Lumina
Daniel

Kings of the North and South

Daniel 11·Punjabi Bible

1ਧਰਤੀ ਨੂੰ ਮੁੜ ਨਵਾਂ ਕੀਤਾ ਜਾਵੇਗਾ ਹੇ ਧਰਤੀ, ਤੂੰ ਡਰ ਨਾ ਖੁਸ਼ ਹੋ ਅਤੇ ਮੌਜ ਮਨਾ ਯਹੋਵਾਹ ਵੱਡੇ ਕੰਮ ਕਰੇਗਾ।"

2ਹੇ ਖੇਤਾਂ ਦੇ ਜਾਨਵਰੋ, ਡਰੋ ਨਾ। ਉਜਾੜ ਦੀਆਂ ਚਰਾਂਦਾਂ ਹਰੀਆਂ ਹੋ ਜਾਣਗੀਆਂ, ਜੰਗਲੀ ਦ੍ਰੱਖਤਾਂ ਤੇ ਫ਼ਲ ਉੱਗਣਗੇ ਅੰਜੀਰ ਅਤੇ ਅੰਗੂਰ ਦੇ ਰੁੱਖ ਵੇਲਾਂ ਢੇਰ ਫ਼ਲ ਦੇਣਗੇ।"

3ਇਸ ਲਈ ਸੀਯੋਨ ਦੇ ਮਨੁੱਖੋ ਖੁਸ਼ੀ ਮਨਾਓ। ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਂ ਤੇ ਖੁਸ਼ੀ ਮਨਾਓ। ਉਹ ਤੁਹਾਡੇ ਤੇ ਮਿਹਰਬਾਨ ਹੋਕੇ ਬਾਰਿਸ਼ ਦੇਵੇਗਾ ਉਹ ਪਹਿਲਾਂ ਵਾਂਗ ਹੀ ਤੁਹਾਡੇ ਸੁੱਖ ਲਈ ਪਹਿਲਾ ਅਤੇ ਅੰਤਮ ਮੀਂਹ ਵਰ੍ਹਾਵੇਗਾ।"

4ਖਲਿਆਨ ਅੰਨ ਨਾਲ ਭਰੇ ਜਾਣਗੇ ਅਤੇ ਤੁਹਾਡੇ ਚੁੱਬਚੇ ਮੈਅ ਅਤੇ ਤੇਲ ਨਾਲ ਉੱਛਲਣਗੇ।"

5“ਮੈਂ, ਯਹੋਵਾਹ ਨੇ ਤੁਹਾਡੇ ਖਿਲਾਫ਼, ਮੇਰੀ ਮਹਾਨ ਸੈਨਾ ਟਿੱਡੀਦਲ, ਸਲਾ ਟਿੱਡੀ, ਹੂੰਝਾ ਟਿੱਡੀ, ਟੱਪਣੀ ਟਿੱਡੀ, ਅਤੇ ਨਾਸ਼ਮਾਨ ਟਿੱਡੀਦਲ ਭੇਜੇ ਜਿਸ ਨੇ ਤੁਹਾਨੂੰ ਤਬਾਹ ਕਰ ਦਿੱਤਾ। ਪਰ ਹੁਣ ਮੈਂ, ਯਹੋਵਾਹ ਤੁਹਾਨੂੰ ਉਨ੍ਹਾਂ ਦਿਨ੍ਹਾਂ ਦੇ ਨੁਕਸਾਨ ਦਾ ਇਵਜਾਨਾ ਦੇਵਾਂਗਾ।"

Daniel 11 illustration - Daniel Chapter 11

6ਫ਼ਿਰ ਤੁਹਾਡੇ ਕੋਲ ਰੱਜਵਾਂ ਖਾਣ ਨੂੰ ਹੋਵੇਗਾ ਤੇ ਤੁਸੀਂ ਰੱਜ ਜਾਵੋਂਗੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰੋ। ਉਸ ਨੇ ਤੁਹਾਡੇ ਲਈ ਅਚਰਜ ਕੰਮ ਕੀਤੇ ਹਨ ਮੇਰੇ ਲੋਕਾਂ ਨੂੰ ਮੁੜ ਸ਼ਰਮਿੰਦਾ ਨਾ ਹੋਣਾ ਪਵੇਗਾ।"

7ਤੁਸੀਂ ਜਾਣ ਜਾਵੋਂਗੇ ਕਿ ਮੈਂ ਇਸਰਾਏਲ ਦੇ ਵਿੱਚਕਾਰ ਹਾਂ। ਤੁਸੀਂ ਜਾਣ ਜਾਵੋਂਗੇ ਕਿ ਮੈਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਹੋਰ ਕੋਈ ਦੂਜਾ ਪਰਮੇਸ਼ੁਰ ਨਹੀਂ ਮੇਰੇ ਲੋਕ ਮੁੜ ਕਦੇ ਸ਼ਰਮਿੰਦਗੀ ਨਾ ਉੱਠਾਉਣਗੇ।”"

8ਪਰਮੇਸ਼ੁਰ ਸਭ ਨੂੰ ਆਪਣਾ ਆਤਮਾ ਦੇਵੇਗਾ “ਇਸ ਉਪਰੰਤ, ਮੈਂ ਸਾਰੇ ਲੋਕਾਂ ਉੱਪਰ ਆਪਣਾ ਆਤਮਾ ਵਹਾਵਾਂਗਾ। ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਣਗੇ ਤੁਹਾਡੇ ਬੁੱਢੇ ਆਦਮੀ ਸੁਪਨੇ ਵੇਖਣਗੇ ਅਤੇ ਤੁਹਾਡੇ ਨੌਜੁਆਨਾਂ ਨੂੰ ਦਰਸ਼ਨ ਹੋਣਗੇ।"

9ਉਸ ਵਕਤ ਮੈਂ ਹਰ ਇੱਕ ਮਨੁੱਖ ਸੇਵਕ ਭਾਵੇਂ ਮਰਦ ਤੇ ਔਰਤ ਸਭਨਾਂ ਤੇ ਆਪਣਾ ਆਤਮਾ ਵਹਾਵਾਂਗਾ।"

10ਮੈਂ ਅਲੋਕਾਰੀ ਗੱਲਾਂ ਅਕਾਸ਼ ਅਤੇ ਧਰਤੀ ਤੇ ਵਰਤਾਵਾਂਗਾ ਉਸ ਵਕਤ ਖੂਨ, ਅੱਗ ਤੇ ਗਾੜਾ ਧੂੰਆਂ ਹੋਵੇਗਾ।"

Daniel 11 illustration - Daniel Chapter 11

11ਸੂਰਜ ਹਨੇਰਾ ਹੋ ਜਾਵੇਗਾ ਯਹੋਵਾਹ ਦੇ ਮਹਾਨ ਅਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ ਚੰਨ ਲਹੂ ਵਿੱਚ ਬਦਲ ਜਾਵੇਗਾ।"

12ਫ਼ਿਰ ਉਹ ਸਾਰੇ ਜੋ ਯਹੋਵਾਹ ਦੇ ਨਾਮ ਤੇ ਪੁਕਾਰ ਕਰਦੇ ਹਨ ਬਚਾਏ ਜਾਣਗੇ। ਓੱਥੇ ਸੀਯੋਨ ਦੇ ਪਰਬਤ ਉਤਲੇ ਅਤੇ ਯਰੂਸ਼ਲਮ ਵਿੱਚ ਬਚੇ ਹੋਏ ਲੋਕ ਹੋਣਗੇ ਜਿਵੇਂ ਕਿ ਯਹੋਵਾਹ ਨੇ ਆਖਿਆ। ਹਾਂ, ਬਚੇ ਹੋਇਆਂ ਵਿੱਚ ਉਹ ਹੋਣਗੇ, ਜਿਨ੍ਹਾਂ ਨੂੰ ਯਹੋਵਾਹ ਬੁਲਾਵੇਗਾ।"

13ਯਹੂਦਾਹ ਦੇ ਵੈਰੀਆਂ ਨੂੰ ਸਜ਼ਾ “ਹਾਂ ਉਸ ਵਕਤ, ਮੈਂ ਕੈਦੀਆਂ ਨੂੰ ਯਹੂਦਾਹ ਅਤੇ ਯਰੂਸ਼ਲਮ ਨੂੰ ਵਾਪਸ ਭੇਜ ਦਿਆਂਗਾ।"

14ਮੈਂ ਸਾਰੇ ਰਾਜਾਂ ਨੂੰ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਯਹੋਸ਼ਾਫ਼ਾਟ ਦੀ ਵਾਦੀ ਵਿੱਚ ਉਤਾਰ ਲਵਾਂਗਾ। ਉੱਥੇ ਮੈਂ ਉਨ੍ਹਾਂ ਦਾ ਨਿਆਂ ਕਰਾਂਗਾ, ਕਿਉਂ ਕਿ ਉਨ੍ਹਾਂ ਰਾਜਾਂ ਨੇ ਮੇਰੇ ਲੋਕਾਂ ਨੂੰ ਖੇਰੂ-ਖੇਰੂ ਕਰ ਦਿੱਤਾ ਭਾਵ ਇਸਰਾਏਲੀਆਂ ਨੂੰ ਬਿਖੈਰ ਦਿੱਤਾ। ਉਨ੍ਹਾਂ ਨੇ ਮੇਰੇ ਲੋਕਾਂ ਨੂੰ ਦੂਜੇ ਰਾਜਾਂ ’ਚ ਰਹਿਣ ਲਈ ਮਜ਼ਬੂਰ ਕੀਤਾ। ਇਸ ਲਈ ਮੈਂ ਉਨ੍ਹਾਂ ਰਾਜਾਂ ਨੂੰ ਦੰਡ ਦੇਵਾਂਗਾ। ਉਨ੍ਹਾਂ ਰਾਜਾਂ ਨੇ ਮੇਰੀ ਧਰਤੀ ਨੂੰ ਵੰਡ ਦਿੱਤਾ।"

15ਉਨ੍ਹਾਂ ਨੇ ਮੇਰੇ ਲੋਕਾਂ ਲਈ ਗੁਣੇ ਪਾਏ ਅਤੇ ਇੱਕ ਵੇਸਵਾ ਖਰੀਦਣ ਲਈ ਮੁੰਡੇ ਨੂੰ ਅਤੇ ਮੈਅ ਖਰੀਦਣ ਲਈ ਕੁੜੀ ਨੂੰ ਵੇਚ ਦਿੱਤਾ।"

Daniel 11 illustration - Daniel Chapter 11

16“ਹੇ ਸੂਰ ਅਤੇ ਸੀਦੋਨ ਅਤੇ ਫ਼ਲਿਸਤ ਦੇ ਸਾਰੇ ਇਲਾਕਿਓ, ਤੁਸੀਂ ਮੇਰੇ ਲਈ ਮਹੱਤਵਪੂਰਣ ਨਹੀਂ ਹੋ! ਕੀ ਤੁਸੀਂ ਮੇਰੇ ਕੁਝ ਕੀਤੇ ਦੀ ਮੈਨੂੰ ਸਜ਼ਾ ਦੇ ਰਹੇ ਹੋ? ਤੁਸੀਂ ਭਾਵੇਂ ਅਜਿਹਾ ਸੋਚਦੇ ਹੋਵੋਁ ਪਰ ਮੈਂ ਜਲਦੀ ਹੀ ਤੁਹਾਨੂੰ ਦੰਡ ਦੇਵਾਂਗਾ।"

17ਤੁਸੀਂ ਮੇਰਾ ਚਾਂਦੀ ਅਤੇ ਸੋਨਾ ਲੁੱਟਕੇ ਲੈ ਗਏ। ਤੁਸੀਂ ਮੇਰੇ ਕੀਮਤੀ ਪਦਾਰਬ ਚੁੱਕ ਕੇ ਆਪਣੇ ਮੰਦਰ ਵਿੱਚ ਰੱਖ ਲੇ।"

18“ਤੁਸੀਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਯੂਨਾਨੀਆਂ ਕੋਲ ਵੇਚ ਦਿੱਤਾ। ਇਸ ਤਰ੍ਹਾਂ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਤੋਂ ਦੂਰ ਕਰ ਦਿੱਤਾ।"

19ਤੁਸੀਂ ਮੇਰੇ ਲੋਕਾਂ ਨੂੰ ਦੂਰ ਦੇ ਦੇਸ ਵਿੱਚ ਸੁੱਟ ਦਿੱਤਾ ਪਰ ਮੈਂ ਉਨ੍ਹਾਂ ਨੂੰ ਵਾਪਿਸ ਲੈ ਕੇ ਆਵਾਂਗਾ ਅਤੇ ਤੁਹਾਨੂੰ ਤੁਹਾਡੀਆਂ ਕਰਨੀਆਂ ਦੀ ਸਜ਼ਾ ਦੇਵਾਂਗਾ।"

20ਮੈਂ ਤੁਹਾਡੇ ਪੁੱਤਰਾਂ ਅਤੇ ਧੀਆਂ ਨੂੰ ਯਹੂਦਾਹ ਦੇ ਲੋਕਾਂ ਨੂੰ ਵੇਚਾਂਗਾ ਅਤੇ ਉਹ ਫ਼ਿਰ ਉਨ੍ਹਾਂ ਨੂੰ ਸ਼ਬਾਈਆਂ ਕੋਲ ਦੂਰ ਦੀ ਕੌਮ ਅਤੇ ਧਰਤੀ ਉੱਤੇ ਵੇਚ ਦੇਣਗੇ।” ਯਹੋਵਾਹ ਨੇ ਇਹ ਵਾਕ ਬੋਲੇ ਸਨ।"

Daniel 11 illustration - Daniel Chapter 11

21ਜੰਗ ਲਈ ਤਿਆਰੀ ਕੌਮਾਂ ਵਿੱਚ ਇਹ ਘੋਸ਼ਣਾ ਕਰੋ: ਲੜਾਈ ਦੀ ਤਿਆਰੀ ਕਰੋ! ਸੂਰਮਿਆਂ ਨੂੰ ਜਗਾਓ। ਸਾਰੇ ਯੋਧੇ ਨੇੜੇ ਹੋ ਜਾਣ ਉਨ੍ਹਾਂ ਨੂੰ ਉਤਾਂਹ ਆਉਣ ਦੇਵੋ।"

22ਤੁਸੀਂ ਆਪਣੇ ਫ਼ਾਲਿਆਂ ਨੂੰ ਕੁੱਟ ਕੇ ਤਲਵਾਰਾਂ ਬਣਾ ਲਵੋ ਆਪਣੇ ਫ਼ਾਲਿਆਂ ਨੂੰ ਕੁੱਟ ਕੇ ਨੇਜੇ ਬਣਾ ਲਵੋ। ਕਮਜ਼ੋਰ ਆਖੇ, “ਮੈਂ ਤਕੜਾ ਹਾਂ।”"

23ਸਾਰੀਆਂ ਨੇੜੇ ਦੀਓ ਕੌਮੋ, ਜਲਦੀ ਕਰੋ। ਸਾਰੇ ਉਸ ਬਾਵੇਂ ਇਕੱਠੇ ਹੋਵੋ ਹੇ ਯਹੋਵਾਹ! ਆਪਣੇ ਸੂਰਬੀਰਾਂ ਨੂੰ ਲਿਆ।"

24ਕੌਮਾਂ ਆਪਣੇ-ਆਪ ਨੂੰ ਜਗਾਉਣ। ਸਾਰੀਆਂ ਯਹੋਸ਼ਾਫ਼ਾਟ ਦੀ ਵਾਦੀ ’ਚ ਆਉਣ ਉੱਥੇ ਬੈਠ ਕੇ ਮੈਂ ਸਾਰੀਆਂ ਆਸ-ਪਾਸ ਦੀਆਂ ਕੌਮਾਂ ਦਾ ਨਿਆਂ ਕਰਾਂਗਾ।"

25ਦਾਤੀ ਚਲਾਓ ਕਿਉਂ ਜੋ ਫ਼ਸਲ ਪੱਕ ਗਈ ਹੈ ਅੰਗੂਆਂ ਨੂੰ ਮਿੱਧੋ ਕਿਉਂ ਕਿ ਚੁਬੱਚਾ ਭਰ ਗਿਆ ਹੈ ਮਟਕੇ ਭਰ-ਭਰ ਉਛਲ ਰਹੇ ਹਨ ਕਿਉਂਕਿ ਬਦੀ ਨਾਲ ਭਰ ਗਏ ਹਨ।"

Daniel 11 illustration - Daniel Chapter 11

26ਨਬੇੜੇ ਦੀ ਵਾਦੀ ਵਿੱਚ ਬਹੁਤ ਭੀੜਾਂ ਹਨ ਉੱਥੇ ਯਹੋਵਾਹ ਦਾ ਖਾਸ ਦਿਨ ਵੀ ਨੇੜੇ ਹੈ।"

27ਸੂਰਜ ਅਤੇ ਚੰਨ ਹਨੇਰੇ ਹੋ ਜਾਣਗੇ ਅਤੇ ਤਾਰਿਆਂ ਦੀ ਲੋਅ ਗੁਆਚ ਜਾਵੇਗੀ।"

28ਯਹੋਵਾਹ ਪਰਮੇਸ਼ੁਰ ਸੀਯੋਨ ਵਿੱਚੋਂ ਗੱਜੇਗਾ ਉਹ ਯਰੂਸ਼ਲਮ ਵਿੱਚੋਂ ਪੁਕਾਰੇਗਾ ਤਾਂ ਧਰਤੀ ਅਤੇ ਅਕਾਸ਼ ਭੈ ਨਾਲ ਕੰਬੇਗਾ ਪਰ ਯਹੋਵਾਹ, ਪਰਮੇਸ਼ੁਰ ਆਪਣੀ ਪਰਜਾ ਲਈ ਪਨਾਹ ਹੋਵੇਗਾ। ਉਹ ਇਸਰਾਏਲੀਆਂ ਲਈ ਉਨ੍ਹਾਂ ਦੀ ਹਿਫਾਜ਼ਤ ਦੀ ਥਾਂ ਹੋਵੇਗਾ।"

29“ਤਦ ਤੁਸੀਂ ਜਾਣੋਂਗੇ ਕਿ ਮੈਂ ਹੀ ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਆਪਣੇ ਪਵਿੱਤਰ ਪਰਬਤ ਸੀਯੋਨ ਵਿੱਚ ਵਸਦਾ ਹਾਂ। ਯਰੂਸ਼ਲਮ ਪਵਿੱਤਰ ਹੋਵੇਗਾ ਓਪਰੇ ਉਸ ਦੇ ਵਿੱਚੋਂ ਫੇਰ ਕਦੇ ਨਾ ਲੰਘਣਗੇ।”"

30ਯਹੂਦਾਹ ਲਈ ਨਵੇਂ ਜੀਵਨ ਦਾ ਇਕਰਾਰ “ਉਸ ਦਿਨ, ਪਰਬਤਾਂ ਚੋ ਮਿੱਠੀ ਮੈਅ ਚੋਵੇਗੀ। ਪਹਾੜੀਆਂ ਚੋ ਦੁੱਧ ਵਗੇਗਾ ਅਤੇ ਯਹੂਦਾਹ ਦੇ ਖਾਲੀ ਦਰਿਆ ਪਾਣੀ ਨਾਲ ਵਗਣਗੇ! ਯਹੋਵਾਹ ਦੇ ਮੰਦਰ ਵਿੱਚੋਂ ਇੱਕ ਝਰਨਾ ਨਿਕਲੇਗਾ ਜੋ ਸ਼ਿਟੀਮ ਦੀ ਵਾਦੀ ਨੂੰ ਸਿੰਜੇਗਾ।"

Daniel 11 illustration - Daniel Chapter 11

31ਮਿਸਰ ਵੀਰਾਨ ਹੋ ਜਾਵੇਗਾ ਅਦੋਮ ਉਜਾੜ ਬੀਆਬਾਨ ਹੋ ਜਾਵੇਗਾ ਕਿਉਂ ਕਿ ਉਹ ਯਹੂਦਾਹ ਦੇ ਲੋਕਾਂ ਨਾਲ ਬੜੇ ਜ਼ਾਲਿਮ ਰਹੇ ਹਨ ਉਨ੍ਹਾਂ ਨੇ ਆਪਣੇ ਦੇਸ ਵਿੱਚ ਮਜ਼ਲੂਮਾਂ ਨੂੰ ਵੱਢਿਆ।"

32ਪਰ ਯਹੂਦਾਹ ਸਦਾ ਆਬਾਦ ਰਹੇਗਾ। ਯਰੂਸ਼ਲਮ ਵਿੱਚ ਲੋਕ ਪੀੜੀਓ ਪੀੜੀ ਜਿਉਂਦੇ ਵੱਸਦੇ ਰਹਿਣਗੇ।"

33ਉਨ੍ਹਾਂ ਲੋਕਾਂ ਨੇ ਮੇਰੇ ਲੋਕਾਂ ਨੂੰ ਮਾਰਿਆ। ਇਸੇ ਲਈ, ਮੈਂ ਉਨ੍ਹਾਂ ਨੂੰ ਜ਼ਰੂਰ ਸਜ਼ਾ ਦੇਵਾਂਗਾ।” ਯਹੋਵਾਹ ਪਰਮੇਸ਼ੁਰ ਸੀਯੋਨ ਵਿੱਚ ਰਹਿੰਦਾ ਹੈ।"

34ਭੂਮਿਕਾ ਆਮੋਸ ਦਾ ਸੰਦੇਸ਼: ਆਮੋਸ ਤਕੋਆ ਸ਼ਹਿਰ ਦੇ ਆਜੜੀਆਂ ਵਿੱਚੋਂ ਇੱਕ ਸੀ। ਉਸ ਨੇ ਇਸਰਾਏਲ ਦੇ ਬਾਰੇ ਦਰਸ਼ਨ ਵੇਖਿਆ। ਇਹ ਉਦੋਂ ਵਾਪਰਿਆ ਜਦੋਂ ਉਜ਼ੀਯਾਹ ਇਸਰਾਏਲ ਦਾ ਪਾਤਸ਼ਾਹ ਸੀ ਅਤੇ ਯੋਆਸ਼ ਦਾ ਪੁੱਤਰ ਯਰਾਬੁਆਮ ਇਸਰਾਏਲ ਦਾ ਪਾਤਸ਼ਾਹ ਸੀ। ਇਹ ਭੂਚਾਲ ਆਉਣ ਤੋਂ ਦੋ ਵਰ੍ਹੇ ਪਹਿਲਾਂ ਦੀ ਗੱਲ ਹੈ।"

35ਅਰਾਮ ਲਈ ਸਜ਼ਾ ਆਮੋਸ ਨੇ ਕਿਹਾ: “ਯਹੋਵਾਹ ਸੀਯੋਨ ਵਿੱਚ ਸ਼ੇਰ ਵਾਂਗ ਗੱਜੇਗਾ ਉਸਦੀ ਉੱਚੀ ਆਵਾਜ਼ ਯਰੂਸ਼ਲਮ ਵਿੱਚੋਂ ਆਵੇਗੀ ਜਿਸ ਨਾਲ ਆਜੜੀਆਂ ਦੀਆਂ ਚਰਾਂਦਾ ਸੁੱਕ ਸੜ ਜਾਣਗੀਆਂ ਇੱਥੋਂ ਤੱਕ ਕਿ ਕਰਮਲ ਦੀ ਚੋਟੀ ਵੀ ਸੁੱਕ ਜਾਵੇਗੀ।”"

Daniel 11 illustration - Daniel Chapter 11

36ਯਹੋਵਾਹ ਇਹ ਫ਼ੁਰਮਾਉਂਦਾ ਹੈ: “ਮੈਂ ਦੰਮਿਸਕ ਦੇ ਲੋਕਾਂ ਦੇ ਅਨੇਕਾਂ ਪਾਪਾਂ ਕਾਰਣ ਉਨ੍ਹਾਂ ਨੂੰ ਅਵੱਸ਼ ਸਜ਼ਾ ਦੇਵਾਂਗਾ। ਉਨ੍ਹਾਂ ਨੇ ਗਿਲਆਦ ਦੇ ਲੋਕਾਂ ਨੂੰ ਲੋਹੇ ਦੇ ਹਬਿਆਰਾਂ ਨਾਲ ਮਸਲਿਆ।"

37ਇਸ ਲਈ ਮੈਂ ਹਮਾਏਲ ਦੇ ਘਰ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਬਨ-ਹਦਦ ਦੇ ਸਾਰੇ ਮਹਿਲਾਂ ਨੂੰ ਤਬਾਹ ਕਰ ਦੇਵੇਗੀ।"

38“ਮੈਂ ਦੰਮਿਸਕ ਦੇ ਫ਼ਾਟਕਾਂ ਵਿੱਚਲੇ ਸਰੀਆਂ ਨੂੰ ਭੰਨ ਸੁੱਟਾਂਗਾ ਅਤੇ ਮੈਂ ਆਵਨ ਦੀ ਵਾਦੀ ਦੇ ਰਾਜੇ ਨੂੰ ਅਤੇ ਬੈਤ-ਅਦਨ ਤੋਂ ਸੱਤਾ ਦੇ ਪ੍ਰਤੀਕ ਨੂੰ ਹਟਾਅ ਦੇਵਾਂਗਾ। ਅਰਾਮ ਦੇ ਲੋਕ ਹਰਾਏ ਜਾਣਗੇ ਅਤੇ ਕੀਰ ਵੱਲ ਜਲਾਵਤਨੀ ਕਰ ਦਿੱਤੇ ਜਾਣਗੇ। ਯਹੋਵਾਹ ਨੇ ਇਹ ਗੱਲਾਂ ਆਖੀਆਂ।”"

39ਫ਼ਲਿਸਤੀਆਂ ਲਈ ਸਜ਼ਾ ਯਹੋਵਾਹ ਨੇ ਇਹ ਆਖਿਆ: “ਮੈਂ ਅੱਜ਼ਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਕਾਰਣ ਅਵੱਸ਼ ਸਜ਼ਾ ਦੇਵਾਂਗਾ ਕਿਉਂ ਕਿ ਉਹ ਸਾਰੀ ਉੱਮਤ ਨੂੰ ਅਸੀਰ ਕਰਕੇ ਅਦੋਮ ’ਚ ਲੈ ਗਏ।"

40ਇਸ ਲਈ ਮੈਂ ਅਹ੍ਹਾਜ਼ ਦੀ ਕੰਧ ਤੋਂ ਅੱਗ ਸੁਰੂ ਕਰਾਂਗਾ ਜਿਹੜੀ ਅੱਜ਼ਾਹ ਦੇ ਕਿਲ੍ਹਿਆਂ ਨੂੰ ਸਾੜ ਕੇ ਸੁਆਹ ਕਰ ਦੇਵੇਗੀ।"

Daniel 11 illustration - Daniel Chapter 11

41ਅਤੇ ਮੈਂ ਅਸ਼ਦੋਦ ਦੇ ਪਾਤਸ਼ਾਹ ਨੂੰ ਅਤੇ ਅਸ਼ਕਲੋਨ ਦੇ ਸ਼ਾਸ਼ਕ ਨੂੰ ਨਸ਼ਟ ਕਰ ਦੇਵਾਂਗਾ। ਮੈਂ ਅਕਰੋਨ ਦੇ ਲੋਕਾਂ ਨੂੰ ਵੀ ਸਜਾ ਦੇਵਾਂਗਾ ਤਾਂ ਫ਼ਿਰ ਬਚੇ ਹੋਏ ਫ਼ਲਿਸਤੀਨੀ ਮਰ ਜਾਣਗੇ।” ਯਹੋਵਾਹ ਪਰਮੇਸ਼ੁਰ ਨੇ ਇਉਂ ਆਖਿਆ।"

42ਫ਼ੀਨੀਸ਼ ਲਈ ਸਜ਼ਾ ਯਹੋਵਾਹ ਇਉਂ ਫ਼ੁਰਮਾਉਂਦਾ ਹੈ: “ਮੈਂ ਸੂਰ ਦੇ ਲੋਕਾਂ ਦੇ ਅਨੇਕਾਂ ਪਾਪਾਂ ਕਾਰਣ ਉਨ੍ਹਾਂ ਨੂੰ ਅਵੱਸ਼ ਦੰਡਿਤ ਕਰਾਂਗਾ ਉਨ੍ਹਾਂ ਨੇ ਪੂਰੀ ਕੌਮ ਨੂੰ ਗੁਲਾਮ ਬਣਾ ਕੇ ਅਦੋਮ ਦੇ ਹਵਾਲੇ ਕੀਤਾ। ਉਹ ਆਪਣੇ ਭਰਾਵਾਂ ਨਾਲ ਕੀਤਾ ਕੌਲ ਭੁੱਲ ਗਏ।"

43ਇਸ ਲਈ ਮੈਂ ਸੂਰ ਦੀ ਕੰਧ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਉੱਥੋਂ ਦੇ ਸਾਰੇ ਕਿਲ੍ਹਿਆਂ ਨੂੰ ਸਾੜ ਦੇਵੇਗੀ।”"

44ਅਦੋਮੀਆਂ ਲਈ ਸਜ਼ਾ ਯਹੋਵਾਹ ਨੇ ਇਹ ਇਕਰਾਰ ਕੀਤਾ: “ਮੈਂ ਅਦੋਮੀਆਂ ਨੂੰ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਅਵੱਸ਼ ਸਜ਼ਾ ਦੇਵਾਂਗਾ ਅਦੋਮ ਨੇ ਆਪਣੇ ਭਰਾ ਦਾ ਤਲਵਾਰ ਨਾਲ ਪਿੱਛਾ ਕੀਤਾ ਅਤੇ ਉਸ ਤੇ ਕੋਈ ਰਹਿਮ ਨਾ ਕੀਤਾ ਸਗੋਂ ਅਦੋਮ ਦਾ ਕਰੋਧ ਸਦਾ ਲਈ ਜਾਰੀ ਰਿਹਾ ਉਹ ਹਮੇਸ਼ਾ ਵਾਸਤੇ ਗੁੱਸੇ ਰਿਹਾ।"

45ਇਸ ਲਈ ਮੈਂ ਤੇਮਾਨ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਬਾਸਰਾਹ ਦੇ ਕਿਲਿਆਂ ਨੂੰ ਤਬਾਹ ਕਰ ਦੇਵੇਗੀ।”"

Chapter Complete

You have read Daniel 11

45 verses