Lumina
Deuteronomy

The Death of Moses

Deuteronomy 34·Punjabi Bible

1ਜਾਜਕਾਂ ਨੇ ਤੁਰ੍ਹੀਆਂ ਵਜਾਈਆਂ। ਲੋਕਾਂ ਨੇ ਤੁਰ੍ਹੀਆਂ ਦੀ ਆਵਾਜ਼ ਸੁਣੀ ਅਤੇ ਸ਼ੋਰ ਮਚਾਉਣ ਲੱਗੇ। ਕੰਧਾਂ ਢਹਿ ਗਈਆਂ ਅਤੇ ਲੋਕ ਸਿਧੇ ਸ਼ਹਿਰ ਵੱਲ ਦੌੜੇ। ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਉਸ ਸ਼ਹਿਰ ਨੂੰ ਹਰਾ ਦਿੱਤਾ।"

2ਲੋਕਾਂ ਨੇ ਸ਼ਹਿਰ ਦੀ ਹਰ ਚੀਜ਼ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਨੇ ਉੱਥੋਂ ਦੀ ਹਰ ਜਾਨਦਾਰ ਸ਼ੈਅ ਤਬਾਹ ਕਰ ਦਿੱਤੀ। ਉਨ੍ਹਾਂ ਨੇ ਜਵਾਨ ਆਦਮੀਆਂ ਅਤੇ ਬੁੱਢਿਆਂ ਨੂੰ ਜਵਾਨ ਔਰਤਾ ਅਤੇ ਬੁੱਢੀਆਂ ਔਰਤਾਂ ਨੂੰ, ਜਾਨਵਰਾ, ਭੇਡਾਂ ਅਤੇ ਗਧਿਆ ਨੂੰ ਮਾਰ ਮੁਕਾਇਆ।"

3ਯਹੋਸ਼ੁਆ ਨੇ ਦੋਹਾਂ ਜਸੂਸਾਂ ਨਾਲ ਗੱਲ ਕੀਤੀ। ਯਹੋਸ਼ੁਆ ਨੇ ਆਖਿਆ, “ਵੇਸਵਾ ਦੇ ਘਰ ਜਾਉ। ਉਸ ਨੂੰ ਬਾਹਰ ਲਿਆਉ। ਅਤੇ ਉਨ੍ਹਾਂ ਸਾਰੇ ਲੋਕਾਂ ਨੂੰ ਵੀ ਲਿਆਉ ਜਿਹੜੇ ਉਸ ਦੇ ਨਾਲ ਹਨ। ਅਜਿਹਾ ਇਸ ਵਾਸਤੇ ਕਰੋ ਕਿਉਂਕਿ ਤੁਸੀਂ ਉਸ ਨਾਲ ਇਕਰਾਰ ਕੀਤਾ ਸੀ।”"

4ਇਸ ਲਈ ਉਹ ਦੋਵੇਂ ਉਸ ਦੇ ਘਰ ਵਿੱਚ ਗਏ ਅਤੇ ਰਾਹਾਬ ਨੂੰ ਬਾਹਰ ਲੈ ਆਏ। ਉਨ੍ਹਾਂ ਨੇ ਉਸ ਦੇ ਪਿਤਾ, ਮਾਤਾ, ਭਰਾਵਾ ਉਸ ਦੇ ਸਾਰੇ ਪਰਿਵਾਰ ਅਤੇ ਹੋਰ ਸਾਰੇ ਲੋਕਾਂ ਨੂੰ ਜੋ ਉਸ ਦੇ ਨਾਲ ਸਨ, ਬਾਹਰ ਲਿਆਂਦਾ। ਉਨ੍ਹਾਂ ਨੇ ਸਾਰੇ ਲੋਕਾਂ ਨੂੰ ਇਸਰਾਏਲ ਦੇ ਡੇਰੇ ਤੋਂ ਬਾਹਰ ਸੁਰੱਖਿਅਤ ਥਾਂ ਉੱਤੇ ਬਿਠਾ ਦਿੱਤਾ।"

5ਫ਼ੇਰ ਇਸਰਾਏਲ ਦੇ ਲੋਕਾਂ ਨੇ ਸਾਰਾ ਸ਼ਹਿਰ ਸਾੜ ਦਿੱਤਾ। ਉਨ੍ਹਾਂ ਨੇ ਚਾਂਦੀ, ਸੋਨੇ, ਪਿੱਤਲ ਅਤੇ ਲੋਹੇ ਦੀਆਂ ਬਣੀਆਂ ਹੋਈਆਂ ਚੀਜ਼ਾਂ ਤੋਂ ਇਲਾਵਾ ਹੋਰ ਹਰ ਸ਼ੈਅ ਸਾੜ ਦਿੱਤੀ। ਉਨ੍ਹਾਂ ਨੇ ਇਹ ਚੀਜ਼ਾਂ ਯਹੋਵਾਹ ਦੇ ਤੋਸ਼ੇਖਾਨੇ ਵਿੱਚ ਰੱਖ ਦਿੱਤੀਆਂ।"

Deuteronomy 34 illustration - Deuteronomy Chapter 34

6ਯਹੋਸ਼ੁਆ ਨੇ ਵੇਸਵਾ ਰਾਹਾਬ ਨੂੰ, ਉਸ ਦੇ ਪਰਿਵਾਰ ਅਤੇ ਉਨ੍ਹਾਂ ਹੋਰ ਸਾਰੇ ਲੋਕਾਂ ਨੂੰ ਬਚਾ ਲਿਆ ਜਿਹੜੇ ਉਸ ਦੇ ਨਾਲ ਸਨ। ਯਹੋਸ਼ੁਆ ਨੇ ਉਨ੍ਹਾਂ ਨੂੰ ਜਿਉਣ ਦਿੱਤਾ ਕਿਉਂਕਿ ਰਾਹਾਬ ਨੇ ਉਨ੍ਹਾਂ ਜਸੂਸਾਂ ਦੀ ਸਹਾਇਤਾ ਕੀਤੀ ਸੀ। ਜਿਨ੍ਹਾਂ ਨੂੰ ਯਹੋਸ਼ੁਆ ਨੇ ਯਰੀਹੋ ਵਿੱਚ ਭੇਜਿਆ ਸੀ ਰਾਹਾਬ ਅੱਜ ਵੀ ਇਸਰਾਏਲ ਦੇ ਲੋਕਾਂ ਨਾਲ ਰਹਿੰਦੀ ਹੈ।"

7ਉਸ ਵੇਲੇ, ਯਹੋਸ਼ੁਆ ਨੇ ਇਹ ਮਹੱਤਵਪੂਰਣ ਇਕਰਾਰ ਕੀਤਾ, “ਯਹੋਵਾਹ ਉਸ ਆਦਮੀ ਨੂੰ ਸਰਾਪੇਗਾ ਜੋ ਯਰੀਹੋ ਸ਼ਹਿਰ ਨੂੰ ਫ਼ਿਰ ਤੋਂ ਉਸਾਰੇਗਾ। ਉਹ ਜੋ ਉਸ ਸ਼ਹਿਰ ਦੀ ਬੁਨਿਆਦ ਰੱਖੇਗਾ ਆਪਣਾ ਸਭ ਤੋਂ ਵੱਡਾ ਪੁੱਤਰ ਗਵਾ ਲਵੇਗਾ। ਜੋ ਵੀ ਕੋਈ ਆਦਮੀ ਫ਼ਾਟਕ ਖੜ੍ਹਾ ਕਰੇਗਾ ਆਪਣੇ ਸਭ ਤੋਂ ਛੋਟੇ ਪੁੱਤਰ ਨੂੰ ਗਵਾ ਲਵੇਗਾ।”"

8ਇਸ ਲਈ ਯਹੋਵਾਹ ਯਹੋਸ਼ੁਆ ਦੇ ਨਾਲ ਸੀ। ਅਤੇ ਯਹੋਸ਼ੁਆ ਸਾਰੇ ਦੇਸ਼ ਵਿੱਚ ਪ੍ਰਸਿੱਧ ਹੋ ਗਿਆ।"

9ਆਕਾਨ ਦਾ ਪਾਪ ਪਰ ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਉੱਥੇ ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਇੱਕ ਆਦਮੀ ਸੀ ਜਿਸਦਾ ਨਾਮ ਸੀ ਆਕਾਨ ਵਲਦ ਕਰਮੀ ਜਿਹੜਾ ਜ਼ਬਦੀ ਦਾ ਪੋਤਾ ਸੀ। ਆਕਾਨ ਨੇ ਕੁਝ ਉਹ ਚੀਜ਼ਾਂ ਰੱਖ ਲਈਆਂ ਜਿਨ੍ਹਾਂ ਨੂੰ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਸੀ। ਇਸ ਲਈ ਯਹੋਵਾਹ ਇਸਰਾਏਲ ਦੇ ਲੋਕਾਂ ਉੱਤੇ ਬਹੁਤ ਕਰੋਧਵਾਨ ਹੋ ਗਿਆ।"

10ਜਦੋਂ ਉਨ੍ਹਾਂ ਨੇ ਯਰੀਹੋ ਨੂੰ ਹਰਾ ਦਿੱਤਾ ਤਾਂ ਯਹੋਸ਼ੁਆ ਨੇ ਕੁਝ ਬੰਦਿਆਂ ਨੂੰ ਅਈ ਵਿਖੇ ਭੇਜਿਆ। ਅਈ ਬੈਤਏਲ ਦੇ ਪੂਰਬ ਵੱਲ ਬੈਤ-ਆਵਾਨ ਦੇ ਨੇੜੇ ਸੀ। ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਅਈ ਵਲ ਜਾਉ ਅਤੇ ਉਸ ਇਲਾਕੇ ਦੀਆਂ ਕਮਜ਼ੋਰੀਆਂ ਦਾ ਪਤਾ ਲਾਉ।” ਇਸ ਲਈ ਉਹ ਆਦਮੀ ਉਸ ਧਰਤੀ ਦੀ ਜਸੂਸੀ ਕਰਨ ਲਈ ਗਏ।"

Deuteronomy 34 illustration - Deuteronomy Chapter 34

11ਬਾਦ ਵਿੱਚ ਉਹ ਆਦਮੀ ਯਹੋਸ਼ੁਆ ਵੱਲ ਵਾਪਸ ਆ ਗਏ। ਉਨ੍ਹਾਂ ਨੇ ਆਖਿਆ, “ਅਈ ਇੱਕ ਕਮਜ਼ੋਰ ਇਲਾਕਾ ਹੈ। ਇਸ ਥਾਂ ਨੂੰ ਹਰਾਉਣ ਲਈ ਸਾਨੂੰ ਆਪਣੇ ਸਾਰੇ ਬੰਦਿਆਂ ਦੀ ਲੋੜ ਨਹੀਂ ਪਵੇਗੀ। ਦੋ ਜਾਂ ਤਿੰਨ ਹਜ਼ਾਰ ਬੰਦੇ ਉੱਥੇ ਲੜਨ ਲਈ ਭੇਜ ਦਿਉ। ਸਾਰੀ ਫ਼ੌਜ ਨੂੰ ਵਰਤਨ ਦੀ ਕੋਈ ਲੋੜ ਨਹੀਂ। ਉੱਥੇ ਸਾਡੇ ਵਿਰੁੱਧ ਲੜਨ ਵਾਲੇ ਕੁਝ ਹੀ ਆਦਮੀ ਹਨ।”"

12ਇਸ ਲਈ ਤਕਰੀਬਨ 3,000 ਆਦਮੀ ਅਈ ਨੂੰ ਗਏ। ਪਰ ਅਈ ਦੇ ਲੋਕਾਂ ਨੇ ਇਸਰਾਏਲ ਦੇ ਤਕਰੀਬਨ 36 ਆਦਮੀਆਂ ਨੂੰ ਮਾਰ ਦਿੱਤਾ। ਇਸ ਲਈ ਇਸਰਾਏਲ ਦੇ ਲੋਕ ਭੱਜ ਗਏ ਅਤੇ ਅਈ ਦੇ ਲੋਕਾਂ ਨੇ ਉਨ੍ਹਾਂ ਨੂੰ ਸ਼ਹਿਰ ਦੇ ਫ਼ਾਟਕਾਂ ਤੋਂ ਲੈ ਕੇ ਖਦਾਨਾ ਤੀਕ ਭਜਾਇਆ। ਅਈ ਦੇ ਲੋਕਾਂ ਨੇ ਢਲਾਣ ਉੱਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਹਰਾ ਦਿੱਤਾ ਸੀ। ਜਦੋਂ ਇਸਰਾਏਲ ਦੇ ਲੋਕਾਂ ਨੇ ਇਹ ਦੇਖਿਆ, ਉਹ ਬਹੁਤ ਭੈਭੀਤ ਹੋ ਗਏ ਅਤੇ ਆਪਣਾ ਹੌਂਸਲਾ ਗੁਆ ਬੈਠੇ।"

Chapter Complete

You have read Deuteronomy 34

12 verses