Lumina
Amos

The Basket of Summer Fruit

Amos 8·Punjabi Bible

1ਸੂਰਜ ਅਤੇ ਚੰਨ ਆਪਣੀ ਰੌਸ਼ਨੀ ਗੁਆ ਬੈਠੇ ਜਦੋਂ ਉਨ੍ਹਾਂ ਨੇ ਤੇਰੀ ਤੇਜ਼ ਚਮਕੀਲੀ ਰੋਸ਼ਨੀ ਦੀ ਭੜਕ ਵੇਖੀ ਤਾਂ ਉਹ ਚਮਕਣੋਂ ਰੁਕ ਗਏ। ਉਹ ਤੇਜ਼ ਰੋਸ਼ਨੀ ਹਵਾ ਨੂੰ ਚੀਰਦੇ ਬਰਛੇ ਤੇ ਤੀਰਾਂ ਵਾਂਗ ਸੀ।"

2ਤੂੰ ਕਰੋਧ ਵਿੱਚ ਧਰਤੀ ਉੱਤੇ ਤੁਰਿਆ ਅਤੇ ਕੌਮਾਂ ਨੂੰ ਸਜ਼ਾ ਦਿੱਤੀ।"

3ਤੂੰ ਆਪਣੇ ਲੋਕਾਂ ਨੂੰ ਬਚਾਉਣ ਲਈ ਆਇਆ ਤੂੰ ਆਪਣੇ ਚੁਣੇ ਹੋਏ ਰਾਜੇ ਨੂੰ ਬਚਾਉਣ ਲਈ ਆਇਆ ਤੂੰ ਬੁਰੇ ਘਰਾਣਿਆਂ ਦੇ, ਅੱਤ ਮਹੱਤਵਪੂਰਣ ਤੋਂ ਲੈ ਕੇ ਘੱਟ ਮਹੱਤਵਪੂਰਣ ਤਾਈਂ ਸਾਰੇ ਆਗੂਆਂ ਨੂੰ ਮਾਰਿਆ।"

4ਤੂੰ ਸਾਡੇ ਦੁਸ਼ਮਣਾਂ ਦੇ ਹਬਿਆਰ ਖੁਦ ਉਨ੍ਹਾਂ ਉੱਪਰ ਹੀ ਪਲਟ ਦਿੱਤੇ। ਉਨ੍ਹਾਂ ਵੈਰੀਆਂ ਸਾਡੇ ਤੇ ਹਨੇਰੀ ਵਾਂਗ ਹਮਲਾ ਕੀਤਾ। ਉਨ੍ਹਾਂ ਸੋਚਿਆ ਕਿ ਬੜੀ ਸੌਖੀ ਤਰ੍ਹਾਂ, ਜਿਵੇਂ ਚੋਰੀ ਛੁੱਪੇ ਗਰੀਬ ਆਦਮੀ ਨੂੰ ਲੁੱਟਣ ਵਾਂਗ, ਸਾਨੂੰ ਹਰਾ ਦੇਣਗੇ।"

5ਪਰ ਤੂੰ ਆਪਣੇ ਘੋੜਿਆਂ ਨਾਲ ਗਹਿਰੇ ਪਾਣੀਆਂ ਨੂੰ ਲਤਾੜਦਿਆਂ ਚਿਕੱੜ ਮਿੱਧਦਿਆਂ ਅੱਗੇ ਵੱਧਿਆ।"

Amos 8 illustration - Amos Chapter 8

6ਜਦੋਂ ਮੈਂ ਇਹ ਕਬਾ ਸੁਣੀ, ਮੈਂ ਕੰਬ ਉੱਠਿਆ ਮੈਂ ਉੱਚੀ ਦੀ ਸੀਟੀ ਮਾਰੀ ਅਤੇ ਆਪਣੀਆਂ ਹੱਡੀਆਂ ਵਿੱਚ ਕਮਜੋਰੀ ਮਹਿਸੂਸ ਕੀਤੀ। ਮੈਂ ਓੱਥੇ ਕੰਬਦਾ ਹੋਇਆ ਇੰਝ ਹੀ ਖਲੋ ਗਿਆ। ਇਸ ਲਈ ਮੈਂ ਤਬਾਹੀ ਦੇ ਦਿਨ ਵੀ ਇਤਮਿਨਾਨ ਨਾਲ ਉਡੀਕ ਕਰਾਂਗਾ ਜਦੋਂ ਉਹ ਲੋਕਾਂ ਤੇ ਹਮਲਾ ਕਰਨ ਲਈ ਆਵਣਗੇ।"

7ਹਮੇਸ਼ਾ ਯਹੋਵਾਹ ਵਿੱਚ ਹੀ ਆਨੰਦ ਮਾਣੋ ਅੰਜੀਰ ਭਾਵੇਂ ਅੰਜੀਰਾਂ ਦੇ ਦ੍ਰੱਖਤਾਂ ਤੇ ਨਾ ਉੱਗਣ, ਅੰਗੂਰ ਭਾਵੇਂ ਅੰਗੂਰੀ ਵੇਲਾਂ ਤੇ ਨਾ ਲੱਗਣ, ਜੈਤੂਨ ਭਾਵੇਂ ਜੈਤੂਨ ਦੇ ਰੁੱਖਾਂ ਤੇ ਨਾ ਉੱਗਣ, ਅਤੇ ਅੰਨ ਭਾਵੇਂ ਖੇਤਾਂ ਵਿੱਚ ਪੈਦਾ ਨਾ ਹੋਵੇ, ਭੇਡਾਂ ਭਾਵੇਂ ਬਾੜਿਆਂ ਵਿੱਚ ਨਾ ਰਹਿਣ ਜਾਂ ਦਲਾਨਾਂ ਵਿੱਚ ਕੋਈ ਪਸ਼ੂ ਨਾ ਰਵੇ।"

8ਤਾਂ ਵੀ ਮੈਂ ਯਹੋਵਾਹ ਵਿੱਚ ਆਨੰਦ ਮਾਣਾਂਗਾ ਮੈਂ ਆਪਣੇ ਪਰਮੇਸ਼ੁਰ ਮੁਕਤੀ ਦਾਤੇ ਵਿੱਚ ਪ੍ਰਸੰਨ ਹੋਵਾਂਗਾ।"

9ਯਹੋਵਾਹ ਮੇਰਾ ਪ੍ਰਭੂ, ਮੈਨੂੰ ਬਲ ਦਿੰਦਾ ਹੈ। ਉਹ ਮੇਰੇ ਪੈਰਾਂ ਨੂੰ ਹਿਰਨਾਂ ਵਾਂਗ ਦੁੜਾਉਂਦਾ ਹੈ। ਉਹ ਮੈਨੂੰ ਪਰਬਤਾਂ ਤੇ ਸੁਰੱਖਿਅਤ ਤੋਂਰਦਾ ਹੈ। ਸੰਗੀਤ ਨਿਰਦੇਸ਼ਕ ਨੂੰ; ਮੇਰੇ ਤਾਰਾਂ ਵਾਲੇ ਸਾਜ਼ ਤੇ।"

10ਯਹੋਵਾਹ ਦਾ ਸੰਦੇਸ਼ ਜੋ ਸਫ਼ਨਯਾਹ ਨੂੰ ਹੋਇਆ। ਇਹ ਸੰਦੇਸ਼ ਸਫ਼ਨਯਾਹ ਨੂੰ ਅਮੋਨ ਦੇ ਪੁੱਤਰ ਯੋਸ਼ੀਯਾਹ, ਦੇ ਦਿਨਾਂ ਵਿੱਚ ਹੋਇਆ ਜੋ ਕਿ ਯਹੂਦਾਹ ਦਾ ਰਾਜਾ ਸੀ। ਸਫ਼ਨਯਾਹ ਕੂਸ਼ ਦਾ ਪੁੱਤਰ ਸੀ ਅਤੇ ਕੂਸ਼ ਗਦਲਯਾਹ ਦਾ ਪੁੱਤਰ ਸੀ। ਗਦਲਯਾਹ ਅਮਰਯਾਹ ਦਾ ਪੁੱਤਰ ਸੀ ਅਤੇ ਅਮਰਯਾਹ ਹਿਜ਼ਕੀਯਾਹ ਦਾ ਪੁੱਤਰ ਸੀ।"

Amos 8 illustration - Amos Chapter 8

11ਯਹੋਵਾਹ ਦਾ ਲੋਕਾਂ ਦਾ ਨਿਆਂ ਕਰਨ ਦਾ ਦਿਨ ਯਹੋਵਾਹ ਆਖਦਾ ਹੈ, “ਮੈਂ ਧਰਤੀ ਉੱਤੇ ਸਭ ਕੁਝ ਨਸ਼ਟ ਕਰ ਦਿਆਂਗਾ।"

12ਮੈਂ ਸਭ ਮਨੁੱਖ ਅਤੇ ਪਸ਼ੂ ਨਸ਼ਟ ਕਰ ਦੇਵਾਂਗਾ। ਮੈਂ ਅਕਾਸ਼ ’ਚ ਪੰਛੀ, ਸਮੁੰਦਰ ’ਚ ਮੱਛੀਆਂ ਸਭ ਨਾਸ ਕਰ ਸੁੱਟਾਂਗਾ। ਮੈਂ ਸਾਰੇ ਦੁਸ਼ਟਾਂ ਅਤੇ ਜਿਹੜੀਆਂ ਵਸਤਾਂ ਉਨ੍ਹਾਂ ਨੂੰ ਦੁਸ਼ਟ ਬਣਾਉਂਦੀਆਂ ਹਨ, ਸਭਨਾਂ ਨੂੰ ਨਾਸ ਕਰ ਦੇਵਾਂਗਾ। ਮੈਂ ਧਰਤੀ ਤੋਂ ਸਭ ਮਨੁੱਖ ਹਟਾ ਦੇਵਾਂਗਾ।” ਯਹੋਵਾਹ ਨੇ ਅਜਿਹੇ ਬਚਨ ਕੀਤੇ।"

13ਯਹੋਵਾਹ ਨੇ ਆਖਿਆ, “ਮੈਂ ਯਹੂਦਾਹ ਅਤੇ ਯਰੂਸ਼ਲਮ ਵਿੱਚ ਵੱਸਦੇ ਲੋਕਾਂ ਨੂੰ ਸਜ਼ਾ ਦੇਵਾਂਗਾ। ਮੈਂ ਇਹ ਚੀਜ਼ਾਂ ਓਬੋ ਲੈ ਲਵਾਂਗਾ: ਮੈਂ ਇਸ ਥਾਵੋਂ ਬਆਲ ਦੀ ਉਪਾਸਨਾ ਦੀਆਂ ਆਖਿਰੀ ਨਿਸ਼ਾਨੀਆਂ ਹਟਾ ਦੇਵਾਂਗਾ। ਮੈਂ ਉਨ੍ਹਾਂ ਸਾਰੇ ਜਾਜਕਾਂ ਅਤੇ ਲੋਕਾਂ ਨੂੰ ਲੈ ਲਵਾਂਗਾ।"

14ਜਿਹੜੇ ਆਪਣੀਆਂ ਛੱਤਾਂ ਤੇ ਚਢ਼ਕੇ ਤਾਰਿਆਂ ਅਤੇ ਗ੍ਰਿਹਾਂ ਦੀ ਉਪਾਸਨਾ ਕਰਦੇ ਹਨ। ਲੋਕ ਉਨ੍ਹਾਂ ਝੂਠੇ ਜਾਜਕਾਂ ਨੂੰ ਭੁੱਲ ਜਾਣਗੇ। ਕੁਝ ਲੋਕ ਆਖਦੇ ਹਨ ਕਿ ਉਹ ਮੇਰੀ ਉਪਾਸਨਾ ਕਰਦੇ ਹਨ। ਉਹ ਲੋਕੀਂ ਯਹੋਵਾਹ ਦੇ ਨਾਮ ਉੱਤੇ ਸੌਹਾਂ ਖਾਂਦੇ ਹਨ, ਪਰ ਦੇਵਤੇ ਮਿਲਕੋਮ ਦੇ ਨਾਮ ਤੇ ਵੀ। ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਇਸ ਥਾਂ ਤੋਂ ਲੈ ਲਵਾਂਗਾ।"

Chapter Complete

You have read Amos 8

14 verses