Lumina
Exodus

The Tabernacle Pattern

Exodus 25·Punjabi Bible

1ਮੇਜ ਉੱਤੇ ਸ਼ੁੱਧ ਸੋਨਾ ਮਢ਼ ਦਿਉ ਅਤੇ ਇਸਦੇ ਆਲੇ-ਦੁਆਲੇ ਸੋਨੇ ਦੀ ਕਿਨਾਰੀ ਬਣਾ ਦਿਉ।"

2ਫ਼ੇਰ ਮੇਜ ਦੇ ਦੁਆਲੇ ਇੱਕ ਹੱਥ ਚੌੜਾ ਫ਼ਰੇਮ ਬਣਾਉ ਅਤੇ ਫ਼ਰੇਮ ਤੇ ਸੋਨੇ ਦੀਆਂ ਕੰਨੀਆਂ ਪਾਉ।"

3ਫ਼ੇਰ ਸੋਨੇ ਦੇ ਚਾਰ ਕੜੇ ਬਣਾਇਉ ਅਤੇ ਉਨ੍ਹਾਂ ਨੂੰ ਮੇਜ ਦੇ ਚੌਹਾਂ ਕੋਨਿਆਂ ਉੱਤੇ ਪੌੜਾਂ ਵਿੱਚ ਪਾ ਦੇਣਾ।"

4ਕੜਿਆਂ ਨੂੰ ਮੇਜ ਦੇ ਉਤਲੇ ਸਿਰੇ ਦੇ ਆਲੇ-ਦੁਆਲੇ ਫ਼ਰੇਮ ਦੇ ਨੇੜੇ ਪਾ ਦੇਣਾ। ਇਹ ਕੜੇ ਉਨ੍ਹਾਂ ਚੋਬਾਂ ਨੂੰ ਫ਼ੜੀ ਰੱਖਣਗੇ ਜਿਨ੍ਹਾਂ ਨੂੰ ਮੇਜ ਚੁੱਕਣ ਲਈ ਵਰਤਿਆ ਜਾਵੇਗਾ।"

5ਚੋਬਾਂ ਬਨਾਉਣ ਲਈ ਸ਼ਿੱਟੀਮ ਦੀ ਲੱਕੜ ਵਰਤੋਂ ਅਤੇ ਉਨ੍ਹਾਂ ਉੱਪਰ ਸੋਨਾ ਮੜੋ। ਇਹ ਚੋਬਾਂ ਮੇਜ ਨੂੰ ਚੁੱਕਣ ਲਈ ਹਨ।"

Exodus 25 illustration - Exodus Chapter 25

6ਸ਼ੁੱਧ ਸੋਨੇ ਦੀਆਂ ਪਲੇਟਾਂ, ਚਮਚੇ, ਘੜੇ ਅਤੇ ਪਿਆਲੇ ਬਣਾਉ। ਘੜੇ ਅਤੇ ਪਿਆਲੇ ਪੀਣ ਦੀਆਂ ਭੇਟਾਂ ਨੂੰ ਛਿੜਕਣ ਲਈ ਹੋਣਗੇ।"

7ਖਾਸ ਰੋਟੀ ਨੂੰ ਮੇਰੇ ਸਾਹਮਣੇ ਮੇਜ ਉੱਪਰ ਰੱਖੋ। ਇਹ ਹਮੇਸ਼ਾ ਮੇਰੇ ਸਾਹਮਣੇ ਹੋਣੀ ਚਾਹੀਦੀ ਹੈ।"

8ਸ਼ਮਾਦਾਨ “ਫ਼ੇਰ ਤੁਹਾਨੂੰ ਇੱਕ ਸ਼ਮਾਦਾਨ ਬਨਾਉਣਾ ਚਾਹੀਦਾ ਹੈ। ਸ਼ੁੱਧ ਸੋਨੇ ਦੀ ਵਰਤੋਂ ਕਰੋ ਅਤੇ ਇਸਦੀ ਪੱਤਰੀ ਬਣਾਕੇ ਸਟੈਂਡ ਦੇ ਬੇਸ ਅਤੇ ਡੰਡੇ ਉੱਪਰ ਲਗਾਉ। ਸ਼ੁੱਧ ਸੋਨੇ ਦੇ ਫ਼ੁੱਲ ਪੱਤੀਆਂ ਅਤੇ ਕਲੀਆਂ ਬਣਾਉ। ਇਨ੍ਹਾਂ ਨੂੰ ਇਕੱਠਿਆਂ ਕਰਕੇ ਜੋੜ ਦਿਉ।"

9“ਸ਼ਮਾਦਾਨ ਦੀਆਂ ਛੇ ਟਹਿਣੀਆਂ ਹੋਣੀਆਂ ਚਾਹੀਦੀਆਂ ਹਨ-ਤਿੰਨ ਟਹਿਣੀਆਂ ਇੱਕ ਪਾਸੇ ਅਤੇ ਤਿੰਨ ਦੂਜੇ ਪਾਸੇ।"

10ਹਰ ਟਹਿਣੀ ਉੱਪਰ ਤਿੰਨ ਫੁੱਟ ਹੋਣੇ ਚਾਹੀਦੇ ਹਨ। ਇਨ੍ਹਾਂ ਨੂੰ ਬਦਾਮ ਦੇ ਫ਼ੁੱਲਾਂ ਵਰਗੇ ਕਲੀਆਂ ਅਤੇ ਪੱਤੀਆਂ ਵਾਲੇ ਬਣਾਉ।"

Exodus 25 illustration - Exodus Chapter 25

11ਸ਼ਮਾਦਾਨ ਲਈ ਚਾਰ ਹੋਰ ਫ਼ੁੱਲ ਬਣਾਉ। ਇਹ ਫ਼ੁੱਲ ਕਲੀਆਂ ਤੇ ਪੱਤੀਆਂ ਵਾਲੇ ਬਦਾਮ ਦੇ ਫ਼ੁੱਲਾਂ ਵਰਗੇ ਬਣਾਏ ਜਾਣ।"

12ਸ਼ਮਾਦਾਨ ਉੱਪਰ ਛੇ ਟਹਿਣੀਆਂ ਹੋਣਗੀਆਂ-ਤਿੰਨ ਟਹਿਣੀਆਂ ਡੰਡੀ ਦੇ ਹਰੇਕ ਪਾਸਿਓਂ ਨਿਕਲਦੀਆਂ ਹੋਈਆਂ। ਉਨ੍ਹਾਂ ਤਿੰਨ ਥਾਵਾਂ ਦੇ ਹੇਠਾਂ, ਜਿੱਥੇ ਟਹਿਣੀਆਂ ਡੰਡੀ ਨਾਲ ਮਿਲਦੀਆਂ ਹਨ, ਕਲੀਆਂ ਅਤੇ ਪੱਤੀਆਂ ਨਾਲ ਫ਼ੁੱਲ ਬਣਾਉ।"

13ਸਾਰਾ ਸ਼ਮਾਦਾਨ, ਕਲਈਆਂ ਅਤੇ ਪਤਿਆਂ ਸਮੇਤ, ਕੁੱਟੇ ਹੋਏ ਸ਼ੁੱਧ ਸੋਨੇ ਤੋਂ ਇੱਕ ਪੀਸ ਦਾ ਬਣਿਆ ਹੋਣਾ ਚਾਹੀਦਾ ਹੈ।"

14ਫ਼ੇਰ ਸ਼ਮਾਦਾਨ ਕੋਲ ਰੱਖਣ ਲਈ ਸੱਤ ਦੀਵੇ ਬਣਾਉ। ਇਹ ਦੀਵੇ ਸ਼ਮਾਦਾਨ ਦੇ ਅਗਲੇ ਹਿੱਸੇ ਨੂੰ ਰੌਸ਼ਨ ਕਰਨਗੇ।"

15ਬੱਤੀਆਂ ਬੁਝਾਉਣ ਵਾਲੇ ਟ੍ਰਿਮਰ ਅਤੇ ਟ੍ਰੇਆਂ ਲਈ ਸ਼ੁੱਧ ਸੋਨਾ ਵਰਤੋਂ।"

Exodus 25 illustration - Exodus Chapter 25

16ਸ਼ਮਾਦਾਨ ਅਤੇ ਉਸ ਦੇ ਨਾਲ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਲਈ 75 ਪੌਂਡ ਸ਼ੁੱਧ ਸੋਨਾ ਵਰਤੋਂ।"

17ਹਰ ਚੀਜ਼ ਨੂੰ ਉਵੇਂ ਬਨਾਉਣ ਲਈ ਬਹੁਤ ਸਾਵੱਧਾਨੀ ਵਰਤੋਂ ਜਿਵੇਂ ਮੈਂ ਤੁਹਾਨੂੰ ਪਰਬਤ ਉੱਪਰ ਦਰਸਾਇਆ ਹੈ।”"

18ਪਵਿੱਤਰ ਤੰਬੂ “ਪਵਿੱਤਰ ਤੰਬੂ ਦਸ ਪਰਦਿਆਂ ਤੋਂ ਬਣਿਆ ਹੋਣਾ ਚਾਹੀਦਾ ਹੈ। ਇਹ ਪਰਦੇ ਗੁੰਦੇ ਹੋਏ ਮਹੀਨ ਲਿਨਨ ਅਤੇ ਨੀਲੇ, ਜਾਮਨੀ ਅਤੇ ਲਾਲ ਧਾਗਿਆਂ ਤੋਂ ਬਣੇ ਹੋਣੇ ਚਾਹੀਦੇ ਹਨ ਅਤੇ ਕਿਸੇ ਮਾਹਰ ਕਾਰੀਗਰ ਦੁਆਰਾ ਇਨ੍ਹਾਂ ਉੱਤੇ ਖੰਭਾਂ ਵਾਲੇ ਕਰੂਬੀ ਫ਼ਰਿਸ਼ਤਿਆਂ ਦੀਆਂ ਸ਼ਕਲਾਂ ਸਿਉਂਤੀਆਂ ਹੋਣੀਆਂ ਚਾਹੀਦੀਆਂ ਹਨ।"

19ਹਰੇਕ ਪਰਦੇ ਨੂੰ ਇੱਕੋ ਨਾਪ ਦੇ ਬਣਾਉ। ਹਰੇਕ ਪਰਦਾ 28 ਹੱਥ ਲੰਬਾ ਅਤੇ ਚਾਰ ਹੱਥ ਚੌੜਾ ਹੋਣਾ ਚਾਹੀਦਾ ਹੈ।"

20ਪਰਦਿਆਂ ਨੂੰ ਦੋ ਸਮੂਹਾਂ ਵਿੱਚ ਜੋੜੋ। ਪੰਜ ਪਰਦੇ ਜੋੜਕੇ ਇੱਕ ਸਮੂਹ ਬਣਾਉ ਅਤੇ ਪੰਜ ਪਰਦੇ ਜੋੜਕੇ ਦੂਸਰਾ ਸਮੂਹ ਬਣਾਉ।"

Exodus 25 illustration - Exodus Chapter 25

21ਇੱਕ ਸਮੂਹ ਦੇ ਆਖਰੀ ਪਰਦੇ ਦੇ ਕਿਨਾਰੇ ਉੱਤੇ ਨੀਲੇ ਕੱਪੜੇ ਦੀ ਝਾਲਰ ਬਣਾਉ। ਦੂਸਰੇ ਸਮੂਹ ਦੇ ਆਖਰੀ ਪਰਦੇ ਉੱਤੇ ਵੀ ਇਵੇਂ ਹੀ ਕਰੋ।"

22ਪਹਿਲੇ ਸਮੂਹ ਦੇ ਆਖਰੀ ਪਰਦੇ ਉੱਤੇ 50 ਬੀੜੇ ਹੋਣੇ ਚਾਹੀਦੇ ਹਨ। ਅਤੇ ਦੂਸਰੇ ਸਮੂਹ ਦੇ ਆਖਰੀ ਪਰਦੇ ਉੱਤੇ ਵੀ 50 ਬੀੜੇ ਹੋਣੇ ਚਾਹੀਦੇ ਹਨ।"

23ਫ਼ੇਰ ਦੋਹਾਂ ਪਰਦਿਆਂ ਨੂੰ ਜੋੜਨ ਲਈ ਸੋਨੇ ਦੀਆਂ 50 ਕੁੰਡੀਆਂ ਬਣਾਉ। ਇਹ ਪਵਿੱਤਰ ਤੰਬੂ ਨੂੰ ਜੋੜਕੇ ਇੱਕ ਕਰ ਦੇਣਗੀਆਂ।"

24“ਬੱਕਰੀ ਦੇ ਵਾਲਾਂ ਤੋਂ ਪਵਿੱਤਰ ਤੰਬੂ ਵਾਸਤੇ ਇੱਕ ਕੱਜਣ ਬਨਾਉਣ ਲਈ, ਪਰਦਿਆਂ ਦੀ ਇੱਕ ਹੋਰ ਜੋੜੀ ਬਣਾਉ।"

25ਇਹ ਸਾਰੇ ਪਰਦੇ ਇੱਕੋ ਨਾਪ ਦੇ ਹੋਣੇ ਚਾਹੀਦੇ ਹਨ। ਇਹ 30 ਹੱਥ ਲੰਬੇ ਅਤੇ 4 ਹੱਥ ਚੌੜੇ ਹੋਣੇ ਚਾਹੀਦੇ ਹਨ।"

Exodus 25 illustration - Exodus Chapter 25

26ਪੰਜ ਪਰਦਿਆਂ ਨੂੰ ਜੋੜਕੇ ਇੱਕ ਸਮੂਹ ਬਣਾਉ। ਛੇਵੇਂ ਪਰਦੇ ਨੂੰ ਤੰਬੂ ਦੇ ਸਾਹਮਣੇ ਵਾਲੇ ਪਾਸੇ ਅੱਧਾ ਮੋੜ ਦਿਉ।"

27ਇੱਕ ਸਮੂਹ ਦੇ ਆਖਰੀ ਪਰਦੇ ਦੇ ਕਿਨਾਰੇ ਉੱਤੇ 50 ਬੀੜੇ ਬਣਾਉ ਦੂਸਰੇ ਸਮੂਹ ਦੇ ਆਖਰੀ ਪਰਦੇ ਉੱਤੇ ਵੀ ਇਸੇ ਤਰ੍ਹਾਂ ਕਰੋ।"

28ਫ਼ੇਰ ਪਰਦਿਆਂ ਨੂੰ ਜੋੜਨ ਲਈ ਪਿੱਤਲ ਦੀਆਂ 50 ਕੁੰਡੀਆਂ ਬਣਾਉ। ਇਹ ਤੰਬੂ ਨੂੰ ਜੋੜਕੇ ਇੱਕ ਕਰ ਦੇਣਗੀਆਂ।"

29ਇਸ ਤੰਬੂ ਦੇ ਆਖਰੀ ਪਰਦੇ ਦਾ ਅੱਧਾ ਹਿੱਸਾ ਪਵਿੱਤਰ ਤੰਬੂ ਦੇ ਪਿੱਛਲੇ ਕਿਨਾਰੇ ਦੇ ਹੇਠਾਂ ਕਰਕੇ ਲਟਕੇਗਾ।"

30ਦੋਹਾਂ ਪਾਸਿਆਂ ਦੇ ਇਸ ਤੰਬੂ ਦੇ ਪਰਦੇ ਪਵਿੱਤਰ ਤੰਬੂ ਦੇ ਹੇਠਲੇ ਕਿਨਾਰਿਆਂ ਉੱਤੇ ਇੱਕ ਹੱਥ ਹੇਠਾਂ ਲਟਕਣਗੇ। ਇਸ ਤਰ੍ਹਾਂ ਇਹ ਤੰਬੂ ਪਵਿੱਤਰ ਤੰਬੂ ਨੂੰ ਪੂਰੀ ਤਰ੍ਹਾਂ ਕੱਜ ਲਵੇਗਾ।"

Exodus 25 illustration - Exodus Chapter 25

31ਬਾਹਰਲੇ ਤੰਬੂ ਉੱਪਰ ਪਾਉਣ ਲਈ ਦੇ ਪਰਦੇ ਬਣਾਉ। ਇੱਕ ਪਰਦਾ ਲਾਲ ਰੰਗ ਦੇ ਭੇਡੂ ਦੇ ਚਮੜੇ ਦਾ ਬਣਿਆ ਹੋਣਾ ਚਾਹੀਦਾ ਹੈ। ਦੂਸਰਾ ਪਰਦਾ ਮਹੀਨ ਚਮੜੇ ਦਾ ਹੋਣਾ ਚਾਹੀਦਾ ਹੈ।"

32“ਪਵਿੱਤਰ ਤੰਬੂ ਨੂੰ ਆਸਰਾ ਦੇਣ ਲਈ ਸ਼ਿਟੀਮ ਦੀ ਲੱਕੜ ਦੀਆਂ ਤਖਤੀਆਂ ਬਣਾਉ।"

33ਇਹ ਤਖਤੀਆਂ 10 ਕਿਊਬਿਟ ਉੱਚੀਆਂ ਅਤੇ ਡੇਢ ਕਿਊਬਿਟ ਚੌੜੀਆਂ ਹੋਣੀਆਂ ਚਾਹੀਦੀਆਂ ਹਨ।"

34ਹਰੇਕ ਫ਼ੱਟੀ ਨੂੰ ਜੋੜਨ ਲਈ, ਹਰ ਫ਼ੱਟੀ ਤੇ ਦੋ ਚੀਥੀਆਂ ਹੋਣੀਆਂ ਚਾਹੀਦੀਆਂ ਜੋ ਹੇਠਾਂ ਚੂਲਾਂ ਵਿੱਚ ਫ਼ਿਟ ਬੈਠ ਜਾਣ। ਪਵਿੱਤਰ ਤੰਬੂ ਦੀਆਂ ਸਾਰੀਆਂ ਫ਼ੱਟੀਆਂ ਇਸੇ ਤਰ੍ਹਾਂ ਦੀਆਂ ਹੋਣੀਆਂ ਚਾਹੀਦੀਆਂ ਹਨ।"

35ਪਵਿੱਤਰ ਤੰਬੂ ਦੇ ਦੱਖਣੀ ਪਾਸੇ ਲਈ 20 ਤਖਤੀਆਂ ਬਣਾਉ।"

Exodus 25 illustration - Exodus Chapter 25

36ਫ਼ੱਟੀਆਂ ਲਈ ਚਾਂਦੀ ਦੀਆਂ 40 ਚੀਥੀਆਂ ਬਣਾਉ। ਹਰੇਕ ਫ਼ੱਟੀ ਦੇ ਹੇਠਾਂ ਰੱਖਣ ਲਈ ਦੋ ਚਾਂਦੀ ਦੀਆਂ ਚੀਥੀਆਂ ਹੋਣੀਆਂ ਚਹੀਦੀਆਂ ਹਨ-ਹਰੇਕ ਪਾਸੇ ਦੀ ਫ਼ੱਟੀ ਲਈ ਇੱਕ ਚੀਥੀ।"

37ਪਵਿੱਤਰ ਤੰਬੂ ਦੇ ਦੂਸਰੇ ਪਾਸੇ (ਉੱਤਰੀ ਪਾਸੇ) ਲਈ 20 ਫ਼ੱਟੀਆਂ ਬਣਾਉ।"

38ਅਤੇ ਇਨ੍ਹਾਂ ਫ਼ੱਟੀਆਂ ਲਈ ਚਾਂਦੀ ਦੀਆਂ 40 ਚੀਥੀਆਂ ਬਣਾਉ-ਹਰੇਕ ਫ਼ੱਟੀ ਹੇਠਾਂ ਦੋ ਚੀਥਿਆਂ।"

39ਪਵਿੱਤਰ ਤੰਬੂ ਦੇ ਪਿੱਛਲੇ ਪਾਸੇ (ਪੱਛਮੀ ਪਾਸੇ) ਲਈ ਛੇ ਹੋਰ ਫ਼ੱਟੀਆਂ ਬਣਾਉ।"

40ਪਵਿੱਤਰ ਤੰਬੂ ਦੇ ਪਿੱਛਲੇ ਪਾਸੇ ਦੋ ਕੋਨਿਆਂ ਲਈ ਦੋ ਫ਼ੱਟੀਆਂ ਬਣਾਉ।"

Chapter Complete

You have read Exodus 25

40 verses