Lumina
Esther

Esther Made Queen

Esther 2·Punjabi Bible

1ਮੈਂ ਇੱਕ ਮੂਰਖ ਬੰਦੇ ਨੂੰ ਦੇਖਿਆ ਹੈ ਜਿਹੜਾ ਸੋਚਦਾ ਸੀ ਕਿ ਮੈਂ ਸੁਰੱਖਿਅਤ ਹਾਂ। ਪਰ ਉਹ ਅਚਾਨਕ ਹੀ ਮਰ ਗਿਆ।"

2ਉਸ ਦੇ ਬੱਚਿਆਂ ਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ। ਉਨ੍ਹਾਂ ਦਾ ਬਚਾਉ ਕੋਈ ਨਹੀਂ ਕਰਦਾ, ਜਦੋਂ ਉਹ ਅਦਾਲਤ ਵਿੱਚ ਸਤਾਏ ਜਾਂਦੇ ਹਨ।।"

3ਭੁੱਖੇ ਲੋਕਾਂ ਨੇ ਉਸ ਦੀਆਂ ਸਾਰੀਆਂ ਫ਼ਸਲਾਂ ਖਾ ਲਈਆਂ। ਇਨ੍ਹਾਂ ਭੁੱਖਿਆਂ ਲੋਕਾਂ ਨੇ ਉਹ ਵੀ ਲੈ ਲਿਆ ਜੋ ਕੰਡਿਆਂ ਦਰਮਿਆਨ ਉੱਗ ਰਿਹਾ ਸੀ। ਲਾਲਚੀ ਲੋਕਾਂ ਨੇ ਉਨ੍ਹਾਂ ਦਾ ਸਭ ਕੁਝ ਲੁੱਟ ਲਿਆ।"

4ਬੁਰੇ ਵਕਤ ਮਿੱਟੀ ਘੱਟੇ ਵਿੱਚੋਂ ਨਹੀਂ ਆਉਂਦੇ ਮੁਸੀਬਤਾਂ ਧਰਤੀ ਵਿੱਚੋਂ ਨਹੀਂ ਉੱਗਦੀਆਂ।"

5ਪਰ ਆਦਮੀ ਸਿਰਫ਼ ਮੁਸੀਬਤਾਂ ਝੱਲਣ ਲਈ ਹੀ ਜਨਮਿਆ ਸੀ। ਇਹ ਇੰਨਾ ਹੀ ਪ੍ਰਪੱਕ ਹੈਂ ਜਿਵੇਂ ਅੱਗ ਵਿੱਚੋਂ ਚੰਗਿਆੜੇ ਉੱਠਦੇ ਹਨ।"

Esther 2 illustration - Esther Chapter 2

6ਪਰ ਅੱਯੂਬ ਜੇ ਮੈਂ ਤੇਰੀ ਬਾਵੇਂ ਹੁੰਦਾ ਮੈਂ ਪਰਮੇਸ਼ੁਰ ਵੱਲ ਮੁੜ ਪੈਂਦਾ ਤੇ ਉਸ ਨੂੰ ਆਪਣੀਆਂ ਮੁਸੀਬਤਾਂ ਬਾਰੇ ਦੱਸ ਦਿੰਦਾ।"

7ਲੋਕੀਂ ਮਹਾਨ ਗੱਲਾਂ ਨੂੰ ਨਹੀਂ ਸਮਝ ਸੱਕਦੇ ਜਿਹੜੀਆਂ ਪਰਮੇਸ਼ੁਰ ਕਰਦਾ ਹੈ। ਪਰਮੇਸ਼ੁਰ ਦੇ ਕਰਿਸ਼ਮਿਆਂ ਦਾ ਕੋਈ ਅੰਤ ਨਹੀਂ।"

8ਪਰਮੇਸ਼ੁਰ ਧਰਤੀ ਉੱਤੇ ਬਾਰਿਸ਼ ਭੇਜਦਾ ਹੈ ਉਹ ਖੇਤਾਂ ਨੂੰ ਪਾਣੀ ਭੇਜਦਾ ਹੈ।"

9ਪਰਮੇਸ਼ੁਰ ਨਿਮਾਣੇ ਬੰਦੇ ਨੂੰ ਉੱਚਾ ਉੱਠਾਉਂਦਾ ਹੈ ਤੇ ਉਹ ਉਦਾਸ ਬੰਦੇ ਨੂੰ ਬਹੁਤ ਖੁਸ਼ ਕਰ ਦਿੰਦਾ ਹੈ।"

10ਪਰਮੇਸ਼ੁਰ ਚਾਲਾਕ ਤੇ ਬਦ ਬੰਦਿਆਂ ਦੀਆਂ ਯੋਜਨਾਵਾਂ ਰੋਕ ਦਿੰਦਾ ਹੈ ਇਸ ਲਈ ਉਨ੍ਹਾਂ ਨੂੰ ਸਫਲਤਾ ਨਹੀਂ ਮਿਲਦੀ।"

Esther 2 illustration - Esther Chapter 2

11ਪਰਮੇਸ਼ੁਰ ਸਿਆਣੇ ਬੰਦਿਆਂ ਨੂੰ ਵੀ ਉਨ੍ਹਾਂ ਦੀ ਚਤੁਰਾਈ ਵਿੱਚ ਫ਼ਾਹ ਲੈਂਦਾ ਹੈ। ਇਸ ਲਈ ਉਨ੍ਹਾਂ ਦੀਆਂ ਯੋਜਨਾਵਾਂ ਸਫ਼ਲ ਨਹੀਂ ਹੁੰਦੀਆਂ।"

12ਉਹ ਚੁਸਤ ਬੰਦੇ ਦਿਨ ਵੇਲੇ ਵੀ ਠੇਡੇ ਖਾਂਦੇ ਨੇ। ਦੁਪਹਿਰ ਵੇਲੇ ਵੀ ਉਹ ਉਸ ਬੰਦੇ ਵਾਂਗਰ ਹੁੰਦੇ ਨੇ ਜਿਹੜਾ ਹਨੇਰੇ ਵਿੱਚ ਆਪਣਾ ਰਾਹ ਲੱਭਦਾ ਹੈ।"

13ਪਰਮੇਸ਼ੁਰ ਗਰੀਬ ਲੋਕਾਂ ਨੂੰ ਮੌਤ ਕੋਲੋਂ ਬਚਾਉਂਦਾ ਹੈ। ਉਹ ਗਰੀਬ ਲੋਕਾਂ ਨੂੰ ਚਲਾਕ ਲੋਕਾਂ ਦੀ ਸ਼ਕਤੀ ਤੋਂ ਬਚਾਉਂਦਾ ਹੈ।"

14ਇਸ ਲਈ ਗਰੀਬ ਲੋਕ ਆਸ ਰੱਖਦੇ ਨੇ। ਪਰਮੇਸ਼ੁਰ ਬਦ ਲੋਕਾਂ ਦਾ ਨਾਸ ਕਰਦਾ ਹੈ ਜਿਹੜੇ ਬੇਲਾਗ ਨਹੀਂ ਹਨ।"

15“ਉਹ ਬੰਦਾ ਧੰਨ ਹੈ ਜਿਸ ਨੂੰ ਪਰਮੇਸ਼ੁਰ ਅਨੁਸ਼ਾਸਿਤ ਕਰਦਾ ਹੈ। ਇਸ ਲਈ ਸ਼ਿਕਵਾ ਨਾ ਕਰ ਜਦੋਂ ਸਰਬ ਸ਼ਕਤੀਮਾਨ ਪਰਮੇਸ਼ੁਰ ਤੁਹਾਨੂੰ ਸਜ਼ਾ ਦਿੰਦਾ ਹੈ।"

Esther 2 illustration - Esther Chapter 2

16ਪਰਮੇਸ਼ੁਰ ਉਨ੍ਹਾਂ ਜ਼ਖਮਾਂ ਉੱਤੇ ਪਟ੍ਟੀਆਂ ਬਂਨ੍ਹਦਾ ਹੈ ਜਿਹੜੇ ਉਹ ਦਿੰਦਾ ਹੈ। ਉਹ ਭਾਵੇਂ ਕਿਸੇ ਨੂੰ ਜ਼ਖਮੀ ਵੀ ਕਰੇ ਪਰ ਉਹ ਤਂਦਰੁਸਤ ਵੀ ਕਰਦਾ ਹੈ।"

17ਉਹ ਤੈਨੂੰ ਛੇ ਮੁਸੀਬਤਾਂ ਤੋਂ ਬਚਾਵੇਗਾ ਅਤੇ ਸੱਤਵੀਁ ਵਿੱਚ ਵੀ ਤੈਨੂੰ ਕੋਈ ਨੁਕਸਾਨ ਨਹੀਂ ਹੋਵੇਗਾ।"

18ਪਰਮੇਸ਼ੁਰ ਤੈਨੂੰ ਮੌਤ ਕੋਲੋਂ ਬਚਾਵੇਗਾ ਜਦੋਂ ਅਕਾਲ ਪਵੇਗਾ, ਤੇ ਪਰਮੇਸ਼ੁਰ ਮੌਤ ਕੋਲੋਂ ਤੇਰੀ ਰੱਖਿਆ ਕਰੇਗਾ ਜਦੋਂ ਯੁੱਧ ਛਿੜੇਗਾ।"

19ਲੋਕੀਂ ਆਪਣੀਆਂ ਕਾਲੀਆਂ ਜੀਭਾਂ ਨਾਲ ਤੇਰੇ ਬਾਰੇ ਮੰਦੀਆਂ ਗੱਲਾਂ ਕਰਨ ਲੱਗ ਪਏ। ਪਰ ਪਰਮੇਸ਼ੁਰ ਤੈਨੂੰ ਬਚਾਵੇਗਾ। ਤੈਨੂੰ ਡਰਨ ਦੀ ਲੋੜ ਨਹੀਂ। ਜਦੋਂ ਮਾੜਾ ਸਮਾਂ ਆਵੇ।"

20ਤੂੰ ਤਬਾਹੀ ਅਤੇ ਅਕਾਲ ਉੱਤੇ ਹੱਸੇਁਗਾ। ਤੈਨੂੰ ਜੰਗਲੀ ਜਾਨਵਰਾਂ ਤੋਂ ਡਰ ਨਹੀਂ ਲੱਗੇਗਾ।"

Esther 2 illustration - Esther Chapter 2

21ਤੇਰਾ ਇਕਰਾਰਨਾਮਾ ਪਰਮੇਸ਼ੁਰ ਨਾਲ ਹੈ ਇਸ ਲਈ ਖੇਤ ਵਿੱਚਲੇ ਪੱਥਰ ਦੀ ਵੀ ਤੇਰੇ ਇਕਰਾਰਨਾਮੇ ਨਾਲ ਸਾਂਝ ਹੈ। ਜੰਗਲੀ ਜਾਨਵਰ ਵੀ ਤੇਰੇ ਨਾਲ ਸ਼ਾਂਤੀ ਰੱਖਦੇ ਨੇ।"

22ਤੂੰ ਜਾਣੇਁਗਾ ਕਿ ਤੇਰਾ ਤੰਬੂ ਸੁਰੱਖਿਅਤ ਹੈ। ਤੂੰ ਆਪਣੀ ਜਾਇਦਾਦ ਦਾ ਲੇਖਾ ਕਰੇਗਾ ਤੈਨੂੰ ਕੋਈ ਵੀ ਹਾਨੀ ਨਹੀਂ ਹੋਵੇਗੀ।"

23ਤੈਨੂੰ ਪਤਾ ਹੋਵੇਗਾ ਕਿ ਤੇਰੇ ਬਹੁਤ ਸਾਰੇ ਬੱਚੇ ਹੋਣਗੇ। ਉਹ ਇੰਨੇ ਹੋਣਗੇੇ ਜਿੰਨਾ ਕਿ ਸਾਰੀ ਧਰਤੀ ਉੱਤੇ ਘਾਹ ਹੈ।"

Chapter Complete

You have read Esther 2

23 verses