Lumina
Ecclesiastes

Cast Thy Bread

Ecclesiastes 11·Punjabi Bible

1ਦੁਸ਼ਮਣ ਦੇ ਤੀਰ ਤਿੱਖੇ ਹਨ। ਉਨ੍ਹਾਂ ਦੀਆਂ ਸਾਰੀਆਂ ਕਮਾਨਾਂ ਤੀਰ ਚਲਾਉਣ ਲਈ ਤਿਆਰ ਹਨ। ਘੋੜਿਆਂ ਦੇ ਪੌੜ ਚੱਟਾਨ ਜਿੰਨੇ ਸਖਤ ਹਨ ਅਤੇ ਉਨ੍ਹਾਂ ਦੇ ਰੱਥਾਂ ਦੇ ਮਗਰ ਧੂੜ ਦੇ ਬੱਦਲ ਆਉਂਦੇ ਹਨ।"

2ਦੁਸ਼ਮਣ ਨਾਹਰੇ ਲਾ ਰਿਹਾ ਹੈ ਅਤੇ ਉਨ੍ਹਾਂ ਦੇ ਨਾਹਰੇ ਸ਼ੇਰ ਦੀ ਦਹਾੜ ਵਰਗੇ ਹਨ। ਇਹ ਜਵਾਨ ਸ਼ੇਰ ਵਾਂਗ ਉੱਚੇ ਹਨ। ਦੁਸ਼ਮਣ ਜਿਨ੍ਹਾਂ ਲੋਕਾਂ ਦੇ ਖਿਲਾਫ਼ ਲੜ ਰਿਹਾ ਹੈ ਉਨ੍ਹਾਂ ਨੂੰ ਘੁਰਕਦਾ ਤੇ ਫ਼ੜਦਾ ਹੈ। ਲੋਕ ਬਚ ਨਿਕਲਣ ਲਈ ਸੰਘਰਸ਼ ਕਰਦੇ ਹਨ। ਪਰ ਉਨ੍ਹਾਂ ਨੂੰ ਬਚਾਉਣ ਵਾਲਾ ਕੋਈ ਨਹੀਂ।"

3ਇਸ ਲਈ, ਸ਼ੇਰ ਸਮੁੰਦਰ ਦੀਆਂ ਲਹਿਰਾਂ ਵਾਂਗ ਉੱਚਾ ਗਰਜਦਾ ਹੈ। ਅਤੇ ਬੰਦੀ ਬਣਾਏ ਹੋਏ ਲੋਕ ਧਰਤੀ ਵੱਲ ਦੇਖਦੇ ਹਨ ਫ਼ੇਰ ਓੱਥੇ ਹਨੇਰਾ ਹੀ ਨਜ਼ਰ ਆਉਂਦਾ ਹੈ। ਸਾਰੀ ਰੌਸ਼ਨੀ, ਇਸ ਸੰਘਣੇ ਬੱਦਲ ਵਿੱਚ, ਹਨੇਰਾ ਬਣ ਜਾਂਦੀ ਹੈ।"

4ਪਰਮੇਸ਼ੁਰ ਯਸਾਯਾਹ ਨੂੰ ਨਬੀ ਬਣਾਉਂਦਾ ਹੈ ਜਿਸ ਸਾਲ ਰਾਜਾ ਉਜ਼ੀਯ੍ਯਾਹ ਮਰਿਆ ਸੀ, ਮੈਂ ਆਪਣੇ ਪ੍ਰਭੂ ਨੂੰ ਦੇਖਿਆ ਸੀ। ਉਹ ਬਹੁਤ ਉੱਚੀ ਬਾਵੇਂ ਬੜੇ ਅਦਭੁਤ ਤਖਤ ਉੱਤੇ ਬੈਠਾ ਸੀ। ਉਸਦਾ ਲੰਮਾ ਚੋਲਾ ਮੰਦਰ ਵਿੱਚ ਫ਼ੈਲਿਆ ਹੋਇਆ ਸੀ।"

5ਸਰਾਫ਼ੀਮ ਫ਼ਰਿਸ਼ਤੇ ਯਹੋਵਾਹ ਦੇ ਆਲੇ-ਦੁਆਲੇ ਖਲੋਤੇ ਸਨ। ਹਰ ਸਰਾਫ਼ੀਮ ਫ਼ਰਿਸ਼ਤੇ ਦੇ ਛੇ ਖੰਭ ਸਨ। ਉਹ ਆਪਣੇ ਦੋ ਖੰਭਾਂ ਨੂੰ ਚਿਹਰਾ ਕੱਜਣ ਲਈ, ਦੋ ਖੰਭਾਂ ਨੂੰ ਆਪਣੇ ਪੈਰ ਕੱਜਣ ਲਈ ਅਤੇ ਦੋ ਖੰਭਾਂ ਨੂੰ ਉੱਡਣ ਲਈ ਵਰਤਦੇ ਸਨ।"

Ecclesiastes 11 illustration - Ecclesiastes Chapter 11

6ਹਰ ਦੂਤ ਹੋਰਾਂ ਦੂਤਾਂ ਨੂੰ ਬੁਲਾ ਰਿਹਾ ਸੀ। ਦੂਤਾਂ ਨੇ ਆਖਿਆ, “ਪਵਿੱਤਰ, ਪਵਿੱਤਰ, ਪਵਿੱਤਰ ਸਰਬ ਸ਼ਕਤੀਮਾਨ ਯਹੋਵਾਹ ਬਹੁਤ ਪਵਿੱਤਰ ਹੈ। ਉਸਦਾ ਪਰਤਾਪ ਸਾਰੀ ਧਰਤੀ ਉੱਤੇ ਫ਼ੈਲਿਆ ਹੋਇਆ ਹੈ।” ਦੂਤਾਂ ਦੀਆਂ ਆਵਾਜ਼ਾਂ ਬਹੁਤ ਉੱਚੀਆਂ ਸਨ।"

7ਉਨ੍ਹਾਂ ਦੀਆਂ ਆਵਾਜ਼ਾਂ ਨਾਲ ਦਰਵਾਜ਼ੇ ਦੀ ਚੁਗਾਠ ਹਿੱਲ ਗਈ। ਫ਼ੇਰ ਮੰਦਰ ਵਿੱਚ ਧੂਆਂ ਫ਼ੈਲਣਾ ਸ਼ੁਰੂ ਹੋ ਗਿਆ।"

8ਮੈਂ ਬਹੁਤ ਡਰ ਗਿਆ। ਮੈਂ ਆਖਿਆ, “ਓੇ, ਨਹੀਂ! ਮੈਂ ਤਬਾਹ ਹੋ ਜਾਵਾਂਗਾ। ਮੈਂ ਪਰਮੇਸ਼ੁਰ ਨਾਲ ਗੱਲ ਕਰਨ ਲਈ ਕਾਫ਼ੀ ਸ਼ੁੱਧ ਨਹੀਂ ਹਾਂ। ਮੈਂ ਉਨ੍ਹਾਂ ਲੋਕਾਂ ਵਿੱਚਕਾਰ ਰਹਿ ਰਿਹਾ ਹਾਂ ਜਿਹੜੇ ਪਰਮੇਸ਼ੁਰ ਨਾਲ ਗੱਲ ਕਰਨ ਲਈ ਕਾਫ਼ੀ ਸ਼ੁੱਧ ਨਹੀਂ ਹਨ, ਤਾਂ ਵੀ ਮੈਂ ਰਾਜੇ, ਯਹੋਵਾਹ ਸਰਬ ਸ਼ਕਤੀਮਾਨ ਨੂੰ ਦੇਖਿਆ ਹੈ।”"

9ਜਗਵੇਦੀ ਉੱਤੇ ਅਗਨੀ ਸੀ। ਸਰਾਫ਼ੀਮ ਫ਼ਰਿਸ਼ਤਿਆਂ ਵਿੱਚੋਂ ਇੱਕ ਨੇ ਅੱਗ ਵਿੱਚੋਂ ਮਘਦੇ ਕੋਲੇ ਨੂੰ ਕੱਢਣ ਲਈ ਚਿਮਟੇ ਦੀ ਵਰਤੋਂ ਕੀਤੀ। ਫ਼ੇਰ ਆਪਣੇ ਚਿਮਟਿਆਂ ਵਿੱਚ ਮਘਦੇ ਕੋਲੇ ਨੂੰ ਫ਼ੜੀ, ਉਹ ਮੇਰੇ ਵੱਲ ਉਡਿਆ।"

10ੱਸਰਾਫ਼ੀਮ ਫ਼ਰਿਸ਼ਤੇ ਨੇ ਮਘਦਾ ਕੋਲਾ ਮੇਰੇ ਬੁਲ੍ਹਾਂ ਨੂੰ ਛੁਹਾਇਆ। ਫ਼ੇਰ ਦੂਤ ਨੇ ਆਖਿਆ, “ਦੇਖੋ! ਕਿਉਂ ਕਿ ਇਹ ਮਘਦਾ ਹੋਇਆ ਕੋਲਾ ਤੇਰੇ ਬੁਲ੍ਹਾਂ ਨੂੰ ਲੱਗ ਗਿਆ ਹੈ, ਤੇਰੇ ਸਾਰੇ ਮੰਦੇ ਅਮਲ ਤੇਰੇ ਕੋਲੋਂ ਦੂਰ ਹੋ ਗਏ ਹਨ। ਅਤੇ ਤੇਰੇ ਪਾਪਾਂ ਲਈ ਪ੍ਰਾਸਚਿਤ ਹੋ ਗਿਆ ਹੈ।”"

Chapter Complete

You have read Ecclesiastes 11

10 verses