰੀ ਪੁਕਾਰ ਸੁਣੀ ਉਸ ਨੇ ਮੇਰੇ ਕੁਰਲਾਉਂਦੇ ਦੀ ਚੀਖ ਸੁਣੀ।"

9ਤਦ ਧਰਤੀ ਕੰਬੀ ਤੇ ਥਰਥਰਾਈ ਅਕਾਸ਼ ਦੀਆਂ ਨੀਹਾਂ ਹਿੱਲੀਆਂ। ਕਿਉਂ ਕਿ ਯਹੋਵਾਹ ਨੂੰ ਕਰੋਧ ਚੜ੍ਹਿਆ।"

10ਪਰਮੇਸ਼ੁਰ ਦੀਆਂ ਨਾਸਾਂ ਚੋ ਧੂੰਆਂ ਨਿਕਲਿਆ ਮੂੰਹ ਚੋ ਅੱਗ ਦੀਆਂ ਲਾਟਾਂ ਚੱਲੀਆਂ ਉਸਦੀ ਦੇਹ ਚੋ ਅੱਗ ਦੇ ਚਿੰਗਾੜੇ ਉੱਡੇ।"

2Samuel 17 illustration - 2Samuel Chapter 17

11ਯਹੋਵਾਹ ਨੇ ਅਸਮਾਨਾਂ ਨੂੰ ਨਿਵਾਇਆ ਅਤੇ ਹੇਠਾਂ ਉਤਰਿਆ ਯਹੋਵਾਹ ਭਾਰੇ ਘਣੇ ਕਾਲੇ ਬੱਦਲ ’ਚ ਖੜੋਤਾ।"

12ਉਹ ਉੱਡ ਰਿਹਾ ਸੀ ਯਹੋਵਾਹ ਕਰੂਬੀ ਫ਼ਰਿਸ਼ਤਿਆਂ ਉੱਪਰ ਚੜ੍ਹ ਕੇ ਉਡਿਆ ਉਸਨੂੰ ਪੌਣ ਦੇ ਖੰਭਾਂ ਤੇ ਸਵਾਰ ਵੇਖਿਆ ਗਿਆ।"

13ਯਹੋਵਾਹ ਨੇ ਕਾਲੇ ਬੱਦਲਾਂ ਨੂੰ ਤੰਬੂ ਵਾਂਗ ਆਪਣੇ ਦੁਆਲੇ ਲਪੇਟ ਲਿਆ। ਉਸ ਨੇ ਪਾਣੀ ਨੂੰ, ਭਾਰੇ ਘਟੇ ਬੱਦਲ ਦਾ ਰੂਪ ਦੇਣ ਲਈ ਇਕੱਠਾ ਕੀਤਾ।"

14ਉਸ ਦੇ ਅੱਗੇ ਦੀ ਦਮਕ ਤੋਂ ਅੰਗਿਆਰ ਦਗ-ਦਗ ਕਰਨ ਲੱਗੇ।"

15ਯਹੋਵਾਹ ਅਕਾਸ਼ ਤੋਂ ਗਰਜਿਆ ਅੱਤ ਉੱਚ ਪਰਮੇਸ਼ੁਰ ਨੇ ਆਪਣੀ ਵਾਣੀ ਸੁਣਾਈ।"

2Samuel 17 illustration - 2Samuel Chapter 17

16ਫ਼ਿਰ ਯਹੋਵਾਹ ਨੇ ਆਪਣੇ ਤੀਰ ਚਲਾਏ ਅਤੇ ਆਪਣੇ ਵੈਰੀਆਂ ਨੂੰ ਵਿੰਨ੍ਹ ਦਿੱਤਾ ਬਿਜਲੀਆਂ ਦੀ ਚਮਕ ਨਾਲ ਲੋਕਾਂ ਨੂੰ ਡਰਾ ਦਿੱਤਾ।"

17ਯਹੋਵਾਹ ਦੇ ਘੁਰਕਣੇ ਕਾਰਣ ਉਸ ਦੀਆਂ ਨਾਸਾਂ ਦੇ ਸਾਹ ਦੇ ਝੋਕੇ ਕਾਰਣ ਸਮੁੰਦਰ ਦੀਆਂ ਨਿਚਲੀਆਂ ਦਿਸ ਪਈਆਂ ਅਤੇ ਜਗਤ ਦੀਆਂ ਨੀਹਾਂ ਖੁਲ੍ਹ ਗਈਆਂ।"

18ਯਹੋਵਾਹ ਨੇ ਉਵੇਂ ਹੀ ਮੇਰੀ ਰੱਖਿਆ ਕੀਤੀ। ਯਹੋਵਾਹ ਅਰਸੋਁ ਫ਼ਰਸ਼ੇ ਉੱਤਰਿਆ ਯਹੋਵਾਹ ਨੇ ਮੈਨੂੰ ਜਕੜਿਆ ਤੇ ਮੁਸੀਬਤਾਂ ਦੇ ਸਮੁੰਦਰਾਂ ਚੋ ਮੈਨੂੰ ਆਪਣੇ ਵੱਲ ਖਿਚਿਆ।"

19ਮੇਰੇ ਵੈਰੀ ਮੈਥੋਂ ਵੱਧ ਬਲਵਾਨ ਸਨ ਉਨ੍ਹਾਂ ਮੇਰੇ ਨਾਲ ਬੜੀ ਨਫ਼ਰਤ ਕੀਤੀ ਮੇਰੇ ਵੈਰੀ ਮੇਰੇ ਲਈ ਬਹੁਤ ਤਾਕਤਵਰ ਹਨ ਪਰ ਪਰਮੇਸ਼ੁਰ ਨੇ ਮੈਨੂੰ ਉਨ੍ਹਾਂ ਤੋਂ ਬਚਾਇਆ।"

20ਮੇਰੀ ਬਿਪਤਾ ਵਿੱਚ ਮੇਰੇ ਵੈਰੀਆਂ ਨੇ ਮੇਰੇ ਤੇ ਹਮਲਾ ਕੀਤਾ ਪਰ ਯਹੋਵਾਹ ਮੇਰੀ ਟੇਕ ਸੀ।"

2Samuel 17 illustration - 2Samuel Chapter 17

21ਮੈਂ ਯਹੋਵਾਹ ਦਾ ਪਿਆਰਾ ਸੀ ਸੋ ਉਸ ਮੈਨੂੰ ਬਚਾਇਆ ਤੇ ਮੈਨੂੰ ਖੁਲ੍ਹੇ ਅਸਮਾਨੀ ਕੱਢ ਲਿਆਇਆ।"

22ਯਹੋਵਾਹ ਨੇ ਮੇਰੇ ਧਰਮ ਅਨੁਸਾਰ ਮੈਨੂੰ ਇਨਾਮ ਦਿੱਤਾ ਮੇਰੇ ਹੱਥਾਂ ਦੀ ਸੁੱਚਮਤਾ ਅਨੁਸਾਰ ਮੈਨੂੰ ਮਿਲਾਅ ਦਿੱਤਾ।"

23ਕਿਉਂ ਕਿ ਮੈਂ ਯਹੋਵਾਹ ਨੂੰ ਮੰਨਿਆ! ਮੈਂ ਆਪਣੇ ਪਰਮੇਸ਼ੁਰ ਦੇ ਵਿਰੁੱਧ ਪਾਪ ਨਹੀਂ ਕੀਤਾ।"

24ਮੈਂ ਹਮੇਸ਼ਾ ਯਹੋਵਾਹ ਦੇ ਫ਼ੈਸਲਿਆਂ ਨੂੰ ਚੇਤੇ ਰੱਖਦਾ। ਮੈਂ ਉਸ ਦੇ ਕਨੂੰਨਾਂ ਦਾ ਪਾਲਣ ਕਰਦਾ ਹਾਂ।"

25ਉਸ ਦੇ ਸਾਹਮਣੇ ਮੈਂ ਖੁਦ ਨੂੰ ਪਾਕ ਤੇ ਮਾਸੂਮ ਰੱਖਿਆ।"

2Samuel 17 illustration - 2Samuel Chapter 17

26ਸੋ ਯਹੋਵਾਹ ਨੇ ਨਿਗਾਹ ਕਰਕੇ ਮੇਰੇ ਧਰਮ ਅਨੁਸਾਰ ਤੇ ਸੁੱਚਮਤਾ ਕਾਰਨ ਮੈਨੂੰ ਨਜ਼ਰਾਨਾ ਦਿੱਤਾ।"

27ਪਿਆਰੇ ਲਈ ਤੂੰ ਆਪਣਾ ਪਿਆਰ ਦਰਸਾਉਂਦਾ ਹੈਂ ਸੱਚੇ ਮਨੁੱਖ ਲਈ ਆਪਣਾ ਸੱਚ ਪ੍ਰਗਟਾਉਂਦਾ ਹੈਂ।"

28ਸ਼ੁੱਧ ਲਈ ਤੂੰ ਆਪੇ ਨੂੰ ਸ਼ੁੱਧ ਵਿਖਾਵੇਂਗਾ। ਹਾਠੇ ਲਈ ਆਪਾ ਹਾਠਾ ਬਣ ਜਾਵੇਂਗਾ।"

29ਤੂੰ ਦੁੱਖੀ ਲੋਕਾਂ ਲਈ ਮਿਹਰ ਹੈਂ ਹੰਕਾਰੀਆਂ ਲਈ ਕਹਿਰ ਹੈਂ।"

Chapter Complete

You have read 2Samuel 17

29 verses