Lumina
Esther

Vashti Deposed

Esther 1·Punjabi Bible

1“ਮੈਂ ਹੋਰ ਵੱਧੇਰੇ ਚੁੱਪ ਨਹੀਂ ਰਹਿ ਸੱਕਦਾ। ਜੇ ਮੈਂ ਬੋਲਣ ਦੀ ਕੋਸ਼ਿਸ਼ ਕਰਾਂ ਤਾਂ ਕੀ ਇਹ ਤੈਨੂੰ ਦੁੱਖ ਪਹੁੰਚਾਵੇਗਾ?"

2ਅੱਯੂਬ, ਤੂੰ ਬਹੁਤ ਲੋਕਾਂ ਨੂੰ ਸਿੱਖਿਆ ਦਿੱਤੀ ਹੈ। ਤੂੰ ਬਹੁਤ ਸਾਰੇ ਕਮਜੋਰ ਹੱਥਾਂ ਨੂੰ ਤਾਕਤ ਦਿੱਤੀ ਹੈ।"

3ਤੇਰੇ ਸ਼ਬਦਾਂ ਨੇ ਉਨ੍ਹਾਂ ਲੋਕਾਂ ਦੀ ਸਹਾਇਤਾ ਕੀਤੀ ਜਿਹੜੇ ਡਿੱਗਣ ਹੀ ਵਾਲੇ ਸਨ। ਤੂੰ ਬਹੁਤ ਸਾਰੇ ਕਮਜ਼ੋਰ ਹੱਥਾਂ ਨੂੰ ਤਾਕਤ ਦਿੱਤੀ ਹੈ।"

4ਪਰ ਹੁਣ ਜਦੋਂ ਤੇਰੇ ਉੱਤੇ ਮੁਸੀਬਤ ਆਈ ਹੈ ਤਾਂ ਤੂੰ ਹੌਸਲਾ ਛੱਡ ਗਿਆ ਹੈਂ। ਮੁਸੀਬਤ ਤੇਰੇ ਉੱਤੇ ਅਤੇ ਟੁੱਟ ਪਈ ਹੈ ਤੂੰ ਚਕਰਾਂ ’ਚ ਪੈ ਗਿਆ ਹੈਂ।"

5ਕੀ ਤੈਨੂੰ ਹੌਂਸਲਾ ਨਹੀਂ ਰੱਖਣਾ ਚਾਹੀਦਾ ਕਿਉਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ, ਕੀ ਤੈਨੂੰ ਆਸ ਨਹੀਂ ਰੱਖਣੀ ਚਾਹੀਦੀ ਕਿਉਂ ਕਿ ਤੇਰਾ ਜੀਵਨ ਨਿਰਦੋਸ਼ ਹੈ?"

Esther 1 illustration - Esther Chapter 1

6ਅੱਯੂਬ ਜ਼ਰਾ ਇਸ ਬਾਰੇ ਸੋਚ: ਕੋਈ ਵੀ ਇਮਾਨਦਾਰ ਬੰਦਾ ਕਦੇ ਵੀ ਤਬਾਹ ਨਹੀਂ ਹੋਇਆ। ਨੇਕ ਬੰਦੇ ਕਦੇ ਵੀ ਬਰਬਾਦ ਨਹੀਂ ਹੁੰਦੇ।"

7ਇਹੀ ਹੈ ਜੋ ਮੈਂ ਵੇਖਿਆ: ਉਹ ਜਿਹੜੇ ਬਦੀ ਵਾਹੁਂਦੇ ਹਨ ਅਤੇ ਦੁਸ਼ਟਤਾ ਬੀਜਦੇ ਹਨ, ਇਸ ਨੂੰ ਹੀ ਵਢ੍ਢਣਗੇ।"

8ਪਰਮੇਸ਼ੁਰ ਸਿਰਫ਼ ਸਾਹ ਨਾਲ ਹੀ ਉਨ੍ਹਾਂ ਨੂੰ ਬਰਬਾਦ ਕਰ ਦਿੰਦਾ ਹੈ। ਗੁੱਸੇ ਵਿੱਚ, ਤੇ ਉਸ ਦੇ ਨੱਕ ਵਿੱਚਲੀ ਹਵਾ ਉਨ੍ਹਾਂ ਨੂੰ ਤਬਾਹ ਕਰ ਦਿੰਦੀ ਹੈ।"

9ਮੰਦੇ ਲੋਕ ਸ਼ੇਰਾਂ ਵਾਂਗ ਗੱਜਦੇ ਨੇ। ਪਰ ਪਰਮੇਸ਼ੁਰ ਉਨ੍ਹਾਂ ਮੰਦੇ ਲੋਕਾਂ ਨੂੰ ਚੁੱਪ ਕਰਾ ਦਿੰਦਾ ਹੈ, ਪਰਮੇਸ਼ੁਰ ਤੇ ਉਨ੍ਹਾਂ ਲੋਕਾਂ ਦੇ ਦੰਦ ਭੰਨ ਦਿੰਦਾ ਹੈ।"

10ਬਿਲਕੁਲ ਸ਼ੇਰਾਂ ਵਾਂਗ, ਜਦੋਂ ਉਨ੍ਹਾਂ ਨੂੰ ਸ਼ਿਕਾਰ ਨਹੀਂ ਮਿਲਦਾ, ਜਿਵੇਂ ਉਹ ਨਸ਼ਟ ਹੋ ਜਾਂਦੇ ਹਨ, ਅਤੇ ਉਨ੍ਹਾਂ ਦੇ ਬੱਚੇ ਖਿੰਡ ਜਾਂਦੇ ਹਨ।"

Esther 1 illustration - Esther Chapter 1

11“ਮੈਨੂੰ ਇੱਕ ਗੁਪਤ ਸੰਦੇਸ਼ ਮਿਲਿਆ ਹੈ। ਮੈਨੂੰ ਇਸਦੀ ਕਨਸੋ ਮਿਲੀ ਹੈ।"

12ਰਾਤ ਦੇ ਭੈੜੇ ਸੁਪਨੇ ਵਾਂਗਰਾਂ ਮੇਰੀ ਨੀਂਦ ਹਰਾਮ ਕਰ ਦਿੱਤੀ ਹੈ।"

13ਮੈਂ ਡਰ ਗਿਆ ਸਾਂ ਤੇ ਮੈਂ ਕੰਬ ਗਿਆ ਸਾਂ। ਡਰ ਨੇ ਮੇਰੀਆਂ ਸਾਰੀਆਂ ਹੱਡੀਆਂ ਹਿਲਾ ਦਿੱਤੀਆਂ।"

14ਮੇਰੇ ਸਾਮ੍ਹਣਿਓ ਇੱਕ ਭੂਤ ਲੰਘ ਗਿਆ। ਮੇਰੇ ਜਿਸਮ ਦੇ ਲੂਂ-ਕੰਡੇ ਖੜ੍ਹੇ੍ਹ ਹੋ ਗਏ।"

15ਰੂਹ ਚੁੱਪ-ਚਾਪ ਖਲੋਤੀ ਸੀ ਪਰ ਮੈਂ ਜਾਣ ਨਹੀਂ ਸੱਕਿਆ ਕਿ ਇਹ ਕੀ ਸੀ। ਮੇਰੀਆਂ ਅੱਖਾਂ ਸਾਹਮਣੇ ਇੱਕ ਸ਼ਕਲ ਸੀ ਤੇ ਓੱਥੇ ਚੁੱਪ ਸੀ। ਫੇਰ ਮੈਂ ਇੱਕ ਬਹੁਤ ਹੀ ਸ਼ਾਂਤ ਆਵਾਜ਼ ਸੁਣੀ:"

Esther 1 illustration - Esther Chapter 1

16‘ਕੋਈ ਵੀ ਬੰਦਾ ਪਰਮੇਸ਼ੁਰ ਨਾਲੋਂ ਵੱਧ ਠੀਕ ਨਹੀਂ ਹੋ ਸੱਕਦਾ। ਬੰਦਾ ਆਪਣੇ ਸਿਰਜਨਹਾਰੇ ਤੋਂ ਵੱਧੇਰੇ ਸ਼ੁੱਧ ਨਹੀਂ ਹੋ ਸੱਕਦਾ।"

17ਦੇਖੋ, ਪਰਮੇਸ਼ੁਰ ਆਪਣੇ ਅਕਾਸ਼ ਦੇ ਸੇਵਕਾਂ ਉੱਤੇ ਵੀ ਭਰੋਸਾ ਨਹੀਂ ਕਰ ਸੱਕਦਾ। ਉਹ ਆਪਣੇ ਦੂਤਾਂ ਅੰਦਰ ਵੀ ਸਮੱਸਿਆਵਾਂ ਵੇਖ ਸੱਕਦਾ ਹੈ।"

18ਇਸ ਲਈ ਅਵੱਸ਼ ਹੀ ਲੋਕ ਬਦਤਰ ਹਨ। ਉਹ ਮਿੱਟੀ ਦੇ ਘਰਾਂ ਅੰਦਰ ਰਹਿੰਦੇ ਹਨ ਅਤੇ ਇਨ੍ਹਾਂ ਘਰਾਂ ਦੀਆਂ ਨੀਹਾਂ ਧੂੜ ਅੰਦਰ ਹਨ। ਉਹ ਭਮਕੱੜ ਨਾਲੋਂ ਵੀ ਵੱਧੇਰੇ ਆਸਾਨੀ ਨਾਲ ਕੁਚਲ ਕੇ ਮਰਦੇ ਨੇ।"

19ਲੋਕੀਂ ਸਵੇਰ ਤੋਂ ਸ਼ਾਮ ਤੱਕ ਮਰਦੇ ਨੇ ਤੇ ਕੋਈ ਇਸ ਵੱਲ ਧਿਆਨ ਵੀ ਨਹੀਂ ਦਿੰਦਾ। ਉਹ ਮਰ ਜਾਂਦੇ ਨੇ ਤੇ ਸਦਾ ਲਈ ਤੁਰ ਜਾਂਦੇ ਨੇ।"

20ਉਨ੍ਹਾਂ ਦੇ ਤੰਬੂ ਦੇ ਰੱਸੇ ਖਿੱਚੇ ਜਾਂਦੇ ਨੇ ਤੇ ਇਹ ਲੋਕ ਬਿਨਾ ਸਿਆਣਪ ਮਰ ਜਾਂਦੇ ਨੇ।’"

Esther 1 illustration - Esther Chapter 1

21“ਅੱਯੂਬ ਆਵਾਜ਼ ਦੇ ਜੇ ਤੂੰ ਚਾਹੁੰਦਾ ਹੈਂ, ਪਰ ਕੋਈ ਵੀ ਤੈਨੂੰ ਜਵਾਬ ਨਹੀਂ ਦੇਵੇਗਾ। ਕਿਸੇ ਦੂਤ ਦੀ ਓਟ ਵੀ ਤੂੰ ਨਹੀਂ ਲੈ ਸੱਕਦਾ।"

22ਇੱਕ ਮੂਰਖ ਬੰਦੇ ਦਾ ਗੁੱਸਾ ਉਸ ਨੂੰ ਮਾਰ ਦੇਵੇਗਾ। ਇੱਕ ਖੁਦਗਰਜ਼ ਆਦਮੀ ਦੇ ਮਨੋਭਾਵ ਉਸ ਨੂੰ ਮਾਰ ਦੇਣਗੇ।"

Chapter Complete

You have read Esther 1

22 verses