Lumina
Esther

Haman's Plot

Esther 3·Punjabi Bible

1ਤੂੰ ਉਸ ਕਣਕ ਵਰਗਾ ਹੋਵੇਂਗਾ ਜਿਹੜੀ ਵਾਢੀਆਂ ਦੇ ਵੇਲੇ ਤੀਕ ਉਗਦੀ ਹੈ। ਤੂੰ ਇੱਕ ਪ੍ਰਪੱਕ ਬਜ਼ੁਰਗੀ ਉਮਰ ਤੀਕ ਜੀਵੇਂਗਾ।"

2“ਅੱਯੂਬ, ਅਸੀਂ ਇਨ੍ਹਾਂ ਗੱਲਾਂ ਦਾ ਅਧਿਐਨ ਕੀਤਾ ਅਤੇ ਅਸੀਂ ਜਾਣਦੇ ਹਾਂ ਕਿ ਇਹ ਸੱਚ ਹਨ। ਇਸ ਲਈ ਸਾਡੀ ਗੱਲ ਸੁਣ ਅਤੇ ਇਸਤੋਂ ਸਿੱਖ।”"

3ਅੱਯੂਬ ਦਾ ਅਲੀਫਜ਼ ਨੂੰ ਜਵਾਬ ਦੇਣਾ ਫੇਰ ਅੱਯੂਬ ਨੇ ਜਵਾਬ ਦਿੱਤਾ:"

4“ਜੇ ਮੇਰੇ ਦੁੱਖ ਨੂੰ ਤੋਂਲਿਆ ਜਾ ਸੱਕੇ ਅਤੇ ਜੇਕਰ ਮੇਰੀਆਂ ਸਾਰੀਆਂ ਮੁਸੀਬਤਾਂ ਧਰਮ ਕੰਡੇ ਉੱਤੇ ਪਾਈਆਂ ਜਾ ਸੱਕਣ।"

5ਤੁਸੀਂ ਮੇਰੀ ਉਦਾਸੀ ਨੂੰ ਸਮਝ ਸੱਕੇਂਗੇ। ਮੇਰੀ ਉਦਾਸੀ ਸਮੁੰਦਰਾਂ ਦੀ ਰੇਤ ਨਾਲੋਂ ਵੀ ਭਾਰੀ ਹੋਵੇਗੀ। ਇਸ ਲਈ ਮੇਰੇ ਸ਼ਬਦ ਮੂਰੱਖਾਂ ਵਰਗੇ ਲੱਗਦੇ ਨੇ।"

Esther 3 illustration - Esther Chapter 3

6ਮੈਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਤੀਰ ਚੁਭੇ ਨੇ ਮੇਰਾ ਆਤਮਾ ਉਨ੍ਹਾਂ ਤੀਰਾਂ ਦੀ ਜ਼ਹਿਰ ਮਹਿਸੂਸ ਕਰਦਾ ਹੈ। ਪਰਮੇਸ਼ੁਰ ਦੇ ਖੌਫਨਾਕ ਹਬਿਆਰ ਮੇਰੇ ਖਿਲਾਫ ਕਤਾਰ ਬੰਨ੍ਹੀ ਖਲੋਤੇ ਨੇ।"

7ਤੇਰੇ ਸ਼ਬਦ ਆਖਣ ਵਿੱਚ ਆਸਾਨ ਨੇ ਪਰ ਜਦੋਂ ਕੁਝ ਵੀ ਮਾੜਾ ਨਾ ਵਾਪਰਿਆ ਹੋਵੇ। ਜੰਗਲੀ ਖੋਤਾ ਵੀ ਕੋਈ ਸ਼ਿਕਾਇਤਾ ਨਹੀਂ ਕਰਦਾ ਜੇ ਉਸ ਕੋਲ ਖਾਣ ਲਈ ਘਾਹ ਹੋਵੇ। ਇੱਕ ਗਾਂ ਕਦੇ ਸ਼ਿਕਾਇਤ ਨਹੀਂ ਕਰਦੀ ਜਦੋਂ ਉਸ ਕੋਲ ਉਸ ਦਾ ਭੋਜਨ ਹੁੰਦਾ ਹੈ।"

8ਲੂਣ ਬਿਨਾ ਭੋਜਨ ਸਵਾਦ ਨਹੀਂ ਲੱਗਦਾ। ਤੇ ਆਂਡੇ ਦੀ ਸਫ਼ੇਦੀ ਦਾ ਕੋਈ ਸਵਾਦ ਨਹੀਂ ਹੁੰਦਾ।"

9ਮੈਂ ਇਸ ਨੂੰ ਛੂਹਣ ਤੋਂ ਇਨਕਾਰ ਕਰਦਾ ਹਾਂ ਮੈਨੂੰ ਇਸ ਕਿਸਮ ਦਾ ਭੋਜਨ ਬਿਮਾਰ ਕਰਦਾ ਹੈ। ਅਤੇ ਤੇਰੇ ਸ਼ਬਦ ਹੁਣ ਮੇਰੇ ਲਈ ਇਹੋ ਜਿਹੇ ਹੀ ਹਨ।"

10“ਕਾਸ਼ ਕਿ ਮੇਰੇ ਕੋਲ ਹੁੰਦਾ ਜੋ ਮੈਂ ਮਂਗਦਾ ਹਾਂ। ਮੇਰੀ ਇੱਛਾ ਕਿ ਜਿਸਦੀ ਵੀ ਮੈਂ ਇੱਛਾ ਕਰਾਂ ਪਰਮੇਸ਼ੁਰ ਮੈਨੂੰ ਦੇ ਦੇਵੇ।"

Esther 3 illustration - Esther Chapter 3

11ਕਾਸ਼ ਕਿ ਪਰਮੇਸ਼ੁਰ ਮੈਨੂੰ ਕੁਚਲ ਦਿੰਦਾ ਆ ਤੇ ਮੈਨੂੰ ਮਾਰ ਮੁਕਾ।"

12ਤੇ ਜੇ ਉਹ ਮੈਨੂੰ ਨਹੀਂ ਮਾਰਦਾ, ਮੈਂ ਇਸ ਗੱਲੋ ਸੁਖੀ ਹੋਵਾਂਗਾ, ਮੈਂ ਇਸ ਗੱਲੋ ਖੁਸ਼ ਹੋਵਾਂਗਾ: ਇਸ ਸਾਰੇ ਗੰਭੀਰ ਦਰਦ ਵਿੱਚ, ਮੈਂ ਕਦੇ ਵੀ ਇਨਕਾਰ ਨਹੀਂ ਕੀਤਾ ਉਸ ਪਵਿੱਤਰ ਪੁਰੱਖ ਦੇ ਆਦੇਸ਼ ਮੰਨ ਲਵੋ।"

13“ਮੇਰੀ ਤਾਕਤ ਮੁੱਕ ਗਈ ਹੈ ਇਸ ਲਈ ਮੇਰੇ ਜਿਉਂਦੇ ਰਹਿਣ ਦੀ ਕੋਈ ਆਸ ਨਹੀਂ। ਮੈਂ ਨਹੀਂ ਜਾਣਦਾ ਮੇਰੇ ਨਾਲ ਕੀ ਹੋਵੇਗਾ। ਇਸ ਲਈ ਮੇਰੇ ਧੀਰਜਵਾਨ ਹੋਣ ਦਾ ਕੋਈ ਕਾਰਣ ਨਹੀਂ।"

14ਮੈਂ ਚੱਟਾਨ ਦੀ ਤਰ੍ਹਾਂ ਮਜ਼ਬੂਤ ਨਹੀਂ ਹਾਂ। ਮੇਰਾ ਸਰੀਰ ਕਾਂਸੇ ਦਾ ਨਹੀਂ ਬਣਿਆ ਹੋਇਆ।"

15ਮੇਰੇ ਕੋਲ ਹੁਣ ਆਪਣੇ-ਆਪ ਦੀ ਸਹਾਇਤਾ ਕਰਨ ਲਈ ਤਾਕਤ ਨਹੀਂ। ਕਿਉਂਕਿ ਕਾਮਯਾਬੀ ਮੇਰੇ ਕੋਲੋਂ ਖੋਹ ਲਈ ਗਈ ਹੈ।"

Chapter Complete

You have read Esther 3

15 verses