Lumina
Exodus

Israel Oppressed in Egypt

Exodus 1·Punjabi Bible

1ਇਸ ਲਈ ਪਰਮੇਸ਼ੁਰ ਨੇ ਦਾਈਆਂ ਦਾ ਭਲਾ ਕੀਤਾ, ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰ ਦਿੱਤੇ ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਨੂੰ ਸਨਮਾਨ ਦਿੱਤਾ ਅਤੇ ਉਸ ਤੋਂ ਭੈ ਖਾਧਾ। ਇਬਰਾਨੀਆਂ ਦੇ ਬੱਚਿਆਂ ਨੇ ਜਨਮ ਲੈਣਾ ਜਾਰੀ ਰੱਖਿਆ ਅਤੇ ਉਨ੍ਹਾਂ ਦੀ ਗਿਣਤੀ ਵੱਧਦੀ ਗਈ ਅਤੇ ਉਹ ਬਹੁਤ ਸ਼ਕਤੀਸ਼ਾਲੀ ਬਣ ਗਏ।"

2ਇਸ ਲਈ ਫ਼ਿਰਊਨ ਨੇ ਆਪਣੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ; “ਸਾਰੀਆਂ ਕੁੜੀਆਂ ਨੂੰ ਜਿਉਂਦਿਆਂ ਰਹਿਣ ਦਿਓ। ਪਰ ਜਦੋਂ ਵੀ ਕੋਈ ਮੁੰਡਾ ਜਨਮੇ ਉਸ ਨੂੰ ਅਵੱਸ਼ ਹੀ ਨੀਲ ਨਦੀ ਵਿੱਚ ਸੁੱਟ ਦਿਓ।”"

3ਮੂਸਾ ਦਾ ਜਨਮ ਲੇਵੀ ਦੇ ਪਰਿਵਾਰ ਵਿੱਚੋਂ ਇੱਕ ਆਦਮੀ ਸੀ। ਉਸ ਨੇ ਇੱਕ ਔਰਤ ਨਾਲ ਸ਼ਾਦੀ ਕੀਤੀ ਸੀ ਜੋ ਲੇਵੀ ਦੇ ਪਰਿਵਾਰ ਵਿੱਚੋਂ ਹੀ ਸੀ।"

4ਔਰਤ ਗਰਭਵਤੀ ਹੋਈ, ਅਤੇ ਉਸ ਨੇ ਇੱਕ ਮੁੰਡੇ ਨੂੰ ਜਨਮ ਦਿੱਤਾ। ਮਾਂ ਨੇ ਦੇਖਿਆ ਕਿ ਬੱਚਾ ਬਹੁਤ ਸੁਹਣਾ ਸੀ, ਅਤੇ ਉਸ ਨੇ ਉਸ ਨੂੰ ਤਿੰਨ ਮਹੀਨੇ ਤੱਕ ਲੁਕਾਈ ਰੱਖਿਆ।"

5ਮਾਂ ਡਰਦੀ ਸੀ ਕਿ ਬੱਚੇ ਦਾ ਜ਼ਰੂਰ ਪਤਾ ਚੱਲ ਜਾਵੇਗਾ ਅਤੇ ਉਸ ਨੂੰ ਮਾਰ ਦਿੱਤਾ ਜਾਵੇਗਾ ਕਿਉਂਕਿ ਉਹ ਮੁੰਡਾ ਸੀ। ਤਿੰਨਾ ਮਹੀਨਿਆਂ ਮਗਰੋਂ ਉਸ ਨੇ ਇੱਕ ਟੋਕਰਾ ਬਣਾਇਆ ਅਤੇ ਉਸ ਉੱਪਰ ਇੱਕ ਲੇਪ ਲਗਾਇਆ ਤਾਂ ਕਿ ਉਹ ਪਾਣੀ ਵਿੱਚ ਤਰ ਸੱਕੇ। ਉਸ ਨੇ ਬੱਚੇ ਨੂੰ ਟੋਕਰੇ ਵਿੱਚ ਰੱਖ ਦਿੱਤਾ। ਫ਼ੇਰ ਉਸ ਨੇ ਟੋਕਰੇ ਨੂੰ ਨਦੀ ਵਿੱਚਲੀ ਕਾਹੀ ਦੇ ਅੰਦਰ ਰੱਖ ਦਿੱਤਾ।"

Exodus 1 illustration - Exodus Chapter 1

6ਬੱਚੇ ਦੀ ਭੈਣ ਇਹ ਵੇਖਣ ਲਈ ਉੱਥੇ ਥੋੜੀ ਦੂਰ ਤੇ ਹੀ ਖੜੀ ਹੋ ਗਈ ਕਿ ਬੱਚੇ ਨਾਲ ਕੀ ਵਾਪਰੇਗਾ।"

7ਓਸੇ ਵੇਲੇ, ਫ਼ਿਰਊਨ ਦੀ ਧੀ ਨਦੀ ਉੱਤੇ ਨਹਾਉਣ ਲਈ ਆਈ। ਉਸ ਨੇ ਕਾਹੀ ਅੰਦਰ ਟੋਕਰਾ ਦੇਖਿਆ। ਉਸ ਦੀਆਂ ਦਾਸੀਆਂ ਨਦੀ ਕੰਢੇ ਤੁਰ ਰਹੀਆਂ ਸਨ। ਇਸ ਲਈ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ ਕਿ ਟੋਕਰਾ ਲੈ ਕੇ ਆ।"

8ਉਸ ਨੇ ਟੋਕਰਾ ਖੋਲ੍ਹਿਆ ਅਤੇ ਬੱਚੇ ਨੂੰ ਦੇਖਿਆ, ਜੋ ਕਿ ਰੋ ਰਿਹਾ ਸੀ। ਉਸ ਨੂੰ ਉਸ ਉੱਤੇ ਤਰਸ ਆ ਗਿਆ। ਉਸ ਨੇ ਆਖਿਆ; ਇਹ ਇਬਰਾਨੀ ਬੱਚਿਆਂ ਵਿੱਚੋਂ ਇੱਕ ਹੈ।"

9ਬੱਚੇ ਦੀ ਭੈਣ ਨੇ ਖਢ਼ੀ ਹੋਕੇ ਫ਼ਿਰਊਨ ਦੀ ਧੀ ਨੂੰ ਪੁੱਛਿਆ, “ਕੀ ਤੂੰ ਚਾਹੁੰਦੀ ਹੈਂ ਕਿ ਮੈਂ ਕਿਸੇ ਇਬਰਾਨੀ ਔਰਤ ਨੂੰ ਲੱਭਕੇ ਲਿਆਵਾਂ ਜਿਹੜੀ ਬੱਚੇ ਨੂੰ ਦੁੱਧ ਚੁਂਘਾ ਸੱਕੇ ਅਤੇ ਇਸਦੀ ਦੇਖ-ਭਾਲ ਕਰਨ ਵਿੱਚ ਤੇਰੀ ਸਹਾਇਤਾ ਕਰ ਸੱਕੇ?”"

10ਰਾਜੇ ਦੀ ਧੀ ਨੇ ਆਖਿਆ, “ਹਾਂ, ਮਿਹਰਬਾਨੀ ਕਰਕੇ।” ਇਸ ਲਈ ਕੁੜੀ ਗਈ ਅਤੇ ਬੱਚੇ ਦੀ ਆਪਣੀ ਮਾਂ ਨੂੰ ਲੈ ਆਈ।"

Exodus 1 illustration - Exodus Chapter 1

11ਰਾਜੇ ਦੀ ਧੀ ਨੇ ਮਾਂ ਨੂੰ ਆਖਿਆ, “ਇਸ ਬੱਚੇ ਨੂੰ ਚੁੱਕ ਲੈ ਅਤੇ ਮੇਰੀ ਖਾਤਰ ਇਸ ਨੂੰ ਦੁੱਧ ਚੁੰਘਾ। ਮੈਂ ਇਸਦੀ ਦੇਖ-ਭਾਲ ਕਰਨ ਲਈ ਤੈਨੂੰ ਮਜ਼ਦੂਰੀ ਦੇਵਾਂਗੀ।” ਇਸ ਲਈ ਔਰਤ ਨੇ ਆਪਣਾ ਬੱਚਾ ਚੁੱਕ ਲਿਆ ਅਤੇ ਉਸਦੀ ਦੇਖ-ਭਾਲ ਕੀਤੀ।"

12ਬੱਚਾ ਵੱਡਾ ਹੋ ਗਿਆ, ਅਤੇ ਕੁਝ ਸਮੇਂ ਬਾਦ, ਔਰਤ ਨੇ ਬੱਚਾ ਰਾਜੇ ਦੀ ਧੀ ਨੂੰ ਦੇ ਦਿੱਤਾ। ਰਾਜੇ ਧੀ ਨੇ ਬੱਚੇ ਨੂੰ ਆਪਣੇ ਪੁੱਤਰ ਵਜੋਂ ਪ੍ਰਵਾਨ ਕਰ ਲਿਆ। ਉਸ ਨੇ ਉਸਦਾ ਨਾਮ ਮੂਸਾ ਰੱਖਿਆ, ਕਿਉਂਕਿ ਉਸ ਨੇ ਉਸ ਨੂੰ ਪਾਣੀ ਵਿੱਚੋਂ ਕੱਢਿਆ ਸੀ।"

13ਮੂਸਾ ਆਪਣੇ ਲੋਕਾਂ ਦੀ ਸਹਾਇਤਾ ਕਰਦਾ ਮੂਸਾ ਵੱਡਾ ਹੋਇਆ। ਇੱਕ ਦਿਨ ਉਹ ਆਪਣੇ ਇਬਰਾਨੀ ਲੋਕਾਂ ਕੋਲ ਗਿਆ ਅਤੇ ਵੇਖਿਆ ਕਿਵੇਂ ਉਨ੍ਹਾਂ ਨੂੰ ਸਖਤ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਸੀ। ਉਸੇ ਸਮੇਂ, ਉਸ ਨੇ ਇੱਕ ਮਿਸਰੀ ਆਦਮੀ ਨੂੰ ਇਬਰਾਨੀ ਬੰਦੇ ਨੂੰ ਕੁੱਟਦਿਆਂ ਵੇਖਿਆ।"

14ਮੂਸਾ ਨੇ ਆਲੇ-ਦੁਆਲੇ ਦੇਖਿਆ ਅਤੇ ਉਸ ਨੇ ਦੇਖਿਆ ਕਿ ਕੋਈ ਵੀ ਨਹੀਂ ਦੇਖ ਰਿਹਾ ਸੀ। ਫ਼ੇਰ ਮੂਸਾ ਨੇ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਨੂੰ ਰੇਤੇ ਵਿੱਚ ਦਫ਼ਨਾ ਦਿੱਤਾ।"

15ਅਗਲੇ ਦਿਨ ਮੂਸਾ ਨੇ ਦੋ ਇਬਰਾਨੀ ਬੰਦਿਆਂ ਨੂੰ ਦੇਖਿਆ ਜੋ ਆਪਸ ਵਿੱਚ ਲੜ ਰਹੇ ਸਨ। ਮੂਸਾ ਨੇ ਦੇਖਿਆ ਕਿ ਇੱਕ ਆਦਮੀ ਗਲਤ ਸੀ। ਮੂਸਾ ਨੇ ਉਸ ਆਦਮੀ ਨੂੰ ਆਖਿਆ, “ਤੂੰ ਆਪਣੇ ਗੁਆਂਢੀ ਨੂੰ ਕਿਉਂ ਦੁੱਖ ਦੇ ਰਿਹਾ ਹੈਂ?”"

Exodus 1 illustration - Exodus Chapter 1

16ਆਦਮੀ ਨੇ ਜਵਾਬ ਦਿੱਤਾ, “ਕੀ ਤੈਨੂੰ ਕਿਸੇ ਨੇ ਆਖਿਆ ਹੈ ਕਿ ਤੂੰ ਸਾਡਾ ਨਿਆਂਕਾਰ ਹੋਵੇਂ? ਨਹੀਂ। ਮੈਨੂੰ ਦੱਸ, ਕੀ ਤੂੰ ਮੈਨੂੰ ਉਸੇ ਤਰ੍ਹਾਂ ਮਾਰ ਦੇਵੇਂਗਾ ਜਿਵੇਂ ਕੱਲ ਤੂੰ ਮਿਸਰੀ ਨੂੰ ਮਾਰਿਆ ਸੀ?” ਤਾਂ ਮੂਸਾ ਡਰ ਗਿਆ। ਮੂਸਾ ਨੇ ਦਿਲ ਵਿੱਚ ਸੋਚਿਆ, “ਹੁਣ ਤਾਂ ਹਰ ਕੋਈ ਜਾਣਦਾ ਹੈ ਕਿ ਮੈਂ ਕੀ ਕੀਤਾ ਹੈ।”"

17ਜਦੋਂ ਫ਼ਿਰਊਨ ਨੇ ਮੂਸਾ ਦੀ ਇਸ ਹਰਕਤ ਬਾਰੇ ਸੁਣਿਆ, ਉਸ ਨੇ ਉਸ ਨੂੰ ਮਾਰ ਦੇਣ ਦਾ ਨਿਆਂ ਕਰ ਲਿਆ। ਪਰ ਮੂਸਾ ਫ਼ਿਰਊਨ ਤੋਂ ਦੂਰ ਨੱਸ ਗਿਆ ਅਤੇ ਮਿਦਯਾਨ ਦੀ ਧਰਤੀ ਤੇ ਠਹਿਰ ਗਿਆ। ਉਹ ਇੱਕ ਖੂਹ ਦੇ ਨੇੜੇ ਬੈਠ ਗਿਆ। ਮੂਸਾ ਮਿਦਯਾਨ ਵਿੱਚ ਮੂਸਾ ਮਿਦਯਾਨ ਵਿੱਚ ਇੱਕ ਖੂਹ ਤੇ ਜਾਕੇ ਰੁਕ ਗਿਆ।"

18ਮਿਦਯਾਨ ਵਿੱਚ ਇੱਕ ਜਾਜਕ ਸੀ ਜਿਸਦੀਆਂ ਸੱਤ ਧੀਆਂ ਸਨ। ਉਹ ਕੁੜੀਆਂ ਆਪਣੇ ਪਿਤਾ ਦੀਆਂ ਭੇਡਾਂ ਲਈ ਪਾਣੀ ਭਰਨ ਵਾਸਤੇ ਉਸ ਖੂਹ ਤੇ ਆਈਆਂ। ਉਹ ਚੁਬੱਚੇ ਵਿੱਚ ਪਾਣੀ ਭਰਨ ਦੀ ਕੋਸ਼ਿਸ਼ ਕਰ ਰਹੀਆਂ ਸਨ।"

19ਪਰ ਉੱਥੇ ਕੁਝ ਅਯਾਲੀ ਸਨ ਜਿਨ੍ਹਾਂ ਨੇ ਕੁੜੀਆਂ ਨੂੰ ਦੂਰ ਭਜਾ ਦਿੱਤਾ ਅਤੇ ਉਨ੍ਹਾਂ ਨੂੰ ਪਾਣੀ ਨਹੀਂ ਭਰਨ ਦਿੱਤਾ। ਇਸ ਲਈ ਮੂਸਾ ਨੇ ਕੁੜੀਆਂ ਦੀ ਸਹਾਇਤਾ ਕੀਤੀ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਪਾਣੀ ਦਿੱਤਾ।"

20ਤਾਂ ਉਹ ਆਪਣੇ ਪਿਤਾ, ਰਊਏਲ ਕੋਲ ਵਾਪਸ ਚਲੀਆਂ ਗਈਆਂ। ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖਿਆ, “ਅੱਜ ਤੁਸੀਂ ਛੇਤੀ ਘਰ ਆ ਗਈਆਂ ਹੋ।”"

Exodus 1 illustration - Exodus Chapter 1

21ਕੁੜੀਆਂ ਨੇ ਜਵਾਬ ਦਿੱਤਾ, “ਹਾਂ ਜੀ, ਅਯਾਲੀਆਂ ਨੇ ਸਾਨੂੰ ਦੂਰ ਭਜਾਉਣ ਦੀ ਕੋਸ਼ਿਸ਼ ਕੀਤੀ। ਪਰ ਇੱਕ ਮਿਸਰੀ ਆਦਮੀ ਨੇ ਸਾਡੀ ਮਦਦ ਕੀਤੀ। ਉਸ ਨੇ ਸਾਡੇ ਲਈ ਪਾਣੀ ਲਿਆਂਦਾ ਅਤੇ ਸਾਡੇ ਪਸ਼ੂਆਂ ਨੂੰ ਵੀ ਪਿਲਾਇਆ।”"

22ਇਸ ਲਈ ਰਊਏਲ ਨੇ ਆਪਣੀਆਂ ਧੀਆਂ ਨੂੰ ਆਖਿਆ, “ਕਿੱਥੇ ਹੈ ਉਹ ਆਦਮੀ? ਤੁਸੀਂ ਉਸ ਨੂੰ ਛੱਡ ਕੇ ਕਿਉਂ ਆ ਗਈਆਂ? ਉਸ ਨੂੰ ਇੱਥੋਂ ਸੱਦੋ ਅਤੇ ਉਸ ਨੂੰ ਸਾਡੇ ਨਾਲ ਖਾਣਾ ਖੁਆਓ।”"

Chapter Complete

You have read Exodus 1

22 verses