Lumina
Ecclesiastes

Vows and Riches

Ecclesiastes 5·Punjabi Bible

1ਉਹ ਬੋਲਦਾ ਹੈ ਬਆਲ-ਹਮੋਨ ਵਿੱਚ ਅੰਗੂਰਾਂ ਦਾ ਇੱਕ ਬਾਗ਼ ਸੀ ਜੋ ਸੁਲੇਮਾਨ ਦਾ ਸੀ। ਉਸ ਨੇ ਬਾਗ਼ ਨੂੰ ਰਾਖਿਆਂ ਨੂੰ ਕਿਰਾਏ ਤੇ ਦੇ ਦਿੱਤਾ। ਅਤੇ ਹਰ ਆਦਮੀ ਨੇ ਇਸਦੇ ਫ਼ਲ ਲਈ 1,000 ਚਾਂਦੀ ਦੇ ਸਿੱਕੇ ਲਿਆਉਣੇ ਸੀ।"

2ਸੁਲੇਮਾਨ ਰੱਖ ਸੱਕਦਾ ਹੈ ਤੂੰ ਆਪਣੇ 1,000 ਚਾਂਦੀ ਦੇ ਸਿੱਕੇ। ਦੇਹ 200 ਸਿੱਕੇ ਹਰ ਇੱਕ ਬੰਦੇ ਨੂੰ ਲਿਆਂਦੇ ਜਿਸਨੇ ਅੰਗੂਰ ਜਿਹੜੇ। ਪਰ ਮੈਂ ਰੱਖਾਂਗਾ ਕੋਲ ਆਪਣੇ ਅੰਗੂਰਾਂ ਦਾ ਬਾਗ।"

3ਉਹ ਉਸ ਨਾਲ ਗੱਲ ਕਰਦਾ ਹੈ ਇੱਥੇ ਤੂੰ ਬੈਠੀ ਹੈਂ ਬਾਗ ਅੰਦਰ ਮਿੱਤਰ ਸੁਣ ਰਹੇ ਨੇ ਆਵਾਜ਼ ਤੇਰੀ। ਮੈਨੂੰ ਵੀ ਸੁਣਨ ਦੇ ਇਸ ਨੂੰ।"

4ਉਹ ਉਸ ਨੂੰ ਆਖਦੀ ਹੈ ਛੇਤੀ ਕਰ ਮੇਰੇ ਪ੍ਰੀਤਮ। ਬਣ ਜਾ ਕਿਸੇ ਹਿਰਨ ਜਾਂ ਹਰਨੋਟੇ ਵਰਗਾ ਮਸਾਲਿਆਂ ਦੇ ਪਰਬਤ ਉੱਤੇ।"

5ਇਹ ਦਰਸ਼ਨ ਆਮੋਸ ਦੇ ਪੁੱਤਰ ਯਸਾਯਾਹ ਦਾ ਹੈ। ਪਰਮੇਸ਼ੁਰ ਨੇ ਯਸਾਯਾਹ ਨੂੰ ਉਹ ਗੱਲਾਂ ਦਰਸਾਈਆਂ ਜਿਹੜੀਆਂ ਯਹੂਦਾਹ ਅਤੇ ਯਰੂਸ਼ਲਮ ਨਾਲ ਵਾਪਰਨਗੀਆਂ। ਯਸਾਯਾਹ ਨੇ ਇਹ ਚੀਜ਼ਾਂ ਉਦੋਂ ਦੇਖੀਆਂ ਜਦੋਂ ਉਜ਼ੀਯ੍ਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਯਹੂਦਾਹ ਦੇ ਰਾਜੇ ਸਨ।"

Ecclesiastes 5 illustration - Ecclesiastes Chapter 5

6ਪਰਮੇਸ਼ੁਰ ਦਾ ਆਪਣੇ ਲੋਕਾਂ ਦੇ ਖਿਲਾਫ਼ ਰੋਸ ਹੇ ਅਕਾਸ਼ ਤੇ ਧਰਤੀ, ਯਹੋਵਾਹ ਦੀ ਗੱਲ ਧਿਆਨ ਨਾਲ ਸੁਣੋ! ਯਹੋਵਾਹ ਆਖਦਾ ਹੈ, “ਮੈਂ ਆਪਣੇ ਬੱਚਿਆਂ ਨੂੰ ਪਾਲਿਆ ਮੈਂ ਉਨ੍ਹਾਂ ਦੀ ਵੱਧਣ ਫ਼ੁੱਲਣ ਵਿੱਚ ਸਹਾਇਤਾ ਕੀਤੀ। ਪਰ ਮੇਰੇ ਬੱਚੇ ਮੇਰੇ ਹੀ ਖਿਲਾਫ਼ ਹੋ ਗਏ।"

7ਗਾਂ ਆਪਣੇ ਮਾਲਕ ਨੂੰ ਜਾਣਦੀ ਹੈ। ਅਤੇ ਇੱਕ ਗਧਾ ਓਸ ਥਾਂ ਨੂੰ ਜਾਣਦਾ ਹੈ ਜਿੱਥੇ ਉਸਦਾ ਮਾਲਕ ਉਸ ਨੂੰ ਚਾਰਾ ਪਾਉਂਦਾ ਹੈ। ਪਰ ਇਸਰਾਏਲ ਦੇ ਲੋਕ ਮੈਨੂੰ ਨਹੀਂ ਜਾਣਦੇ। ਮੇਰੇ ਬੰਦੇ ਸਮਝਦੇ ਨਹੀਂ।”"

8ਇਸਰਾਏਲ ਦੀ ਕੌਮ ਪਾਪ ਨਾਲ ਭਰੀ ਹੋਈ ਹੈ। ਇਹ ਪਾਪ ਉਸ ਭਾਰੇ ਵਜ਼ਨ ਵਰਗਾ ਹੈ ਜਿਹੜਾ ਲੋਕਾਂ ਨੂੰ ਚੁੱਕਣਾ ਪੈ ਰਿਹਾ ਹੈ। ਉਹ ਲੋਕ ਬੁਰੇ ਪਰਿਵਾਰਾਂ ਦੇ ਮੰਦੇ ਬੱਚਿਆਂ ਵ੍ਵਰਗੇ ਹਨ। ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ। ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਦਾ ਅਪਮਾਨ ਕੀਤਾ। ਉਨ੍ਹਾਂ ਨੇ ਉਸ ਨੂੰ ਤਿਆਗ ਦਿੱਤਾ ਅਤੇ ਉਸ ਦੇ ਨਾਲ ਅਜਨਬੀ ਵਰਗਾ ਵਰਤਾਓ ਕੀਤਾ।"

9ਪਰਮੇਸ਼ੁਰ ਆਖਦਾ ਹੈ, “ਮੈਂ ਕਿਉਂ ਤੁਹਾਨੂੰ ਸਜ਼ਾ ਦਿੰਦਾ ਰਹਾਂ? ਮੈਂ ਤੁਹਾਨੂੰ ਸਜ਼ਾ ਦਿੱਤੀ, ਪਰ ਤੁਸੀਂ ਨਹੀਂ ਬਦਲੇ। ਤੁਸੀਂ ਮੇਰੇ ਖਿਲਾਫ਼ ਬਗਾਵਤ ਜਾਰੀ ਰੱਖੀ ਹੋਈ ਹੈ। ਹੁਣ ਹਰ ਸਿਰ ਅਤੇ ਹਰ ਦਿਲ ਬਿਮਾਰ ਹੈ।"

10ਸਿਰ ਤੋਂ ਪੈਰਾਂ ਤੀਕ ਤੁਹਾਡੇ ਸ਼ਰੀਰ ਉੱਤੇ ਜ਼ਖਮ ਅਤੇ ਫ਼ੋੜੇ ਹਨ। ਤੁਸੀਂ ਆਪਣੇ ਫ਼ੋੜਿਆਂ ਦਾ ਇਲਾਜ ਨਹੀਂ ਕੀਤਾ। ਤੁਹਾਡੇ ਜ਼ਖਮਾਂ ਦੀ ਸਫ਼ਾਈ ਅਤੇ ਮਰਹਮ ਪੱਟੀ ਨਹੀਂ ਹੋਈ।"

Ecclesiastes 5 illustration - Ecclesiastes Chapter 5

11“ਤੁਹਾਡੀ ਜ਼ਮੀਨ ਬਰਬਾਦ ਹੋ ਗਈ ਹੈ। ਤੁਹਾਡੇ ਸ਼ਹਿਰ ਅੱਗ ਨਾਲ ਸਾੜੇ ਗਏ ਹਨ। ਤੁਹਾਡੇ ਦੁਸ਼ਮਣਾਂ ਨੇ ਤੁਹਾਡੀ ਧਰਤੀ ਉੱਤੇ ਕਬਜ਼ਾ ਕਰ ਲਿਆ ਹੈ। ਤੁਹਾਡੀ ਧਰਤੀ ਉਸ ਤਰ੍ਹਾਂ ਤਬਾਹ ਹੋ ਗਈ ਹੈ ਜਿਵੇਂ ਕਿਸੇ ਦੇਸ਼ ਨੂੰ ਫ਼ੌਜਾਂ ਤਬਾਹ ਕਰ ਦਿੰਦੀਆਂ ਹਨ।”"

12ਯਰੂਸ਼ਲਮ ਨੂੰ ਚੇਤਾਵਨੀ ਸੀਯੋਨ ਦੀ ਧੀ ਹੁਣ ਅੰਗੂਰਾਂ ਦੇ ਬਾਗ ਵਿੱਚ ਸੱਖਣੇ ਤੰਬੂ ਵਰਗੀ ਹੈ। ਹੁਣ ਇਹ ਕਕੜੀਆਂ ਦੇ ਖੇਤ ਵਿੱਚ ਛੱਡੀ ਹੋਈ ਪੁਰਾਣੀ ਝੁਗ੍ਗੀ ਜਾਂ ਘਿਰੇ ਹੋਏ ਸ਼ਹਿਰ ਵਰਗੀ ਹੈ।"

13ਇਹ ਠੀਕ ਹੈ, ਪਰ ਸਰਬ ਸ਼ਕਤੀਮਾਨ ਯਹੋਵਾਹ ਨੇ ਕੁਝ ਲੋਕਾਂ ਨੂੰ ਜਿਉਂਦੇ ਰਹਿਣ ਦੀ ਇਜਾਜ਼ਤ ਦੇ ਦਿੱਤੀ ਸੀ। ਸਾਨੂੰ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਵਾਂਗ ਪੂਰੀ ਤਰ੍ਹਾਂ ਤਬਾਹ ਨਹੀਂ ਕੀਤਾ ਗਿਆ।"

14ਸਦੂਮ ਦੇ ਆਗੂਓ ਸੁਣੋ ਤੁਸੀਂ, ਯਹੋਵਾਹ ਦੇ ਪੈਗਾਮ ਨੂੰ। ਤੁਸੀਂ, ਅਮੂਰਾਹ ਦੇ ਲੋਕੋ ਯਹੋਵਾਹ ਦੀ ਬਿਵਸਬਾ ਨੂੰ ਸੁਣੋ!"

15ਯਹੋਵਾਹ ਆਖਦਾ ਹੈ, “ਕਿਉਂ ਤੁਸੀਂ ਮੈਨੂੰ ਇਹ ਸਾਰੀਆਂ ਬਲੀਆਂ ਚੜ੍ਹਾਉਂਦੇ ਜਾ ਰਹੇ ਹੋ? ਮੈਂ ਤੁਹਾਡੇ ਭੇਡੂਆਂ ਅਤੇ ਮੋਟੇ-ਤਾਜ਼ੇ ਜਾਨਵਰਾਂ ਦੀਆਂ ਕਾਫੀ ਬਲੀਆਂ ਪ੍ਰਾਪਤ ਕਰ ਚੁੱਕਿਆ ਹ੍ਹਾਂ। ਮੈਨੂੰ ਤੁਹਾਡੀਆਂ ਬੱਕਰੀਆਂ, ਬਲਦਾਂ ਅਤੇ ਭੇਡਾਂ ਦੇ ਖੂਨ ਵਿੱਚ ਪ੍ਰਸੰਨਤਾ ਨਹੀਂ ਮਿਲਦੀ।"

Ecclesiastes 5 illustration - Ecclesiastes Chapter 5

16ਜਦੋਂ ਤੁਸੀਂ ਲੋਕ ਮੈਨੂੰ ਮਿਲਣ ਆਉਂਦੇ ਹੋ ਤਾਂ ਮੇਰੇ ਵਿਹੜੇ ਦੀ ਹਰ ਸ਼ੈਅ ਨੂੰ ਪੈਰਾਂ ਹੇਠਾਂ ਲਿਤਾੜ ਜਾਂਦੇ ਹੋ। ਕਿਸੇ ਨੇ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਸੀ?"

17“ਮੇਰੇ ਲਈ ਇਹ ਫ਼ਿਜ਼ੂਲ ਬਲੀਆਂ ਨਾ ਲਿਆਉਂਦੇ ਰਹੋ। ਮੈਨੂੰ ਨਫ਼ਰਤ ਹੈ ਉਸ ਧੂਫ਼ ਨਾਲ ਜਿਹੜੀ ਤੁਸੀਂ ਮੈਨੂੰ ਪੇਸ਼ ਕਰਦੇ ਹੋ। ਮੈਂ ਤੁਹਾਡੇ ਨਵੇਂ ਚੰਨ ਸਬਤ ਅਤੇ ਤੁਹਾਡੇ ਹੋਰ ਪਰਬਾਂ ਦੀਆਂ ਦਾਅਵਤਾਂ ਨੂੰ ਨਹੀਂ ਸਹਿਨ ਕਰ ਸੱਕਦਾ। ਮੈਂ ਉਸ ਬਦੀ ਨਾਲ ਨਫ਼ਰਤ ਕਰਦਾ ਹਾਂ ਜਿਹੜੀ ਤੁਸੀਂ ਆਪਣੀਆਂ ਪਵਿੱਤਰ ਮਿਲਣੀਆਂ ਵਿੱਚ ਕਮਾਉਂਦੇ ਹੋ।"

18ਮੈਂ ਪੂਰੇ ਦਿਲੋਂ ਤੁਹਾਡੀ ਮਹੀਨੇਵਾਰ ਮਜਲਿਸਾਂ ਅਤੇ ਸਲਾਹ ਮਸ਼ਵਰਿਆਂ ਨੂੰ ਨਫ਼ਰਤ ਕਰਦਾ ਹਾਂ। ਇਹ ਮਜਲਿਸਾਂ ਹੁਣ ਮੇਰੇ ਲਈ ਭਾਰੀ ਬੋਝ ਬਣ ਗਈਆਂ ਹਨ। ਅਤੇ ਮੈਂ ਇਨ੍ਹਾਂ ਦੇ ਬੋਝ ਨੂੰ ਚੁੱਕਦਾ ਹੋਇਆ ਬਕੱ ਗਿਆ ਹਾਂ।"

19“ਤੁਸੀਂ ਲੋਕ ਹੱਥ ਚੁੱਕ ਕੇ ਮੇਰੇ ਅੱਗੇ ਪ੍ਰਾਰਥਨਾ ਕਰਦੇ ਹੋ-ਪਰ ਮੈਂ ਤੁਹਾਡੇ ਵੱਲ ਦੇਖਣ ਤੋਂ ਇਨਕਾਰ ਕਰਦਾ ਹਾਂ। ਤੁਸੀਂ ਲੋਕ ਹੋਰ-ਹੋਰ ਪ੍ਰਾਰਥਨਾਵਾਂ ਕਰੋਗੇ-ਪਰ ਮੈਂ ਤੁਹਾਨੂੰ ਨਹੀਂ ਸੁਣਾਂਗਾ। ਕਿਉਂਕਿ ਤੁਹਾਡੇ ਹੱਥ ਖੂਨ ਨਾਲ ਭਰੇ ਹੋਏ ਹਨ।"

20“ਹੱਥ ਧੋ ਲਵੋ। ਆਪਣੇ-ਆਪ ਨੂੰ ਸਾਫ਼ ਕਰੋ! ਬੁਰੇ ਕੰਮ ਕਰਨੇ ਛੱਡ ਦਿਓ। ਮੈਂ ਉਨ੍ਹਾਂ ਬੁਰੀਆਂ ਚੀਜ਼ਾਂ ਨੂੰ ਹੋਰ ਨਹੀਂ ਦੇਖਣਾ ਚਾਹੁੰਦਾ। ਬਦੀ ਕਰਨੀ ਛੱਡ ਦਿਓ!"

Chapter Complete

You have read Ecclesiastes 5

20 verses