Lumina
Exodus

The Birth of Moses

Exodus 2·Punjabi Bible

1ਮੂਸਾ ਉਸ ਆਦਮੀ ਕੋਲ ਠਹਿਰ ਕੇ ਖੁਸ਼ ਸੀ। ਰਊਏਲ ਨੇ ਮੂਸਾ ਨੂੰ ਆਪਣੀ ਧੀ ਸਿੱਪੋਰਾ ਵਿਆਹ ਦਿੱਤੀ।"

2ਸਿੱਪੋਰਾ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ। ਅਤੇ ਮੂਸਾ ਨੇ ਉਸਦਾ ਨਾਮ ਗੇਰਸ਼ੋਮ ਰੱਖਿਆ। ਮੂਸਾ ਨੇ ਆਪਣੇ ਪੁੱਤਰ ਨੂੰ ਇਹ ਨਾਮ ਇਸ ਲਈ ਦਿੱਤਾ ਕਿ ਉਹ ਇੱਕ ਪਰਾਈ ਧਰਤੀ ਉੱਤੇ ਅਜਨਬੀ ਸੀ।"

3ਪਰਮੇਸ਼ੁਰ ਇਸਰਾਏਲ ਦੀ ਸਹਾਇਤਾ ਕਰਨ ਦਾ ਨਿਆਂ ਕਰਦਾ ਹੈ ਬਹੁਤ ਸਮਾਂ ਬੀਤ ਗਿਆ ਅਤੇ ਮਿਸਰ ਦਾ ਰਾਜਾ ਮਰ ਗਿਆ। ਪਰ ਇਸਰਾਏਲ ਦੇ ਲੋਕਾਂ ਨੂੰ ਹਾਲੇ ਵੀ ਸਖਤ ਮਿਹਨਤ ਦਾ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਸੀ। ਉਨ੍ਹਾਂ ਨੇ ਸਹਾਇਤਾ ਲਈ ਪੁਕਾਰ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਪੁਕਾਰ ਸੁਣ ਲਈ।"

4ਪਰਮੇਸ਼ੁਰ ਨੇ ਉਨ੍ਹਾਂ ਦੀਆਂ ਕਰਾਹਾਂ ਸੁਣੀਆਂ ਅਤੇ ਉਸ ਨੇ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਚੇਤੇ ਕੀਤਾ।"

5ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਦੀਆਂ ਮੁਸੀਬਤਾਂ ਦੇਖਿਆਂ, ਅਤੇ ਉਹ ਜਾਣਦਾ ਸੀ ਕਿ ਉਸ ਨੂੰ ਕੀ ਕਰਨਾ ਚਾਹੀਦਾ।"

Exodus 2 illustration - Exodus Chapter 2

6ਬਲਦੀ ਹੋਈ ਝਾੜੀ ਮੂਸਾ ਦੇ ਸੌਹਰੇ ਦਾ ਨਾ ਯਿਥਰੋ ਸੀ। (ਯਿਥਰੋ ਮਿਦਯਾਨ ਦਾ ਜਾਜਕ ਸੀ।) ਮੂਸਾ ਯਿਥਰੋ ਦੀਆਂ ਭੇਡਾਂ ਦੀ ਰੱਖਵਾਲੀ ਕਰਦਾ ਸੀ। ਇੱਕ ਦਿਨ ਮੂਸਾ ਭੇਡਾਂ ਨੂੰ ਮਾਰੂਥਲ ਦੇ ਪੱਛਮ ਵਾਲੇ ਪਾਸੇ ਲੈ ਗਿਆ। ਮੂਸਾ ਹੋਰੇਬ (ਸਿਨਈ) ਨਾਂ ਦੇ ਪਰਬਤ ਉੱਪਰ ਗਿਆ, ਜਿਹੜਾ ਪਰਮੇਸ਼ੁਰ ਦਾ ਪਰਬਤ ਸੀ।"

7ਉਸ ਪਰਬਤ ਉੱਤੇ, ਮੂਸਾ ਨੇ ਯਹੋਵਾਹ ਦੇ ਦੂਤ ਨੂੰ ਬਲਦੀ ਹੋਈ ਝਾੜੀ ਵਿੱਚ ਦੇਖਿਆ। ਇਹ ਇਉਂ ਵਾਪਰਿਆ। ਮੂਸਾ ਨੇ ਇੱਕ ਝਾੜੀ ਦੇਖੀ ਜਿਹੜੀ ਭਸਮ ਹੋਣ ਤੋਂ ਬਿਨਾ ਬਲ ਰਹੀ ਸੀ।"

8ਇਸ ਲਈ ਮੂਸਾ ਨੇ ਝਾੜੀ ਦੇ ਨੇੜੇ ਜਾਣ ਤੇ ਇਹ ਦੇਖਣ ਦਾ ਨਿਆਂ ਕੀਤਾ ਕਿ ਕੋਈ ਝਾੜੀ ਭਸਮ ਹੋਣ ਤੋਂ ਬਿਨਾ ਬਲਦੀ ਕਿਵੇਂ ਰਹਿ ਸੱਕਦੀ ਹੈ।"

9ਯਹੋਵਾਹ ਨੇ ਦੇਖਿਆ ਕਿ ਮੂਸਾ ਝਾੜੀ ਵੱਲ ਦੇਖਣ ਲਈ ਆ ਰਿਹਾ ਸੀ। ਇਸ ਲਈ ਪਰਮੇਸ਼ੁਰ ਨੇ ਮੂਸਾ ਨੂੰ ਝਾੜੀ ਵਿੱਚੋਂ ਅਵਾਜ਼ ਦਿੱਤੀ। ਪਰਮੇਸ਼ੁਰ ਨੇ ਆਖਿਆ, “ਮੂਸਾ, ਮੂਸਾ।” ਅਤੇ ਮੂਸਾ ਨੇ ਆਖਿਆ, “ਹਾਂ ਯਹੋਵਾਹ।”"

10ਤਾਂ ਯਹੋਵਾਹ ਨੇ ਆਖਿਆ, “ਹੋਰ ਨੇੜੇ ਨਾ ਆਵੀਂ। ਆਪਣੀਆਂ ਜੁੱਤੀਆਂ ਲਾਹ ਲੈ। ਜਿਸ ਥਾਂ ਉੱਤੇ ਤੂੰ ਖਲੋਤਾ ਹੈਂ, ਉਹ ਮੇਰੇ ਇਸ ਥਾਂ ਤੇ ਹੋਣ ਕਾਰਣ ਪਵਿੱਤਰ ਹੈ।"

Exodus 2 illustration - Exodus Chapter 2

11ਮੈਂ ਤੇਰੇ ਪੁਰਖਿਆਂ ਦਾ ਪਰਮੇਸ਼ੁਰ ਹਾਂ। ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਤੇ ਯਾਕੂਬ ਦਾ ਪਰਮੇਸ਼ੁਰ ਹਾਂ।” ਮੂਸਾ ਨੇ ਆਪਣਾ ਚਿਹਰਾ ਕੱਜ ਲਿਆ ਕਿਉਂਕਿ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ।"

12ਤਾਂ ਯਹੋਵਾਹ ਨੇ ਆਖਿਆ, “ਮੈਂ ਆਪਣੇ ਲੋਕਾਂ ਦੀਆਂ ਉਹ ਮੁਸੀਬਤਾਂ ਦੇਖੀਆਂ ਹਨ ਜੋ ਉਨ੍ਹਾਂ ਨੇ ਮਿਸਰ ਵਿੱਚ ਝੱਲੀਆਂ ਹਨ। ਅਤੇ ਜਦੋਂ ਮਿਸਰੀਆਂ ਨੇ ਉਨ੍ਹਾਂ ਨੂੰ ਦੁੱਖ ਦਿੱਤੇ ਮੈਂ ਉਨ੍ਹਾਂ ਦੀ ਪੁਕਾਰ ਸੁਣ ਲਈ ਹੈ। ਮੈਨੂੰ ਉਨ੍ਹਾਂ ਦੇ ਦੁੱਖ ਦਾ ਪਤਾ ਹੈ।"

13ਹੁਣ ਮੈਂ ਹੇਠਾਂ ਜਾਵਾਂਗਾ ਅਤੇ ਆਪਣੇ ਲੋਕਾਂ ਨੂੰ ਮਿਸਰੀਆਂ ਤੋਂ ਬਚਾਵਾਂਗਾ। ਮੈਂ ਉਨ੍ਹਾਂ ਨੂੰ ਇਸ ਧਰਤੀ ਤੋਂ ਕੱਢ ਕੇ ਉਸ ਧਰਤੀ ਤੇ ਲੈ ਜਾਵਾਂਗਾ ਜੋ ਚੰਗੀ ਅਤੇ ਵਿਸ਼ਾਲ ਹੈ ਅਤੇ ਦੁੱਧ ਅਤੇ ਸ਼ਹਿਦ ਜਿਹੀਆਂ ਚੰਗੀਆਂ ਚੀਜ਼ਾਂ ਨਾਲ ਭਰਪੂਰ ਹੈ। ਭਿੰਨ-ਭਿੰਨ ਕੌਮਾਂ ਦੇ ਲੋਕ ਉੱਥੇ ਰਹਿੰਦੇ ਹਨ, ਉਹ ਹਨ; ਕਨਾਨੀ, ਹਿੱਤੀ, ਅਮੋਰੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀ।"

14ਮੈਂ ਇਸਰਾਏਲ ਦੇ ਲੋਕਾਂ ਦੀ ਪੁਕਾਰ ਸੁਣ ਲਈ ਹੈ। ਮੈਂ ਦੇਖ ਲਿਆ ਹੈ ਕਿ ਮਿਸਰੀਆਂ ਨੇ ਕਿਵੇਂ ਉਨ੍ਹਾਂ ਦਾ ਜਿਉਣਾ ਹਰਾਮ ਕਰ ਦਿੱਤਾ ਹੈ।"

15ਇਸ ਲਈ ਹੁਣ ਮੈਂ ਤੈਨੂੰ ਫ਼ਿਰਊਨ ਵੱਲ ਭੇਜ ਰਿਹਾ ਹਾਂ। ਜਾਹ, ਮੇਰੇ ਬੰਦਿਆਂ, ਇਸਰਾਏਲ ਦੇ ਲੋਕਾਂ ਦੀ ਮਿਸਰ ਤੋਂ ਬਾਹਰ ਜਾਣ ਵਿੱਚ ਅਗਵਾਈ ਕਰ।”"

Exodus 2 illustration - Exodus Chapter 2

16ਪਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਮੈਂ ਕੋਈ ਵੱਡਾ ਆਦਮੀ ਨਹੀਂ ਹਾਂ। ਫ਼ਿਰਊਨ ਕੋਲ ਜਾਣ ਵਾਲਾ ਅਤੇ ਇਸਰਾਏਲ ਦੇ ਲੋਕਾਂ ਦੀ ਮਿਸਰ ਤੋਂ ਬਾਹਰ ਅਗਵਾਈ ਕਰਨ ਵਾਲਾ ਬੰਦਾ ਮੈਂ ਕਿਵੇਂ ਹੋ ਸੱਕਦਾ ਹਾਂ?”"

17ਪਰਮੇਸ਼ੁਰ ਨੇ ਆਖ਼ਿਆ, “ਤੂੰ ਅਜਿਹਾ ਕਰ ਸੱਕਦਾ ਹੈਂ ਕਿਉਂਕਿ ਮੈਂ ਤੇਰੇ ਅੰਗ-ਸੰਗ ਹੋਵਾਂਗਾ। ਇਹ ਸਬੂਤ ਹੋਵੇਗਾ ਕਿ ਮੈਂ ਤੈਨੂੰ ਭੇਜ ਰਿਹਾ ਹਾਂ; ਜਦੋਂ ਤੂੰ ਲੋਕਾਂ ਨੂੰ ਮਿਸਰ ਤੋਂ ਬਾਹਰ ਲਿਆਵੇਂਗਾ, ਤੂੰ ਆਕੇ ਇਸ ਪਰਬਤ ਤੇ ਮੇਰੀ ਉਪਾਸਨਾ ਕਰੇਂਗਾ।”"

18ਤਾਂ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਪਰ ਜੇ ਮੈਂ ਇਸਰਾਏਲ ਦੇ ਲੋਕਾਂ ਕੋਲ ਜਾਵਾਂ ਤੇ ਉਨ੍ਹਾਂ ਨੂੰ ਆਖਾਂ, ‘ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਮੈਨੂੰ ਭੇਜਿਆ ਹੈ।’ ਤਾਂ ਲੋਕ ਪੁੱਛਣਗੇ, ‘ਉਸਦਾ ਕੀ ਨਾਮ ਹੈ?’ ਮੈਂ ਉਨ੍ਹਾਂ ਨੂੰ ਕੀ ਦੱਸਾਂ?”"

19ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਉਨ੍ਹਾਂ ਨੂੰ ਦੱਸੀ ‘ਮੈਂ ਹਾ ਜੋ ਮੈਂ ਹਾਂ’ ਜਦੋਂ ਤੂੰ ਇਸਰਾਏਲ ਦੇ ਲੋਕਾਂ ਕੋਲ ਜਾਵੇ ਤਾਂ ਉਨ੍ਹਾਂ ਨੂੰ ਆਖੀਂ ‘ਮੈਂ ਹਾਂ’ ਨੇ ਮੈਨੂੰ ਤੁਹਾਡੇ ਵੱਲ ਭੇਜਿਆ ਹੈ।”"

20ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਤੈਨੂੰ ਲੋਕਾਂ ਨੂੰ ਇਹ ਆਖਣਾ ਚਾਹੀਦਾ ਹੈ; ‘ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਮੇਰਾ ਨਾਮ ਹਮੇਸ਼ਾ ਯਾਹਵੇਹ ਹੋਵੇਗਾ। ਇਸੇ ਤਰ੍ਹਾਂ ਲੋਕ ਪੀੜੀਆਂ ਦਰ ਪੀੜੀਆਂ ਤੱਕ ਮੈਨੂੰ ਜਾਨਣਗੇ।’ ਲੋਕਾਂ ਨੂੰ ਦੱਸ, ‘ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।’”"

Exodus 2 illustration - Exodus Chapter 2

21ਯਹੋਵਾਹ ਨੇ ਇਹ ਵੀ ਆਖਿਆ, “ਜਾਹ ਅਤੇ ਲੋਕਾਂ ਦੇ ਬਜ਼ੁਰਗਾਂ ਨੂੰ ਇੱਕਸਾਥ ਇਕੱਠਿਆਂ ਕਰ ਅਤੇ ਉਨ੍ਹਾਂ ਨੂੰ ਦੱਸ, ‘ਯਾਹਵੇਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਮੈਨੂੰ ਪ੍ਰਗਟ ਹੋਇਆ ਅਤੇ ਉਸ ਨੇ ਆਖਿਆ; ਮੈਂ ਤੁਹਾਡੇ ਅਤੇ ਉਨ੍ਹਾਂ ਗੱਲਾਂ ਵੱਲ ਧਿਆਨ ਦਿੱਤਾ ਹੈ ਜੋ ਤੁਹਾਡੇ ਨਾਲ ਮਿਸਰ ਵਿੱਚ ਵਾਪਰ ਰਹੀਆਂ ਹਨ।"

22ਅਤੇ ਮੈਂ ਨਿਆਂ ਕੀਤਾ ਹੈ ਕਿ ਮੈਂ ਤੁਹਾਨੂੰ ਉਨ੍ਹਾਂ ਮੁਸੀਬਤਾਂ ਵਿੱਚੋਂ ਕੱਢ ਲਵਾਂ ਜਿਹੜੀਆਂ ਤੁਸੀਂ ਮਿਸਰ ਵਿੱਚ ਸਹਾਰ ਰਹੇ ਹੋ। ਮੈਂ ਤੁਹਾਨੂੰ ਉਸ ਧਰਤੀ ਤੇ ਲੈ ਜਾਵਾਂਗਾ ਜਿਹੜੀ ਹੁਣ ਬਹੁਤ ਸਾਰੇ ਲੋਕਾਂ; ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਹੈ। ਮੈਂ ਤੁਹਾਨੂੰ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਤੇ ਲੈ ਜਾਵਾਂਗਾ।’"

23“ਬਜ਼ੁਰਗ ਤੇਰੀ ਗੱਲ ਸੁਣਨਗੇ। ਤੂੰ ਤੇ ਬਜ਼ੁਰਗ ਵੀ ਮਿਸਰ ਦੇ ਰਾਜੇ ਕੋਲ ਜਾਵੋਂਗੇ ਅਤੇ ਉਸ ਨੂੰ ਦੱਸੋਂਗੇ, ‘ਯਹੋਵਾਹ ਇਬਰਾਨੀ ਲੋਕਾਂ ਦਾ ਪਰਮੇਸ਼ੁਰ ਸਾਡੇ ਕੋਲ ਆਇਆ ਅਤੇ ਸਾਨੂੰ ਤਿੰਨ ਦਿਨ ਮਾਰੂਥਲ ਵਿੱਚ ਸਫ਼ਰ ਕਰਨ ਲਈ ਆਖਿਆ। ਓੱਥੇ ਸਾਨੂੰ ਯਾਹਵੇਹ, ਸਾਡੇ ਪਰਮੇਸ਼ੁਰ ਨੂੰ ਬਲੀਆਂ ਜ਼ਰੂਰ ਚੜ੍ਹਾਉਣੀਆਂ ਚਾਹੀਦੀਆਂ ਹਨ।’"

24“ਪਰ ਮੈਂ ਜਾਣਦਾ ਹਾਂ ਕਿ ਮਿਸਰ ਦਾ ਰਾਜਾ ਤੁਹਾਨੂੰ ਜਾਣ ਨਹੀਂ ਦੇਵੇਗਾ। ਸਿਰਫ਼ ਕੋਈ ਮਹਾਨ ਸ਼ਕਤੀ ਹੀ ਉਸ ਨੂੰ ਮਜਬੂਰ ਕਰੇਗੀ ਤਾਂ ਕਿ ਉਹ ਤੁਹਾਨੂੰ ਜਾਣ ਦੇਵੇ।"

25ਇਸ ਲਈ ਮੈਂ ਆਪਣੀ ਮਹਾਨ ਸ਼ਕਤੀ ਮਿਸਰ ਦੇ ਖਿਲਾਫ਼ ਵਰਤਾਂਗਾ। ਮੈਂ ਉਸ ਧਰਤੀ ਉੱਤੇ ਹੈਰਾਨੀ ਭਰੀਆਂ ਗੱਲਾਂ ਕਰਾਂਗਾ। ਜਦੋਂ ਮੈਂ ਅਜਿਹਾ ਕਰਾਂਗਾ ਤਾਂ ਉਹ ਤੁਹਾਨੂੰ ਜਾਣ ਦੇਵੇਗਾ।"

Chapter Complete

You have read Exodus 2

25 verses