Lumina
Deuteronomy

The Covenant in Moab

Deuteronomy 29·Punjabi Bible

1ਨਬੋ ਪਰਬਤ ਉੱਤੇ ਮੂਸਾ ਯਹੋਵਾਹ ਨੇ ਉਸੇ ਦਿਨ ਮੂਸਾ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ,"

2“ਅਬਰੀਮ ਪਰਬਤ ਵੱਲ ਜਾ। ਯਰੀਹੋ ਸ਼ਹਿਰ ਦੇ ਸਾਹਮਣੇ ਮੋਆਬ ਦੀ ਧਰਤੀ ਉੱਤੇ ਨਬੋ ਪਹਾੜ ਉੱਤੇ ਜਾ। ਫ਼ੇਰ ਤੂੰ ਕਨਾਨ ਦੀ ਉਹ ਧਰਤੀ ਦੇਖ ਸੱਕੇਂਗਾ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਰਹਿਣ ਲਈ ਦੇ ਰਿਹਾ ਹਾਂ।"

3ਤੇਰਾ ਦੇਹਾਂਤ ਉਸ ਪਰਬਤ ਉੱਤੇ ਹੋਵੇਗਾ। ਤੂੰ ਜਾਕੇ ਆਪਣੇ ਲੋਕਾਂ ਵਿੱਚ ਸ਼ਾਮਿਲ ਹੋ ਜਾਵੇਂਗਾ, ਜਿਵੇਂ ਤੇਰਾ ਭਰਾ ਹਾਰੂਨ ਹੋਰ ਪਰਬਤ ਉੱਤੇ ਮਰਿਆ ਸੀ।"

4ਕਿਉਂਕਿ ਤੁਸੀਂ ਦੋਹਾ ਨੇ ਮੇਰੇ ਖਿਲਾਫ਼ ਪਾਪ ਕੀਤਾ ਸੀ। ਤੁਸੀਂ ਕਾਦੇਸ਼ ਨੇੜੇ ਮਰੀਬਾਹ ਦੇ ਪਾਣੀਆਂ ਕੰਢੇ ਸੀ। ਇਹ ਥਾਂ ਸੀਨਈ ਦੇ ਮਾਰੂਥਲ ਅੰਦਰ ਸੀ। ਉੱਥੇ, ਇਸਰਾਏਲ ਦੇ ਲੋਕਾਂ ਸਾਹਮਣੇ, ਤੁਸੀਂ ਮੇਰਾ ਆਦਰ ਨਹੀਂ ਕੀਤਾ ਸੀ ਅਤੇ ਇਹ ਨਹੀਂ ਸੀ ਦਰਸਾਇਆ ਕਿ ਮੈਂ ਪਵਿੱਤਰ ਹਾਂ।"

5ਇਸ ਲਈ ਹੁਣ ਜੇ ਤੂੰ ਚਾਹੇ, ਤੂੰ ਉਹ ਧਰਤੀ, ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦੇ ਰਿਹਾ ਹਾਂ, ਕੁਝ ਦੂਰੀ ਤੋਂ ਦੇਖ ਸੱਕਦਾ ਹੈ। ਪਰ ਤੂੰ ਉਸ ਧਰਤੀ ਅੰਦਰ ਜਾ ਨਹੀਂ ਸੱਕਦਾ।”"

Deuteronomy 29 illustration - Deuteronomy Chapter 29

6ਮੂਸਾ ਦੀ ਲੋਕਾਂ ਨੂੰ ਅਸੀਸ ਇਹ ਉਹ ਅਸੀਸ ਹੈ ਜਿਹੜੀ ਪਰਮੇਸ਼ੁਰ ਦੇ ਬੰਦੇ, ਮੂਸਾ ਨੇ, ਆਪਣੀ ਮੌਤ ਤੋਂ ਪਹਿਲਾਂ ਇਸਰਾਏਲ ਦੇ ਲੋਕਾਂ ਨੂੰ ਦਿੱਤੀ।"

7ਮੂਸਾ ਨੇ ਆਖਿਆ, “ਯਹੋਵਾਹ ਸੀਨਈ ਪਰਬਤ ਤੋਂ ਆਇਆ, ਜਿਵੇਂ ਸਾਡੇ ਉੱਤੇ ਸੇਈਰ ਤੋਂ ਸਵੇਰ ਦੀ ਚਮਕਦੀ ਰੌਸ਼ਨੀ ਆਉਂਦੀ ਹੈ। ਉਹ ਪਾਰਾਨ ਪਰਬਤ ਤੋਂ ਆਉਂਦੀ ਰੌਸ਼ਨੀ ਵਾਂਗ ਚਮਕਿਆ। ਉਹ ਆਪਣੇ ਸੱਜੇ ਹੱਥ ਵਿੱਚ ਭਖਦੀ ਹੋਈ ਰੌਸ਼ਨੀ ਨਾਲ ਦਸ ਹਜ਼ਾਰਾ ਪਵਿੱਤਰ ਹਸਤੀਆਂ ਕੋਲੋਂ ਆਇਆ।"

8ਹਾਂ, ਯਹੋਵਾਹ ਆਪਣੇ ਲੋਕਾਂ ਨੂੰ ਪਿਆਰ ਕਰਦਾ ਹੈ। ਉਸ ਦੇ ਸਾਰੇ ਪਵਿੱਤਰ ਆਦਮੀ ਉਸ ਦੇ ਹੱਥ ਵਿੱਚ ਹਨ। ਯਹੋਵਾਹ ਉਨ੍ਹਾਂ ਨੂੰ ਰਾਹ ਵਿਖਾਉਣ ਵਾਲਾ ਹੈ ਅਤੇ ਉਸ ਦੀਆਂ ਬਿਵਸਥਾ ਸਿੱਖ ਰਹੇ ਹਨ!"

9ਮੂਸਾ ਨੇ ਸਾਨੂੰ ਬਿਵਸਥਾ ਦਿੱਤੀ। ਉਹ ਸਾਖੀਆਂ ਯਾਕੂਬ ਦੇ ਲੋਕਾਂ ਲਈ ਹਨ।"

10ਇਸ ਸਮੇਂ, ਇਸਰਾਏਲ ਦੇ ਸਾਰੇ ਪਰਿਵਾਰ-ਸਮੂਹ ਅਤੇ ਉਨ੍ਹਾਂ ਦੇ ਆਗੂ ਇਕੱਠੇ ਹੋਏ ਹਨ, ਅਤੇ ਯਹੋਵਾਹ ਯਸ਼ੁਰੂਨ (ਇਸਰਾਏਲ) ਦਾ ਰਾਜਾ ਬਣ ਗਿਆ।"

Deuteronomy 29 illustration - Deuteronomy Chapter 29

11ਰਊਬੇਨ ਦੀ ਅਸੀਸ “ਰਊਬੇਨ ਜੀਵੇ, ਉਹ ਨਾ ਮਰੇ! ਪਰ ਉਸ ਦੇ ਪਰਿਵਾਰ-ਸਮੂਹ ਅੰਦਰ ਸਿਰਫ਼ ਥੋੜੇ ਜਿਹੇ ਲੋਕ ਹੋਣ!”"

12ਯਹੂਦਾਹ ਦੀ ਅਸੀਸ ਮੂਸਾ ਨੇ ਯਹੂਦਾਹ ਬਾਰੇ ਇਹ ਗੱਲਾਂ ਆਖੀਆਂ, “ਹੇ ਯਹੋਵਾਹ, ਯਹੂਦਾਹ ਦੇ ਆਗੂ ਨੂੰ ਸੁਣ ਜਦੋਂ ਉਹ ਸਹਾਇਤਾ ਲਈ ਪੁਕਾਰ ਕਰਦਾ ਹੈ। ਉਸ ਨੂੰ ਉਸ ਦੇ ਆਪਣੇ ਲੋਕਾਂ ਵਿੱਚ ਲੈ ਆ। ਉਸ ਨੂੰ ਤਕੜਾ ਕਰ ਅਤੇ ਆਪਣਿਆ ਦੁਸ਼ਮਣਾ ਨੂੰ ਹਰਾਉਣ ਵਿੱਚ ਉਸਦੀ ਸਹਾਇਤਾ ਕਰ।”"

13ਲੇਵੀ ਦੀ ਅਸੀਸ ਮੂਸਾ ਨੇ ਇਹ ਗੱਲਾਂ ਲੇਵੀ ਬਾਰੇ ਆਖੀਆਂ, “ਲੇਵੀ ਤੇਰਾ ਸੱਚਾ ਅਨੁਯਾਈ ਹੈ। ਉਹ ਉਰੀਮ ਅਤੇ ਤੁੰਮੀਮ ਰੱਖਦਾ ਹੈ। ਮੱਸਾਹ ਵਿੱਚ ਤੂੰ ਲੇਵੀ ਦੇ ਲੋਕਾਂ ਨੂੰ ਪਰੱਖਿਆ ਸੀ। ਮਰੀਬਾਹ ਦੇ ਪਾਣੀਆਂ ਵਿਖੇ ਤੂੰ ਸਾਬਤ ਕੀਤਾ ਸੀ ਕਿ ਉਹ ਤੇਰੇ ਹਨ।"

14ਉਨ੍ਹਾਂ ਨੇ ਤੇਰਾ, ਯਹੋਵਾਹ, ਬਹੁਤ ਚੰਗੀ ਤਰ੍ਹਾਂ ਧਿਆਨ ਰੱਖਿਆ, ਆਪਣੇ ਖੁਦ ਦੇ ਪਰਿਵਾਰਾਂ ਨਾਲੋ ਵੀ ਚੰਗੀ ਤਰ੍ਹਾਂ। ਉਹ ਆਪਣੇ ਮਾਪਿਆ ਨੂੰ ਭੁੱਲ ਗਏ ਅਤੇ ਖੁਦ ਦੇ ਭਰਾਵਾ ਨੂੰ ਨਹੀਂ ਪਛਾਣਿਆ। ਉਨ੍ਹਾਂ ਆਪਣੇ ਬੱਚਿਆਂ ਵੱਲ ਧਿਆਨ ਨਹੀਂ ਦਿੱਤਾ। ਪਰ ਉਨ੍ਹਾਂ ਤੇਰੇ ਹੁਕਮਾ ਦੀ ਪਾਲਣਾ ਕੀਤੀ ਅਤੇ ਉਨ੍ਹਾਂ ਤੇਰੇ ਇਕਰਾਰਨਾਮੇ ਨੂੰ ਰੱਖਿਆ ਸੀ।"

15ਉਹ ਤੁਹਾਡੇ ਯਾਕੂਬ ਨੂੰ ਬਿਧੀਆਂ ਸਿੱਖਾਉਣਗੇ। ਉਹ ਇਸਰਾਏਲ ਨੂੰ ਤੁਹਾਡੀ ਬਿਧੀ ਸਿੱਖਾਉਣਗੇ। ਉਹ ਤੁਹਾਡੇ ਸਾਹਮਣੇ ਧੂਫ਼ ਧੁਖਾਉਣਗੇ। ਉਹ ਤੁਹਾਡੀ ਜਗਵੇਦੀ ਉੱਤੇ ਹੋਮ ਦੀ ਭੇਟ ਚੜ੍ਹਾਉਣਗੇ।"

Deuteronomy 29 illustration - Deuteronomy Chapter 29

16“ਮੇਰੇ ਯਹੋਵਾਹ, ਲੇਵੀ ਦੀਆਂ ਚੀਜ਼ਾਂ ਨੂੰ ਅਸੀਸ ਦੇ। ਉਸ ਦੀਆਂ ਕੀਤੀਆਂ ਗੱਲਾਂ ਨੂੰ ਪ੍ਰਵਾਨ ਕਰ। ਉਸ ਉੱਪਰ ਹਮਲਾ ਕਰਨ ਵਾਲੇ ਲੋਕਾਂ ਨੂੰ ਤਬਾਹ ਕਰ ਦੇ! ਉਸ ਦੇ ਦੁਸ਼ਮਣ ਨੂੰ ਹਰਾ ਦੇ, ਤਾਂ ਜੋ ਉਹ ਦੁਬਾਰਾ ਹਮਲਾ ਨਾ ਕਰਨ।”"

17ਬਿਨਯਾਮੀਨ ਦੀ ਅਸੀਸ ਮੂਸਾ ਨੇ ਬਿਨਯਾਮੀਨ ਬਾਰੇ ਇਹ ਆਖਿਆ, “ਯਹੋਵਾਹ, ਬਿਨਯਾਮੀਨ ਨੂੰ ਪਿਆਰ ਕਰਦਾ ਹੈ। ਬਿਨਯਾਮੀਨ ਉਸ ਦੇ ਨੇੜੇ ਹੋਕੇ ਰਹੇਗਾ ਯਹੋਵਾਹ ਹਰ ਸਮੇਂ ਉਸਦੀ ਰੱਖਿਆ ਕਰਦਾ ਹੈ। ਅਤੇ ਯਹੋਵਾਹ ਉਸਦੀ ਧਰਤੀ ਉੱਤੇ ਰਹੇਗਾ।”"

18ਯੂਸੁਫ਼ ਦੀ ਅਸੀਸ ਮੂਸਾ ਨੇ ਯੂਸੁਫ਼ ਬਾਰੇ ਇਹ ਆਖਿਆ, “ਸ਼ਾਲਾ ਯਹੋਵਾਹ ਯੂਸੁਫ਼ ਦੀ ਧਰਤੀ ਨੂੰ ਅਸੀਸ ਦੇਵੇ। ਯਹੋਵਾਹ, ਉੱਪਰੋਂ ਆਕਾਸ਼ ਵਿੱਚੋਂ ਮੀਂਹ ਅਤੇ ਹੇਠਾ ਧਰਤੀ ਵਿੱਚੋਂ ਪਾਣੀ ਭੇਜੋ।"

19ਸੂਰਜ ਉਨ੍ਹਾਂ ਨੂੰ ਚੰਗਾ ਫ਼ਲ ਦੇਵੇ। ਹਰ ਮਹੀਨਾ ਆਪਣਾ ਉੱਤਮ ਫ਼ਲ ਲਿਆਵੇ।"

20ਪ੍ਰਾਚੀਨ ਪਹਾੜੀਆਂ ਅਤੇ ਪੁਰਾਣੇ ਪਰਬਤ ਆਪਣੇ ਸਭ ਤੋਂ ਵੱਧੀਆ ਫ਼ਲ ਪੈਦਾ ਕਰਨ।"

Deuteronomy 29 illustration - Deuteronomy Chapter 29

21ਧਰਤੀ ਆਪਣਾ ਸਰਬੋਤਮ ਫ਼ਲ ਯੂਸੁਫ਼ ਨੂੰ ਦੇਵੇਗੀ। ਯੂਸੁਫ਼ ਨੇ ਆਪਣੇ ਭਰਾਵਾਂ ਉੱਤੇ ਸ਼ਾਸਨ ਕੀਤਾ। ਇਸ ਲਈ ਝਾੜੀ ਦਾ ਯਹੋਵਾਹ ਯੂਸੁਫ਼ ਨੂੰ ਸਰਬੋਤਮ ਫ਼ਲ ਦੇਵੇ।"

22ਅਫ਼ਰਾਈਮ ਅਤੇ ਮਨੱਸ਼ਹ ਪਹਿਲੋਠੇ ਬਲਦ ਵਾਂਗ ਤੇਜਸਵੀ ਹਨ। ਉਹ ਹੋਰਨਾ ਲੋਕਾਂ ਉੱਤੇ ਹਮਲਾ ਕਰਨਗੇ ਅਤੇ ਉਨ੍ਹਾਂ ਨੂੰ ਧਰਤੀ ਦੇ ਅੰਤ ਤੀਕ ਧੱਕ ਦੇਣਗੇ! ਹਾਂ, ਮਨੱਸ਼ਹ ਕੋਲ ਹਜ਼ਾਰਾ ਲੋਕ ਹਨ, ਅਤੇ ਅਫ਼ਰਾਈਮ ਕੋਲ 10,000 ਹਨ।”"

23ਜ਼ਬੁਲੂਨ ਅਤੇ ਯਿੱਸਾਕਾਰ ਦੀ ਅਸੀਸ ਮੂਸਾ ਨੇ ਜ਼ਬੁਲੂਨ ਬਾਰੇ ਇਹ ਆਖਿਆ, “ਜ਼ਬੁਲੂਨ, ਖੁਸ਼ ਹੋ, ਜਦੋਂ ਵੀ ਤੂੰ ਬਾਹਰ ਜਾਵੇਂ। ਯਿੱਸਾਕਾਰ, ਆਪਣੇ ਤੰਬੂਆਂ ਵਿੱਚ ਖੁਸ਼ ਹੋ।"

24ਉਹ ਲੋਕਾਂ ਨੂੰ ਆਪਣੇ ਪਰਬਤ ਉੱਤੇ ਸੱਦਣਗੇ। ਉਹ ਸਹੀ ਬਲੀਆਂ ਭੇਟ ਕਰਨਗੇ ਅਤੇ ਸਮੁੰਦਰ ਵਿੱਚੋਂ ਅਮੀਰੀਆਂ ਅਤੇ ਕੰਢਿਆਂ ਤੋਂ ਖਜ਼ਾਨੇ ਕੱਢਣਗੇ।”"

25ਗਾਦ ਦੀ ਅਸੀਸ ਮੂਸਾ ਨੇ ਗਾਦ ਬਾਰੇ ਇਹ ਆਖਿਆ, “ਉਸਤਤ ਪਰਮੇਸ਼ੁਰ ਦੀ, ਜਿਸਨੇ ਗਾਦ ਨੂੰ ਦਿੱਤੀ ਹੋਰ ਧਰਤੀ! ਬੱਬਰ ਸ਼ੇਰ ਵਰਗਾ ਹੈ ਗਾਦ। ਲੇਟਿਆ ਰਹਿੰਦਾ ਹੈ ਉਹ ਅਤੇ ਇੰਤਜ਼ਾਰ ਕਰਦਾ ਹੈ। ਫ਼ੇਰ ਹਮਲਾ ਕਰਦਾ ਹੈ ਉਹ ਅਤੇ ਚੀਰ ਦਿੰਦਾ ਹੈ ਜਾਨਵਰ ਨੂੰ ਫ਼ੀਤੀ-ਫ਼ੀਤੀ।"

Deuteronomy 29 illustration - Deuteronomy Chapter 29

26ਚੁਣ ਲੈਂਦਾ ਹੈ ਉਹ ਸਰਬੋਤਮ ਹਿੱਸਾ ਆਪਣੇ ਲਈ ਰੱਖਦਾ ਹੈ ਉਹ ਕਮਾਂਡਰ ਦਾ ਹਿੱਸਾ। ਲੋਕਾਂ ਦੇ ਆਗੂ ਆਉਂਦੇ ਨੇ ਕੋਲ ਉਸਦੇ। ਕਰਦਾ ਹੈ ਉਹ ਉਹੀ ਜੋ ਨੇਕ ਹੈ ਯਹੋਵਾਹ ਦੀ ਨਿਗਾਹ ਵਿੱਚ। ਕਰਦਾ ਹੈ ਉਹ ਉਹੀ ਜੋ ਠੀਕ ਹੈ ਇਸਰਾਏਲ ਦੇ ਲੋਕਾਂ ਲਈ।”"

27ਦਾਨ ਦੀ ਅਸੀਸ ਮੂਸਾ ਨੇ ਦਾਨ ਬਾਰੇ ਇਹ ਆਖਿਆ: “ਦਾਨ ਸ਼ੇਰ ਦਾ ਬੱਚਾ ਹੈ ਜਿਹੜਾ ਬਾਸ਼ਾਨ ਵਿੱਚੋਂ ਝਪਟਦਾ ਹੈ।”"

28ਨਫ਼ਤਾਲੀ ਦੀ ਅਸੀਸ ਮੂਸਾ ਨੇ ਨਫ਼ਤਾਲੀ ਬਾਰੇ ਇਹ ਆਖਿਆ: “ਨਫ਼ਤਾਲੀ, ਤੂੰ ਚੰਗੀਆਂ ਚੀਜ਼ਾਂ ਹਾਸਿਲ ਕਰੇਗਾ। ਯਹੋਵਾਹ ਸੱਚ ਮੁੱਚ ਤੈਨੂੰ ਅਸੀਸ ਦੇਵੇਗਾ। ਤੂੰ ਗਲੀਲੀ ਝੀਲ ਦੇ ਦੱਖਣੀ ਕੰਢੇ ਤੀਕ ਧਰਤੀ ਹਾਸਿਲ ਕਰੇਂਗਾ।”"

29ਆਸ਼ੇਰ ਦੀ ਅਸੀਸ ਮੂਸਾ ਨੇ ਆਸ਼ੇਰ ਦੇ ਬਾਰੇ ਇਹ ਆਖਿਆ, “ਆਸ਼ੇਰ ਪੁੱਤਰਾਂ ਵਿੱਚੋਂ ਸਭ ਤੋਂ ਸੁਭਾਗਾ ਹੈ। ਉਹ ਆਪਣੇ ਭਰਾਵਾਂ ਦਾ ਪਿਆਰ ਹੋਵੇ, ਅਤੇ ਉਹ ਜੈਤੂਨ ਦੇ ਤੇਲ ਨਾਲ ਆਪਣੇ ਪੈਰ ਧੋਵੇ।"

Chapter Complete

You have read Deuteronomy 29

29 verses