Lumina
2Samuel

Ark Brought to Jerusalem

2Samuel 6·Punjabi Bible

1ਪਰ ਹੁਣ ਮੁੰਡਾ ਮਰ ਚੁੱਕਾ ਹੈ, ਇਸ ਲਈ ਹੁਣ ਮੈਂ ਖਾਣ ਤੋਂ ਇਨਕਾਰ ਕਿਉਂ ਕਰਾਂ? ਕੀ ਭਲਾ ਮੈਂ ਬੱਚੇ ਨੂੰ ਮੁੜ ਜੀਵਨ ਪ੍ਰਾਣ ਦੇ ਸੱਕਦਾ ਹਾਂ? ਨਹੀਂ! ਕਿਸੇ ਦਿਨ ਮੈਂ ਉਸ ਕੋਲ ਚੱਲਾ ਜਾਵਾਂਗਾ, ਪਰ ਜਿੱਥੇ ਉਹ ਗਿਆ ਹੈ ਉੱਥੋਂ ਉਹ ਵਾਪਸ ਨਹੀਂ ਆ ਸੱਕਦਾ।”"

2ਸੁਲੇਮਾਨ ਦਾ ਜਨਮ ਤਦ ਦਾਊਦ ਨੇ ਆਪਣੀ ਪਤਨੀ ਬਥ-ਸ਼ਬਾ ਨੂੰ ਹੌਂਸਲਾ ਦਿੱਤਾ। ਉਹ ਉਸ ਨਾਲ ਸੁੱਤਾ ਅਤੇ ਉਸ ਨਾਲ ਫ਼ਿਰ ਸੰਭੋਗ ਕੀਤਾ ਅਤੇ ਉਹ ਫ਼ਿਰ ਤੋਂ ਗਰਭਵਤੀ ਹੋ ਗਈ। ਉਸ ਦੇ ਘਰ ਮੁੜ ਤੋਂ ਇੱਕ ਲੜਕੇ ਨੇ ਜਨਮ ਲਿਆ। ਦਾਊਦ ਨੇ ਉਸ ਦਾ ਨਾਂ ਸੁਲੇਮਾਨ ਰੱਖਿਆ। ਉਹ ਯਹੋਵਾਹ ਨੂੰ ਬਹੁਤ ਪਿਆਰਾ ਸੀ।"

3ਯਹੋਵਾਹ ਨੇ ਨਾਥਾਨ ਨਬੀ ਦੇ ਹੱਥ ਸੁਨੇਹਾ ਭੇਜਿਆ ਅਤੇ ਨਾਥਾਨ ਨੇ ਉਸਦਾ ਨਾਉਂ ਯਦੀਦਯਾਹ ਰੱਖਿਆ ਇਉਂ ਨਾਥਾਨ ਨੇ ਪਾਤਸ਼ਾਹ ਯਹੋਵਾਹ ਲਈ ਕੀਤਾ।"

4ਦਾਊਦ ਦਾ ਰੱਬਾਹ ਤੇ ਕਬਜ਼ਾ ਰੱਬਾਹ ਅੰਮੋਨੀਆਂ ਦੀ ਰਾਜਧਾਨੀ ਸੀ। ਯੋਆਬ ਰੱਬਾਹ ਦੇ ਵਿਰੁੱਧ ਲੜਿਆ ਅਤੇ ਉਸਤੇ ਕਬਜ਼ਾ ਕਰ ਲਿਆ।"

5ਫ਼ਿਰ ਯੋਆਬ ਨੇ ਸੰਦੇਸ਼ਵਾਹਕਾਂ ਰਾਹੀਂ ਦਾਊਦ ਨੂੰ ਸੁਨੇਹਾ ਭੇਜਿਆ, “ਮੈਂ ਰੱਬਾਹ ਦੇ ਨਾਲ ਲੜਿਆ ਹਾਂ ਅਤੇ ਮੈਂ ਪਾਣੀਆਂ ਦੇ ਸ਼ਹਿਰ ਉੱਪਰ ਕਬਜ਼ਾ ਕਰ ਲਿਆ ਹੈ।"

2Samuel 6 illustration - 2Samuel Chapter 6

6ਸੋ ਹੁਣ ਤੁਸੀਂ ਰਹਿੰਦੇ ਬਾਕੀ ਲੋਕਾਂ ਨੂੰ ਇਕੱਠਾ ਕਰਕੇ ਉਸ ਸ਼ਹਿਰ ਉੱਪਰ ਹਮਲਾ ਕਰੋ ਅਤੇ ਉਸ ਨੂੰ ਜਿੱਤ ਲਓ, ਅਜਿਹਾ ਨਾ ਹੋਵੇ ਕਿ ਮੈਂ ਪਹਿਲਾਂ ਉਸ ਸ਼ਹਿਰ ਨੂੰ ਜਿੱਤ ਲਵਾਂ ਅਤੇ ਉਹ ਮੇਰੇ ਨਾਉਂ ਤੋਂ ਸੱਦਿਆ ਜਾਵੇ ਇਸ ਲਈ ਮੇਰੇ ਜਿੱਤਣ ਤੋਂ ਪਹਿਲਾਂ ਤੁਸੀਂ ਰੱਬਾਹ ਸ਼ਹਿਰ ਜਿੱਤ ਲਵੋ।”"

7ਤਦ ਦਾਊਦ ਨੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ ਅਤੇ ਰੱਬਾਹ ਵੱਲ ਨੂੰ ਚੱਲਾ ਗਿਆ। ਉਸ ਨੇ ਰੱਬਾਹ ਦੇ ਵਿਰੁੱਧ ਲੜਾਈ ਲੜੀ ਅਤੇ ਉਸਤੇ ਕਬਜ਼ਾ ਕਰ ਲਿਆ।"

8ਉਸ ਨੇ ਉਨ੍ਹਾਂ ਦੇ ਰਾਜੇ ਦੇ ਸਿਰ ਦਾ ਮੁਕਟ ਉਸ ਦੇ ਸਿਰ ਤੋਂ ਲੈ ਲਿਆ। ਉਹ ਮੁਕਟ ਸੋਨੇ ਦਾ ਬਣਿਆ ਸੀ ਜਿਸਦਾ ਵਜ਼ਨ 75 ਪੌਂਡ ਸੀ ਅਤੇ ਉੱਪਰ ਕੀਮਤੀ ਰਤਨ ਜੜੇ ਹੋਏ ਸਨ। ਉਨ੍ਹਾਂ ਨੇ ਉਹ ਮੁਕਟ ਦਾਊਦ ਦੇ ਸਿਰ ਤੇ ਸਜਾ ਦਿੱਤਾ। ਦਾਊਦ ਨੇ ਉਸ ਸ਼ਹਿਰ ਵਿੱਚੋਂ ਬੜਾ ਕੀਮਤੀ ਸਮਾਨ ਲੁੱਟਿਆ।"

9ਦਾਊਦ ਨੇ ਉਨ੍ਹਾਂ ਲੋਕਾਂ ਨੂੰ ਜੋ ਰੱਬਾਹ ਸ਼ਹਿਰ ਵਿੱਚ ਸਨ ਬਾਹਰ ਕੱਢ ਕੇ ਆਰਿਆਂ, ਲੋਹੇ ਦੇ ਸੁਹਾਗਿਆਂ ਅਤੇ ਲੋਹੇ ਦੇ ਕੁਲਹਾੜਿਆਂ ਨਾਲ ਉਨ੍ਹਾਂ ਤੋਂ ਕੰਮ ਲਿਆ ਅਤੇ ਉਨ੍ਹਾਂ ਨੂੰ ਇੱਟਾਂ ਨਾਲ ਇਮਾਰਤਾਂ ਬਨਾਉਣ ਮਜਦੂਰੀ ਕਰਨ ਤੇ ਮਜ਼ਬੂਰ ਕੀਤਾ। ਦਾਊਦ ਨੇ ਇਹੀ ਸਭ ਕੁਝ ਅੰਮੋਨੀ ਸ਼ਹਿਰ ਦੇ ਲੋਕਾਂ ਨਾਲ ਵੀ ਕੀਤਾ। ਉਸ ਉਪਰੰਤ ਦਾਊਦ ਅਤੇ ਉਸਦੀ ਸਾਰੀ ਸੈਨਾ ਯਰੂਸ਼ਲਮ ਵਾਪਸ ਮੁੜ ਗਈ।"

10ਅਮਨੋਨ ਅਤੇ ਤਾਮਾਰ ਅਬਸ਼ਾਲੋਮ ਦਾਊਦ ਦੇ ਪੁੱਤਰਾਂ ਵਿੱਚੋਂ ਇੱਕ ਸੀ। ਉਸ ਦੀ ਭੈਣ ਦਾ ਨਾਂ ਤਾਮਾਰ ਸੀ। ਤਾਮਾਰ ਬੜੀ ਹੀ ਸੋਹਣੀ ਸੀ। ਉਸ ਦੇ ਹੋਰਾਂ ਪੁੱਤਰਾਂ ਵਿੱਚੋਂ, ਅਮਨੋਨ ਨੇ ਤਾਮਾਰ ਦੀ ਲਾਲਸਾ ਕੀਤੀ।"

2Samuel 6 illustration - 2Samuel Chapter 6

11ਅਮਨੋਨ ਆਪਣੀ ਭੈਣ ਤਾਮਾਰ ਨੂੰ ਪਿਆਰ ਕਰਦਾ ਸੀ ਅਤੇ ਉਸਦੀ ਲਾਲਸਾ ਕਰਕੇ ਬਹੁਤ ਨਿਰਾਸ਼ ਹੋ ਗਿਆ। ਉਹ ਵਿਆਹੀ ਹੋਈ ਨਹੀਂ ਸੀ ਜਾਂ ਉਸ ਨੇ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਨਹੀਂ ਬਣਾਏ ਸਨ। ਉਹ ਤਾਮਾਰ ਬਾਰੇ ਇੰਨਾ ਜ਼ਿਆਦਾ ਸੋਚਦਾ ਸੀ, ਕਿ ਉਸ ਨੇ ਬਿਮਾਰ ਹੋਣ ਦਾ ਢੋਂਗ ਕਰਨ ਦੀ ਵਿਉਂਤ ਬਣਾਈ।"

12ਦਾਊਦ ਦੇ ਭਰਾ ਸਿਮਆਹ ਦਾ ਪੁੱਤਰ ਯੋਨਾਦਾਬ ਅਮਨੋਨ ਦਾ ਮਿੱਤਰ ਸੀ। ਯੋਨਾਦਾਬ ਬੜਾ ਚਤੁਰ ਮਨੁੱਖ ਸੀ।"

13ਯੋਨਾਦਾਬ ਨੇ ਅਮਨੋਨ ਨੂੰ ਕਿਹਾ, “ਤੂੰ ਪਾਤਸ਼ਾਹ ਦਾ ਪੁੱਤਰ ਹੈਂ, ਪਰ ਕੀ ਗੱਲ ਹੈ ਕਿ ਤੂੰ ਦਿਨ ਬਰ ਦਿਨ ਕਮਜ਼ੋਰ ਹੁੰਦਾ ਜਾ ਰਿਹਾ ਹੈਂ? ਤੁਹਾਡੇ ਘਰ ਖਾਣ-ਪੀਣ ਦੀ ਕੋਈ ਘਾਟ ਨਹੀਂ ਫ਼ਿਰ ਤੂੰ ਕਿਉਂ ਕਮਜ਼ੋਰ ਹੁੰਦਾ ਜਾ ਰਿਹਾ ਹੈਂ? ਮੈਨੂੰ ਇਸਦੀ ਵਜਾਹ ਦੱਸ।” ਅਮਨੋਨ ਨੇ ਯੋਨਾਦਾਬ ਨੂੰ ਆਖਿਆ, “ਮੈਂ ਤਾਮਾਰ ਨੂੰ ਪਿਆਰ ਕਰਦਾ ਹਾਂ ਪਰ ਉਹ ਮੇਰੇ ਸੋਤੇਲੇ ਭਰਾ ਅਬਸ਼ਾਲੋਮ ਦੀ ਸੱਕੀ ਭੈਣ ਹੈ।”"

14ਯੋਨਾਦਾਬ ਨੇ ਅਮਨੋਨ ਨੂੰ ਕਿਹਾ, “ਤੂੰ ਮੰਜੇ ਤੇ ਜਾਕੇ ਲੰਮਾ ਪੈ ਕੇ ਇੰਝ ਵਿਖਾਵਾ ਕਰ ਕਿ ਜਿਵੇਂ ਤੂੰ ਬੜਾ ਬਿਮਾਰ ਹੈਂ। ਫ਼ਿਰ ਤੇਰਾ ਪਿਤਾ ਤੇਰੀ ਖਬਰ ਲੈਣ ਆਵੇਗਾ ਤਾਂ ਤੂੰ ਉਸ ਨੂੰ ਕਹਿ ਦੇਵੀਂ, ‘ਕਿਰਪਾ ਕਰਕੇ ਮੇਰੀ ਭੈਣ ਤਾਮਾਰ ਨੂੰ ਪਰਵਾਨਗੀ ਦੇਵੋ ਕਿ ਉਹ ਆਵੇ ਅਤੇ ਆਕੇ ਮੈਨੂੰ ਰੋਟੀ ਖੁਆਵੇ ਅਤੇ ਉਹ ਮੇਰੇ ਸਾਹਮਣੇ ਭੋਜਨ ਤਿਆਰ ਕਰੇ, ਜੋ ਮੈਂ ਵੇਖਾਂ ਅਤੇ ਉਸ ਦੇ ਹੀ ਹੱਥੋਂ ਖਾਵਾਂ।’”"

15ਤਦ ਅਮਨੋਨ ਮੰਜੇ ਤੇ ਲੰਮਾ ਪੈਕੇ ਬਿਮਾਰ ਹੋਣ ਦਾ ਢੋਂਗ ਕਰਨ ਲੱਗਾ। ਦਾਊਦ ਪਾਤਸ਼ਾਹ ਅਮਨੋਨ ਦੀ ਖਬਰ ਲੈਣ ਲਈ ਉਸ ਕੋਲ ਆਇਆ ਤਾਂ ਅਮਨੋਨ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਕਿਰਪਾ ਕਰਕੇ ਮੇਰੀ ਭੈਣ ਤਾਮਾਰ ਨੂੰ ਅੰਦਰ ਆਉਣ ਦੇਵੋ ਅਤੇ ਉਸ ਨੂੰ ਮੇਰੇ ਸਾਹਮਣੇ ਮੇਰੇ ਲਈ ਦੋ ਰੋਟੀਆਂ ਬਨਾਉਣ ਦੇਵੋ। ਤਦ ਮੈਂ ਉਸ ਨੂੰ ਬਣਾਉਂਦਿਆਂ ਵੇਖਾਂਗਾ, ਖਾਵਾਂਗਾ ਅਤੇ ਰਾਜ਼ੀ ਹੋ ਜਾਵਾਂਗਾ।”"

2Samuel 6 illustration - 2Samuel Chapter 6

16ਦਾਊਦ ਨੇ ਤਾਮਾਰ ਦੇ ਘਰ ਸੰਦੇਸ਼ਵਾਹਕ ਭੇਜੇ ਅਤੇ ਉਨ੍ਹਾਂ ਤਾਮਾਰ ਨੂੰ ਕਿਹਾ, “ਜਾਓ ਆਪਣੇ ਭਰਾ ਅਮਨੋਨ ਦੇ ਘਰ ਜਾਕੇ ਉਸ ਲਈ ਭੋਜਨ ਤਿਆਰ ਕਰੋ।”"

17ਤਾਮਾਰ ਦਾ ਅਮਨੋਨ ਲਈ ਭੋਜਨ ਤਿਆਰ ਕਰਨਾ ਤਾਂ ਤਾਮਾਰ ਆਪਣੇ ਭਰਾ ਅਮਨੋਨ ਦੇ ਘਰ ਗਈ। ਅਮਨੋਨ ਬਿਸਤਰ ਤੇ ਪਿਆ ਸੀ। ਤਾਮਾਰ ਨੇ ਕੁਝ ਆਟਾ ਲਿਆ, ਉਸ ਦੇ ਪੇੜੇ ਬਣਾਏ ਅਤੇ ਫ਼ਿਰ ਉਸਦੀ ਰੋਟੀ ਬਣਾਈ, ਇਹ ਸਭ ਕੁਝ ਉਸ ਨੇ ਅਮਨੋਨ ਦੇ ਸਾਹਮਣੇ ਕੀਤਾ।"

18ਫ਼ਿਰ ਉਸ ਨੇ ਤਵੇ ਤੋਂ ਰੋਟੀ ਲਾਹ ਕੇ ਉਸ ਨੂੰ ਪਲੇਟ ਵਿੱਚ ਪਾਕੇ ਅਮਨੋਨ ਅੱਗੇ ਲਿਆਈ ਪਰ ਅਮਨੋਨ ਨੇ ਖਾਣ ਤੋਂ ਇਨਕਾਰ ਕੀਤਾ। ਅਮਨੋਨ ਨੇ ਆਪਣੇ ਨੌਕਰਾਂ ਨੂੰ ਬਾਹਰ ਜਾਣ ਦਾ ਹੁਕਮ ਦਿੱਤਾ ਅਤੇ ਕਿਹਾ, “ਇੱਥੋਂ ਬਾਹਰ ਚੱਲੇ ਜਾਵੋ ਅਤੇ ਮੈਨੂੰ ਇੱਕਲਿਆਂ ਰਹਿਣ ਦੇਵੋ।” ਤਾਂ ਉਸ ਦੇ ਸਾਰੇ ਸੇਵਕ ਕਮਰੇ ਵਿੱਚੋਂ ਬਾਹਰ ਹੋ ਗਏ।"

19ਅਮਨੋਨ ਦੁਆਰਾ ਤਾਮਾਰ ਦਾ ਬਲਾਤਕਾਰ ਤਦ ਅਮਨੋਨ ਨੇ ਤਾਮਾਰ ਨੂੰ ਕਿਹਾ, “ਤੂੰ ਭੋਜਨ ਮੇਰੇ ਸੌਣ ਵਾਲੇ ਕਮਰੇ ਵਿੱਚ ਲਿਆ ਕੇ ਮੈਨੂੰ ਉੱਥੇ ਆਕੇ ਖੁਆ।” ਤਾਂ ਤਾਮਾਰ ਨੇ ਜਿਹੜਾ ਭੋਜਨ ਭਰਾ ਲਈ ਤਿਆਰ ਕੀਤਾ ਸੀ, ਉਹ ਆਪਣੇ ਭਰਾ ਦੇ ਸੌਣ ਕਮਰੇ ਵਿੱਚ ਲੈ ਗਈ।"

20ਉਸ ਨੇ ਆਪਣੇ ਹੱਥੀਂ ਅਮਨੋਨ ਨੂੰ ਖੁਆਣਾ ਸ਼ੁਰੂ ਕੀਤਾ ਪਰ ਉਸ ਨੇ ਉਸਦਾ ਹੱਥ ਪਕੜ ਲਿਆ ਅਤੇ ਉਸ ਨੂੰ ਆਖਿਆ, “ਭੈਣ! ਇੱਥੇ ਆਕੇ ਤੂੰ ਮੇਰੇ ਨਾਲ ਸੌਂ।”"

2Samuel 6 illustration - 2Samuel Chapter 6

21ਤਾਮਾਰ ਨੇ ਅਮਨੋਨ ਨੂੰ ਕਿਹਾ, “ਨਹੀਂ ਮੇਰੇ ਭਰਾ! ਮੈਨੂੰ ਅਜਿਹਾ ਕਰਨ ਲਈ ਮਜ਼ਬੂਰ ਨਾ ਕਰ। ਨਹੀਂ ਮੇਰੇ ਭਾਈ, ਤੂੰ ਮੇਰੇ ਨਾਲ ਜ਼ਬਰਦਸਤੀ ਇਹ ਗੁਨਾਹ ਨਾ ਕਰ। ਅਜਿਹਾ ਸ਼ਰਮਨਾਕ ਕੰਮ ਇਸਰਾਏਲ ਵਿੱਚ ਕਦੇ ਨਹੀਂ ਹੋਇਆ।"

22ਇਉਂ ਮੈਂ ਆਪਣਾ ਅਜਿਹਾ ਕਲੰਕ ਕਿੱਥੋ ਲਾਹਵਾਂਗੀ ਅਤੇ ਤੂੰ ਇਸਰਾਏਲ ਦੇ ਪਾਪੀਆਂ ਵਿੱਚੋਂ ਇੱਕ ਹੋਵੇਂਗਾ। ਕਿਰਪਾ ਕਰਕੇ ਤੂੰ ਪਾਤਸ਼ਾਹ ਨੂੰ ਆਖ ਕਿ ਉਹ ਤੇਰੇ ਨਾਲ ਮੇਰਾ ਵਿਆਹ ਕਰ ਦੇਵੇ।”"

23ਪਰ ਅਮਨੋਨ ਨੇ ਤਾਮਾਰ ਦੀ ਇੱਕ ਨਾ ਸੁਣੀ। ਉਹ ਤਾਮਾਰ ਤੋਂ ਵੱਧ ਤਾਕਤਵਰ ਸੀ ਉਸ ਨੇ ਤਾਮਾਰ ਨੂੰ ਸੰਭੋਗ ਕਰਨ ਲਈ ਮਜ਼ਬੂਰ ਕੀਤਾ।"

Chapter Complete

You have read 2Samuel 6

23 verses