Lumina
Ecclesiastes

Vanity of Toil

Ecclesiastes 4·Punjabi Bible

1ਮੈਂ ਆਖਿਆ, “ਮੈਂ ਉਸ ਰੁੱਖ ਤੇ ਚੜ੍ਹਾਂਗਾ ਮੈਂ ਇਸ ਦੀਆਂ ਟਾਹਣੀਆਂ ਨੂੰ ਫ਼ੜ ਲਵਾਂਗਾ। “ਤੇਰੀਆਂ ਛਾਤੀਆਂ ਹੋਣ ਅੰਗੂਰ ਦੇ ਗੁਛਿਆ ਵਰਗੀਆਂ ਤੇ ਹੋਵੇ ਤੇਰੀ ਸੇਬਾਂ ਤੇ ਸੁਗੰਧ ਹੋਵੇ ਤੇਰੀ ਸੇਬਾਂ ਵਰਗੀ।"

2ਮੂੰਹ ਹੋਵੇ ਤੇਰਾ ਉਸ ਸਭ ਤੋਂ ਚੰਗੀ ਮੈਅ ਵਰਗਾ ਜਿਹੜੀ ਮੇਰੇ ਪਿਆਰ ਵੱਲ ਸਿੱਧੀ ਵਗਦੀ ਹੈ, ਜਿਹੜੀ ਸਿੱਧੀ ਵਗਦੀ ਹੈ ਉਨ੍ਹਾਂ ਦੇ ਬੁਲ੍ਹਾਂ ਵੱਲ ਜੋ ਸੌਂ ਰਹੇ ਹਨ।”"

3ਉਹ ਉਸ ਨਾਲ ਗੱਲ ਕਰਦੀ ਹੈ ਮੈਂ ਹਾਂ ਆਪਣੇ ਪ੍ਰੀਤਮ ਦੀ ਅਤੇ ਉਸ ਦੀ ਇੱਛਾ ਹੈ ਮੇਰੇ ਲਈ।"

4ਆ ਜਾ, ਮੇਰੇ ਪ੍ਰੀਤਮ, ਆਓ ਅਸੀਂ ਚਲੀਏ ਖੇਤਾਂ ਨੂੰ, ਆਓ ਰਾਤ ਗੁਜ਼ਾਰੀਏ ਪਿੰਡਾਂ ਅੰਦਰ।"

5ਉੱਠੀਏ ਅਸੀਂ ਸਰਘੀ ਵੇਲੇ ਅਤੇ ਜਾਈਏ ਅੰਗੂਰਾਂ ਦੇ ਬਾਗ਼ਾਂ ਨੂੰ ਆਓ ਦੇਖੀਏ ਕਿ ਕੀ ਵੇਲਾਂ ਵਿੱਚ ਬਹਾਰ ਆਈ ਹੈ। ਦੇਖੀਏ ਕੀ ਫੁੱਲ ਖਿਲੇ ਹਨ। ਅਤੇ ਕੀ ਅਨਾਰਾਂ ਤੇ ਆਈ ਬਹਾਰ ਹੈ। ਉਬੇ ਅਰਪਣ ਕਰਾਂਗੀ ਮੈਂ ਤੈਨੂੰ ਪਿਆਰ ਆਪਣਾ।"

Ecclesiastes 4 illustration - Ecclesiastes Chapter 4

6ਮੈਡਰੇਕਸ ਆਪਣੀ ਖੁਸ਼ਬੋ ਦੇ ਦਿੰਦੇ ਨੇ ਅਤੇ ਆਪਣੇ ਫ਼ਾਟਕਾਂ ਤੇ ਹਰ ਤਰ੍ਹਾਂ ਦੇ ਸੁਗੰਧਮਈ ਫੁੱਲ ਹਨ। ਮੇਰੇ ਪ੍ਰੀਤਮ, ਮੈਂ ਬਚਾਈਆਂ ਹਨ ਅਨੇਕਾਂ ਮਨਭਾਉਂਦੀਆਂ ਚੀਜ਼ਾਂ, ਤੇਰੇ ਲਈ ਦੋਵੇਂ ਨਵੀਆਂ ਅਤੇ ਪੁਰਾਣੀਆਂ ਵੀ।"

7ਜੇ ਤੂੰ ਹੁੰਦਾ ਮੇਰੇ ਭਰਾ ਵਰਗਾ, ਮੇਰੀ ਮਾਂ ਦੀਆਂ ਛਾਤੀਆਂ ਤੋਂ ਚੁੰਘਦਾ ਹੋਇਆ ਫੇਰ ਜੇ ਤੂੰ ਮੈਨੂੰ ਬਾਹਰ ਮਿਲ ਜਾਂਦਾ ਤੇ ਮੈਂ ਤੈਨੂੰ ਚੁੰਮ ਸੱਕਦੀ ਤੇ ਕਿਸੇ ਨੇ ਵੀ ਨਹੀਂ ਸੀ ਆਖਣਾ ਕਿ ਗਲਤ ਹੈ ਇਹ।"

8ਲੈ ਜਾਂਦੀ ਮੈਂ ਤੈਨੂੰ ਆਪਣੀ ਮਾਂ ਦੇ ਘਰ ਅੰਦਰ ਉਹੀ ਹੈ ਜਿਸਨੇ ਮੈਨੂੰ ਸਿੱਖਾਇਆ। ਦਿੰਦੀ ਮੈਂ ਤੈਨੂੰ ਆਪਣੇ ਅਨਾਰਾਂ ਵਿੱਚੋਂ ਨਿਚੋੜੀ ਮਸਾਲੇਦਾਰ ਸ਼ਰਾਬ।"

9ਉਹ ਔਰਤਾਂ ਨਾਲ ਗੱਲ ਕਰਦੀ ਹੈ ਉਸਦੀ ਖੱਬੀ ਬਾਂਹ ਹੈ ਮੇਰੇ ਸਿਰ ਹੇਠਾਂ ਅਤੇ ਉਸ ਦੇ ਸੱਜੇ ਹੱਥ ਨੇ ਹੈ ਫੜਿਆ ਮੈਨੂੰ ਘੁੱਟ ਕੇ।"

10ਯਰੂਸ਼ਲਮ ਦੀਓ ਨਾਰੀਓ ਕਰੋ ਇਕਰਾਰ ਮੇਰੇ ਨਾਲ: ਜਗਾਓ ਨਾ ਪਿਆਰ ਨੂੰ ਉਤੇਜਿਤ ਨਾ ਕਰੋ ਪਿਆਰ ਨੂੰ ਜਿੰਨਾ ਚਿਰ ਇਹ ਜਾਗਣਾ ਨਹੀਂ ਚਾਹੁੰਦਾ।"

Ecclesiastes 4 illustration - Ecclesiastes Chapter 4

11ਯਰੂਸ਼ਲਮ ਦੀਆਂ ਔਰਤਾਂ ਬੋਲਦੀਆਂ ਹਨ ਕੌਣ ਹੈ ਇਹ ਔਰਤ ਮਾਰੂਬਲ ਵੱਲੋਂ ਆਉਂਦੀ ਹੋਈ ਝੁਕੀ ਹੋਈ ਆਪਣੇ ਪ੍ਰੀਤਮ ਉੱਤੇ? ਉਹ ਉਸ ਨਾਲ ਗੱਲ ਕਰਦੀ ਹੈ ਜਗਾਇਆ ਮੈਂ ਤੈਨੂੰ ਸੇਬ ਦੇ ਰੁੱਖ ਹੇਠਾਂ ਜਿੱਥੇ ਜਣਿਆਂ ਸੀ ਤੈਨੂੰ ਤੇਰੀ ਮਾਂ ਨੇ ਜਿੱਥੇ ਸੀ ਤੂੰ ਜੰਮਿਆਂ।"

12ਰੱਖ ਮੈਨੂੰ (ਕੋਲ ਆਪਣੇ) ਮੁਹਰ ਵਾਂਗ ਜਿਸ ਨੂੰ ਪਹਿਨਿਆ ਹੈ ਤੂੰ ਦਿਲ ਆਪਣੇ ਉੱਤੇ ਨਿਸ਼ਾਨੀ ਵਾਲੀ ਹੋਵੇ ਜਿਵੇਂ ਅੰਗੂਠੀ ਜਿਸ ਨੂੰ ਪਹਿਨਿਆ ਹੈ ਤੂੰ ਹੱਥ ਵਿੱਚ। ਇਹ ਮੌਤ ਵਾਂਗ ਹੈ ਜੋ ਪਿਆਰ ਤਕੜਾ ਹੈ। ਕਬਰ ਦੇ ਜੁਲਮ ਵਰਗੀ ਹੈ ਈਰਖਾ। ਇਸਦੀ ਲਾਟ ਹੈ ਅੱਗ ਦੇ ਭਾਂਬੜ ਵਾਂਗ।"

13ਬਹੁਤ ਸਾਰਾ ਪਾਣੀ ਵੀ ਪਿਆਰ ਨੂੰ ਬੁਝਾ ਨਹੀਂ ਸੱਕਦਾ। ਅਤੇ ਇੱਕ ਦਰਿਆ ਪਿਆਰ ਨੂੰ ਡੁਬੋ ਨਹੀਂ ਸੱਕਦਾ। ਲੋਕ ਤਿਰਸੱਕਾਰਨਗੇ ਉਸ ਬੰਦੇ ਨੂੰ, ਭੇਟ ਕਰ ਦਿੰਦਾ ਹੈ ਜੋ ਪਿਆਰ ਲਈ ਆਪਣੀਆਂ ਸਾਰੀਆਂ ਅਮੀਰੀਆਂ ਨੂੰ।"

14ਉਸ ਦੇ ਭਰਾ ਬੋਲਦੇ ਹਨ ਸਾਡੀ ਇੱਕ ਛੋਟੀ ਭੈਣ ਹੈ। ਅਤੇ ਉਸਦੀਆਂ ਛਾਤੀਆਂ ਨਹੀਂ ਅਜੇ ਫੁੱਲੀਆਂ। ਕੀ ਕਰੀਏ ਅਸੀਂ ਆਪਣੀ ਭੈਣ ਲਈ ਜਦੋਂ ਆਉਂਦਾ ਹੈ ਇੱਕ ਬੰਦਾ ਤੇ ਮਂਗਦਾ ਹੈ ਹੱਥ ਉਸਦਾ।"

15ਜੇਕਰ ਹੁੰਦੀ ਇੱਕ ਕੰਧ ਉਹ, ਅਸੀਂ ਉਸ ਉਤੇ ਚਾਂਦੀ ਦਾ ਮੁਨਾਰਾ ਉਸਾਰ ਦਿੰਦੇ। ਜੇਕਰ ਹੁੰਦੀ ਇੱਕ ਦਰਵਾਜ਼ਾ ਉਹ, ਅਸੀਂ ਦਿਆਰ ਦੀਆਂ ਸ਼ਤੀਰਾਂ ਨਾਲ ਉਸਦੀ ਕਿਲਾਬੰਦੀ ਕਰ ਦਿੰਦੇ।"

Ecclesiastes 4 illustration - Ecclesiastes Chapter 4

16ਉਹ ਆਪਣੇ ਭਰਾਵਾਂ ਨੂੰ ਜਵਾਬ ਦਿੰਦੀ ਹੈ ਮੈਂ ਹਾਂ ਇੱਕ ਕੰਧ ਤੇ ਛਾਤੀਆਂ ਮੇਰੀਆਂ ਨੇ ਮੁਨਾਰਿਆਂ ਵਰਗੀਆਂ। ਅਤੇ ਉਹ ਹੈ ਖੁਸ਼ ਮੇਰੇ ਨਾਲ।"

Chapter Complete

You have read Ecclesiastes 4

16 verses