Lumina
Acts

Acts 19

Acts 19·Punjabi Bible

1ਤਿੰਨ ਦਿਨਾਂ ਬਾਅਦ ਉਸ ਨੇ ਯਹੂਦੀਆਂ ਦੇ ਵੱਡੇ ਆਗੂਆਂ ਨੂੰ ਬੁਲਾਵਾ ਭੇਜਿਆ। ਜਦੋਂ ਉਹ ਇਕੱਠੇ ਹੋਕੇ ਆਏ ਤਾਂ ਪੌਲੁਸ ਨੇ ਆਖਿਆ, “ਹੇ ਮੇਰੇ ਯਹੂਦੀ ਭਰਾਵੋ, ਮੈਂ ਆਪਣੇ ਲੋਕਾਂ ਨਾਲ ਕੋਈ ਗਲਤ ਨਹੀਂ ਕੀਤਾ ਤੇ ਨਾ ਮੈਂ ਆਪਣੇ ਪੁਰਖਿਆਂ ਦੀਆਂ ਰੀਤਾਂ ਦੇ ਵਿਰੁੱਧ ਕੁਝ ਗਲਤ ਕੀਤਾ ਹੈ। ਪਰ ਮੈਨੂੰ ਯਰੂਸ਼ਲਮ ਵਿੱਚ ਗਿਰਫ਼ਤਾਰ ਕਰ ਲਿਆ ਗਿਆ ਅਤੇ ਰੋਮੀਆਂ ਦੇ ਹਵਾਲੇ ਕਰ ਦਿੱਤਾ ਗਿਆ।"

2ਰੋਮੀਆਂ ਨੇ ਮੈਨੂੰ ਸਵਾਲ ਕੀਤੇ ਪਰ ਉਨ੍ਹਾਂ ਨੂੰ ਕੋਈ ਵਜਹ ਨਾ ਲੱਭੀ ਜਿਸ ਵਾਸਤੇ ਮੈਂ ਮਾਰਿਆ ਜਾਵਾਂ? ਇਸ ਲਈ ਉਨ੍ਹਾਂ ਮੈਨੂੰ ਅਜ਼ਾਦ ਛੱਡ ਦੇਣਾ ਚਾਹਿਆ।"

3ਪਰ ਉੱਥੋਂ ਦੇ ਯਹੂਦੀ ਅਜਿਹਾ ਨਹੀਂ ਚਾਹੁੰਦੇ ਸਨ, ਇਸ ਲਈ ਮੈਨੂੰ ਆਪਣੀ ਦੁਹਾਈ ਕੈਸਰ ਅੱਗੇ ਦੇਣੀ ਪਈ। ਪਰ ਮੈਂ ਇਹ ਨਹੀਂ ਆਖ ਰਿਹਾ ਕਿ ਮੈਨੂੰ ਆਪਣੇ ਲੋਕਾਂ ਦੇ ਵਿਰੁੱਧ ਕੋਈ ਗਿਲਾ ਹੈ।"

4ਇਸੇ ਕਾਰਣ ਮੈਂ ਤੁਹਾਡੇ ਨਾਲ ਮਿਲ ਕੇ ਗੱਲ ਕਰਨੀ ਚਾਹੁੰਦਾ ਸੀ। ਮੈਂ ਇਸ ਜੰਜ਼ੀਰ ਨਾਲ ਬੰਨ੍ਹਿਆ ਹੋਇਆ ਹਾਂ ਕਿਉਂਕਿ ਮੈਂ ਇਸਰਾਏਲ ਦੀ ਆਸ ਵਿੱਚ ਵਿਸ਼ਵਾਸ ਰੱਖਦਾ ਹਾਂ।”"

5ਯਹੂਦੀਆਂ ਨੇ ਪੌਲੁਸ ਨੂੰ ਆਖਿਆ, “ਅਸੀਂ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿੱਠੀ ਪ੍ਰਾਪਤ ਨਹੀਂ ਕੀਤੀ, ਤੇ ਨਾ ਹੀ ਸਾਡੇ ਉਨ੍ਹਾਂ ਭਰਾਵਾਂ ਵਿੱਚੋਂ, ਜੋ ਉੱਥੋਂ ਆਏ, ਤੇਰੇ ਬਾਰੇ ਕੋਈ ਖਬਰ ਲਿਆਏ ਜਾਂ ਤੇਰੇ ਬਾਰੇ ਕੁਝ ਬੁਰਾ ਕਿਹਾ।"

Acts 19 illustration - Acts Chapter 19

6ਪਰ ਅਸੀਂ ਤੈਥੋਂ ਤੇਰੀ ਨਿਹਚਾ ਬਾਰੇ ਸੁਣਨਾ ਚਾਹੁੰਦੇ ਹਾਂ ਕਿਉਂਕਿ ਸਾਨੂੰ ਪਤਾ ਹੈ ਕਿ ਹਰ ਜਗ਼੍ਹਾ ਦੇ ਲੋਕ ਇਸ ਸਮੂਹ ਬਾਰੇ ਮੰਦਾ ਬੋਲ ਰਹੇ ਹਨ।”"

7ਤਾਂ ਪੌਲੁਸ ਅਤੇ ਯਹੂਦੀਆਂ ਨੇ ਸਭਾ ਲਈ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਹੋਰ ਵੀ ਬਹੁਤ ਸਾਰੇ ਯਹੂਦੀ ਲੋਕ ਪੌਲੁਸ ਨੂੰ ਉਸ ਦੇ ਘਰ ਮਿਲੇ। ਪੌਲੁਸ ਨੇ ਸਵੇਰੇ ਤੋਂ ਆਥਣ ਤੱਕ ਪਰਮੇਸ਼ੁਰ ਦੇ ਰਾਜ ਬਾਰੇ ਵਰਨਣ ਕੀਤਾ। ਅਤੇ ਉਨ੍ਹਾਂ ਨੂੰ ਯਿਸੂ ਬਾਰੇ ਨਿਹਚਾ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼, ਕੀਤੀ। ਉਸ ਨੇ ਇਹ ਕੋਸ਼ਿਸ਼ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਦਾ ਸਬੂਤ ਦੇਕੇ ਕੀਤੀ।"

8ਉਨ੍ਹਾਂ ਵਿੱਚੋਂ ਕਈਆਂ ਨੇ ਪੌਲੁਸ ਦੀਆਂ ਆਖੀਆਂ ਗੱਲਾਂ ਤੇ ਵਿਸ਼ਵਾਸ ਕੀਤਾ ਪਰ ਕਈਆਂ ਨੇ ਨਹੀਂ।"

9ਉਹ ਆਪਸ ਵਿੱਚ ਬਹਿਸ ਕਰਨ ਲੱਗੇ। ਜਦੋਂ ਯਹੂਦੀ ਉੱਥੋਂ ਜਾਣ ਹੀ ਵਾਲੇ ਸਨ, ਪੌਲੁਸ ਨੇ ਉਨ੍ਹਾਂ ਨੂੰ ਇੱਕ ਹੋਰ ਗੱਲ ਕਈ: “ਪਵਿੱਤਰ ਆਤਮਾ ਨੇ ਤੁਹਾਡੇ ਵਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ:"

10‘ਇਸ ਕੌਮ ਦੇ ਲੋਕਾਂ ਕੋਲ ਜਾਓ ਅਤੇ ਉਨ੍ਹਾਂ ਨੂੰ ਦੱਸੋ; ਤੁਸੀਂ ਸੁਣੋਂਗੇ। ਪਰ ਸਮਝੋਂਗੇ ਨਹੀਂ ਤੁਸੀਂ ਵੇਖੋਂਗੇ ਪਰ ਜੋ ਵੇਖਿਆ ਉਸ ਨੂੰ ਸਮਝੋਂਗੇ ਨਹੀਂ।"

Acts 19 illustration - Acts Chapter 19

11ਇਨ੍ਹਾਂ ਲੋਕਾਂ ਦੀ ਬੁੱਧੀ ਮੋਟੀ ਹੋ ਚੁੱਕੀ ਹੈ। ਇਨ੍ਹਾਂ ਲੋਕਾਂ ਦੇ ਕੰਨ ਹਨ ਪਰ ਇਹ ਸੁਣਦੇ ਨਹੀਂ। ਇਹ ਲੋਕ ਵੇਖਣ ਤੋਂ ਇਨਕਾਰ ਕਰਦੇ ਹਨ। ਇਹ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਆਪਣੀਆਂ ਅੱਖਾਂ ਨਾਲ ਨਹੀਂ ਵੇਖਣਗੇ ਨਾਹੀ ਆਪਣੇ ਕੰਨਾਂ ਨਾਲ ਸੁਨਣਗੇ ਅਤੇ ਨਾ ਹੀ ਆਪਣੇ ਦਿਮਾਗਾਂ ਨਾਲ ਸਮਝਣਗੇ। ਇੰਝ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਚੰਗੇ ਹੋਣ ਲਈ ਮੇਰੇ ਵੱਲ ਮੁੜਨਗੇ।’"

12“ਹੇ ਯਹੂਦੀਓ। ਮੈਂ ਤੁਹਾਨੂੰ ਇਹ ਪਤਾ ਲਾਉਣਾ ਚਾਹੁੰਦਾ ਹਾਂ ਕਿ ਪਰਮੇਸ਼ੁਰ ਨੇ ਇਹ ਮੁਕਤੀ ਗੈਰ-ਯਹੂਦੀ ਲੋਕਾਂ ਵਾਸਤੇ ਭੇਜੀ ਹੈ, ਅਤੇ ਉਹ ਸੁਣਨਗੇ।”"

13"

14ਪੌਲੁਸ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਉੱਥੇ ਰਿਹਾ। ਜਿਹੜੇ ਵੀ ਲੋਕ ਉਸ ਕੋਲ ਆਉਂਦੇ ਉਹ ਉਨ੍ਹਾਂ ਨੂੰ ਜੀ ਆਇਆ ਆਖਦਾ।"

15ਪੌਲੁਸ ਨੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕੀਤਾ। ਉਸ ਨੇ ਪ੍ਰਭੂ ਯਿਸੂ ਮਸੀਹ ਬਾਰੇ ਉਪਦੇਸ਼ ਦਿੱਤੇ। ਉਹ ਬਹੁਤ ਨਿਡਰਤਾ ਨਾਲ ਬੋਲਿਆਂ ਅਤੇ ਕਿਸੇ ਨੇ ਵੀ ਉਸ ਨੂੰ ਰੋਕਣ ਦੀ ਕੋਸ਼ਿਸ਼ ਨਾ ਕੀਤੀ।"

Acts 19 illustration - Acts Chapter 19

16ਪੌਲੁਸ, ਮਸੀਹ ਯਿਸੂ ਦੇ ਸੇਵਕ ਵੱਲੋਂ ਸ਼ੁਭਕਾਮਨਾਵਾਂ। ਪਰਮੇਸ਼ੁਰ ਨੇ ਮੈਨੂੰ ਰਸੂਲ ਬਨਣ ਲਈ ਸੱਦਿਆ। ਮੈਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸਾਰੇ ਲੋਕਾਂ ਨੂੰ ਸੁਨਾਉਣ ਲਈ ਚੁਣਿਆ ਗਿਆ।"

17ਪਰਮੇਸ਼ੁਰ ਨੇ ਆਪਣੇ ਨਬੀਆਂ ਦੁਆਰਾ ਇਹ ਖੁਸ਼ਖਬਰੀ ਆਪਣੇ ਲੋਕਾਂ ਨੂੰ ਸੁਨਾਉਣ ਦਾ ਪਹਿਲਾਂ ਤੋਂ ਹੀ ਵਚਨ ਦਿੱਤਾ ਸੀ। ਉਹ ਵਚਨ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੋਇਆ ਹੈ।"

18ਇਹ ਖੁਸ਼ਖਬਰੀ ਪਰਮੇਸ਼ੁਰ ਦੇ ਪੁੱਤਰ, ਸਾਡੇ ਪ੍ਰਭੂ ਯਿਸੂ ਮਸੀਹ ਬਾਰੇ ਹੈ। ਉਹ ਇੱਕ ਮਨੁੱਖ ਦੇ ਤੌਰ ਤੇ ਦਾਊਦ ਦੇ ਪਰਿਵਾਰ ਵਿੱਚ ਪੈਦਾ ਹੋਇਆ ਸੀ। ਪਰ ਪਵਿੱਤਰਤਾ ਦੇ ਆਤਮਾ ਰਾਹੀਂ ਉਹ ਸ਼ਕਤੀ ਨਾਲ ਪਰਮੇਸ਼ੁਰ ਦਾ ਪੁੱਤਰ ਵਿਖਾਇਆ ਗਿਆ, ਜਦੋਂ ਉਹ ਮੁਰਦਿਆਂ ਤੋਂ ਜੀ ਉੱਠਿਆ ਸੀ। ਉਹ ਯਿਸੂ ਮਸੀਹ ਸਾਡਾ ਪਰਮੇਸ਼ੁਰ ਹੈ।"

19ਮਸੀਹ ਰਾਹੀਂ, ਪਰਮੇਸ਼ੁਰ ਨੇ ਮੈਨੂੰ ਰਸੂਲ ਦਾ ਕਾਰਜ ਕਰਨ ਲਈ ਵਿਸ਼ੇਸ਼ ਅਧਿਕਾਰ ਦਿੱਤਾ ਹੈ। ਪਰਮੇਸ਼ੁਰ ਨੇ ਮੈਨੂੰ ਸਾਰੀਆਂ ਕੌਮਾਂ ਵਿੱਚ ਲੋਕਾਂ ਨੂੰ ਪ੍ਰਚਾਰ ਕਰਨ ਅਤੇ ਉਨ੍ਹਾਂ ਨੂੰ ਵਿਸ਼ਵਾਸ ਅਤੇ ਆਗਿਆਕਾਰਤਾ ਵੱਲ ਪ੍ਰੇਰਿਤ ਕਰਨ ਦਾ ਕੰਮ ਦਿੱਤਾ ਹੈ। ਇਹ ਉਸ ਦੇ ਨਾਂ ਲਈ ਮਹਿਮਾ ਲਿਆਵੇਗਾ।"

20ਤੁਹਾਨੂੰ ਵੀ ਯਿਸੂ ਮਸੀਹ ਨਾਲ ਸੰਬੰਧਿਤ ਹੋਣ ਲਈ ਸੱਦਿਆ ਗਿਆ ਹੈ।"

Acts 19 illustration - Acts Chapter 19

21ਇਹ ਚਿੱਠੀ ਤੁਹਾਨੂੰ ਸਾਰੇ ਰੋਮੀਆਂ ਨੂੰ ਲਿਖੀ ਗਈ ਹੈ ਜਿਹੜੇ ਪਰਮੇਸ਼ੁਰ ਨੂੰ ਪਿਆਰੇ ਹਨ। ਉਸ ਨੇ ਤੁਹਾਨੂੰ ਆਪਣੇ ਪਵਿੱਤਰ ਲੋਕ ਹੋਣ ਲਈ ਸੱਦਿਆ ਹੈ। ਤੁਹਾਨੂੰ ਸਾਡੇ ਪਿਤਾ ਪਰਮੇਸ਼ੁਰ ਵੱਲੋਂ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਕਿਰਪਾ ਅਤੇ ਸ਼ਾਂਤੀ।"

22ਧੰਨਵਾਦ ਦੀ ਪ੍ਰਾਰਥਨਾ ਸਭ ਤੋਂ ਪਹਿਲਾਂ ਤਾਂ ਮੈਂ ਯਿਸੂ ਮਸੀਹ ਰਾਹੀਂ ਤੁਹਾਡੇ ਸਭਨਾਂ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਸਾਰੀ ਦੁਨੀਆਂ ਵਿੱਚ ਲੋਕ ਤੁਹਾਡੇ ਮਹਾਨ ਵਿਸ਼ਵਾਸ ਬਾਰੇ ਗੱਲਾਂ ਕਰ ਰਹੇ ਹਨ।"

23ਮੈਂ ਹਰ ਵੇਲੇ ਆਪਣੀਆਂ ਪ੍ਰਾਰਥਨਾ ਵਿੱਚ ਤੁਹਾਨੂੰ ਯਾਦ ਕਰਦਾ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ। ਇੱਕ ਪਰਮੇਸ਼ੁਰ ਹੀ ਹੈ ਜਿਸਦੇ ਪੁੱਤਰ ਦੀ ਖੁਸ਼ਖਬਰੀ ਬਾਰੇ ਦੱਸੱਕੇ ਮੈਂ ਆਪਣੇ ਦਿਲੋਂ ਉਸ ਦੀ ਸੇਵਾ ਕਰਦਾ ਹਾਂ। ਮੈਂ ਉਸ ਅੱਗੇ ਲਗਾਤਾਰ ਪ੍ਰਾਰਥਨਾ ਕਰਦਾ ਹਾਂ ਕਿ ਉਸਦੀ ਇੱਛਾ ਅਨੁਸਾਰ ਮੈਨੂੰ ਤੁਹਾਡੇ ਕੋਲ ਆਉਣ ਦੀ ਆਗਿਆ ਦਿੱਤੀ ਜਾਵੇਗੀ।"

24ਮੈਂ ਤੁਹਾਨੂੰ ਮਿਲਣ ਲਈ ਉਤਸੁਕ ਹਾਂ ਅਤੇ ਤੁਹਾਨੂੰ ਬਲਵਾਨ ਬਨਾਉਣ ਲਈ ਕੁਝ ਆਤਮਕ ਤੋਹਫ਼ੇ ਦੇਣਾ ਚਾਹੁੰਦਾ ਹਾਂ।"

25ਅਸੀਂ ਆਪਣੇ ਆਪ ਨੂੰ ਵਿਸ਼ਵਾਸ ਰਾਹੀਂ ਪਰਸਪਰ ਤਾਕਤਵਰ ਬਣਾ ਸੱਕਦੇ ਹਾਂ ਇਸ ਵਿਸ਼ਵਾਸ ਤੋਂ ਮੇਰਾ ਭਾਵ, ਜਿਹੜਾ ਤੁਹਾਨੂੰ ਤੇ ਮੈਨੂੰ ਹੈ।"

Acts 19 illustration - Acts Chapter 19

26ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਬੜੀ ਵਾਰ ਤੁਹਾਡੇ ਕੋਲ ਆਉਣ ਦੀ ਯੋਜਨਾ ਬਣਾਈ ਪਰ ਹੁਣ ਤੱਕ ਮੈਨੂੰ ਆਗਿਆ ਨਹੀਂ ਸੀ ਦਿੱਤੀ ਗਈ। ਮੈਂ ਤੁਹਾਨੂੰ ਮਿਲਣਾ ਚਾਹੁੰਨਾ ਤਾਂ ਜੋ ਮੈਂ ਤੁਹਾਡੇ ਆਤਮਕ ਵਾਧੇ ਵਿੱਚ ਤੁਹਾਡੀ ਸਹਾਇਤਾ ਕਰ ਸੱਕਾਂ ਉਵੇਂ ਜਿਵੇਂ ਮੈਂ ਹੋਰਨਾਂ ਕੌਮਾਂ ਵਿੱਚ ਲੋਕਾਂ ਦੀ ਸਹਾਇਤਾ ਕੀਤੀ ਹੈ।"

27ਸਭ ਲੋਕਾਂ ਦੀ, ਯੂਨਾਨੀਆਂ ਅਤੇ ਗੈਰ-ਯੂਨਾਨੀਆਂ, ਬੁੱਧੀਵਾਨ ਅਤੇ ਮੂਰਖ ਲੋਕਾਂ ਦੀ, ਸੇਵਾ ਕਰਨੀ ਮੇਰਾ ਫ਼ਰਜ਼ ਹੈ।"

28ਇਸੇ ਲਈ ਮੈਂ ਤੁਹਾਨੂੰ ਵੀ, ਜਿਹੜੇ ਰੋਮ ਵਿੱਚ ਹੋ, ਖੁਸ਼ਖਬਰੀ ਦੇਣ ਦਾ ਇੱਛੁਕ ਹਾਂ।"

29ਮੈਨੂੰ ਖੁਸ਼ਖਬਰੀ ਤੇ ਮਾਣ ਹੈ। ਇਹ ਉਹ ਤਾਕਤ ਹੈ, ਜਿਹੜੀ ਪਰਮੇਸ਼ੁਰ ਉਨ੍ਹਾਂ ਸਭਨਾਂ ਨੂੰ ਬਚਾਉਣ ਲਈ ਇਸਤੇਮਾਲ ਕਰਦਾ ਹੈ, ਜਿਹੜੇ ਵਿਸ਼ਵਾਸ ਕਰਦੇ ਹਨ, ਪਹਿਲਾਂ ਯਹੂਦੀਆਂ ਨੂੰ ਅਤੇ ਗੈਰ ਯਹੂਦੀਆਂ ਨੂੰ ਵੀ ਬਚਾਉਣ ਲਈ ਇਸਤੇਮਾਲ ਕਰਦਾ ਹੈ।"

30ਖੁਸ਼ਖਬਰੀ ਇਹ ਵਿਖਾਉਂਦੀ ਹੈ ਕਿ ਪਰਮੇਸ਼ੁਰ ਕਿਵੇਂ ਲੋਕਾਂ ਨੂੰ ਧਰਮੀ ਬਣਾਉਂਦਾ ਹੈ। ਪਰਮੇਸ਼ੁਰ ਆਪਣੇ ਲੋਕਾਂ ਨੂੰ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, “ਜਿਹੜਾ ਮਨੁੱਖ ਨਿਹਚਾ ਨਮਿੱਤ ਧਰਮੀ ਹੈ ਉਹ ਹਮੇਸ਼ਾ ਜਿਉਂਦਾ ਰਹੇਗਾ।”"

Acts 19 illustration - Acts Chapter 19

31ਸਭ ਲੋਕਾਂ ਨੇ ਗਲਤੀ ਕੀਤੀ ਹੈ ਪਰਮੇਸ਼ੁਰ ਦਾ ਕਰੋਧ ਸਵਰਗੋਂ ਪਰਗਟ ਹੋਇਆ ਹੈ। ਪਰਮੇਸ਼ੁਰ ਸਭ ਗਲਤ ਕੰਮਾਂ ਅਤੇ ਪਾਪਾਂ ਉੱਤੇ ਗੁੱਸੇ ਹੈ ਜੋ ਲੋਕ ਉਸ ਦੇ ਵਿਰੋਧ ਵਿੱਚ ਕਰਦੇ ਹਨ। ਇਨ੍ਹਾਂ ਲੋਕਾਂ ਕੋਲ ਸੱਚ ਹੈ ਪਰ ਆਪਣੀਆਂ ਭੈੜੀਆਂ ਕਰਨੀਆਂ ਦੁਆਰਾ ਸੱਚ ਨੂੰ ਲਕੋਂਦੇ ਹਨ।"

32ਪਰਮੇਸ਼ੁਰ ਆਪਣਾ ਗੁੱਸਾ ਵਿਖਾਉਂਦਾ ਹੈ ਕਿਉਂਕਿ ਜੋ ਕੁਝ ਕੋਈ ਪਰਮੇਸ਼ੁਰ ਬਾਰੇ ਜਾਣ ਸੱਕਦਾ ਹੈ ਉਹ ਸਭ ਜਾਣਦੇ ਹਨ। ਹਾਂ, ਉਸ ਨੇ ਸਪੱਸ਼ਟ ਤੌਰ ਤੇ ਆਪਣੇ ਆਪ ਨੂੰ ਲੋਕਾਂ ਨੂੰ ਵਿਖਾਇਆ ਹੈ।"

33ਪਰਮੇਸ਼ੁਰ ਬਾਰੇ ਕੁਝ ਅਜਿਹੀਆਂ ਗੱਲਾਂ ਹਨ ਜੋ ਲੋਕ ਨਹੀਂ ਵੇਖ ਸੱਕਦੇ। ਉਹ ਉਸਦੀ ਸਦੀਵੀ ਸ਼ਕਤੀ ਅਤੇ ਉਹ ਸਭ ਚੀਜ਼ਾਂ ਹਨ ਜੋ ਉਸ ਨੂੰ ਪਰਮੇਸ਼ੁਰ ਬਣਾਉਂਦੀਆਂ ਹਨ। ਸੰਸਾਰ ਦੇ ਅਰੰਭ ਵੇਲੇ ਤੋਂ ਉਨ੍ਹਾਂ ਗੱਲਾਂ ਨੂੰ ਸਮਝਣਾ ਸੌਖਾ ਹੈ। ਕਿਉਂਕਿ ਉਸਦੀ ਸਿਰਜਣਾ ਵਿੱਚ ਉਹ ਗੱਲਾਂ ਸਪੱਸ਼ਟ ਹਨ। ਇਸ ਲਈ ਲੋਕਾਂ ਕੋਲ ਉਨ੍ਹਾਂ ਮੰਦੇ ਕੰਮਾਂ ਲਈ ਕੋਈ ਬਹਾਨਾ ਨਹੀਂ ਹੋਵੇਗਾ ਜਿਹੜੇ ਉਹ ਕਰਦੇ ਹਨ।"

34ਲੋਕ ਪਰਮੇਸ਼ੁਰ ਨੂੰ ਜਾਣਦੇ ਸਨ, ਪਰ ਉਨ੍ਹਾਂ ਨੇ ਉਸ ਨੂੰ ਪਰਮੇਸ਼ੁਰ ਵਾਂਗ ਨਹੀਂ ਸਤਿਕਾਰਿਆ ਅਤੇ ਨਾ ਹੀ ਉਹ ਉਸ ਦੇ ਸ਼ੁਕਰਗੁਜ਼ਾਰ ਸਨ। ਉਨ੍ਹਾਂ ਦੀਆਂ ਸੋਚਾਂ ਵਿਅਰਥ ਹੋ ਗਈਆਂ। ਉਨ੍ਹਾਂ ਦੇ ਮੂਰਖ ਦਿਲ ਹਨੇਰੇ ਨਾਲ ਭਰ ਗਏ ਸਨ।"

35ਭਾਵੇਂ ਉਨ੍ਹਾਂ ਨੇ ਦਾਵ੍ਹਾ ਕੀਤਾ ਸੀ ਕਿ ਉਹ ਸਿਆਣੇ ਹਨ, ਪਰ ਉਹ ਮੂਰਖ ਬਣ ਗਏ।"

Acts 19 illustration - Acts Chapter 19

36ਉਨ੍ਹਾਂ ਨੇ ਅਬਨਾਸ਼ੀ ਪਰਮੇਸ਼ੁਰ ਨੂੰ ਸਤਿਕਾਰਨਾ ਬੰਦ ਕਰ ਦਿੱਤਾ, ਤੇ ਇਸਦੀ ਜਗ਼੍ਹਾ ਉਨ੍ਹਾਂ ਨੇ ਮੂਰਤੀਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਜੋ ਧਰਤੀ ਦੇ ਲੋਕਾਂ ਵਾਂਗ ਦਿਖਦੀਆਂ ਹਨ। ਉਨ੍ਹਾਂ ਨੇ ਪੰਛੀਆਂ, ਜਾਨਵਰਾਂ ਤੇ ਸੱਪਾਂ ਵਰਗੀਆਂ ਨਾਸ਼ਵਾਨ ਚੀਜ਼ਾਂ ਵਾਸਤੇ ਪਰਮੇਸ਼ੁਰ ਦੀ ਮਹਿਮਾ ਦਾ ਵਪਾਰ ਕੀਤਾ।"

37ਲੋਕੀਂ ਪਾਪਾਂ ਨਾਲ ਭਰੇ ਹੋਏ ਸਨ ਅਤੇ ਸਿਰਫ਼ ਮੰਦੀਆਂ ਗੱਲਾਂ ਹੀ ਕਰਨਾ ਚਾਹੁੰਦੇ ਸਨ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪੀ ਰਾਹ ਵੱਲ ਜਾਣ ਲਈ ਛੱਡ ਦਿੱਤਾ। ਇਸ ਲਈ ਉਹ ਇੱਕ ਦੂਜੇ ਨਾਲ ਸ਼ਰਮਨਾਕ ਗੱਲਾਂ ਕਰਕੇ ਆਪਣੇ ਸਰੀਰਾਂ ਦੀ ਗਲਤ ਵਰਤੋਂ ਕਰਨ ਲੱਗੇ।"

38ਉਨ੍ਹਾਂ ਨੇ ਪਰਮੇਸ਼ੁਰ ਦੇ ਸੱਚ ਨੂੰ ਇੱਕ ਝੂਠ ਵਿੱਚ ਬਦਲ ਦਿੱਤਾ। ਉਨ੍ਹਾਂ ਨੇ ਉਸ ਦੀਆਂ ਬਣਾਈਆਂ ਹੋਈਆਂ ਚੀਜ਼ਾਂ ਦੀ ਉਪਾਸਨਾ ਅਤੇ ਸੇਵਾ ਕੀਤੀ ਪਰ ਉਸ ਪਰਮੇਸ਼ੁਰ ਦੀ ਨਹੀਂ, ਜਿਸਨੇ ਉਨ੍ਹਾਂ ਚੀਜ਼ਾਂ ਨੂੰ ਬਣਾਇਆ ਸੀ। ਸਿਰਫ਼ ਪਰਮੇਸ਼ੁਰ ਦੀ ਹੀ ਉਸਤਤਿ ਸਦਾ ਹੋਣੀ ਚਾਹੀਦੀ ਹੈ। ਆਮੀਨ।"

39ਪਰਮੇਸ਼ੁਰ ਨੇ ਉਨ੍ਹਾਂ ਨੂੰ ਸ਼ਰਮਸਾਰੀ ਵਾਲੀਆਂ ਗੱਲਾਂ ਕਰਨ ਲਈ ਛੱਡ ਦਿੱਤਾ, ਜਿਨ੍ਹਾਂ ਦੀ ਉਨ੍ਹਾਂ ਨੇ ਇੱਛਾ ਕੀਤੀ ਸੀ। ਉਨ੍ਹਾਂ ਦੀਆਂ ਔਰਤਾਂ ਨੇ ਮਰਦਾਂ ਨਾਲੋਂ ਜਿਨਸੀ ਸੰਬੰਧ ਤੋੜ ਲਏ ਅਤੇ ਦੂਸਰੀਆਂ ਔਰਤਾਂ ਨਾਲ ਜਿਨਸੀ ਸੰਬੰਧ ਜੋੜ ਲਏ।"

40ਇਸੇ ਤਰ੍ਹਾਂ ਮਰਦਾਂ ਨੇ ਵੀ ਔਰਤਾਂ ਨਾਲ ਜਿਨਸੀ ਸੰਬੰਧ ਤੋੜ ਲਏ ਅਤੇ ਆਪਸ ਵਿੱਚ ਕਾਮਾਤੁਰ ਹੋਕੇ ਕਾਮਅਗਨੀ ਵਿੱਚ ਮੱਚਣ ਲੱਗੇ। ਇੰਝ ਮਰਦਾਂ ਨੇ ਇੱਕ ਦੂਜੇ ਨਾਲ ਸ਼ਰਮਸਾਰ ਕੰਮ ਕਰਨੇ ਸ਼ੁਰੂ ਕਰ ਦਿੱਤੇ ਅਤੇ ਇਸ ਕਰਕੇ ਉਨ੍ਹਾਂ ਨੂੰ ਆਪਣੇ ਸਰੀਰਾਂ ਵਿੱਚ, ਕੀਤੇ ਬੁਰੇ ਕੰਮਾਂ ਦੀ ਸਜ਼ਾਂ ਭੁਗਤਨੀ ਪਈ।"

Acts 19 illustration - Acts Chapter 19

41ਲੋਕਾਂ ਨੇ ਪਰਮੇਸ਼ੁਰ ਦੇ ਸੱਚੇ ਗਿਆਨ ਨੂੰ ਪਾਉਣਾ ਜ਼ਰੂਰੀ ਨਾ ਸਮਝਿਆ, ਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਿਕੰਮੀਆਂ ਸੋਚਾਂ ਤੇ ਛੱਡ ਦਿੱਤਾ। ਤਾਂ ਲੋਕ ਉਹ ਕੰਮ ਕਰਨ ਲੱਗ ਪਏ ਜਿਹੜੇ ਕਿ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਸਨ।"

Chapter Complete

You have read Acts 19

41 verses