Lumina
Amos

Seek the LORD

Amos 5·Punjabi Bible

1ਕੂਸ਼ ਅਤੇ ਮਿਸਰ ਨੇ ਬੀਬਸ ਨੂੰ ਬੇਅੰਤ ਬਲ ਦਿੱਤਾ। ਪੂਟ ਅਤੇ ਲੂਬੀਮ ਉਸ ਦੇ ਸਹਾਇਕ ਹੋਏ।"

2ਪਰ ਫ਼ਿਰ ਵੀ ਬੀਬਸ ਨੂੰ ਹਾਰ ਹੋਈ ਅਤੇ ਉਸ ਦੇ ਮਨੁੱਖ ਦੂਜੇ ਦੇਸਾਂ ਵਿੱਚ ਅਸੀਰ ਕਰਕੇ ਲੈ ਜਾਏ ਗਏ। ਹਰ ਗਲੀ ਦੀ ਨੁਕੱੜ ਤੇ ਸੈਨਿਕਾਂ ਨੇ ਉਸ ਦੇ ਬੱਚਿਆਂ ਨੂੰ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰਿਆ। ਖਾਸ ਮਨੁੱਖਾਂ ਨੂੰ ਆਪਣੇ ਦਾਸ ਬਣਾ ਕੇ ਰੱਖਣ ਲਈ ਉਨ੍ਹਾਂ ਨੇ ਆਪਸ ਵਿੱਚ ਗੁਣੇ ਪਾਏ। ਉਨ੍ਹਾਂ ਨੇ ਬੀਬਸ ਦੇ ਸਾਰੇ ਵਿਸ਼ੇਸ਼ ਮਨੁੱਖਾਂ ਨੂੰ ਜੰਜੀਰਾਂ ਨਾਲ ਜੜਕਿਆ।"

3ਇਸ ਲਈ ਨੀਨਵਾਹ, ਤੂੰ ਵੀ ਸ਼ਰਾਬੀ ਵਾਂਗ ਡਿੱਗ ਪਵੇਂਗਾ। ਤੂੰ ਦੁਸ਼ਮਣਾ ਤੋਂ ਲੁਕਣ ਖਾਤਰ ਇੱਕ ਸੁਰੱਖਿਅਤ ਜਗ੍ਹਾ ਦੀ ਤਲਾਸ਼ ਕਰਨ ਦੀ ਕੋਸ਼ਿਸ ਕਰੇਗਾ।"

4ਪਰ ਹੇ ਨੀਨਵਾਹ! ਤੇਰੇ ਸਾਰੇ ਮਜ਼ਬੂਤ ਗੜ੍ਹ ਅੰਜੀਰ ਦੇ ਦ੍ਰੱਖਤਾਂ ਵਾਂਗ ਹੋਣਗੇ। ਜਦੋਂ ਅੰਜੀਰ ਪਹਿਲਾਂ ਪਕਦੀ ਹੈ, ਜੇਕਰ ਉਨ੍ਹਾਂ ਨੂੰ ਹਿਲਾਇਆ ਜਾਵੇ, ਤਾਂ ਉਹ ਖਾਣ ਵਾਲੇ ਦੇ ਮੂੰਹ ਵਿੱਚ ਡਿੱਗਣਗੀਆਂ।"

5ਨੀਨਵਾਹ, ਤੇਰੇ ਸਿਪਾਹੀ ਔਰਤਾਂ ਵਰਗੇ ਹਨ, ਜਿਨ੍ਹਾਂ ਨੂੰ ਵੈਰੀ ਚੁੱਕਣ ਲਈ ਤਿਆਰ ਹਨ। ਤੇਰੇ ਫ਼ਾਟਕ ਤੇਰੇ ਵੈਰੀਆਂ ਦੇ ਅੰਦਰ ਆਉਣ ਲਈ ਚੌਰ-ਚੌਪਟ ਖੁਲ੍ਹੇ ਹਨ ਅਤੇ ਫ਼ਾਟਕਾਂ ਦੀਆਂ ਲੱਕੜਾਂ ਦੀਆਂ ਫਟ੍ਟੀਆਂ ਅੱਗ ਨਾਲ ਸਾੜ ਦਿੱਤੀਆਂ ਗਈਆਂ ਹਨ।"

Amos 5 illustration - Amos Chapter 5

6ਆਪਣੇ ਸ਼ਹਿਰ ਲਈ ਪਾਣੀ ਇਕੱਠਾ ਕਰ ਲੈ ਕਿਉਂ ਕਿ ਵੈਰੀਆਂ ਦੇ ਸਿਪਾਹੀ ਤੇਰੇ ਸ਼ਹਿਰ ਨੂੰ ਘੇਰ ਲੈਣਗੇ। ਉਹ ਕਿਸੇ ਵੀ ਮਨੁੱਖ ਨੂੰ ਸ਼ਹਿਰ ਅੰਦਰ ਪਾਣੀ ਜਾਂ ਅੰਨ ਨਾ ਲਿਆਉਣ ਦੇਣਗੇ। ਆਪਣੇ ਗੜ੍ਹਾਂ ਨੂੰ ਮਜ਼ਬੂਤ ਕਰ। ਮਿੱਟੀ ਵਿੱਚ ਜਾ। ਗਾਰਾ ਲਤਾੜ, ਆਵਾ ਪਕਾਅ ਅਤੇ ਹੋਰ ਇੱਟਾਂ ਤਿਆਰ ਕਰ।"

7ਤੂੰ ਉਹ ਸਭ ਕੁਝ ਕਰ ਸੱਕਦਾ ਹੈਂ, ਪਰ ਅੱਗ ਤੈਨੂੰ ਬਿਲਕੁਲ ਸੁਆਹ ਕਰ ਦੇਵੇਗੀ ਅਤੇ ਤੂੰ ਤਲਵਾਰ ਨਾਲ ਵੱਢਿਆ ਜਾਵੇਂਗਾ। ਤੇਰੀ ਜ਼ਮੀਨ ਟਿੱਡੀਦਲ ਵੱਲੋਂ ਖਾਧੀ ਜ਼ਮੀਨ ਵਾਂਗ ਉੱਜੜ ਜਾਵੇਗੀ। ਜਿਵੇਂ ਕਿ ਟਿੱਡੀਆਂ ਦਾ ਦਲ ਆਇਆ ਤੇ ਸਭ ਕੁਝ ਵੀਰਾਨ ਕਰ ਗਿਆ ਹੋਵੇ। ਨੀਨਵਾਹ ਤੂੰ ਆਪਣੇ-ਆਪਨੂੰ ਸਲਾ ਵਾਂਗ ਵੱਧਾਇਆ ਆਪਣੇ-ਆਪ ਨੂੰ ਟਿੱਡੀ ਦਲ ਵਾਂਗ ਵੱਧਾਇਆ।"

8ਤੇਰੇ ਕੋਲ ਬਹੁਤ ਸਾਰੇ ਵਪਾਰੀ ਹਨ ਜੋ ਬਾਓਁ ਬਾਵੇਂ ਜਾਂਦੇ ਤੇ ਵਸਤਾਂ ਖਰੀਦਦੇ ਹਨ। ਉਨ੍ਹਾਂ ਦੀ ਗਿਣਤੀ ਅਕਾਸ਼ ’ਚ ਤਾਰਿਆਂ ਜਿੰਨੀ ਹੈ। ਉਨ੍ਹਾਂ ਦੀ ਤਾਦਾਤ ਉਸ ਟਿੱਡੀ ਦਲ ਵਾਂਗਰਾਂ ਹੈ ਜੋ ਆਉਂਦਾ ਹੈ ਤੇ ਸਭ ਕੁਝ ਚਟ੍ਟ ਕਰ ਜਾਂਦਾ ਹੈ। ਜਦੋਂ ਸਭ ਕੁਝ ਸਾਫ਼ ਕਰ ਲੈਂਦਾ ਹੈ ਤਾਂ ਮੁੜ ਜਾਂਦਾ ਹੈ।"

9ਤੇਰੇ ਸ਼ਾਹੀ ਲੋਕ ਵੀ ਉਨ੍ਹਾਂ ਟਿੱਡੀਆਂ ਵਾਂਗ ਹਨ। ਤੇਰੇ ਸੈਨਾਪਤੀ ਸਲ੍ਹਾ ਦੇ ਦਲਾਂ ਵਾਂਗ ਹਨ ਜੋ ਸਰਦੀਆਂ ਦੇ ਦਿਨਾਂ ਵਿੱਚ ਪੱਥਰ ਦੀਆਂ ਦੀਵਾਰਾਂ ਤੇ ਟਿਕਦਾ ਹੈ, ਜਦੋਂ ਸੂਰਜ ਚੜ੍ਹਦਾ ਹੈ, ਦੀਵਾਰ ਗਰਮ ਹੋਣ ਲੱਗਦੀ ਹੈ, ਤਾਂ ਉੱਡ ਜਾਂਦਾ ਹੈ ਤੇ ਕਿਸੇ ਨੂੰ ਪਤਾ ਨਹੀਂ ਲਗਦਾ ਕਿ ਉਹ ਕਿੱਥੋ ਗਿਆ। ਤੇਰੇ ਸੈਨਾਪਤੀ ਤੇ ਸ਼ਾਹੀ ਅਫ਼ਸਰ ਵੀ ਇਵੇਂ ਹੀ ਹਨ।"

10ਹੇ ਅੱਸ਼ੂਰ ਦੇ ਪਾਤਸ਼ਾਹ, ਤੇਰੇ ਆਜੜੀ (ਆਗੂ) ਵੀ ਘੂਕ ਸੁਤ੍ਤੇ ਪਏ ਹਨ। ਉਹ ਤਾਕਤਵਰ ਮਨੁੱਖ ਲੰਮੇ ਪਏ ਹੋਏ ਹਨ। ਤੇ ਤੇਰੀਆਂ ਭੇਡਾਂ (ਉੱਮਤਾਂ) ਪਹਾੜਾਂ ਉੱਪਰ ਖਿਲਰੀਆਂ-ਵਿੱਚਰਦੀਆਂ ਹਨ ਤੇ ਕੋਈ ਅਜਿਹਾ ਮਨੁੱਖ ਨਹੀਂ ਜਿਹੜਾ ਉਨ੍ਹਾਂ ਨੂੰ ਵਾਪਸ ਲਿਆਵੇ।"

Amos 5 illustration - Amos Chapter 5

11ਨੀਨਵਾਹ! ਤੂੰ ਬੁਰੀ ਤਰ੍ਹਾਂ ਜ਼ਖਮੀ ਹੋਇਆ ਹੈਂ ਪਰ ਕੋਈ ਤੇਰਾ ਘਾਵ ਪੂਰ ਨਹੀਂ ਸੱਕਦਾ। ਜਿਹੜਾ ਵੀ ਕੋਈ ਤੇਰਾ ਦੁਰ-ਸਮਾਚਾਰ ਸੁਣਦਾ ਹੈ ਤਾੜੀਆਂ ਮਾਰਦਾ ਹੈ। ਉਹ ਸਭ ਖੁਸ਼ ਹਨ। ਕਿਉਂ ਕਿ ਜੋ ਕਸ਼ਟ ਤੂੰ ਹਮੇਸ਼ਾ ਉਨ੍ਹਾਂ ਨੂੰ ਦਿੰਦਾ ਰਿਹਾ ਉਸ ਕਾਰਣ ਉਹ ਬੜੇ ਦੁੱਖੀ ਸਨ।"

12ਹਬੱਕੂਕ ਦੀ ਪਰਮੇਸ਼ੁਰ ਅੱਗੇ ਸ਼ਿਕਾਇਤ ਜਿਹੜਾ ਵਾਕ ਹਬੱਕੂਕ ਨਬੀ ਨੂੰ ਦਿੱਤਾ ਗਿਆ, ਉਹ ਇਉਂ ਸੀ।"

13ਹੇ ਯਹੋਵਾਹ, ਮੈਂ ਲਗਾਤਾਰ ਤੇਰੇ ਅੱਗੇ ਪ੍ਰਾਰਥਨਾ ਕਰ ਰਿਹਾਂ, ਤੂੰ ਮੇਰੀ ਬੇਨਤੀ ਕਦੋਂ ਸੁਣੇਁਗਾ? ਮੈਂ ਤੇਰੇ ਅੱਗੇ ਹਿੰਸਾ ਬਾਰੇ ਪੁਕਾਰ ਕੀਤੀ। ਪਰ ਤੂੰ ਕਦੋਂ ਇਸ ਬਾਰੇ ਕੁਝ ਕਰੇਂਗਾ।"

14ਲੋਕ ਡਕੈਤੀਆਂ ਕਰ ਰਹੇ ਹਨ ਅਤੇ ਦੂਜਿਆਂ ਨਾਲ ਬਦੀ ਕਰ ਰਹੇ ਹਨ। ਲੋਕ ਝਗੜਦੇ ਹਨ ਅਤੇ ਇੱਕ-ਦੂਜੇ ਨੂੰ ਸੱਟ ਮਾਰਦੇ ਹਨ। ਤੂੰ ਮੈਨੂੰ ਇਹ ਭਿਆਨਕ ਗੱਲਾਂ ਕਿਉਂ ਵਿਖਾ ਰਿਹਾ ਹੈਂ?"

15ਬਿਵਸਬਾ ਬੇਅਸਰ ਹੈ ਅਤੇ ਲੋਕਾਂ ਨਾਲ ਇਨਸਾਫ਼ ਨਹੀਂ ਹੋ ਰਿਹਾ। ਮੰਦੇ ਅਤੇ ਬਦ ਲੋਕ ਚੰਗੇ ਬੰਦਿਆਂ ਨਾਲੋਂ ਤਾਕਤਵਰ ਹਨ। ਇਸੇ ਲਈ ਨਿਆਂ ਵਿਗਾੜਿਆ ਜਾ ਰਿਹਾ ਹੈ।"

Amos 5 illustration - Amos Chapter 5

16ਪਰਮੇਸ਼ੁਰ ਦਾ ਹਬੱਕੂਕ ਨੂੰ ਜਵਾਬ ਯਹੋਵਾਹ ਨੇ ਆਖਿਆ, “ਦੂਜੀਆਂ ਕੌਮਾਂ ਵੱਲ ਵੇਖ! ਉਨ੍ਹਾਂ ਤੇ ਗੌਰ ਕਰ ਤਾਂ ਹੈਰਾਨ ਰਹਿ ਜਾਵੇਂਗਾ। ਮੈਂ ਤੇਰੀ ਹਯਾਤੀ ਵਿੱਚ ਕੁਝ ਅਜਿਹਾ ਵਰਤਾਵਾਂਗਾ ਕਿ ਤੂੰ ਹੈਰਾਨ ਰਹਿ ਜਾਵੇਂਗਾ। ਇਸ ਗੱਲ ਤੇ ਯਕੀਨ ਕਰਨ ਲਈ ਤੈਨੂੰ ਵੇਖਣਾ ਹੀ ਪਵੇਗਾ। ਕਿਉਂ ਕਿ ਜੇਕਰ ਤੈਨੂੰ ਇਸ ਬਾਰੇ ਦੱਸਿਆ ਗਿਆ ਤਾਂ ਤੂੰ ਵਿਸ਼ਵਾਸ ਨਹੀਂ ਕਰੇਂਗਾ।"

17ਮੈਂ ਬੇਬੀਲੋਨ ਦੇ ਕਸਦੀਆਂ ਨੂੰ ਮਜ਼ਬੂਤ ਕੌਮ ਬਣਾਵਾਂਗਾ ਜਿਹੜੀ ਕਿ ਕਮੀਨ ਅਤੇ ਬਹਾਦੁਰ ਲੜਾਈ ਕੌਮ ਹੈ। ਉਹ ਧਰਤੀ ਦੀ ਚੌੜਾਈ ’ਚ ਤੁਰ ਪੈਣਗੇ ਅਤੇ ਉਹ ਪਰਾਏ ਸ਼ਹਿਰਾਂ ਅਤੇ ਘਰਾਂ ਉੱਤੇ ਕਬਜ਼ਾ ਕਰ ਲੈਣਗੇ।"

18ਕਸਦੀ ਕੌਮ ਦੂਜਿਆਂ ਲੋਕਾਂ ਨੂੰ ਡਰਾਵੇਗੀ ਅਤੇ ਇਹ ਜੋ ਇਨ੍ਹਾਂ ਦੇ ਜੀਅ ’ਚ ਆਵੇਗਾ ਕਰਨਗੇ ਅਤੇ ਮਨ ਦੀ ਮਰਜੀ ਨਾਲ ਜਿੱਥੇ ਜਾਣਾ ਚਾਹੁਣ ਉੱਥੇ ਜਾਣਗੇ।"

19ਉਨ੍ਹਾਂ ਦੇ ਘੋੜੇ ਚੀਤਿਆਂ ਤੋਂ ਵੱਧ ਤੇਜ ਦੌੜਨਗੇ ਅਤੇ ਸ਼ਾਮ ਦੇ ਵੇਲੇ ਭੇੜੀਆਂ ਤੋਂ ਵੱਧ ਹਬਸ਼ੀ ਹੋਣਗੇ। ਉਨ੍ਹਾਂ ਦੇ ਘੁੜ ਸਿਪਾਹੀ ਦੂਰ-ਦੁਰਾਡੀਆਂ ਥਾਵਾਂ ਤੋਂ ਆਉਣਗੇ। ਉਹ ਬੜੀ ਤੇਜ਼ੀ ਨਾਲ ਆਪਣੇ ਦੁਸ਼ਮਨ ਤੇ ਭੁੱਖੇ ਉਕਾਬ ਵਾਂਗ ਵਾਰ ਕਰਣਗੇ। ਜਿਹੜਾ ਤੇਜ਼ੀ ਨਾਲ ਉਡਾਰੀ ਲਾਉਂਦਾ ਧਰਤੀ ਤੋਂ ਆਪਣਾ ਸ਼ਿਕਾਰ ਫ਼ੜਦਾ ਹੈ।"

20ਇੱਕ ਗੱਲ ਉਨ੍ਹਾਂ ਦੀ ਜੋ ਸ਼ਾਂਝੀ ਹੈ ਉਹ ਹੈ ਲੜਾਈ। ਉਨ੍ਹਾਂ ਦੀ ਫ਼ੌਜ ਉਜਾੜ ’ਚ ਆਈ ਹਨੇਰੀ ਵਾਂਗ ਚਲਦੀ ਆਵੇਗੀ। ਅਤੇ ਬੇਬੀਲੋਨ ਦੇ ਸਿਪਾਹੀ ਬਹੁਤ ਸਾਰੇ ਬੰਦੀਆਂ ਨੂੰ ਲੈ ਜਾਣਗੇ ਜਿਵੇਂ ਕਿ ਰੇਤ ਦੇ ਕਣ।"

Amos 5 illustration - Amos Chapter 5

21“ਉਹ ਦੂਜੇ ਰਾਜਾਂ ਦੇ ਪਾਤਸ਼ਾਹਾਂ ਦਾ ਮਖੌਲ ਉਡਾਉਣਗੇ। ਓਪਰੇ ਸ਼ਾਸਕ ਉੱਪਰ ਉਹ ਠਠ੍ਠਾ ਕਰਣਗੇ। ਕਸਦੀ ਲੋਕ ਸੈਨਿਕ ਉੱਚੀਆਂ ਤੇ ਮਜ਼ਬੂਤ ਦੀਵਾਰਾਂ ਵਾਲੇ ਸ਼ਹਿਰਾਂ ਉੱਪਰ ਹਾਸਾ ਕਰਣਗੇ। ਉਹ ਮਿੱਟੀ ਦੀਆਂ ਕਚ੍ਚੀਆਂ ਸੜਕਾਂ ਬਣਾਕੇ ਆਰਾਮ ਨਾਲ ਦੀਵਾਰਾਂ ਦੇ ਉੱਪਰ ਚਢ਼ਕੇ ਸ਼ਹਿਰਾਂ ਨੂੰ ਹਰਾ ਦੇਣਗੇ।"

22ਇਸ ਉਪਰੰਤ, ਉਹ ਹਨੇਰੀ ਵਾਂਗ ਉਸ ਥਾਂ ਤੋਂ ਦੂਜੀ ਥਾਂ ਤੇ ਉਨ੍ਹਾਂ ਨੂੰ ਹਰਾਉਣ ਲਈ ਅਗਾਂਹ ਵੱਧਣਗੇ। ਉਹ ਕਸਦੀ ਲੋਕ, ਇਹ ਸਭ ਕੁਝ ਕਰਨ ਲਈ ਆਪਣੀ ਤਾਕਤ ਤੇ ਨਿਰਭਰ ਕਰਦੇ ਹਨ।”"

23ਹਬੱਕੂਕ ਦੀ ਦੂਜੀ ਸ਼ਿਕਾਇਤ ਤਦ ਹਬੱਕੂਕ ਨੇ ਆਖਿਆ, “ਹੇ ਯਹੋਵਾਹ, ਤੂੰ ਮਹਾਨ ਹੈਂ! ਸਿਰਫ਼ ਤੂੰ ਹੀ ਮੇਰਾ ਪਵਿੱਤਰ ਪਰਮੇਸ਼ੁਰ ਹੈਂ, ਜੋ ਆਦਿ ਤੋਂ ਹੈਂ। ਸੱਚਮੁੱਚ, ਅਸੀਂ ਨਹੀਂ ਮਰਾਂਗੇ। ਹੇ ਯਹੋਵਾਹ, ਤੂੰ ਨਿਆਂ ਤੇ ਅਮਨ ਕਰਨ ਲਈ ਚਾਲਡੀਨਾਂ ਨੂੰ ਸਾਜਿਆ। ਸਾਡੀਏ ਚੱਟਾਨੇ, ਤੂੰ ਉਨ੍ਹਾਂ ਨੂੰ ਸ਼ਜਾ ਦੇਣ ਲਈ ਸਾਜਿਆ ਹੈ।"

24ਤੇਰੀਆਂ ਨਜ਼ਰਾਂ ਬਦੀ ਨੂੰ ਵੇਖਣ ਲਈ ਬੜੀਆਂ ਪਵਿੱਤਰ ਹਨ। ਤੂੰ ਬਦ ਅਤੇ ਕਪਟੀਆਂ ਨੂੰ ਕਿਉਂ ਸਹਾਰਦਾ ਹੈਂ? ਅਤੇ ਤੂੰ ਚੁੱਪ ਕਿਉਂ ਰਹਿਂਨਾ ਜਦੋਂ ਬਦ ਲੋਕ ਉਨ੍ਹਾਂ ਨੂੰ ਨਿਗਲ ਜਾਂਦੇ ਹਨ ਜਿਹੜੇ ਉਨ੍ਹਾਂ ਨਾਲੋਂ ਵੱਧੇਰੇ ਧਰਮੀ ਹਨ।"

25“ਤੂੰ ਲੋਕਾਂ ਨੂੰ ਸਾਗਰ ਵਿੱਚ ਮੱਛੀ ਵਾਂਗ ਬਣਾਇਆ ਉਹ ਅਜਿਹੇ ਜਲ ਜਂਤੂ ਹਨ, ਜਿਨ੍ਹਾਂ ਦਾ ਕੋਈ ਆਗੂ ਨਹੀਂ।"

Amos 5 illustration - Amos Chapter 5

26ਦੁਸ਼ਮਣ ਉਨ੍ਹਾਂ ਸਭਨਾਂ ਨੂੰ ਮੱਛੀਆਂ ਫ਼ੜਨ ਵਾਲੀ ਕੁੰਡੀ ਤੇ ਜਾਲ ਨਾਲ ਫ਼ੜ ਲਵੇਗਾ। ਵੈਰੀ ਉਨ੍ਹਾਂ ਸਾਰਿਆਂ ਨੂੰ ਆਪਣੇ ਜਾਲ ਵਿੱਚ ਇਕੱਠਾ ਕਰ ਲੈਂਦਾ ਅਤੇ ਜੋ ਕੁਝ ਉਸ ਨੇ ਫ਼ੜਿਆ ਉਸ ਨਾਲ ਬਹੁਤ ਖੁਸ਼ ਹੋ ਜਾਂਦਾ।"

27ਉਸ ਦਾ ਜਾਲ ਉਸ ਨੂੰ ਅਮੀਰ ਬਣਾਉਂਦਾ ਹੈ ਤੇ ਉਹ ਵੱਧੀਆ ਭੋਜਨ ਖਾਂਦਾ ਹੈ। ਇਉਂ ਜਾਲ ਹੀ ਉਸਦੀ ਉਪਾਸਨਾ ਬਣ ਜਾਂਦਾ ਹੈ ਇਉਂ ਆਪਣੇ ਜਾਲ ਦੀ ਪ੍ਰਸ਼ੰਸਾ ਵਿੱਚ ਉਹ ਬਲੀਆਂ ਚੜ੍ਹਾਉਂਦਾ ਅਤੇ ਧੂਪਾਂ ਧੁਖਾਉਂਦਾ ਹੈ।"

Chapter Complete

You have read Amos 5

27 verses