Lumina
Amos

Israel Refuses to Return

Amos 4·Punjabi Bible

1ਹੇ ਨੀਨਵਾਹ ਨੂੰ ਨਾਸ ਕਰਨ ਵਾਲੇ ਸਿਪਾਹੀਓ ਸਾਰੀ ਚਾਂਦੀ ਲੈ ਜਾਵੋ! ਸਾਰਾ ਸੋਨਾ ਲੈ ਜਾਵੋ! ਇੱਥੇ ਬਹੁਤ ਸਾਰਾ ਖਜ਼ਾਨਾ ਤੇ ਮਾਲ ਹੈ ਤੁਸੀਂ ਸਾਰਾ ਲੈ ਜਾਵੋ।"

2ਹੁਣ, ਪੂਰੇ ਦਾ ਪੂਰਾ ਨੀਨਵਾਹ ਖਾਲੀ ਹੋ ਗਿਆ ਹੈ। ਸਭ ਕੁਝ ਲੁੱਟ ਲਿਆ ਗਿਆ ਸੀ ਅਤੇ ਸ਼ਹਿਰ ਤਬਾਹ ਹੋ ਗਿਆ ਹੈ। ਲੋਕ ਆਪਣਾ ਹੌਂਸਲਾ ਗੁਆ ਬੈਠੇ ਹਨ ਤੇ ਉਨ੍ਹਾਂ ਦੇ ਦਿਲ ਡਰ ਨਾਲ ਪਿਘਲ ਰਹੇ ਹਨ, ਉਨ੍ਹਾਂ ਗੋਡੇ ਆਪਸ ’ਚ ਰਗੜ ਰਹੇ ਹਨ, ਉਨ੍ਹਾਂ ਦੇ ਤੇ ਸ਼ਰੀਰ ਕੰਬ ਰਹੇ ਹਨ ਤੇ ਉਨ੍ਹਾਂ ਦੇ ਮੂੰਹ ਸੁਆਰ ਵਾਂਗ ਹੋ ਗਏ ਹਨ।"

3ਕਿੱਬੇ ਗਈ ਹੁਣ ਬੱਬਰ-ਸ਼ੇਰ ਦੀ (ਨੀਨਵਾਹ) ਗੁਫ਼ਾ, ਜਿੱਥੇ ਸ਼ੇਰ ਤੇ ਸ਼ੇਰਨੀਆਂ ਰਹਿੰਦੇ ਸਨ? ਤੇ ਜਿਨ੍ਹਾਂ ਦੇ ਬੱਚੇ ਨਿਡਰ ਸਨ।"

4(ਨੀਨਵਾਹ ਦਾ ਪਾਤਸ਼ਾਹ) ਸ਼ੇਰ ਲੋਕਾਂ ਨੂੰ ਮਾਰ ਕੇ ਆਪਣੇ ਬੱਚਿਆਂ ਤੇ ਸ਼ੇਰਨੀ ਦਾ ਢਿੱਡ ਭਰਦਾ ਹੀ। ਉਸ ਨੇ ਆਪਣੀ ਗੁਫ਼ਾ (ਨੀਨਵਾਹ) ਆਦਮੀਆਂ ਦੀਆਂ ਲੋਬਾਂ ਨਾਲ ਭਰ ਲਈ ਉਸ ਨੇ ਆਪਣੀ ਗੁਫ਼ਾ ਉਨ੍ਹਾਂ ਮਾਰੀਆਂ ਹੋਈਆਂ ਔਰਤਾਂ ਨਾਲ ਭਰ ਲਈ।"

5ਯਹੋਵਾਹ ਸਰਬ-ਸ਼ਕਬੀਮਾਨ, ਆਖਦਾ ਹੈ, “ਮੈਂ ਤੇਰੇ ਖਿਲਾਫ਼ ਹਾਂ, ਨੀਨਵਾਹ! ਮੈਂ ਤੇਰੇ ਰੱਥ ਸਾੜਾਂਗਾ ਤੇ ਤੇਰੇ ਜਵਾਨ ਸ਼ੇਰ ਯੁੱਧ ਵਿੱਚ ਮਾਰ ਸੁੱਟਾਂਗਾ। ਮੁੜ ਤੂੰ ਇਸ ਧਰਤੀ ਤੇ ਨਾ ਕਿਸੇ ਦਾ ਸ਼ਿਕਾਰ ਨਾ ਕਰ ਸੱਕੇਂਗਾ। ਅਤੇ ਮੁੜ ਲੋਕ ਤੇਰੇ ਹਲਕਾਰਿਆਂ ਤੋਂ ਬੁਰੀਆਂ ਖਬਰਾਂ ਨਾ ਸੁਣਨਗੇ।”"

Amos 4 illustration - Amos Chapter 4

6ਨੀਨਵਾਹ ਲਈ ਬੁਰੀਆਂ ਖਬਰਾਂ ਹਤਿਆਰਿਆਂ ਦੇ ਸ਼ਹਿਰ ਨੂੰ ਲਾਹਨਤ। ਉਹ ਦੁਰਘਟਨਾ ਦਾ ਸਾਹਮਣਾ ਕਰੇਗਾ। ਨੀਨਵਾਹ ਘ੍ਰਿਣਾ ਨਾਲ ਭਰਪੂਰ ਹੈ ਅਤੇ ਇਸ ਸ਼ਹਿਰ ਵਿੱਚ ਉਹ ਚੀਜ਼ਾ ਹਨ ਜੋ ਕਿ ਦੂਜੇ ਦੇਸਾਂ ਚੋ ਲੁੱਟੀਆਂ ਗਈਆਂ ਹਨ। ਇਸ ਸ਼ਹਿਰ, ਸ਼ਿਕਾਰ ਹੋਏ ਅਤੇ ਮਾਰਿਆਂ ਹੋਇਆਂ ਲੋਕਾਂ ਨਾਲ ਭਰਪੂਰ ਹੈ।"

7ਤੂੰ ਸੁਣ ਸੱਕਦਾ ਹੈਂ: ਚਾਬੁਕਾਂ ਦਾ ਖੜ੍ਹਾਕ, ਪਹੀਆਂ ਦੀ ਘੂਕਰ, ਘੋੜਿਆਂ ਦੀ ਟਾਪ ਤੇ ਉਛਲਦੇ ਰੱਥਾਂ ਦੀਆਂ ਆਵਾਜ਼ਾਂ।"

8ਘੁੜ ਸਵਾਰ ਹਮਲਾ ਕਰ ਰਹੇ ਹਨ, ਉਨ੍ਹਾਂ ਦੀਆਂ ਸ਼ਮਸ਼ੀਰਾਂ ਚਮਕਦੀਆਂ ਹਨ ਬਹੁਤ ਸਾਰੀਆਂ ਲੋਬਾਂ ਦਾ ਢੇਰ ਪਿਆ ਹੈ ਅਣਗਿਣਤ ਲਾਸ਼ਾਂ ਦੇ ਢੇਰ ਲੋਕ ਲਤਾੜ ਕੇ ਲੰਘ ਰਹੇ ਹਨ।"

9ਇਹ ਸਭ ਨੀਨਵਾਹ ਕਾਰਣ ਹੋਇਆ ਨੀਨਵਾਹ ਉਸ ਵੇਸਵਾ ਵਾਂਗ ਹੈ ਜੋ ਕਦੇ ਸੰਤੁਸਟ ਨਹੀਂ ਹੁੰਦੀ। ਉਸ ਨੂੰ ਵੱਧ ਤੋਂ ਵੱਧ ਚਾਹੀਦਾ ਸੀ। ਉਸ ਨੇ ਆਪਣੇ-ਆਪ ਨੂੰ ਬਹੁਤ ਦੇਸਾਂ ਨੂੰ ਵੇਚਿਆ ਅਤੇ ਆਪਣਾ ਜਾਦੂ ਵਰਤਕੇ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਲਿਆ।"

10ਯਹੋਵਾਹ ਸਰਬ-ਸ਼ਕਤੀਮਾਨ ਆਖਦਾ, “ਨੀਨਵਾਹ, ਮੈਂ ਤੇਰੇ ਵਿਰੁੱਧ ਹਾਂ। ਮੈਂ ਤੇਰਾ ਘਗਰਾ ਤੇਰੇ ਮੂੰਹ ਤੋਂ ਚੁੱਕ ਦਿਆਂਗਾ ਤਾਂ ਜੋ ਕੌਮਾਂ ਤੇਰਾ ਨੰਗੇਜ਼ ਵੇਖ ਸੱਕਣ। ਇਹ ਤੈਨੂੰ ਸ਼ਰਮਸਾਰੀ ਲਿਆਵੇਗਾ।"

Amos 4 illustration - Amos Chapter 4

11ਮੈਂ ਤੇਰੇ ਤੇ ਚਿਕੱੜ ਸੁੱਟਾਂਗਾ ਮੈਂ ਤੇਰੇ ਨਾਲ ਨਫ਼ਰਤ ਭਰਿਆ ਸਲੂਕ ਕਰਾਂਗਾ ਲੋਕ ਤੇਰੇ ਵੱਲ ਵੇਖਕੇ ਤੇਰਾ ਮਜ਼ਾਕ ਉਡਾਉਣਗੇ।"

12ਜਿਹੜਾ ਵੀ ਤੈਨੂੰ ਵੇਖਦਾ, ਤੈਥੋਂ ਦੂਰ ਰਹਿਣ ਦੀ ਕੋਸ਼ਿਸ਼ ਕਰਦਾ ਹੈ। ਉਹ ਆਖਦਾ, ‘ਨੀਨਵਾਹ ਤਬਾਹ ਹੋ ਗਿਆ। ਉਸ ਨੂੰ ਕੌਣ ਰੋਵੇਗਾ?’ ਨੀਨਵਾਹ, ਮੈਂ ਜਾਣਦਾ ਹਾਂ ਕਿ ਮੈਂ ਤੈਨੂੰ ਦਿਲਾਸਾ ਦੇਣ ਵਾਲਾ ਨਹੀਂ ਭਾਲ ਸੱਕਦਾ।”"

13ਨੀਨਵਾਹ, ਕੀ ਤੂੰ ਨੀਲ ਦਰਿਆ ਦੇ ਬੀਬਸ ਤੋਂ ਚੰਗਾ ਹੈਂ? ਨਹੀਂ! ਉਸ ਦੇ ਵੀ ਚਾਰੋ ਤਰਫ਼ ਪਾਣੀ ਸੀ ਜਿਸ ਦੀ ਉਹ ਆਪਣੇ ਵੈਰੀਆਂ ਤੋਂ ਬਚਣ ਲਈ ਪਨਾਹ ਲੈਂਦਾ ਸੀ ਉਹ ਪਾਣੀ ਦੁਸ਼ਮਣ ਤੋਂ ਬਚਣ ਲਈ ਦੀਵਾਰ ਦਾ ਕੰਮ ਕਰਦੇ ਸਨ।"

Chapter Complete

You have read Amos 4

13 verses