Lumina
Daniel

Daniel's Vision of a Man

Daniel 10·Punjabi Bible

1ਜੰਗਲੀ ਜਨੌਰ ਵੀ ਤੇਰੇ ਅੱਗੇ ਸਹਾਇਤਾ ਲਈ ਪੁਕਾਰ ਕਰਦੇ ਹਨ। ਨਦੀਆਂ ਸੁੱਕ ਗਈਆਂ ਹਨ-ਕਿਤੇ ਪਾਣੀ ਦਾ ਨਾਂ ਨਿਸ਼ਾਨ ਨਹੀਂ। ਅੱਗ ਨੇ ਸਾਡੇ ਹਰੇ-ਭਰੇ ਖੇਤਾਂ ਨੂੰ ਉਜਾੜ ਬਣਾ ਦਿੱਤਾ ਹੈ।"

2ਯਹੋਵਾਹ ਦੀ ਆਮਦ ਦਾ ਦਿਨ ਸੀਯੋਨ ਵਿੱਚ ਤੁਰ੍ਹੀ ਵਜਾਓ ਮੇਰੇ ਪਵਿੱਤਰ ਪਰਬਤ ਉੱਪਰ ਸਾਹ ਸੋਧ ਕੇ ਪੁਕਾਰੋ ਤਾਂ ਕਿ ਦੇਸ ’ਚ ਵੱਸਦੇ ਸਾਰੇ ਮਨੁੱਖ ਡਰ ਨਾਲ ਕੰਬਣ। ਕਿਉਂ ਜੋ ਯਹੋਵਾਹ ਦਾ ਖਾਸ ਦਿਨ ਆ ਰਿਹਾ ਹੈ।"

3ਇਹ ਹਨੇਰੇ ਅਤੇ ਦੁੱਖ, ਬੱਦਲਾਂ ਅਤੇ ਕਾਲਿਖ ਦਾ ਦਿਨ ਹੋਵੇਗਾ। ਸੂਰਜ ਚਢ਼ੇ, ਤੁਸੀਂ ਪਰਬਤਾਂ ਉੱਪਰ ਫ਼ੌਜਾਂ ਬਿਖਰੀਆਂ ਵੇਖੋਁਗੇ। ਧਰਤੀ ਨੂੰ ਤਬਾਹ ਕਰ ਦੇਵੇਗੀ। ਇਹ ਬਹੁਤ ਬਲਸ਼ਾਲੀ ਸੈਨਾ ਹੋਵੇਗੀ ਅਜਿਹੀ ਫ਼ੌਜ ਪਹਿਲਾਂ ਕਦੇ ਵੀ ਨਹੀਂ ਸੀ ਅਤੇ ਨਾ ਹੀ ਫੇਰ ਕਦੇ ਹੋਵੇਗੀ।"

4ਫੌਜ ਬਲਦੀ ਅੱਗ ਵਾਂਗ ਉਨ੍ਹਾਂ ਨੂੰ ਸਾੜ ਦੇਵੇਗੀ। ਉਨ੍ਹਾਂ ਦੇ ਅੱਗੇ, ਧਰਤੀ ਅਦਨ ਦੇ ਬਾਗ ਵਰਗੀ ਹੋਵੇਗੀ ਅਤੇ ਉਨ੍ਹਾਂ ਦੇ ਪਿੱਛੇ ਉਜਾੜ ਬੀਆਬਾਨ ਵਰਗੀ ਹੋਵੇਗੀ। ਉਨ੍ਹਾਂ ਕੋਲੋਂ ਕੁਝ ਵੀ ਨਹੀਂ ਬਚੇਗਾ।"

5ਸਦਲੋਂ ਟਿੱਡੀਦਲ ਘੋੜਿਆਂ ਵਰਗੇ ਹਨ, ਜੋ ਜੰਗੀ ਘੋੜਿਆਂ ਵਾਂਗ ਦੌੜਦੇ ਹਨ।"

Daniel 10 illustration - Daniel Chapter 10

6ਉਨ੍ਹਾਂ ਦੀ ਆਵਾਜ਼ ਸੁਣੋ! ਇਹ ਪਹਾੜੀ ਚਢ਼ਦੇ ਰੱਥਾਂ ਵਰਗੀ ਹੈ। ਇਹ ਬਲਦੀ ਲਾਟ ਵਾਂਗ ਹੈ ਜੋ ਤੂੜੀ ਨੂੰ ਸਾੜ ਦਿੰਦੀ ਹੈ। ਉਹ ਜੰਗ ਲਈ ਤਿਆਰ ਇੱਕ ਤਾਕਤਵਰ ਫ਼ੌਜ ਵਰਗੇ ਹਨ।"

7ਉਨ੍ਹਾਂ ਦੇ ਸਾਹਵੇਂ, ਲੋਕ ਡਰ ਨਾਲ ਕੰਬੰਦੇ ਹਨ ਅਤੇ ਉਨ੍ਹਾਂ ਦੇ ਮੂੰਹ ਪੀਲੇ ਪੈ ਜਾਂਦੇ ਹਨ।"

8ਉਹ ਦੁੜਾਕੁ ਸੂਰਮੇ ਹਨ ਉਹ ਸਿਪਾਹੀ ਕੰਧਾਂ ਟੱਪ ਜਾਂਦੇ ਹਨ ਹਰ ਸਿਪਾਹੀ ਆਪਣੇ ਰਾਹ ਸਿੱਧਾ ਤੁਰਦਾ ਹੈ ਤੇ ਕਦੇ ਆਪਣੇ ਰਾਹ ਤੋਂ ਮੁੜਦਾ ਨਹੀਂ।"

9ਉਹ ਇੱਕ ਦੂਜੇ ਨੂੰ ਧੱਕਦੇ ਨਹੀਂ ਹਰ ਸਿਪਾਹੀ ਆਪਣੇ ਰਾਹ ਤੁਰਦਾ ਹੈ ਜੇਕਰ ਉਨ੍ਹਾਂ ਚੋ ਕੋਈ ਇੱਕ ਧੱਕੇ ਨਾਲ ਡਿੱਗ ਪਵੇ ਦੂਜਾ ਆਪਣੇ ਰਾਹ ਤੁਰਦਾ ਜਾਂਦਾ ਹੈ।"

10ਉਹ ਸ਼ਹਿਰ ਵੱਲ ਦੌੜਦੇ ਹਨ ਤੇ ਫ਼ਟਾਫ਼ਟ ਕੰਧਾਂ ਚਢ਼ਦੇ ਹਨ ਉਹ ਘਰਾਂ ਵਿੱਚ ਚੜ੍ਹ ਜਾਂਦੇ ਹਨ ਅਤੇ ਚੋਰਾਂ ਵਾਂਗ ਖਿੜਕੀਆਂ ਰਾਹੀਂ ਅੰਦਰ ਵੜ ਜਾਂਦੇ ਹਨ।"

Daniel 10 illustration - Daniel Chapter 10

11ਉਨ੍ਹਾਂ ਸਾਹਮਣੇ, ਧਰਤੀ ਤੇ ਅਕਾਸ਼ ਵੀ ਕੰਬੰਦੇ ਹਨ ਸੂਰਜ ਅਤੇ ਚੰਨ ਹਨੇਰਾ ਹੋ ਜਾਂਦੇ ਹਨ ਅਤੇ ਤਾਰੇ ਹੋਰ ਵੱਧੇਰੇ ਨਹੀਂ ਚਮਕਦੇ।"

12ਯਹੋਵਾਹ ਆਪਣੇ ਲਸ਼ਕਰ ਨੂੰ ਜ਼ੋਰ ਦੀ ਪੁਕਾਰਦਾ ਹੈ। ਉਸਦਾ ਡਿਹਰਾ ਵਿਸ਼ਾਲ ਹੈ। ਉਹ ਲਸ਼ਕਰ ਬੜੀ ਬਲਸ਼ਾਲੀ ਹੈ ਅਤੇ ਯਹੋਵਾਹ ਦੇ ਹੁਕਮ ’ਚ ਹੈ। ਯਹੋਵਾਹ ਦਾ ਦਿਨ ਖਾਸ ਹੀ ਨਹੀਂ ਸਗੋਂ ਬੜਾ ਮਹਾਨ ਅਤੇ ਭਿਅੰਕਰ ਦਿਵਸ ਹੈ ਇਸ ਨੂੰ ਕੌਣ ਸਹਾਰ ਸੱਕਦਾ ਹੈ।"

13ਯਹੋਵਾਹ ਦਾ ਲੋਕਾਂ ਨੂੰ ਬਦਲਣ ਲਈ ਸਮਝਾਉਣਾ ਯਹੋਵਾਹ ਦਾ ਇਹ ਸੰਦੇਸ਼ ਹੈ: “ਹੁਣ ਪੂਰੇ ਦਿਲ ਨਾਲ ਤੁਸੀਂ ਮੇਰੇ ਵੱਲ ਪਰਤੋਂ। ਤੁਸੀਂ ਪਾਪ ਕੀਤੇ ਇਸ ਲਈ ਰੋਵੋ, ਖੂਬ ਰੋਵੋ ਅਤੇ ਅੰਨ ਵੀ ਨਾ ਛਕੋ!"

14ਆਪਣੇ ਵਸਤਰਾਂ ਦੀ ਬਜਾਇ ਆਪਣੇ ਦਿਲਾਂ ਨੂੰ ਪਾੜੋ।” ਯਹੋਵਾਹ ਆਪਣੇ ਪਰਮੇਸ਼ੁਰ ਵੱਲ ਪਰਤੋਂ ਜੋ ਦਯਾਲੂ ਅਤੇ ਮਿਹਰਬਾਨ ਹੈ ਉਹ ਜਲਦੀ ਕਿਤੇ ਕਰੋਧ ’ਚ ਨਹੀਂ ਆਉਂਦਾ। ਉਹ ਪਿਆਰ ਨਾਲ ਭਰਪੂਰ ਹੈ ਅਤੇ ਲੋਕਾਂ ਨੂੰ ਸਜ਼ਾ ਦੇਣ ਬਾਰੇ ਆਪਣਾ ਮਨ ਬਦਲ ਲੈਂਦਾ ਹੈ।"

15ਕੌਣ ਜਾਣਦਾ ਉਹ ਕੀ ਫ਼ੈਸਲਾ ਕਰੇਗਾ? ਹੋ ਸੱਕਦਾ ਮਗਰੋਂ ਉਹ ਆਪਣਾ ਇਰਾਦਾ ਬਦਲ ਲਵੇ ਤੇ ਪਿੱਛੇ ਤੁਹਾਡੇ ਲਈ ਬਖਸ਼ੀਸ਼ਾਂ ਦੇ ਢੇਰ ਛੱਡ ਜਾਵੇ। ਫ਼ੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਨਾਜ ਅਤੇ ਪੀਣ ਦੀਆਂ ਭੇਟਾਂ ਚੜ੍ਹਾ ਸੱਕਦੇ ਹੋ।"

Daniel 10 illustration - Daniel Chapter 10

16ਯਹੋਵਾਹ ਅੱਗੇ ਪ੍ਰਾਰਥਨਾ ਕਰੋ ਸੀਯੋਨ ਵਿੱਚ ਤੁਰ੍ਹੀ ਵਜਾਓ। ਵਿਸ਼ੇਸ਼ ਸਭਾ ਬੁਲਾਓ ਵਰਤ ਲਈ ਖਾਸ ਸਮਾਂ ਰੱਖ ਕੇ ਬੁਲਾਓ।"

17ਲੋਕਾਂ ਨੂੰ ਇਕੱਠਿਆਂ ਕਰੋ ਵਿਸ਼ੇਸ਼ ਸਭਾ ਦਾ ਆਯੋਜਨ ਕਰੋ! ਬੁਢਿਆਂ ਨੂੰ ਮਿਲਾਓ ਬੱਚਿਆਂ ਨੂੰ ਮਿਲਾ ਕੇ ਇੱਕਤਰ ਕਰੋ ਮਾਂ ਦਾ ਦੁੱਧ ਚੁਂਘਦੇ ਬੱਚਿਆਂ ਨੂੰ ਇਕੱਠਿਆਂ ਕਰ ਲਿਆਓ ਨਵੇਂ ਵਿਆਹੇ ਲਾੜਾ-ਲਾੜੀ ਨੂੰ ਉਨ੍ਹਾਂ ਦੇ ਸੌਣ ਦੇ ਕਮਰਿਆਂ ਵਿੱਚੋਂ ਬਾਹਰ ਲਿਆਓ।"

18ਜਾਜਕਾਂ, ਯਹੋਵਾਹ ਦੇ ਸੇਵਕਾਂ ਨੂੰ ਵਰਾਂਡੇ ਅਤੇ ਜਗਵੇਦੀ ਵਿੱਚਲੇ ਥਾਂ ਵਿੱਚ ਰੋ ਲੈਣ ਦੇਵੋ। ਉਨ੍ਹਾਂ ਸਾਰੇ ਮਨੁੱਖਾਂ ਨੂੰ ਮਿਲਕੇ ਇਹ ਆਖਣਾ ਚਾਹੀਦਾ ਹੈ: “ਹੇ ਯਹੋਵਾਹ, ਆਪਣੇ ਲੋਕਾਂ ਤੇ ਮਿਹਰਬਾਨ ਹੋ ਆਪਣੇ ਲੋਕਾਂ ਨੂੰ ਸ਼ਰਮਿੰਦਗੀ ਤੋਂ ਬਚਾ ਦੂਜਿਆਂ ਲੋਕਾਂ ਨੂੰ ਆਪਣੇ ਲੋਕਾਂ ਦਾ ਮਖੌਲ ਨਾ ਉਡਾਉਣ ਦੇ। ਦੂਜੀਆਂ ਕੌਮਾਂ ਦੇ ਲੋਕਾਂ ਨੂੰ ਸਾਡੇ ਤੇ ਹੱਸ ਕੇ ਇਹ ਨਹੀਂ ਆਖਣਾ ਚਾਹੀਦਾ: ‘ਕਿੱਬੇ ਹੈ ਉਨ੍ਹਾਂ ਦਾ ਪਰਮੇਸ਼ੁਰ?’”"

19ਯਹੋਵਾਹ ਧਰਤੀ ਮੋੜ ਦੇਵੇਗਾ ਫ਼ਿਰ ਯਹੋਵਾਹ ਆਪਣੀ ਧਰਤੀ ਲਈ ਉਤਸੁਕ ਹੋਇਆ ਅਤੇ ਆਪਣੇ ਲੋਕਾਂ ਉੱਪਰ ਰਹਿਮ ਖਾਧਾ।"

20ਯਹੋਵਾਹ ਨੇ ਆਪਣੇ ਲੋਕਾਂ ਨੂੰ ਕਿਹਾ, “ਮੈਂ ਤੁਹਾਨੂੰ ਕਾਫ਼ੀ ਅਨਾਜ, ਮੈਅ ਅਤੇ ਤੇਲ ਭੇਜਾਂਗਾ। ਮੈਂ ਤੁਹਾਨੂੰ ਹੋਰਨਾਂ ਕੌਮਾਂ ਦਰਮਿਆਨ ਹੋਰ ਵੱਧੇਰੇ ਸ਼ਰਮਿੰਦਾ ਨਹੀਂ ਹੋਣ ਦੇਵਾਂਗਾ।"

Daniel 10 illustration - Daniel Chapter 10

21ਨਹੀਂ, ਮੈਂ ਇਨ੍ਹਾਂ ਉੱਤਰੀ ਲੋਕਾਂ ਨੂੰ ਤੁਹਾਡੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿਆਂਗਾ, ਮੈਂ ਉਨ੍ਹਾਂ ਨੂੰ ਖਾਲੀ ਸੁੱਕੀ ਜ਼ਮੀਨ ਤੇ ਭੇਜ ਦੇਵਾਂਗਾ ਉਨ੍ਹਾਂ ਵਿੱਚੋਂ ਕੁਝ ਪੂਰਬੀ ਸਮੁੰਦਰ ਵੱਲ ਮੁੜ ਜਾਣਗੇ ਤੇ ਕੁਝ ਪੱਛਮੀ ਸਾਗਰ ਵੱਲ ਨੂੰ ਮੁੜ ਜਾਣਗੇ। ਸੜਦੀਆਂ ਹੋਈਆਂ ਲੋਬਾਂ ਵਾਂਗ ਬਦਬੂ ਉੱਠੇਗੀ ਅਤੇ ਉਨ੍ਹਾਂ ਦੀ ਸੜਿਹਾਂਦ ਉਤਾਂਹ ਜਾਵੇਗੀ, ਕਿਉਂ ਜੋ ਉਨ੍ਹਾਂ ਲੋਕਾਂ ਅਜਿਹੀਆਂ ਭਿਅੰਕਰ ਗੱਲਾਂ ਕੀਤੀਆਂ ਹਨ।”"

Chapter Complete

You have read Daniel 10

21 verses