Lumina
Esther

Mordecai Honored

Esther 6·Punjabi Bible

1ਇਸ ਲਈ ਮੈਂ ਜਿਉਂਦੇ ਰਹਿਣ ਨਾਲੋਂ ਗਲ ਘੁਟ ਕੇ ਮਰ ਜਾਣ ਨੂੰ ਤਰਜੀਹ ਦਿੰਦਾ ਹਾਂ।"

2ਮੈਂ ਆਪਣੀ ਜਿਂਦਗੀ ਨੂੰ ਨਫਰਤ ਕਰਦਾ ਹਾਂ ਮੈਂ ਇਸਦਾ ਖਹਿੜਾ ਛੱਡਿਆ। ਮੈਂ ਸਦਾ ਲਈ ਨਹੀਂ ਜਿਉਣਾ ਚਾਹੁੰਦਾ। ਮੈਨੂੰ ਇੱਕਲਿਆਂ ਛੱਡ ਦੇਵੋ। ਮੇਰੀ ਜ਼ਿੰਦਗੀ ਦਾ ਕੁਝ ਵੀ ਅਰਬ ਨਹੀਂ।"

3ਹੇ ਪਰਮੇਸ਼ੁਰ, ਆਦਮੀ ਤੇਰੇ ਲਈ ਇੰਨਾ ਮਹ੍ਹਤਵਪੂਰਣ ਕਿਉਂ ਹੈ। ਤੂੰ ਉਸ ਵੱਲ ਧਿਆਨ ਵੀ ਕਿਉਂ ਕਰਦਾ ਹੈਂ!"

4ਤੁਸੀਂ ਹਰ ਸਵੇਰ ਉਸਦੀ ਪ੍ਰੀਖਿਆ ਕਿਉਂ ਲੈਂਦੇ ਹੋ ਅਤੇ ਹਰ ਪਲ ਉਸ ਨੂੰ ਕਿਉਂ ਪਰੱਖਦੇ ਹੋ?"

5ਹੇ ਪਰਮੇਸ਼ੁਰ ਤੁਸੀਂ ਕਦੇ ਵੀ ਮੈਨੂੰ ਅੱਖੋ ਉਹਲੇ ਨਹੀਂ ਕਰਦੇ। ਮੈਨੂੰ ਕਦੇ ਇੱਕ ਪਲ ਇੱਕਲਿਆਂ ਨਹੀਂ ਛੱਡਦੇ।"

Esther 6 illustration - Esther Chapter 6

6ਹੇ ਪਰਮੇਸ਼ੁਰ ਤੁਸੀਂ ਲੋਕਾਂ ਉੱਤੇ ਨਜ਼ਰ ਰੱਖਦੇ ਹੋ। ਜੇ ਮੈਂ ਪਾਪ ਕੀਤਾ ਹੈ, ਠੀਕ ਹੈ, ਮੈਂ ਕੀ ਕਰ ਸੱਕਦਾ ਹਾਂ? ਤੁਸੀਂ ਮੇਰਾ ਇਸਤੇਮਾਲ ਨਿਸ਼ਾਨੇਬਾਜ਼ੀ ਲਈ ਕਿਉਂ ਕੀਤਾ? ਕੀ ਮੈਂ ਤੁਹਾਡੇ ਲਈ ਇੱਕ ਸਮੱਸਿਆ ੱਸਾਂ?"

7ਗ਼ਲਤੀਆਂ ਕਰਨ ਬਦਲੇ ਤੁਸੀਂ ਸਿਰਫ਼ ਮੈਨੂੰ ਮਾਫ਼ ਕਿਉਂ ਨਹੀਂ ਕਰ ਦਿੰਦੇ? ਤੁਸੀਂ ਮੈਨੂੰ ਮੇਰੇ ਪਾਪ ਲਈ ਬਖਸ਼ ਕਿਉਂ ਨਹੀਂ ਦਿੰਦੇ? ਮੈਂ ਛੇਤੀ ਹੀ ਮਰ ਜਾਵਾਂਗਾ ਤੇ ਧੂੜ ਵਿੱਚ ਵਾਪਸ ਚੱਲਾ ਜਾਵਾਂਗਾ। ਫੇਰ ਤੁਸੀਂ ਮੈਨੂੰ ਲੱਭੋਗੇ ਪਰ ਮੈਂ ਜਾ ਚੁੱਕਿਆ ਹ੍ਹੋਵਾਂਗਾ।”"

8ਬਿਲਦਦ ਦਾ ਅੱਯੂਬ ਨਾਲ ਗੱਲ ਕਰਨਾ ਫੇਰ ਸ਼ੂਹੀ ਦੇ ਬਿਲਦਦ ਨੇ ਜਵਾਬ ਦਿੱਤਾ,"

9“ਕਿੰਨਾ ਕੁ ਚਿਰ ਤੂੰ ਇਹੋ ਜਿਹੀਆਂ ਗੱਲਾਂ ਕਰਦਾ ਰਹੇਂਗਾ? ਤੇਰੇ ਬੋਲ ਹਨੇਰੀ ਵਰਗੇ ਨੇ।"

10ਕੀ ਪਰਮੇਸ਼ੁਰ ਨਿਆਂ ਨੂੰ ਭ੍ਰਸ਼ਟ ਕਰਦਾ? ਕੀ ਸਰਬ-ਸ਼ਕਤੀਮਾਨ ਪਰਮੇਸ਼ੁਰ ਹਮੇਸ਼ਾ ਉਹੀ ਕਰਦਾ ਜੋ ਧਰਮੀ ਹੈ?"

Esther 6 illustration - Esther Chapter 6

11ਜੇ ਤੇਰੇ ਬੱਚਿਆਂ ਨੇ ਪਰਮੇਸ਼ੁਰ ਦੇ ਵਿਰੁੱਧ ਪਾਪ ਕੀਤਾ ਤਾਂ ਉਸ ਨੇ ਉਨ੍ਹਾਂ ਨੂੰ ਦੰਡ ਦਿੱਤਾ ਹੈ। ਉਨ੍ਹਾਂ ਨੇ ਆਪਣੇ ਪਾਪਾਂ ਦੀ ਕੀਮਤ ਦਿੱਤੀ ਹੈ।"

12ਪਰ ਹੁਣ ਅੱਯੂਬ ਪਰਮੇਸ਼ੁਰ ਵੱਲ ਵੇਖ ਤੇ ਸਰਬ ਸ਼ਕਤੀਮਾਨ ਅੱਗੇ ਪ੍ਰਾਰਥਨਾ ਕਰ।"

13ਜੇ ਤੂੰ ਸ਼ੁੱਧ ਤੇ ਨੇਕ ਹੈਂ, ਉਹ ਛੇਤੀ ਹੀ ਤੇਰੀ ਸਹਾਇਤਾ ਨੂੰ ਆਵੇਗਾ। ਉਹ ਉਸ ਜਾਇਦਾਦ ਨੂੰ ਵਾਪਸ ਕਰ ਦੇਵੇਗਾ ਜੋ ਹਕੀ ਤੇਰੀ ਹੈ।"

14ਫੇਰ ਤੇਰੇ ਕੋਲ ਉਸ ਨਾਲੋਂ ਹੋਰ ਵੀ ਵੱਧੇਰੇ ਹੋਵੇਗਾ ਜਿੰਨਾ ਸ਼ੁਰੂ ਵਿੱਚ ਤੇਰੇ ਕੋਲ ਸੀ।"

Chapter Complete

You have read Esther 6

14 verses