Lumina
Ecclesiastes

The Vanity of Pleasure

Ecclesiastes 2·Punjabi Bible

1ਛਾਤੀਆਂ ਤੇਰੀਆਂ ਹਨ ਜੌੜੇ ਹਰਨੋਟਿਆਂ ਵਾਂਗ। ਗਜੇਲਾਂ ਦੇ ਜੌੜਿਆਂ ਵਾਂਗ ਜੋ ਚੰਬੇਲੀਆਂ ਵਿੱਚ ਚਰ ਰਹੇ ਹਨ।"

2ਜਿਨ੍ਹਾਂ ਚਿਰ ਦਿਨ ਢਲ ਨਾ ਜਾਵੇ ਅਤੇ ਪ੍ਰਛਾਵੇ ਉੱਡ ਨਾ ਜਾਣ ਮੈਂ ਗੰਧਰਸ ਦੇ ਪਰਬਤ ਨੂੰ ਅਤੇ ਲੁਬਾਨ ਦੀ ਪਹਾੜੀ ਵੱਲ ਨੂੰ ਚੱਲਾ ਜਾਵਾਂਗਾ।"

3ਮੇਰੀ ਪ੍ਰੀਤਮਾ ਖੂਬਸੂਰਤ ਹੈ ਤੂੰ ਸਾਰੀ ਦੀ ਸਾਰੀ ਦਾਗ ਨਹੀਂ ਕਿਧਰੇ ਵੀ ਤੇਰੇ ਜਿਸਮ ਉੱਤੇ!"

4ਆ ਮੇਰੇ ਨਾਲ ਲਬਾਨੋਨ ਤੋਂ, ਮੇਰੀ ਲਾੜੀਏ। ਲਬਾਨੋਨ ਤੋਂ ਆ ਮੇਰੇ ਨਾਲ। ਵੇਖੇਂਗੀ ਤੂੰ ਆਮੰਨਾ ਦੀ ਟੀਸੀ ਤੋਂ, ਸ਼ਨੀਰ ਅਤੇ ਹਰਮੋਨ ਦੀ ਸਿਖਰ ਤੋਂ ਸ਼ੇਰਾ ਦੀਆਂ ਗੁਫਾਵਾਂ ਤੋਂ ਚੀਤਿਆਂ ਦੇ ਪਹਾੜਾਂ ਤੋਂ।"

5ਤੂੰ ਮੇਰਾ ਦਿਲ ਚੁਰਾ ਲਿਆ ਹੈ, ਮੇਰੀ ਪ੍ਰੀਤਮੇ, ਮੇਰੀ ਲਾੜੀਏ। ਚੁਰਾ ਲਿਆ ਹੈ ਤੂੰ ਦਿਲ ਮੇਰਾ ਆਪਣੀ ਸਿਰਫ ਇੱਕੋ ਅੱਖ ਨਾਲ ਆਪਣੇ ਹਾਰ ਦੇ ਸਿਰਫ ਇੱਕੋ ਮੋਤੀ ਨਾਲ।"

Ecclesiastes 2 illustration - Ecclesiastes Chapter 2

6ਕਿੰਨਾ ਆਨੰਦ-ਦਾਇੱਕ ਹੈ ਪਿਆਰ ਤੇਰਾ ਮੇਰੀਏ ਸੋਹਣੀਏ, ਮੇਰੀ ਲਾੜੀਏ। ਤੇਰਾ ਪਿਆਰ ਕਿੰਨਾ ਖੂਬਸੂਰਤ ਮੇਰੀਏ ਭੈਣੇ, ਮੇਰੀ ਲਾੜੀਏ। ਤੇਰਾ ਅਤਰ ਦੁਨੀਆਂ ਵਿੱਚ ਕਿਸੇ ਵੀ ਅਤਰ ਨਾਲੋਂ ਚੰਗਾ ਹੈ।"

7ਇਹ ਸ਼ਹਿਦ ਹੈ ਜੋ ਤੇਰੇ ਬੁਲ੍ਹਾਂ ਚੋਂ ਚੋਂਦਾ, ਮੇਰੀ ਲਾੜੀਏ ਸ਼ਹਿਦ ਅਤੇ ਦੁੱਧ ਹਨ ਤੇਰੀ ਜ਼ੁਬਾਨ ਹੇਠਾਂ। ਕੱਪੜੇ ਤੇਰੇ ਛੱਡਦੇ ਹਨ ਸੁਗੰਧਾਂ ਲਬਾਨੋਨ ਦੀਆਂ।"

8ਇੱਕ ਤਾਲੇ ਬੰਦ ਬਾਗ ਵਾਂਗ ਹੈ ਤੂੰ, ਮੇਰੀਏ ਭੈਣੇ, ਮੇਰੀਏ ਲਾੜੀਏ, ਇੱਕ ਤਾਲੇ ਬੰਦ ਝਰਨੇ ਵਾਂਗ, ਇੱਕ ਮੋਹਰ ਬੰਦ ਫੁਹਾਰੇ ਵਾਂਗ।"

9ਅੰਗ ਤੇਰੇ ਨੇ ਓਸ ਬਾਗ਼ ਵਰਗੇ, ਭਰਿਆ ਹੋਵੇ ਜਿਹੜਾ ਅਨਾਰਾਂ ਨਾਲ ਤੇ ਹੋਰ ਪਿਆਰੇ ਫ਼ਲਾਂ ਨਾਲ, ਸਭ ਤੋਂ ਉੱਤਮ ਮਸਾਲਿਆਂ ਨਾਲ: ਜਿਵੇਂ ਹਿਨਾ, ਅਤੇ ਜਟਾ ਮਾਸੀ,"

10ਕੇਸਰ, ਕਾਲਮਸ ਅਤੇ ਲੁਬਾਨ ਦੇ ਸਾਰੇ ਦ੍ਰੱਖਤਾਂ ਨਾਲ ਦਾਲਚੀਨੀ, ਮੁਰ ਅਤੇ ਕੇਵੜਾ।"

Ecclesiastes 2 illustration - Ecclesiastes Chapter 2

11ਤੂੰ ਹੈਂ ਕਿਸੇ ਬਾਗ਼ ਦੇ ਫੁਹਾਰੇ ਵਾਂਗ ਤਾਜ਼ੇ ਪਾਣੀ ਦੇ ਖੂਹ ਵਾਂਗ, ਅਤੇ ਲਬਾਨੋਨ ਤੋਂ ਵਹਿੰਦੀ ਨਹਿਰ ਵਾਂਗ।"

12ਉਹ ਬੋਲਦੀ ਹੈ ਉੱਠ, ਉੱਤਰ ਦੀਏ ਹਵਾਏ। ਅਤੇ ਦੱਖਣ ਵੱਲ ਨੂੰ ਆਓ। ਵਗ ਮੇਰੇ ਬਾਗ਼ ਉੱਤੇ। ਆ ਅਤੇ ਮੇਰੇ ਬਾਗ਼ ਦੀ ਮਿੱਠੀ ਸੁਗੰਧ ਬਿਖੇਰ। ਮੇਰੇ ਪ੍ਰੀਤਮ ਨੂੰ ਇਸ ਬਾਗ਼ ਅੰਦਰ ਆਉਣ ਦੇ ਅਤੇ ਖਾਣ ਦੇ ਉਸ ਨੂੰ ਮਿੱਠੇ ਫ਼ਲ ਜੋ ਉਸ ਦੇ ਹਨ।"

13ਉਹ ਬੋਲਦਾ ਹੈ ਮੇਰੀ ਪ੍ਰੀਤਮੇ ਮੇਰੀ ਲਾੜੀਏ ਆ ਗਿਆ ਹਾਂ ਮੈਂ ਆਪਣੇ ਬਾਗ ਅੰਦਰ। ਮੈਂ ਆਪਣੇ ਗੰਧਰਸ ਅਤੇ ਮੇਰੇ ਮਸਾਲਿਆਂ ਨੂੰ ਇੱਕਤ੍ਰ ਕਰ ਲਿਆ ਹੈ। ਮੈਂ ਸ਼ਹਿਦ ਸਮੇਤ ਆਪਣੇ ਛੱਤੇ ਨੂੰ ਖਾ ਲਿਆ ਹੈ। ਪੀ ਲਿਆ ਹੈ ਦੁੱਧ ਅਤੇ ਮੈਅ ਆਪਣੀ ਨੂੰ। ਔਰਤਾਂ ਦਾ ਪ੍ਰੇਮੀਆਂ ਨਾਲ ਗੱਲ ਕਰਨਾ ਪਿਆਰੇ ਮਿੱਤਰੋ ਖਾਵੋ, ਪੀਵੋ! ਮਦਹੋਸ਼ ਹੋ ਜਾਵੋ ਪਿਆਰ ਨਾਲ!"

14ਉਹ ਬੋਲਦੀ ਹੈ ਸੁਤ੍ਤੀ ਹੋਈ ਹਾਂ ਮੈਂ ਪਰ ਦਿਲ ਮੇਰਾ ਹੈ ਜਾਗਦਾ। ਸੁਣ ਰਹੀ ਹੈ ਦਸਤਕ ਮੈਨੂੰ ਆਪਣੇ ਪ੍ਰਤੀਮ ਦੀ। “ਖੋਹਲ ਦਰਵਾਜ਼ਾ ਮੇਰੀ ਭੈਣੇ ਮੇਰੀ ਪ੍ਰੀਤਮੇ ਮੇਰੀ ਘੁੱਗੀਏ, ਮੇਰਾ ਸਿਰ ਤ੍ਰੇਲ ਨਾਲ ਭਿਜਿਆ ਹੋਇਆ ਹੈ।”"

15“ਲਾਹ ਦਿੱਤਾ ਹੈ ਮੈਂ ਚੋਲਾ ਆਪਣਾ। ਫੇਰ ਨਹੀਂ ਪਾਉਣਾ ਚਾਹੁੰਦੀ ਮੈਂ ਇਸ ਨੂੰ। ਧੋ ਲੇ ਨੇ ਪੈਰ ਮੈਂ ਆਪਣੇ ਫੇਰ ਨਹੀਂ ਗੰਦੇ ਕਰਨਾ ਚਾਹੁੰਦੀ ਮੈਂ ਇਨ੍ਹਾਂ ਨੂੰ।”"

Ecclesiastes 2 illustration - Ecclesiastes Chapter 2

16ਪਰ ਮੇਰੇ ਪ੍ਰੀਤਮ ਨੇ ਪਾ ਦਿੱਤਾ ਹੈ ਹੱਥ ਆਪਣਾ ਪ੍ਰਵੇਸ਼ ਬਾਣੀ ਅਤੇ ਮੇਰਾ ਦਿਲ ਉਸ ਖਾਤਿਰ ਰੋ ਪਿਆ।"

17ਉੱਠੀ ਮੈਂ ਖੋਲ੍ਹਣ ਲਈ ਕਰ ਆਪਣੇ ਪ੍ਰੀਤਮ ਲਈ ਗੰਧਰਸ ਚੋ ਰਿਹਾ ਸੀ ਮੇਰੇ ਹੱਥਾਂ ਵਿੱਚੋਂ ਮੇਰੀਆਂ ਉਂਗਲਾਂ ਚੋਂ ਚੋਂਦਾ ਗੰਧਰਸ ਪਿਆ ਤਾਲੇ ਦੇ ਹੱਬੇ ਉੱਤੇ।"

18ਦਰ ਖੋਲ੍ਹ ਦਿੱਤਾ ਮੈਂ ਆਪਣੇ ਪ੍ਰੀਤਮ ਲਈ ਪਰ ਪ੍ਰੀਤਮ ਮੇਰਾ ਮੁੜ ਪਿਆ ਸੀ ਤੇ ਤੁਰ ਗਿਆ ਸੀ! ਤਰਸ ਗਈ ਸਾਂ ਮੈਂ ਉਸਦੀ ਆਵਾਜ਼ ਸੁਣਨ ਲਈ। ਲੱਭਿਆ ਮੈਂ ਉਸ ਨੂੰ ਪਰ ਲੱਭ ਨਹੀਂ ਸੱਕੀ ਮੈਂ ਉਸ ਨੂੰ; ਆਵਾਜ਼ ਦਿੱਤੀ ਮੈਂ ਉਸ ਨੂੰ; ਪਰ ਜਵਾਬ ਨਹੀਂ ਸੀ ਦਿੱਤਾ ਮੈਨੂੰ ਉਸਨੇ।"

19ਮਿਲ ਪਏ ਮੈਨੂੰ ਸ਼ਹਿਰ ਦੇ ਪਹਿਰੇਦਾਰ। ਮਾਰਿਆ ਉਨ੍ਹਾਂ ਮੈਨੂੰ ਦੁੱਖ ਦਿੱਤਾ ਉਨ੍ਹਾਂ ਮੈਨੂੰ ਕੰਧ ਉੱਤੇ ਖਲੋਤੇ ਪਹਿਰੇਦਾਰਾਂ ਨੇ ਮੈਥੋਂ ਮੇਰਾ ਸ਼ੌਲ ਖੋਹ ਲਿਆ।"

20ਇਕਰਾਰ ਕਰੋ ਮੇਰੇ ਨਾਲ, ਯਰੂਸ਼ਲਮ ਦੀਓ ਨਾਰੀਓ ਮਿਲ ਜਾਵੇ ਜੇ ਤੁਹਾਨੂੰ ਮੇਰਾ ਪ੍ਰੀਤਮ ਕਿੱਧਰੇ ਆਖਣਾ ਉਸ ਨੂੰ ਕਿ ਮੈਂ ਪਿਆਰ ਨਾਲ ਬਿਮਾਰ ਹੋ ਗਈ ਹਾਂ।"

Ecclesiastes 2 illustration - Ecclesiastes Chapter 2

21ਯਰੂਸ਼ਲਮ ਦੀਆਂ ਔਰਤਾਂ ਉਸ ਨੂੰ ਉੱਤਰ ਦਿੰਦੀਆਂ ਹਨ ਕਿਵੇਂ ਹੈਂ ਤੇਰਾ ਪ੍ਰੀਤਮ ਵੱਖਰਾ ਹੋਰਾਂ ਪ੍ਰੇਮੀਆਂ ਨਾਲੋਂ ਸੁਹਣੀਏ? ਕੀ ਬਿਹਤਰ ਹੈ ਪ੍ਰੀਤਮ ਤੇਰਾ ਹੋਰਨਾਂ ਪ੍ਰੇਮੀਆਂ ਨਾਲੋਂ? ਤੂੰ ਸਾਨੂੰ ਇਹ ਇਕਰਾਰ ਕਰਨ ਲਈ ਕਿਉਂ ਕਿਹਾ ਹੈ?"

22ਉਹ ਯਰੂਸ਼ਲਮ ਦੀਆਂ ਔਰਤਾਂ ਨੂੰ ਜਵਾਬ ਦਿੰਦੀ ਹੈ ਮੇਰੇ ਪ੍ਰੀਤਮ ਦਾ ਚਿਹਰਾ ਚਮਕਦਾਰ ਹੈ ਅਤੇ ਗੱਲ੍ਹਾਂ ਗੁਲਾਬੀ ਹਨ ਵੱਖਰਾ ਦਿਸੇਗਾ ਉਹ 10,000 ਬੰਦਿਆਂ ਵਿੱਚੋਂ।"

23ਸਿਰ ਉਸਦਾ ਹੈ ਸ਼ੁੱਧ ਸੋਨੇ ਵਰਗਾ। ਘੁੰਗਰਾਲੇ ਨੇ ਵਾਲ ਉਸ ਦੇ ਕਾਲੇ ਹਿਰਨ ਵਾਗਰਾਂ।"

24ਅੱਖੀਆਂ ਉਸਦੀਆਂ ਹਨ ਘੁੱਗੀ ਜਿਵੇਂ ਹੋਣ ਝਰਨੇ ਉੱਤੇ। ਜਿਵੇਂ ਘੁੱਗੀ ਦੁੱਧ ਵਿੱਚ ਧੋਤੀਆਂ ਹੋਣ ਜਿਵੇਂ ਕੋਈ ਮੋਤੀ ਹੁੰਦਾ ਆਪਣੇ ਚੌਗਿਰਦੇ ਅੰਦਰ।"

25ਗੱਲ੍ਹਾਂ ਉਸਦੀਆਂ ਹਨ ਮਸਾਲਿਆਂ ਦੇ ਬਾਗ ਵਰਗੀਆਂ ਸੁਗੰਧੀ ਦਿੰਦੀਆਂ ਹੋਈਆਂ। ਹੋਠ ਉਸ ਦੇ ਹਨ ਚੰਬੇਲੀ ਵਰਗੇ ਗੰਧਰਸ ਨਾਲ ਜਿਉਂਦੇ ਹੋਏ।"

Ecclesiastes 2 illustration - Ecclesiastes Chapter 2

26ਬਾਹਾਂ ਉਸਦੀਆਂ ਹਨ ਸੁਨਹਿਰੀ ਛੜਾਂ ਵਰਗੀਆਂ ਜੜੇ ਹੋਣ ਉਨ੍ਹਾਂ ਉੱਤੇ ਹੀਰੇ। ਦੇਹ ਉਸਦੀ ਹੈ ਪਾਲਿਸ਼ ਕੀਤੇ ਹਾਬੀ ਦੰਦ ਵਰਗੀ ਜਿਸ ਉੱਤੇ ਲੱਗੇ ਹੋਣ ਜਿਵੇਂ ਨੀਲਮ।"

Chapter Complete

You have read Ecclesiastes 2

26 verses