Lumina
Esther

Decree for the Jews

Esther 8·Punjabi Bible

1ਪਰ ਜੇ ਉਸ ਬੂਟੇ ਨੂੰ ਉਸਦੀ ਥਾਂ ਤੋਂ ਹਿਲਾ ਦਿੱਤਾ ਜਾਵੇ ਇਹ ਮਰ ਜਾਵੇਗਾ ਤੇ ਕੋਈ ਨਹੀਂ ਜਾਣ ਸੱਕੇਗਾ ਕਿ ਉਹ ਕਦੇ ਉੱਥੇ ਸੀ।"

2ਪਰ ਪੌਦਾ ਖੁਸ਼ ਸੀ। ਤੇ ਦੂਸਰਾ ਉਸਦੀ ਥਾਵੋਂ ਉੱਗ ਪਵੇਗਾ।"

3ਪਰ ਪਰਮੇਸ਼ੁਰ ਕਦੇ ਵੀ ਬੇਗੁਹਾਹਾਂ ਦਾ ਤਿਆਗ ਨਹੀਂ ਕਰਦਾ ਅਤੇ ਉਹ ਕਦੇ ਵੀ ਬਦ ਲੋਕਾਂ ਨੂੰ ਤਾਕਤਵਰ ਨਹੀਂ ਬਣਾਉਂਦਾ।"

4ਪਰਮੇਸ਼ੁਰ ਹਾਲੇ ਵੀ ਤੇਰਾ ਮੂੰਹ ਹਾਸਿਆਂ ਨਾਲ ਅਤੇ ਤੇਰੇ ਬੁਲ੍ਹਾਂ ਨੂੰ ਆਨੰਦ ਦੀਆਂ ਕਿਲਕਾਰੀਆਂ ਨਾਲ ਭਰ ਦੇਵੇਗਾ।"

5ਪਰ ਤੇਰੇ ਦੁਸ਼ਮਣ ਸ਼ਰਮ ਦੇ ਕੱਪੜੇ ਪਹਿਨਣਗੇ। ਅਤੇ ਬਦਕਾਰ ਬੰਦਿਆਂ ਦੇ ਘਰ ਤਬਾਹ ਹੋ ਜਾਣਗੇ।”"

Esther 8 illustration - Esther Chapter 8

6ਅੱਯੂਬ ਦਾ ਬਿਲਦਦ ਨੂੰ ਉੱਤਰ ਤਾਂ ਅੱਯੂਬ ਨੇ ਜਵਾਬ ਦਿੱਤਾ:"

7“ਹਾਂ, ਮੈਂ ਜਾਣਦਾ ਹਾਂ ਕਿ ਜੋ ਤੂੰ ਆਖਦਾ ਸੱਚ ਹੈ। ਪਰ ਕਿਹੜਾ ਆਦਮੀ ਪਰਮੇਸ਼ੁਰ ਨੂੰ ਦਲੀਲਾਂ ਨਾਲ ਜਿੱਤ ਸੱਕਦਾ ਹੈ।"

8ਬੰਦਾ ਕਦੇ ਵੀ ਪਰਮੇਸ਼ੁਰ ਨਾਲ ਬਹਿਸ ਨਹੀਂ ਕਰ ਸੱਕਦਾ। ਪਰਮੇਸ਼ੁਰ ਤਾਂ ਇੱਕ ਹਜ਼ਾਰ ਸਵਾਲ ਪੁੱਛ ਸੱਕਦਾ ਹੈ ਤੇ ਕੋਈ ਵੀ ਬੰਦਾ ਇੱਕ ਦਾ ਜਵਾਬ ਵੀ ਨਹੀਂ ਦੇ ਸੱਕਦਾ।"

9ਪਰਮੇਸ਼ੁਰ ਬਹੁਤ ਸਿਆਣਾ ਹੈ ਤੇ ਉਸਦੀ ਸ਼ਕਤੀ ਬਹੁਤ ਮਹਾਨ ਹੈ। ਕੋਈ ਵੀ ਬੰਦਾ ਪਰਮੇਸ਼ੁਰ ਨਾਲ ਨਹੀਂ ਲੜ ਸੱਕਦਾ ਤੇ ਜ਼ਖਮ ਖਾਧੇ ਬਿਨਾ ਨਹੀਂ ਰਹਿ ਸੱਕਦਾ।"

10ਪਰਮੇਸ਼ੁਰ ਪਰਬਤਾਂ ਨੂੰ ਹਿਲਾਉਂਦਾ ਅਤੇ ਉਹ ਇਸ ਨੂੰ ਜਾਣਦੇ ਵੀ ਨਹੀਂ। ਉਹ ਉਨ੍ਹਾਂ ਨੂੰ ਪਲਟ ਦਿੰਦਾ ਜਦੋਂ ਉਹ ਗੁੱਸੇ ਵਿੱਚ ਹੁੰਦਾ।"

Esther 8 illustration - Esther Chapter 8

11ਪਰਮੇਸ਼ੁਰ ਧਰਤੀ ਹਿਲਾਉਣ ਲਈ ਭੂਚਾਲਾਂ ਨੂੰ ਭੇਜਦਾ। ਪਰਮੇਸ਼ੁਰ ਧਰਤੀ ਦੀਆਂ ਬੁਨਿਆਦਾਂ ਹਿਲਾ ਦਿੰਦਾ ਹੈ।"

12ਪਰਮੇਸ਼ੁਰ ਸੂਰਜ ਨਾਲ ਗੱਲ ਕਰ ਸੱਕਦਾ ਹੈ ਤੇ ਇਸ ਨੂੰ ਉਦੈ ਹੋਣ ਤੋਂ ਰੋਕ ਸੱਕਦਾ ਹੈ। ਉਹ ਤਾਰਿਆਂ ਨੂੰ ਸਬਿਰ ਕਰ ਸੱਕਦਾ ਹੈ ਇਸ ਲਈ ਉਹ ਨਹੀਂ ਚਮਕਦੇ।"

13ਇੱਕਲੇ ਪਰਮੇਸ਼ੁਰ ਨੇ ਹੀ ਅਕਾਸ਼ਾਂ ਨੂੰ ਬਣਾਇਆ ਉਹ ਸਮੁੰਦਰ ਦੀਆਂ ਲਹਿਰਾਂ ਉੱਤੇ ਤੁਰਦਾ ਹੈ।"

14“ਪਰਮੇਸ਼ੁਰ ਨੇ ਤਾਰਿਆਂ ਦੇ ਸਮੂਹ, ਬੀਅਰ, ਉਰੀਅਨ ਅਤੇ ਪਲੇਦੇਸ ਨੂੰ ਬਣਾਇਆ। ਉਸ ਨੇ ਦੱਖਣ ਦੇ ਕਮਰਿਆਂ ਨੂੰ ਬਣਾਇਆ।"

15ਪਰਮੇਸ਼ੁਰ ਮਹਾਨ ਗੱਲਾਂ ਕਰਦਾ ਹੈ ਜਿਹੜੀਆਂ ਲੋਕ ਨਹੀਂ ਸਮਝ ਸੱਕਦੇ। ਪਰਮੇਸ਼ੁਰ ਦੇ ਕਰਿਸ਼ਮੇ ਕਿਸੇ ਦੇ ਗਿਣਤੀ ਕੀਤੇ ਜਾਣ ਨਾਲੋਂ ਵੱਧੇਰੇ ਹੈ।"

Esther 8 illustration - Esther Chapter 8

16ਜਦੋਂ ਪਰਮੇਸ਼ੁਰ ਮੇਰੇ ਸਾਮ੍ਹਣਿਉ ਲੰਘਦਾ ਹੈ ਮੈਂ ਉਸ ਨੂੰ ਨਹੀਂ ਦੇਖ ਸੱਕਦਾ। ਜਦੋਂ ਪਰਮੇਸ਼ੁਰ ਲੰਘਦਾ ਹੈ ਮੈਨੂੰ ਉਸ ਦਾ ਪਤਾ ਨਹੀਂ ਲੱਗਦਾ।"

17ਜੇ ਪਰਮੇਸ਼ੁਰ ਕਿਸੇ ਚੀਜ਼ ਨੂੰ ਖੋਹ ਲੈਂਦਾ ਹੈ ਉਸ ਨੂੰ ਕੋਈ ਨਹੀਂ ਰੋਕ ਸੱਕਦਾ। ਕੋਈ ਉਸ ਨੂੰ ਨਹੀਂ ਆਖ ਸੱਕਦਾ ‘ਤੁਸੀਂ ਕੀ ਕਰ ਰਹੇ ਹੋ?’"

Chapter Complete

You have read Esther 8

17 verses