Lumina
Esther

Mordecai's Greatness

Esther 10·Punjabi Bible

1ਤੂੰ ਮੈਨੂੰ ਦੁੱਧ ਵਾਂਗ ਬਾਹਰ ਡੋਲ੍ਹ ਦਿੱਤਾ। ਤੇ ਮੈਨੂੰ ਰਿੜਕਦੇ ਹੋ ਤੇ ਮੈਨੂੰ ਨਚੋੜਦੇ ਹੋ ਜਿਵੇਂ ਕੋਈ ਪਨੀਰ ਬਣਾਉਂਦਾ ਹੈ।"

2ਤੁਸੀਂ ਮੈਨੂੰ ਹੱਡੀਆਂ ਤੇ ਪਠਿਆਂ ਨਾਲ ਇਕੱਠਿਆਂ ਕੀਤਾ ਹੈ। ਤੇ ਫ਼ੇਰ ਤੁਸੀਂ ਮੇਨੂੰ ਚਮੜੀ ਤੇ ਮਾਸ ਨਾਲ ਢੱਕ ਦਿੱਤਾ।"

3ਤੁਸੀਂ ਮੈਨੂੰ ਜੀਵਨ ਦਿੱਤਾ ਤੇ ਮੇਰੇ ਉੱਤੇ ਮਿਹਰ ਕੀਤੀ। ਤੁਸੀਂ ਮੇਰਾ ਧਿਆਨ ਰੱਖਿਆ। ਤ੍ਤੇ ਮੇਰੇ ਆਤਮੇ ਉੱਤੇ ਪਹਿਰਾ ਦਿੱਤਾ।"

Chapter Complete

You have read Esther 10

3 verses