Lumina
Amos

Restoration of Israel

Amos 9·Punjabi Bible

1ਕੁਝ ਲੋਕ ਯਹੋਵਾਹ ਵੱਲੋਂ ਮੂੰਹ ਮੋੜ ਗਏ ਤੇ ਉਨ੍ਹਾਂ ਮੇਰੇ ਤੋਂ ਮਦਦ ਮੰਗਣੀ ਬੰਦ ਕਰ ਦਿੱਤੀ। ਜਿਨ੍ਹਾਂ ਨੇ ਆਪਣਾ ਰੁੱਖ ਮੋੜ ਲਿਆ ਉਨ੍ਹਾਂ ਨੂੰ ਮੈਂ ਉਸ ਥਾਂ ਤੋਂ ਹਟਾ ਦੇਵਾਂਗਾ।”"

2ਯਹੋਵਾਹ, ਮੇਰੇ ਪ੍ਰਭੂ ਦੇ ਅੱਗੇ ਚੁੱਪ ਰਹੋ। ਕਿਉਂ ਕਿ ਯਹੋਵਾਹ ਦਾ ਮਨੁੱਖਾਂ ਦੇ ਨਿਆਂ ਲਈ ਦਿਨ ਨੇੜੇ ਆ ਰਿਹਾ ਹੈ। ਯਹੋਵਾਹ ਨੇ ਆਪਣੀ ਬਲੀ ਤਿਆਰ ਕੀਤੀ ਹੈ ਤੇ ਉਸ ਨੇ ਆਪਣੇ ਪਰਹੁਣਿਆਂ ਨੂੰ ਤਿਆਰ ਰਹਿਣ ਲਈ ਕਿਹਾ।"

3ਯਹੋਵਾਹ ਨੇ ਕਿਹਾ, “ਯਹੋਵਾਹ ਦੀ ਬਲੀ ਵਾਲੇ ਦਿਨ, ਮੈਂ ਪਾਤਸ਼ਾਹਾਂ ਦੇ ਪੁੱਤਰਾ ਤੇ ਬਾਕੀ ਆਗੂਆਂ ਨੂੰ ਸਜ਼ਾ ਦੇਵਾਂਗਾ। ਮੈਂ ਉਨ੍ਹਾਂ ਸਾਰੇ ਮਨੁੱਖਾਂ ਨੂੰ ਸਜ਼ਾ ਦੇਵਾਂਗਾ ਜਿਨ੍ਹਾਂ ਨੇ ਦੂਜੇ ਦੇਸਾਂ ਦੇ ਬੇਗਾਨੇ ਵਸਤਰ ਪਾਏ ਹਨ।"

4ਉਸ ਵਕਤ, ਮੈਂ ਦਹਿਲੀਜ਼ ਤੇ ਟੱਪਦੇ ਸਾਰੇ ਲੋਕਾਂ ਨੂੰ ਦੰਡ ਦੇਵਾਂਗਾ ਤੇ ਉਨ੍ਹਾਂ ਨੂੰ ਵੀ ਜਿਹੜੇ ਆਪਣੇ ਮਾਲਕ ਦਾ ਘਰ ਨੂੰ ਝੂਠ-ਫ਼ਰੇਬ ਤੇ ਹਿੰਸਾ ਨਾਲ ਭਰਦੇ ਹਨ।”"

5ਯਹੋਵਾਹ ਨੇ ਇਹ ਵੀ ਆਖਿਆ, “ਉਸ ਦਿਨ ਯਰੂਸ਼ਲਮ ਵਿੱਚ ਮੱਛੀ ਫ਼ਾਟਕ ਤੋਂ ਦੁਹਾਈ ਦੀ ਆਵਾਜ਼ ਆਵੇਗੀ। ਸ਼ਹਿਰ ਦੇ ਦੂਜੇ ਹਿੱਸੇ ਵਿੱਚ ਲੋਕਾਂ ਦੀ ਚੀਤਕਾਰ ਹੋਵੇਗੀ ਅਤੇ ਲੋਕ ਸ਼ਹਿਰ ਦੇ ਦੁਆਲੇ ਟਿਲਿਆਂ ਉੱਪਰ ਵਸਤਾਂ ਦੇ ਨਾਸ ਹੋਣ ਦੀਆਂ ਘਾਤਕ ਧੁਨੀਆਂ ਸੁਨਣਗੇ।"

Amos 9 illustration - Amos Chapter 9

6ਤੁਸੀਂ ਸ਼ਹਿਰ ਦੇ ਨੀਵੇਂ ਹਿੱਸੇ ਵਿੱਚ ਵੱਸਦੇ ਲੋਕੋ ਕੁਰਲਾਵੋਂਗੇ। ਕਿਉਂ ਕਿ ਸਾਰੇ ਧਨਾਢ ਸੌਦਾਗਰ ਅਤੇ ਵਪਾਰੀ ਨਾਸ ਕੀਤੇ ਜਾਣਗੇ।"

7“ਉਸ ਦਿਨ, ਮੈਂ ਦੀਵੇ ਲੈ ਕੇ ਸਾਰੇ ਯਰੂਸ਼ਲਮ ਦੀ ਤਲਾਸ਼ੀ ਲਵਾਂਗਾ ਅਤੇ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵਾਂਗਾ, ਜੋ ਆਪਣੀ ਚਾਹਨਾ ਅਨੁਸਾਰ ਕੀਤੇ ਹੋਏ ਕੰਮਾਂ ਦੁਆਰਾ ਤ੍ਰਿਪਤ ਹਨ। ਉਨ੍ਹਾਂ ਲੋਕਾਂ ਦਾ ਕਹਿਣਾ ਹੈ, ‘ਯਹੋਵਾਹ ਕੁਝ ਨਹੀਂ ਕਰਦਾ। ਉਹ ਮਦਦ ਨਹੀਂ ਕਰਦਾ ਨਾ ਹੀ ਦੁੱਖ ਪਹੁੰਚਾਉਂਦਾ।’ ਮੈਂ ਉਨ੍ਹਾਂ ਲੋਕਾਂ ਨੂੰ ਲੱਭਾਂਗਾ ਤੇ ਦੰਡ ਦੇਵਾਂਗਾ।"

8ਤਦ ਓਪਰੇ ਲੋਕ ਉਨ੍ਹਾਂ ਦਾ ਧਨ ਲੁੱਟ ਕੇ ਉਨ੍ਹਾਂ ਦੇ ਘਰ ਤਬਾਹ ਕਰ ਦੇਣਗੇ। ਉਸ ਵਕਤ ਜਿਹੜੇ ਮਨੁੱਖਾਂ ਨੇ ਆਪਣੇ ਘਰ ਉਸਾਰੇ ਹੋਣਗੇ ਉਹ ਆਪ ਉਨ੍ਹਾਂ ਘਰਾਂ ਵਿੱਚ ਨਾ ਰਹਿ ਸੱਕਣਗੇ ਅਤੇ ਆਪੇ ਅੰਗੂਰੀ ਬੀਜ ਕੇ ਮਨੁੱਖ ਉਨ੍ਹਾਂ ਅੰਗੂਰਾਂ ਦੀ ਮੈਅ ਨਾ ਪੀ ਸੱਕਣਗੇ-ਉਨ੍ਹਾਂ ਉੱਪਰ ਦੂਜਿਆਂ ਦੀ ਮਲਕੀਅਤ ਹੋਵੇਗੀ।”"

9ਯਹੋਵਾਹ ਦਾ ਨਿਆਂ ਦਾ ਮਹਾਨ ਦਿਨ ਨੇੜੇ ਆ ਰਿਹਾ ਹੈ। ਉਹ ਦਿਨ ਬੜਾ ਨੇੜੇ ਹੈ ਤੇ ਤੇਜ਼ੀ ਨਾਲ ਆ ਰਿਹਾ ਹੈ ਅਤੇ ਇਸ ਦਿਨ ਲੋਕ ਬੜੀਆਂ ਸੋਗੀ ਆਵਾਜ਼ਾਂ ਤੇ ਵੈਣ ਸੁਨਣਗੇ। ਇੱਥੋਂ ਤੀਕ ਕਿ ਸੂਰਮੇਁ ਵੀ ਚੀਖ ਪੈਣਗੇ।"

10ਉਸ ਵਕਤ ਪਰਮੇਸ਼ੁਰ ਆਪਣੀ ਕਰੋਪੀ ਦਰਸਾਵੇਗਾ। ਇਹ ਸਮਾਂ ਮਹਾ ਸੰਕਟ, ਦੁੱਖ-ਤਕਲੀਫ਼ਾਂ ਦਾ ਹੋਵੇਗਾ। ਇਹ ਹਨੇਰ ਦਾ ਸਮਾਂ ਹੋਵੇਗਾ-ਕਾਲੇ, ਬੱਦਲਾਂ ਨਾਲ ਘਿਰਿਆ ਤੂਫ਼ਾਨੀ ਦਿਨ ਹੋਵੇਗਾ।"

Amos 9 illustration - Amos Chapter 9

11ਇਹ ਦਿਨ ਯੁੱਧ ਦੇ ਦਿਨ ਦੀ ਤਰ੍ਹਾਂ ਹੋਵੇਗਾ ਜਦੋਂ ਲੋਕ ਬੁਰਜਾਂ ਅਤੇ ਕਿਲ੍ਹੇਬੰਦ ਸ਼ਹਿਰਾਂ ਨੂੰ ਚਿਤਾਵਨੀ ਦੇਣ ਲਈ ਤੁਰ੍ਹੀਆਂ ਅਤੇ ਨਰਸਿੰਗਿਆਂ ਦੀਆਂ ਆਵਾਜ਼ਾਂ ਸੁਣਦੇ ਹਨ।"

12ਯਹੋਵਾਹ ਨੇ ਆਖਿਆ, “ਮੈਂ ਲੋਕਾਂ ਦਾ ਜੀਉਣਾ ਮੁਸ਼ਕਿਲ ਕਰ ਦੇਵਾਂਗਾ। ਲੋਕ ਦਿਸ਼ਾਹੀਨ, ਅੰਨ੍ਹਿਆਂ ਵਾਂਗ ਰਸਤੇ ਤੇ ਭਟਕਣਗੇ। ਕਿਉਂ ਕਿ ਉਨ੍ਹਾਂ ਲੋਕਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤੇ ਬਹੁਤ ਸਾਰੇ ਲੋਕ ਮਾਰੇ ਜਾਣਗੇ। ਉਨ੍ਹਾਂ ਦਾ ਖੂਨ ਧਰਤੀ ਤੇ ਵਹੇਗਾ। ਉਨ੍ਹਾਂ ਦੀਆਂ ਲੋਬਾਂ ਧਰਤੀ ਤੇ ਗੋਹੇ ਵਾਂਗ ਪਈਆਂ ਹੋਣਗੀਆਂ।"

13ਉਨ੍ਹਾਂ ਦਾ ਸੋਨਾ-ਚਾਂਦੀ ਕਿਸੇ ਕੰਮ ਨਾ ਆਵੇਗਾ। ਉਸ ਵਕਤ ਯਹੋਵਾਹ ਬਹੁਤ ਕਰੋਧ ਵਿੱਚ ਅਤੇ ਬੇਚੈਨ ਹੋਵੇਗਾ। ਯਹੋਵਾਹ ਸਾਰੀ ਦੁਨੀਆਂ ਤਬਾਹ ਕਰ ਦੇਵੇਗਾ। ਉਹ ਧਰਤੀ ਉੱਪਰ ਹਰ ਚੀਜ਼ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦੇਵੇਗਾ।”"

14ਪਰਮੇਸ਼ੁਰ ਨੇ ਲੋਕਾਂ ਨੂੰ ਆਪਣਾ ਜੀਵਨ ਬਦਲਣ ਲਈ ਕਿਹਾ ਹੇ ਨਿਰਲੱਜ ਕੌਮ! ਆਪਣਾ ਜੀਵਨ ਸੁਧਾਰੋ!"

15ਇਸਤੋਂ ਪਹਿਲਾਂ ਕਿ ਤੁਸੀਂ ਸੁੱਕੇ ਤੇ ਮੁਰਝਾਏ ਹੋਏ ਫੁੱਲਾਂ ਵਾਂਗ ਹੋ ਜਾਵੋ, ਦਿਨ ਦੀ ਤਿਖ੍ਖੜ ਧੁੱਪ ਵਿੱਚ ਫ਼ੁੱਲ ਕੁਮਲਾਹ ਕੇ ਸੜ ਜਾਵੇ, ਇਸ ਤੋਂ ਪਹਿਲਾਂ ਕਿ ਤੁਸੀਂ ਵੀ ਉਸਦੀ ਜੂਨ ਨੂੰ ਭੋਗੋਁ, ਜਦੋਂ ਯਹੋਵਾਹ ਆਪਣਾ ਕਰੋਧ ਦਰਸਾਵੇ, ਚੰਗਾ ਹੋਵੇ ਜੇਕਰ ਤੁਸੀਂ ਸੰਭਲ ਜਾਵੋ ਅਤੇ ਆਪਣਾ-ਆਪ ਬਦਲ ਲਵੋ।"

Chapter Complete

You have read Amos 9

15 verses