Lumina
Acts

Acts 25

Acts 25·Punjabi Bible

1ਜੇਕਰ ਤੁਸੀਂ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜੀਵੋਂਗੇ, ਤਾਂ ਤੁਸੀਂ ਆਤਮਕ ਤੌਰ ਤੇ ਮਰ ਜਾਵੋਂਗੇ ਪਰ ਜੇਕਰ ਤੁਸੀਂ ਆਪਣੇ ਸਰੀਰ ਨਾਲ ਗਲਤ ਕੰਮ ਕਰਨ ਨੂੰ ਰੋਕਣ ਲਈ ਆਤਮਾ ਦੀ ਮਦਦ ਲਵੋਂਗੇ, ਫ਼ੇਰ ਤੁਸੀਂ ਜੀਵਨ ਪ੍ਰਾਪਤ ਕਰੋਂਗੇ।"

2ਪਰਮੇਸ਼ੁਰ ਦੀ ਸੱਚੀ ਔਲਾਦ ਉਹੀ ਹਨ ਜੋ ਪਰਮੇਸ਼ੁਰ ਦੇ ਆਤਮਾ ਦੇ ਮਗਰ ਚੱਲਦੇ ਹਨ।"

3ਕਿਉਂਕਿ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਤਾਂ ਜੋ ਤੁਸੀਂ ਫ਼ਿਰ ਤੋਂ ਡਰੋ। ਜਿਹੜਾ ਆਤਮਾ ਤੁਹਾਡੇ ਕੋਲ ਹੈ ਉਹ ਤੁਹਾਨੂੰ ਪਰਮੇਸ਼ੁਰ ਦੇ ਚੁਣੇ ਹੋਏ ਬੰਦੇ ਬਣਾਉਂਦਾ ਹੈ। ਉਸ ਆਤਮਾ ਨਾਲ ਅਸੀਂ ਨਿਡਰਤਾ ਨਾਲ, ਆਖਦੇ ਹਾਂ, “ਅੱਬਾ, ਪਿਆਰੇ ਪਿਤਾ।”"

4ਅਤੇ ਉਹ ਆਤਮਾ ਆਪੇ ਹੀ ਸਾਡੇ ਆਤਮਾ ਨਾਲ ਜੁੜ ਜਾਂਦਾ ਹੈ ਅਤੇ ਤਸਦੀਕ ਕਰਦਾ ਹੈ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ।"

5ਜੇਕਰ ਅਸੀਂ ਪਰਮੇਸ਼ੁਰ ਦੀ ਔਲਾਦ ਹਾਂ ਤਾਂ ਅਸੀਂ ਉਹ ਬਖਸ਼ਿਸ਼ ਜ਼ਰੂਰ ਪਾਵਾਂਗੇ ਜੋ ਉਸ ਨੇ ਆਪਣੇ ਬੱਚਿਆਂ ਲਈ ਰੱਖੀ ਹੈ। ਅਸੀਂ ਉਹ ਅਸੀਸਾਂ ਪਰਮੇਸ਼ੁਰ ਤੋਂ ਮਸੀਹ ਦੇ ਸਮੇਤ ਪਾਵਾਂਗੇ। ਪਰ ਪਹਿਲਾਂ ਜਿਵੇਂ ਮਸੀਹ ਨੂੰ ਤਸੀਹੇ ਸਹਿਣੇ ਪਏ ਸਨ ਸਾਨੂੰ ਵੀ ਸਹਿਣੇ ਪੈਣਗੇ। ਤਾਂ ਫ਼ੇਰ ਸਾਨੂੰ ਵੀ ਮਸੀਹ ਦੀ ਮਹਿਮਾ ਦੀ ਤਰ੍ਹਾਂ ਮਹਿਮਾ ਪ੍ਰਾਪਤ ਹੋਵੇ।"

Acts 25 illustration - Acts Chapter 25

6ਸਾਨੂੰ ਭਵਿੱਖ ਵਿੱਚ ਮਹਿਮਾ ਮਿਲੇਗੀ ਹੁਣ ਦਾ ਸਮਾਂ ਕਸ਼ਟਮਈ ਹੈ। ਪਰ ਇਹ ਕਸ਼ਟ ਆਉਣ ਵਾਲੇ ਸਮੇਂ ਵਿੱਚ ਜੋ ਮਹਿਮਾ ਸਾਨੂੰ ਮਿਲਣੀ ਹੈ ਉਸ ਸਾਹਮਣੇ ਕੁਝ ਵੀ ਨਹੀਂ ਹਨ।"

7ਪੂਰੀ ਸ੍ਰਿਸ਼ਟੀ ਉਤਸੁਕਤਾਪੂਰਵਕ ਅਤੇ ਪਰਮੇਸ਼ੁਰ ਦੇ ਬੱਚਿਆਂ ਦੇ ਪ੍ਰਗਟ ਹੋਣ ਦਾ ਇੰਤਜ਼ਾਰ ਕਰ ਰਹੀ ਹੈ।"

8ਸਾਰੀ ਸ੍ਰਿਸ਼ਟੀ ਨੂੰ ਇਸ ਤਰ੍ਹਾਂ ਬਦਲਿਆ ਗਿਆ ਜਿਵੇਂ ਇਹ ਪੂਰਨ ਵਿਅਰਥ ਸੀ। ਇਹ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਬਦਲੀ ਸਗੋਂ ਉਸਦੀ ਇੱਛਾ ਨਾਲ ਬਦਲੀ ਜਿਸਨੇ ਇਸਦਾ ਨਿਆਂ ਕੀਤਾ।"

9ਉੱਥੇ ਆਸ ਸੀ ਕਿ ਪੂਰੀ ਸ੍ਰਿਸ਼ਟੀ ਵਿਨਾਸ਼ ਤੋਂ ਆਜ਼ਾਦ ਕੀਤੀ ਜਾਵੇਗੀ ਅਤੇ ਅਜ਼ਾਦੀ ਅਤੇ ਮਹਿਮਾ ਪਵੇਗੀ ਜੋ ਪਰਮੇਸ਼ੁਰ ਦੇ ਬੱਚਿਆਂ ਨਾਲ ਸੰਬੰਧਿਤ ਹੈ।"

10ਅਸੀਂ ਜਾਣਦੇ ਹਾਂ ਕਿ ਸਾਰੀ ਸ੍ਰਿਸ਼ਟੀ, ਇਸ ਪਲ ਤੱਕ ਵੀ, ਇੱਕ ਔਰਤ ਦੀ ਗਰਭਾਵਸਥਾ ਦੇ ਸਮੇਂ ਦੇ ਦਰਦ ਵਾਂਗ ਹੌਂਕੇ ਭਰ ਰਹੀ ਹੈ।"

Acts 25 illustration - Acts Chapter 25

11ਸਿਰਫ਼ ਸ੍ਰਿਸ਼ਟੀ ਹੀ ਨਹੀਂ, ਸਗੋਂ ਅਸੀਂ ਵੀ ਅੰਦਰੋਂ ਹੌਂਕੇ ਭਰ ਰਹੇ ਹਾਂ। ਅਸੀਂ ਆਤਮਾ ਨੂੰ ਪਰਮੇਸ਼ੁਰ ਦੇ ਵਚਨ ਦੇ ਪਹਿਲੇ ਫ਼ਲ ਦੀ ਤਰ੍ਹਾਂ ਪ੍ਰਾਪਤ ਕੀਤਾ ਹੈ। ਇਸ ਲਈ ਅਸੀਂ ਖੁਦ ਆਪਣੇ ਅੰਦਰੋਂ ਹੌਂਕੇ ਭਰ ਰਹੇ ਹਾਂ ਅਤੇ ਪਰਮੇਸ਼ੁਰ ਦੇ ਆਪਣੇ ਪੁੱਤਰ ਬਣ ਜਾਣ ਦਾ ਇੰਤਜ਼ਾਰ ਕਰ ਰਹੇ ਹਾਂ। ਦੂਜੇ ਸ਼ਬਦਾਂ ਵਿੱਚ, ਅਸੀਂ ਆਪਣੇ ਸਰੀਰਾਂ ਦੇ ਛੁਟਕਾਰੇ ਦਾ ਇੰਤਜ਼ਾਰ ਕਰ ਰਹੇ ਹਾਂ।"

12ਅਸੀਂ ਬਚਾਏ ਗਏ ਅਤੇ ਇਸ ਲਈ ਸਾਨੂੰ ਇਹ ਆਸ ਹੈ। ਪਰ ਜਿਹੜੀ ਆਸ ਅਸੀਂ ਵੇਖੀ ਹੈ ਉਹ ਸੱਚ ਮੁੱਚ ਆਸ ਨਹੀਂ ਹੈ, ਕਿਉਂਕਿ ਕੋਈ ਉਸਦੀ ਆਸ ਕਿਉਂ ਕਰੇਗਾ ਜੋ ਪਹਿਲਾਂ ਹੀ ਉਸ ਨੇ ਵੇਖੀ ਹੋਈ ਹੈ।"

13ਪਰ ਅਸੀਂ ਉਹ ਆਸ ਕਰ ਰਹੇ ਹਾਂ ਜੋ ਹਾਲੇ ਸਾਡੇ ਕੋਲ ਨਹੀਂ ਹੈ ਅਤੇ ਅਸੀਂ ਇਸ ਵਾਸਤੇ ਸਹਿਜਤਾ ਨਾਲ ਇੰਤਜ਼ਾਰ ਕਰ ਰਹੇ ਹਾਂ।"

14ਇਸੇ ਢੰਗ ਨਾਲ ਹੀ, ਆਤਮਾ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਮਦਦ ਕਰਦਾ ਹੈ। ਅਸੀਂ ਨਹੀਂ ਜਾਣਦੇ ਕਿ ਸਾਨੂੰ ਕਿਸ ਵਾਸਤੇ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਾਂ ਸਾਨੂੰ ਕਿਵੇਂ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਆਤਮਾ ਸਾਡੇ ਲਈ ਖੁਦ ਪਰਮੇਸ਼ੁਰ ਅੱਗੇ ਹੌਂਕਿਆਂ ਨਾਲ ਬੇਨਤੀ ਕਰਦਾ ਹੈ, ਜੋ ਸ਼ਬਦਾਂ ਨਾਲ ਬਿਆਨ ਨਹੀਂ ਕੀਤੀ ਜਾ ਸੱਕਦੀ।"

15ਪਰਮੇਸ਼ੁਰ ਵੇਖ ਸੱਕਦਾ ਹੈ ਕਿ ਲੋਕਾਂ ਦੇ ਦਿਲਾਂ ਵਿੱਚ ਕੀ ਹੈ। ਉਹ ਇਹ ਵੀ ਜਾਣਦਾ ਹੈ ਕਿ ਆਤਮਾ ਦੇ ਮਨ ਵਿੱਚ ਕੀ ਹੈ। ਕਿਉਂਕਿ ਆਤਮਾ ਪਰਮੇਸ਼ੁਰ ਅੱਗੇ ਉਸ ਦੇ ਲੋਕਾਂ ਵੱਲੋਂ ਉਸਦੀ ਰਜ਼ਾ ਅਨੁਸਾਰ ਬੋਲਦਾ ਹੈ।"

Acts 25 illustration - Acts Chapter 25

16ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਭਲਾਈ ਦੀਆਂ ਸਾਰੀਆਂ ਗੱਲਾਂ ਵਿੱਚ ਕੰਮ ਕਰਦਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ। ਇਹੀ ਉਹ ਲੋਕ ਹਨ ਜਿਹੜੇ ਪਰਮੇਸ਼ੁਰ ਡੀ ਯੋਜਨਾ ਮੁਤਾਬਕ ਸੱਦੇ ਗਏ ਹਨ।"

17ਪਰਮੇਸ਼ੁਰ ਉਨ੍ਹਾਂ ਮਨੁੱਖਾਂ ਨੂੰ ਇਹ ਸੰਸਾਰ ਬਨਾਉਣ ਤੋਂ ਪਹਿਲਾਂ ਹੀ ਜਾਣਦਾ ਸੀ ਅਤੇ ਪਰਮੇਸ਼ੁਰ ਨੇ, ਨਿਹਚਾ ਕੀਤੀ ਕਿ ਉਹ ਲੋਕ ਉਸ ਦੇ ਪੁੱਤਰ ਮਸੀਹ ਵਾਂਗ ਹੋਣਗੇ। ਤਾਂ ਜੋ ਮਸੀਹ ਬਹੁਤੇ ਭੈਣਾਂ ਭਰਾਵਾਂ ਵਿੱਚੋਂ ਵੱਡਾ ਹੋਵੇ।"

18ਤਾਂ ਜਿਨ੍ਹਾਂ ਲੋਕਾਂ ਨੂੰ ਉਸ ਨੇ ਵਿਉਂਤਿਆ ਸੀ, ਉਨ੍ਹਾਂ ਨੂੰ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਸੀ ਉਨ੍ਹਾਂ ਨੂੰ ਵੀ ਧਰਮੀ ਬਣਾਇਆ, ਅਤੇ ਜਿਨ੍ਹਾਂ ਲੋਕਾਂ ਨੂੰ ਉਸ ਨੇ ਧਰਮੀ ਬਣਾਇਆ, ਉਸ ਨੇ ਉਨ੍ਹਾਂ ਨੂੰ ਮਹਿਮਾ ਵੀ ਦਿੱਤੀ।"

19ਮਸੀਹ ਯਿਸੂ ਵਿੱਚ ਪਰਮੇਸ਼ੁਰ ਦਾ ਪ੍ਰੇਮ ਇਸ ਲਈ ਹੁਣ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਆਖੀਏ? ਜੇਕਰ ਪਰਮੇਸ਼ੁਰ ਸਾਡੇ ਨਾਲ ਹੈ, ਫ਼ਿਰ ਸਾਨੂੰ ਕੌਣ ਹਰਾ ਸੱਕਦਾ ਹੈ।"

20ਪਰਮੇਸ਼ੁਰ ਸਾਡੇ ਲਈ ਕੁਝ ਵੀ ਕਰੇਗਾ, ਉਸ ਨੇ ਆਪਣੇ ਪੁੱਤਰ ਨੂੰ ਸਾਡੇ ਵਾਸਤੇ ਮੌਤ ਝੱਲਣ ਲਈ ਦੇ ਦਿੱਤਾ। ਇਸ ਲਈ ਪਰਮੇਸ਼ੁਰ ਨਿਸ਼ਚਿਤ ਹੀ ਮਸੀਹ ਨਾਲ ਸਾਨੂੰ ਸਭ ਕੁਝ ਦੇਵੇਗਾ।"

Acts 25 illustration - Acts Chapter 25

21ਜਿਸ ਨੂੰ ਪਰਮੇਸ਼ੁਰ ਨੇ ਖੁਦ ਚੁਣਿਆ ਹੈ ਭਲਾ ਉਨ੍ਹਾਂ ਉੱਤੇ ਦੋਸ਼ ਕੌਣ ਲਾ ਸੱਕਦਾ ਹੈ? ਕੋਈ ਨਹੀਂ। ਸਿਰਫ਼ ਇੱਕ ਪਰਮੇਸ਼ੁਰ ਹੀ ਹੈ ਜੋ ਆਪਣੇ ਲੋਕਾਂ ਨੂੰ ਧਰਮੀ ਬਣਾਉਂਦਾ ਹੈ।"

22ਕੌਣ ਪਰਮੇਸ਼ੁਰ ਦੇ ਆਪਣੇ ਲੋਕਾਂ ਨੂੰ ਅਪਰਾਧੀ ਹੋਣ ਦਾ ਨਿਆਂ ਕਰ ਸੱਕਦਾ ਹੈ? ਹੋਰ ਕੋਈ ਨਹੀਂ ਮਸੀਹ ਯਿਸੂ ਸਾਡੇ ਲਈ ਮਰਿਆ। ਸਿਰਫ਼ ਇਹੀ ਨਹੀਂ ਉਹ ਮੁਰਦਿਆਂ ਵਿੱਚੋਂ ਵੀ ਜਿਵਾਲਿਆ ਗਿਆ ਸੀ। ਹੁਣ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ ਅਤੇ ਸਾਡੇ ਲਈ ਬੇਨਤੀ ਕਰ ਰਿਹਾ ਹੈ।"

23ਕੀ ਕੋਈ ਚੀਜ਼ ਸਾਨੂੰ ਮਸੀਹ ਦੇ ਪਿਆਰ ਤੋਂ ਜੁਦਾ ਕਰ ਸੱਕਦੀ ਹੈ? ਨਹੀਂ। ਕੀ ਕਸ਼ਟ ਸਾਨੂੰ ਉਸਤੋਂ ਅਲੱਗ ਕਰ ਸੱਕਦੇ ਹਨ? ਨਹੀਂ। ਕੀ ਮੁਸ਼ਕਿਲਾਂ ਜਾਂ ਦੰਡ ਸਾਨੂੰ ਮਸੀਹ ਦੇ ਪ੍ਰੇਮ ਤੋਂ ਵੱਖ ਕਰ ਸੱਕਦੇ ਹਨ? ਨਿਸ਼ਚਿਤ ਹੀ ਨਹੀਂ। ਜੇਕਰ ਸਾਡੇ ਕੋਲ ਅੰਨ ਖਾਣ ਨੂੰ ਤੇ ਪਾਉਣ ਨੂੰ ਕੱਪੜੇ ਨਾ ਰਹੇ ਤਾਂ ਕੀ ਅਜਿਹੀਆਂ ਤੰਗੀਆਂ ਸਾਨੂੰ ਮਸੀਹ ਤੋਂ ਦੂਰ ਕਰ ਸੱਕਦੀਆਂ ਹਨ? ਨਹੀਂ! ਕੀ ਖਤਰਾ ਅਤੇ ਮੌਤ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰ ਸੱਕਦੇ ਹਨ? ਨਹੀਂ।"

24ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ; “ਤੇਰੇ ਵਾਸਤੇ ਅਸੀਂ ਹਮੇਸ਼ਾ ਮੌਤ ਦੇ ਖਤਰੇ ਥੱਲੇ ਹਾਂ। ਲੋਕਾਂ ਨੇ ਸਾਨੂੰ ਮਾਰੇ ਜਾਣ ਲਈ ਇੱਕ ਭੇਡ ਨਾਲੋਂ ਵੱਧ ਨਹੀਂ ਸਮਝਿਆ।”"

25ਪਰ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਪਰਮੇਸ਼ੁਰ ਰਾਹੀਂ ਸਾਡੀ ਇੱਕ ਮਹਾਨ ਜਿੱਤ ਹੈ, ਜਿਸਨੇ ਸਾਨੂੰ ਪਿਆਰ ਕੀਤਾ ਹੈ।"

Acts 25 illustration - Acts Chapter 25

26ਹਾਂ, ਮੈਨੂੰ ਯਕੀਨ ਹੈ ਕਿ ਕੁਝ ਵੀ ਸਾਨੂੰ ਪਰਮੇਸ਼ੁਰ ਦੇ ਪਿਆਰ ਤੋਂ ਅਲੱਗ ਨਹੀਂ ਕਰ ਸੱਕਦਾ। ਨਾ ਹੀ ਮੌਤ ਨਾ ਜੀਵਨ, ਨਾ ਹੀ ਦੁੱਖ ਅਤੇ ਰਾਜ ਕਰਨ ਵਾਲੇ ਆਤਮਾ, ਨਾ ਵਰਤਮਾਨ ਗੱਲਾਂ ਨਾ ਹੋਣ ਵਾਲੀਆਂ ਗੱਲਾਂ ਅਤੇ ਨਾ ਹੀ ਤਾਕਤਾਂ, ਕੋਈ ਵੀ ਸਾਨੂੰ ਉਸਤੋਂ ਜੁਦਾ ਨਹੀਂ ਕਰ ਸੱਕਦਾ। ਨਾ ਉਚਾਈਆਂ, ਜਾਂ ਡੂੰਘਾਈਆਂ ਤੇ ਨਾ ਹੀ ਸ੍ਰਿਸ਼ਟੀ ਦੀ ਕੋਈ ਹੋਰ ਚੀਜ਼ ਪਰਮੇਸ਼ੁਰ ਦੇ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਹੈ, ਸਾਨੂੰ ਅਲੱਗ ਕਰ ਸੱਕਦੀ ਹੈ।"

27ਪਰਮੇਸ਼ੁਰ ਅਤੇ ਯਹੂਦੀ ਲੋਕ ਮੈਂ ਮਸੀਹ ਵਿੱਚ ਹਾਂ ਅਤੇ ਮੈਂ ਸੱਚ ਬੋਲਦਾ ਹਾਂ। ਮੈਂ ਝੂਠ ਨਹੀਂ ਬੋਲਦਾ। ਮੇਰੇ ਵਿੱਚਾਰਾਂ ਉੱਤੇ ਪਵਿੱਤਰ ਆਤਮਾ ਦਾ ਸ਼ਾਸਨ ਹੈ ਅਤੇ ਉਹ ਵਿੱਚਾਰ ਮੈਨੂੰ ਦੱਸਦੇ ਹਨ ਕਿ ਮੈਂ ਝੂਠ ਨਹੀਂ ਦੱਸ ਰਿਹਾ।"

Chapter Complete

You have read Acts 25

27 verses