Lumina
Amos

Judgment on Judah and Israel

Amos 2·Punjabi Bible

1ਧਰਤੀ ਉੱਥੋਂ ਦੇ ਲੋਕਾਂ ਦੇ ਬੁਰੇ ਕੰਮਾਂ ਕਾਰਣ, ਜਿਹੜੇ ਉੱਥੇ ਵੱਸਦੇ ਸਨ, ਤਬਾਹ ਹੋਈ।"

2ਇਸੇ ਲਈ, ਆਪਣੀ ਛੜ ਨਾਲ ਆਪਣੇ ਲੋਕਾਂ ਉੱਤੇ ਸ਼ਾਸਨ ਕਰ। ਆਪਣੇ ਇੱਜੜ ਉੱਤੇ ਸ਼ਾਸਨ ਕਰ, ਜੋ ਇੱਕਲਾ, ਕਰਮਲ ਪਰਬਤ ਅਤੇ ਲੱਕੜਾਂ ਵਿੱਚ ਵਸਦਾ ਹੈ। ਉਹ ਬਾਸ਼ਾਨ ਅਤੇ ਗਿਲਆਦ ਵਿੱਚ ਰਹਿੰਦੇ ਹਨ ਜਿਵੇਂ ਕਿ ਉਹਨਾਂ ਨੇ ਪੁਰਾਣੇ ਸਮਿਆਂ ਵਿੱਚ ਕੀਤਾ ਸੀ।"

3ਇਸਰਾਏਲ ਆਪਣੇ ਵੈਰੀਆਂ ਨੂੰ ਹਰਾਏਗਾ ਜਦੋਂ ਮੈਂ ਤੁਹਾਨੂੰ ਮਿਸਰ ਦੇਸ ਤੋਂ ਕੱਢਿਆ, ਮੈਂ ਤੁਹਾਡੇ ਨਾਲ ਕਈ ਚਮਤਕਾਰ ਕੀਤੇ। ਮੈਂ ਤੁਹਾਨੂੰ ਹੋਰ ਵੀ ਚਮਤਕਾਰ ਵਿਖਾਵਾਂਗਾ।"

4ਕੌਮਾਂ ਇਹ ਚਮਤਕਾਰ ਵੇਖਣਗੀਆਂ ਅਤੇ ਸ਼ਰਮਸਾਰ ਹੋਣਗੀਆਂ। ਉਹ ਵੇਖਣਗੀਆਂ ਕਿ ਉਨ੍ਹਾਂ ਦੀ ਸ਼ਕਤੀ ਮੇਰੇ ਅੱਗੇ ਤੁੱਛ ਹੈ। ਉਹ ਹੈਰਾਨ ਹੋ ਕੇ ਆਪਣੇ ਹੱਥ ਮੂੰਹਾਂ ਤੇ ਰੱਖਣਗੇ। ਉਹ ਸੁਣਨ ਤੋਂ ਇਨਕਾਰੀ ਹੋਕੇ ਆਪਣੇ ਕੰਨਾਂ ਹੱਥਾਂ ਨਾਲ ਢੱਕੱ ਲੈਣਗੇ।"

5ਉਹ ਧੂੜ ਵਿੱਚ ਸੱਪ ਵਾਂਗ ਸਰਕਣਗੇ, ਧਰਤੀ ’ਚ ਵਰਮੀ ’ਚ ਲੁਕੇ ਭੈਅ ਨਾਲ ਕੰਬਣਗੇ ਅਤੇ ਸਾਡੇ ਯਹੋਵਾਹ ਪਰਮੇਸ਼ੁਰ ਵੱਲ ਆਉਂਦੇ ਹੋਏ ਹੇ ਪਰਮੇਸ਼ੁਰ! ਡਰਣਗੇ ਅਤੇ ਤੇਰਾ ਮਾਨ ਕਰਣਗੇ।"

Amos 2 illustration - Amos Chapter 2

6ਯਹੋਵਾਹ ਦੀ ਉਸਤਤ ਤੇਰੇ ਜਿਹਾ ਹੋਰ ਕੋਈ ਪਰਮੇਸ਼ੁਰ ਨਹੀਂ ਜੋ ਸਭ ਦੇ ਦੋਖ ਬਖਸ਼ ਦੇਵੇ। ਪਰਮੇਸ਼ੁਰ ਆਪਣੇ ਬਚੇ ਲੋਕਾਂ ਦੀ ਬਦੀ ਖਿਮਾ ਕਰਦਾ ਹੈ ਬਹੁਤੀ ਦੇਰ ਉਹ ਕਰੋਧ ਨੂੰ ਚਿਤ੍ਤ ’ਚ ਨਹੀਂ ਧਰਦਾ। ਕਿਉਂ ਕਿ ਉਸਦਾ ਸੁਭਾਅ ਕਿਰਪਾਲੂ ਹੈ।"

7ਉਹ ਵਾਪਸ ਆਕੇ ਸਾਨੂੰ ਸੁਖੀ ਕਰੇਗਾ। ਉਹ ਸਾਡੇ ਦੋਸ਼ਾਂ ਨੂੰ ਕੁਚਲ ਕੇ ਉਨ੍ਹਾਂ ਨੂੰ ਗਹਿਰੇ ਸਾਗਰ ’ਚ ਸੁੱਟ ਦੇਵੇਗਾ।"

8ਹੇ ਪਰਮੇਸ਼ੁਰ, ਯਾਕੂਬ ਨਾਲ ਸੱਚਾ ਰਹੀਁ ਅਤੇ ਅਬਰਾਹਾਮ ਨੂੰ ਮਿਹਰ ਦਰਸਾਈਁ ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਬਹੁਤ ਪਹਿਲਾਂ ਇਕਰਾਰ ਕੀਤਾ ਸੀ।"

9ਇਹ ਪੁਸਤਕ ਅਲਕੋਸ਼ੀ ਨਹੂਮ ਦੇ ਦਰਸ਼ਨ ਦੀ ਹੈ। ਇਹ ਨੀਨਵਾਹ ਸ਼ਹਿਰ ਲਈ ਸ਼ੋਕਮਈ ਸੰਦੇਸ਼ ਹੈ।"

10ਯਹੋਵਾਹ ਦਾ ਨੀਨਵਾਹ ਤੇ ਕਰੋਧ ਯਹੋਵਾਹ ਈਰਖਾਲੂ ਅਤੇ ਬਦਲਾਖੋਰ ਪਰਮੇਸ਼ੁਰ ਹੈ। ਉਹ ਦੋਸ਼ੀਆਂ ਨੂੰ ਦੰਡ ਦਿੰਦਾ ਅਤੇ ਉਹ ਬੜਾ ਕਰੋਧਵਾਨ ਹੈ। ਉਹ ਆਪਣੇ ਵੈਰੀਆਂ ਨੂੰ ਸਜ਼ਾ ਦਿੰਦਾ ਹੈ ਅਤੇ ਆਪਣੇ ਵੈਰੀਆਂ ਤੇ ਕਰੋਧਵਾਨ ਰਹਿੰਦਾ ਹੈ।"

Amos 2 illustration - Amos Chapter 2

11ਯਹੋਵਾਹ ਧੀਰਜਵਾਨ ਹੈ ਪਰ ਉਹ ਸ਼ਕਤੀਸ਼ਾਲੀ ਵੀ ਹੈ ਅਤੇ ਉਹ ਦੋਖੀ ਮਨੁੱਖਾਂ ਨੂੰ ਸਜ਼ਾ ਦਿੱਤੇ ਬਗ਼ੈਰ ਨਹੀਂ ਬਖਸ਼ਦਾ। ਯਹੋਵਾਹ ਬੁਰੇ ਲੋਕਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਆਪਣੀ ਤਾਕਤ ਵਿਖਾਉਣ ਲਈ ਹਨੇਰੀ ਝੱਖੜ ਤੇ ਵਾਵਰੋਲੇ ਲਿਆਵੇਗਾ ਮਨੁੱਖ ਧਰਤੀ ਅਤੇ ਧੂੜ ਤੇ ਚਲਦਾ ਹੈ ਪਰ ਯਹੋਵਾਹ ਬੱਦਲਾਂ ’ਚ ਚਲਦਾ ਹੈ।"

12ਯਹੋਵਾਹ ਸਮੁੰਦਰ ਨੂੰ ਝਿੜਕ ਕੇ ਆਖੇਗਾ ਤਾਂ ਉਸ ਦਾ ਨੀਰ ਸੁੱਕ ਜਾਵੇਗਾ। ਉਹ ਸਾਰੇ ਦਰਿਆਵਾਂ ਨੂੰ ਸੁਕਾਅ ਦੇਵੇਗਾ। ਬਾਸ਼ਾਨ ਅਤੇ ਕਰਮਲ ਦੀਆਂ ਜਰੱਖੇਜ਼ ਧਰਤੀਆਂ ਸੁੱਕ ਸੜ ਜਾਂਦੀਆਂ ਹਨ। ਲਬਾਨੋਨ ਦੇ ਫ਼ੁੱਲ ਮੁਰਝਾਅ ਜਾਂਦੇ ਹਨ।"

13ਯਹੋਵਾਹ ਆਵੇਗਾ ਪਹਾੜ ਡਰ ਨਾਲ ਕੰਬਣਗੇ ਅਤੇ ਟਿੱਲੇ ਪਿੰਘਰ ਜਾਣਗੇ। ਯਹੋਵਾਹ ਆਵੇਗਾ ਤਾਂ ਧਰਤੀ ਭੈਅ ਨਾਲ ਕੰਬੇਗੀ। ਸਿਰਫ਼ ਧਰਤੀ ਹੀ ਨਹੀਂ ਸਗੋਂ ਸਾਰੀ ਦੁਨੀਆਂ ਤੇ ਧਰਤੀ ਤੇ ਵੱਸਦੇ ਸਭ ਜੀਅ ਭੈਭੀਤ ਹੋਣਗੇ।"

14ਕੋਈ ਵੀ ਮਨੁੱਖ ਯਹੋਵਾਹ ਦੇ ਮਹਾਂਕਰੋਧ ਅੱਗੇ ਠਹਿਰ ਨਾ ਸੱਕੇਗਾ। ਕੋਈ ਵੀ ਮਨੁੱਖ ਉਸਦਾ ਅੱਗ ਵਾਂਗ ਭਭਕਦਾ ਕਰੋਧ ਸਹਾਰ ਨਾ ਪਾਵੇਗਾ। ਚੱਟਾਨਾਂ ਫ਼ਟ ਜਾਣਗੀਆਂ ਅਤੇ ਉਹ ਆਵੇਗਾ।"

15ਯਹੋਵਾਹ ਚੰਗਾ ਹੈ। ਮੁਸੀਬਤ ਵੇਲੇ ਉਸਦੀ ਸ਼ਰਣ ’ਚ ਜਾਣਾ ਹੀ ਸੁਰੱਖਿਅਤ ਹੈ ਅਤੇ ਜੋ ਉਸਤੇ ਭਰੋਸਾ ਰੱਖਦੇ ਹਨ, ਉਨ੍ਹਾਂ ਦੀ ਉਹ ਰੱਖਿਆ ਕਰਦਾ ਹੈ।"

Amos 2 illustration - Amos Chapter 2

16ਪਰ ਉਹ ਆਪਣੇ ਵੈਰੀਆਂ ਨੂੰ ਜੜੋਂ ਨਾਸ ਕਰ ਦੇਵੇਗਾ। ਉਹ ਉਨ੍ਹਾਂ ਨੂੰ ਹੜ੍ਹ ਵਾਂਗ ਵਹਾਅ ਕੇ ਲੈ ਜਾਵੇਗਾ ਉਹ ਆਪਣੇ ਵੈਰੀਆਂ ਨੂੰ ਹਨੇਰੇ ’ਚ ਧੱਕ ਦੇਵੇਗਾ।"

Chapter Complete

You have read Amos 2

16 verses