Lumina
Exodus

The Priestly Garments

Exodus 28·Punjabi Bible

1ਸੋਨੇ ਦੀਆਂ ਦੋਹਾਂ ਜੰਜੀਰੀਆਂ ਨੂੰ ਸੀਨੇ-ਬੰਦ ਦੇ ਸਿਰਿਆਂ ਤੇ ਬੰਨ੍ਹੇ ਕੁੰਡਲਾਂ ਵਿੱਚ ਪਰੋ ਦੇਵੀ।"

2ਸੋਨੇ ਦੀਆਂ ਜੰਜੀਰੀਆਂ ਦੇ ਦੋਹਾਂ ਸਿਰਿਆਂ ਨੂੰ ਏਫ਼ੋਦ ਦੇ ਮੋਢਿਆਂ ਉੱਤੇ, ਇਸਦੇ ਸਾਹਮਣੇ ਵਾਲੇ ਪਾਸੇ ਦੋਹਾਂ ਖਾਨਿਆਂ ਨਾਲ ਕੱਸ ਦੇਵੀਂ।"

3ਸੋਨੇ ਦੇ ਦੋ ਹੋਰ ਕੁੰਡਲ ਬਣਾਈ ਅਤੇ ਉਨ੍ਹਾਂ ਨੂੰ ਸੀਨੇ-ਬੰਦ ਦੇ ਦੂਸਰੇ ਦੋਹਾਂ ਕਿਨਾਰਿਆਂ ਨਾਲ ਬੰਨ੍ਹ ਦੇਵੀਂ। ਇਹ ਏਫ਼ੋਦ ਦੇ ਨਾਲ ਲਗਦੇ ਸੀਨੇ-ਬੰਦ ਦੇ ਅੰਦਰਲੇ ਪਾਸੇ ਹੋਣਗੇ।"

4ਸੋਨੇ ਦੇ ਦੋ ਹੋਰ ਕੁੰਡਲ ਬਣਾਈ ਅਤੇ ਉਨ੍ਹਾਂ ਨੂੰ ਏਫ਼ੋਦ ਦੇ ਸਾਹਮਣੇ ਮੋਢੇ ਦਿਆਂ ਕਤਰਾਂ ਦੇ ਹੇਠਲੇ ਪਾਸੇ ਰੱਖੀਂ। ਏਫ਼ੋਦ ਦੀ ਪੇਟੀ ਦੇ ਉੱਪਰ ਵੀ ਸੋਨੇ ਦੇ ਕੁੰਡਲ ਰੱਖੀਂ।"

5ਸੀਨੇ-ਬੰਦ ਕੁੰਡਲਾਂ ਨੂੰ ਏਫ਼ੋਦ ਦੇ ਕੁੰਡਲਾਂ ਨਾਲ ਬੰਨ੍ਹਣ ਲਈ ਨੀਲੀਆਂ ਡੋਰਾ ਦੀ ਵਰਤੋਂ ਇੰਝ ਕਰੀਂ ਕਿ ਸੀਨੇ-ਬੰਦ ਪੇਟੀ ਦੇ ਨੇੜੇ ਹੋਵੇਗਾ ਅਤੇ ਏਫ਼ੋਦ ਦੇ ਨਾਲ ਲੱਗਿਆ।"

Exodus 28 illustration - Exodus Chapter 28

6“ਜਦੋਂ ਹਾਰੂਨ ਪਵਿੱਤਰ ਥਾਂ ਅੰਦਰ ਦਾਖਲ ਹੋਵੇਗਾ, ਉਸ ਨੂੰ ਸੀਨੇ-ਬੰਦ ਪਹਿਨਣਾ ਚਾਹੀਦਾ ਹੈ। ਇਸ ਤਰ੍ਹਾਂ ਉਹ ਇਸਰਾਏਲ ਦੇ ਬਾਰ੍ਹਾਂ ਪੁੱਤਰਾਂ ਦੇ ਨਾਮ ਆਪਣੇ ਦਿਲ ਦੇ ਉੱਪਰ ਕਰਕੇ ਪਹਿਨੇਗਾ ਅਤੇ ਯਹੋਵਾਹ ਉਨ੍ਹਾਂ ਨੂੰ ਹਮੇਸ਼ਾ ਚੇਤੇ ਰੱਖੇਗਾ।"

7ਊਰੀਮ ਅਤੇ ਤੁੰਮੀਮ ਨੂੰ ਸੀਨੇ-ਬੰਦ ਦੇ ਅੰਦਰ ਰੱਖੀਂ। ਇਹ ਹਾਰੂਨ ਦੇ ਦਿਲ ਦੇ ਉੱਪਰ ਹੋਣਗੇ ਜਦੋਂ ਉਹ ਯਹੋਵਾਹ ਦੇ ਸਾਹਮਣੇ ਜਾਵੇਗਾ। ਇਸ ਲਈ ਜਦੋਂ ਹਾਰੂਨ ਯਹੋਵਾਹ ਦੇ ਸਾਹਮਣੇ ਹਮੇਸ਼ਾ ਆਪਣੇ ਨਾਲ ਇਸਰਾਏਲ ਦੇ ਲੋਕਾਂ ਬਾਰੇ ਨਿਆਂ ਕਰਨ ਦਾ ਰਸਤਾ ਆਪਣੇ ਨਾਲ ਚੁੱਕੇਗਾ।"

8ਜਾਜਕਾਂ ਲਈ ਹੋਰ ਵਸਤਰ “ਏਫ਼ੋਦ ਲਈ ਇੱਕ ਨੀਲਾ ਚੋਲਾ ਬਣਾਉ।"

9ਇਸਦੇ ਕੇਂਦਰ ਵਿੱਚ ਸਿਰ ਵਾਸਤੇ ਇੱਕ ਸੁਰਾਖ ਬਣਾਉ, ਅਤੇ ਇਸ ਸੁਰਾਖ ਦੇ ਆਲੇ-ਦੁਆਲੇ ਇੱਕ ਕੱਪੜਾ ਸਿਉਂਕੇ ਲਗਾਉ। ਇਹ ਕੱਪੜਾ ਇੱਕ ਕਾਲਰ ਵਾਂਗ ਹੋਵੇਗਾ ਜਿਹੜਾ ਸੁਰਾਖ ਨੂੰ ਪਾਟਣ ਤੋਂ ਰੋਕੇਗਾ।"

10ਕੱਪੜੇ ਦੇ ਅਨਾਰ ਬਨਾਉਣ ਲਈ ਨੀਲੇ ਬੈਂਗਣੀ ਅਤੇ ਲਾਲ ਸੂਤ ਦੀ ਵਰਤੋਂ ਕਰੋ। ਇਨ੍ਹਾਂ ਅਨਾਰਾਂ ਨੂੰ ਚੋਲੇ ਦੇ ਹੇਠਲੇ ਸਿਰੇ ਉੱਤੇ ਲਟਕਾਉ। ਅਤੇ ਅਨਾਰਾਂ ਦੇ ਵਿੱਚਕਾਰ ਸੋਨੇ ਦੇ ਘੁੰਗਰੂ ਲਟਕਾਉ।"

Exodus 28 illustration - Exodus Chapter 28

11ਇਸ ਤਰ੍ਹਾਂ ਚੋਲੇ ਦੇ ਹੇਠਲੇ ਸਿਰੇ ਉੱਤੇ ਘੁੰਗਰੂ ਅਤੇ ਅਨਾਰ ਹੋਣੇ ਚਾਹੀਦੇ ਹਨ। ਹਰੇਕ ਅਨਾਰ ਦੇ ਵਿੱਚਕਾਰ ਇੱਕ ਘੁੰਗਰੂ ਹੋਣਾ ਚਾਹੀਦਾ ਹੈ।"

12ਹਾਰੂਨ ਇਸ ਚੋਲੇ ਨੂੰ ਉਦੋਂ ਪਹਿਨੇਗਾ ਜਦੋਂ ਉਹ ਜਾਜਕ ਵਜੋਂ ਸੇਵਾ ਕਰੇਗਾ। ਜਿਵੇਂ ਹੀ ਹਾਰੂਨ ਯਹੋਵਾਹ ਦੇ ਸਨਮੁੱਖ ਖੜ੍ਹਾ ਹੋਣ ਲਈ ਪਵਿੱਤਰ ਸਥਾਨ ਉੱਤੇ ਜਾਵੇਗਾ ਇਹ ਘੁੰਗਰੂ ਵੱਜਣਗੇ। ਅਤੇ ਜਦੋਂ ਉਹ ਪਵਿੱਤਰ ਸਥਾਨ ਤੋਂ ਬਾਹਰ ਆਵੇਗਾ ਤਾਂ ਘੁੰਗਰੂ ਵੱਜਣਗੇ। ਇਸ ਤਰ੍ਹਾਂ ਕਰਨ ਨਾਲ ਹਾਰੂਨ ਮਰੇਗਾ ਨਹੀਂ।"

13“ਨਮੂਨਿਆਂ ਨਾਲ ਉਕਰੀ ਹੋਈ ਸੁਨਿਹਰੀ ਫ਼ੱਟੀ ਬਣਾਓ ਅਤੇ ਇਸ ਉੱਤੇ ਇਹ ਸ਼ਬਦ ‘ਯਹੋਵਾਹ ਲਈ ਪਵਿੱਤਰ’ ਇੰਝ ਲਿਖੋ ਜਿਵੇਂ ਲੋਕ ਮੁਹਰ ਬਣਾਉਂਦੇ ਹਨ।"

14ਸੁਨਿਹਰੀ ਫ਼ੱਟੀ ਨੂੰ ਅਮਾਮੇ ਦੇ ਸਾਹਮਣੇ ਵਾਲੇ ਪਾਸੇ ਇੱਕ ਨੀਲੇ ਰਿਬਨ ਨਾਲ ਬੰਨ੍ਹੋ।"

15ਹਾਰੂਨ ਇਸ ਨੂੰ ਆਪਣੇ ਸਿਰ ਉੱਤੇ ਬੰਨ੍ਹੇਗਾ। ਇਸ ਤਰ੍ਹਾਂ ਨਾਲ ਉਹ ਅਜਿਹੇ ਪਾਪ ਨੂੰ ਵੀ ਦੂਰ ਕਰ ਦੇਵੇਗਾ ਜਿਹੜਾ ਇਸਰਾਏਲ ਦੇ ਲੋਕਾਂ ਦੀਆਂ ਸੁਗਾਤਾਂ ਨਾਲ ਸੰਬੰਧਿਤ ਹੋਵੇਗਾ। ਇਹ ਸੁਗਾਤਾਂ ਉਹ ਹਨ ਜੋ ਲੋਕ ਯਹੋਵਾਹ ਨੂੰ ਦਿੰਦੇ ਹਨ। ਹਾਰੂਨ ਇਸ ਨੂੰ ਹਮੇਸ਼ਾ ਆਪਣੇ ਸਿਰ ਉੱਤੇ ਪਹਿਨੇਗਾ ਤਾਂ ਜੋ ਯਹੋਵਾਹ ਲੋਕਾਂ ਦੀਆਂ ਸੁਗਾਤਾਂ ਨੂੰ ਪਰਵਾਨ ਕਰ ਲਵੇ।"

Exodus 28 illustration - Exodus Chapter 28

16“ਉਣਿਆ ਹੋਇਆ ਚਿੱਟਾ ਚੋਲਾ ਬਨਾਉਣ ਲਈ ਮਹੀਨ ਕੱਪੜੇ ਦੀ ਵਰਤੋਂ ਕਰੋ ਅਤੇ ਅਮਾਮਾ ਬਨਾਉਣ ਲਈ ਵੀ ਮਹੀਨ ਕੱਪੜਾ ਵਰਤੋਂ। ਪੇਟੀ ਉੱਤੇ ਨਮੂਨੇ ਕੱਢੇ ਹੋਣੇ ਚਾਹੀਦੇ ਹਨ।"

17ਹਾਰੂਨ ਦੇ ਪੁੱਤਰਾਂ ਲਈ ਵੀ ਕੋਟ, ਪੇਟੀਆਂ ਅਤੇ ਅਮਾਮੇ ਬਣਾਉ। ਪਹਿਨਣ ਵਾਲੇ ਕੱਪੜੇ ਉਨ੍ਹਾਂ ਨੂੰ ਸਤਿਕਾਰ ਦੇਣਗੇ ਅਤੇ ਗੌਰਵਮਈ ਬਨਾਉਣਗੇ।"

18ਆਪਣੇ ਭਰਾ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਬਸਤਰ ਪਹਿਨਾਓ। ਫ਼ੇਰ ਉਨ੍ਹਾਂ ਨੂੰ ਜਾਜਕ ਬਨਾਉਣ ਲਈ ਉਨ੍ਹਾਂ ਉੱਪਰ ਖਾਸ ਤੇਲ ਦਾ ਛਿੜਕਾਉ ਕਰੋ। ਇਹ ਉਨ੍ਹਾਂ ਨੂੰ ਪਵਿੱਤਰ ਬਣਾ ਦੇਵੇਗਾ। ਅਤੇ ਉਹ ਜਾਜਕਾਂ ਵਜੋਂ ਮੇਰੀ ਸੇਵਾ ਕਰਨਗੇ।"

19“ਜਾਜਕਾਂ ਦੇ ਅੰਦਰਲੇ ਵਸਤਰਾਂ ਲਈ ਲਿਨਨ ਦੀ ਵਰਤੋਂ ਕਰੋ। ਇਹ ਅੰਦਰਲੇ ਵਸਤਰ ਉਨ੍ਹਾਂ ਨੂੰ ਲੱਕ ਤੋਂ ਲੈ ਕੇ ਪੱਟਾਂ ਤੱਕ ਕੱਜਣਗੇ।"

20ਹਾਰੂਨ ਤੇ ਉਸ ਦੇ ਪੁੱਤਰਾਂ ਨੂੰ ਹਰ ਉਸ ਸਮੇਂ ਇਹ ਵਸਤਰ ਪਹਿਣਣੇ ਚਾਹੀਦੇ ਹਨ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੋਣ। ਜਦੋਂ ਵੀ ਉਹ ਪਵਿੱਤਰ ਸਥਾਨ ਉੱਤੇ ਜਗਵੇਦੀ ਦੇ ਨੇੜੇ ਜਾਜਕਾਂ ਵਜੋਂ ਸੇਵਾ ਕਰਨ ਲਈ ਆਉਣ ਉਨ੍ਹਾਂ ਨੂੰ ਇਹ ਵਸਤਰ ਜ਼ਰੂਰ ਪਹਿਨਣੇ ਚਾਹੀਦੇ ਹਨ। ਜੇ ਉਹ ਇਹ ਵਸਤਰ ਨਹੀਂ ਪਹਿਨਣਗੇ ਤਾਂ ਉਹ ਗੁਨਾਹ ਦੇ ਦੋਸ਼ੀ ਹੋਣਗੇ ਅਤੇ ਉਨ੍ਹਾਂ ਨੂੰ ਮਰਨਾ ਪਵੇਗਾ। ਇਹ ਸਾਰਾ ਕੁਝ ਅਜਿਹੀ ਬਿਧੀ ਹੋਣੀ ਚਾਹੀਦੀ ਹੈ ਜੋ ਹਾਰੂਨ ਅਤੇ ਉਸ ਦੇ ਬਾਦ ਉਸ ਦੇ ਸਾਰੇ ਪਰਿਵਾਰ ਲਈ ਹਮੇਸ਼ਾ ਜਾਰੀ ਰਹੇ।”"

Exodus 28 illustration - Exodus Chapter 28

21ਜਾਜਕਾਂ ਨੂੰ ਥਾਪਣ ਦੀ ਰਸਮ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਹੁਣ ਮੈਂ ਤੈਨੂੰ ਦੱਸਾਂਗਾ ਕਿ ਹਾਰੂਨ ਅਤੇ ਉਸ ਦੇ ਪੁੱਤਰ ਜਾਜਕਾਂ ਵਜੋਂ ਖਾਸ ਢੰਗ ਨਾਲ ਮੇਰੀ ਸੇਵਾ ਕਰਦੇ ਹਨ, ਦਰਸਾਉਣ ਲਈ ਤੈਨੂੰ ਕੀ ਕਰਨਾ ਚਾਹੀਦਾ ਹੈ। ਇੱਕ ਜਵਾਨ ਵਹਿੜਕਾ ਅਤੇ ਦੋ ਜਵਾਨ ਭੇਡੂ ਲਵੀਂ ਜਿਨ੍ਹਾਂ ਵਿੱਚ ਕੋਈ ਨੁਕਸ ਨਾ ਹੋਵੇ।"

22ਫ਼ੇਰ ਖਮੀਰ ਤੋਂ ਬਿਨਾ ਰੋਟੀ ਬਨਾਉਣ ਲਈ ਮੈਦਾ ਲਵੋ। ਅਤੇ ਇਨ੍ਹਾਂ ਚੀਜ਼ਾਂ ਦੀ ਵਰਤੋਂ ਜੈਤੂਨ ਦੇ ਤੇਲ ਵਿੱਚ ਗੁਂਨ੍ਹਕੇ ਰੋਟੀਆਂ ਬਨਾਉਣ ਲਈ ਕਰੋ। ਅਤੇ ਜੈਤੂਨ ਦੇ ਤੇਲ ਨਾਲ ਚੋਪੜੀਆਂ ਹੋਈਆਂ ਛੋਟੀਆਂ, ਪਤਲੀਆਂ ਰੋਟੀਆਂ ਬਣਾਉ।"

23ਇਹ ਰੋਟੀਆਂ ਇੱਕ ਟੋਕਰੀ ਵਿੱਚ ਪਾਕੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਦੇਵੋ। ਉਸੇ ਵੇਲੇ, ਵਹਿੜਕਾ ਅਤੇ ਦੋ ਭੇਡੂ ਉਨ੍ਹਾਂ ਨੂੰ ਦੇ ਦੇਵੋ।"

24“ਫ਼ੇਰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਵਾਲੇ ਤੰਬੂ ਦੇ ਦਰਵਾਜ਼ੇ ਉੱਤੇ ਲਿਆਉ। ਉਨ੍ਹਾਂ ਨੂੰ ਪਾਣੀ ਨਾਲ ਇਸ਼ਨਾਨ ਕਰਾਉ।"

25ਹਾਰੂਨ ਨੂੰ ਖਾਸ ਵਸਤਰ ਪਹਿਨਾਉ। ਉਸ ਨੂੰ ਉਣਿਆ ਹੋਇਆ ਚਿੱਟਾ ਚੋਲਾ ਅਤੇ ਏਫ਼ੋਦ ਨਾਲ ਪਹਿਨਣ ਵਾਲਾ ਨੀਲਾ ਚੋਲਾ ਪਹਿਨਾਉ। ਉਸ ਨੂੰ ਏਫ਼ੋਦ ਅਤੇ ਸੀਨੇ-ਬੰਦ ਪਹਿਨਾਉ। ਫ਼ੇਰ ਉਸ ਉੱਤੇ ਖੂਬਸੂਰਤ ਪੇਟੀ ਬੰਨ੍ਹ ਦਿਉ।"

Exodus 28 illustration - Exodus Chapter 28

26ਉਸ ਦੇ ਸਿਰ ਉੱਤੇ ਅਮਾਮਾ ਰੱਖੋ। ਅਤੇ ਅਮਾਮੇ ਦੇ ਦੁਆਲੇ ਖਾਸ ਤਾਜ ਰੱਖੋ।"

27ਮਸਹ ਕਰਨ ਦਾ ਤੇਲ ਲੈ ਕੇ ਹਾਰੂਨ ਦੇ ਸਿਰ ਤੇ ਚੋਅ। ਇਹ ਦਰਸਾਵੇਗਾ ਕਿ ਹਾਰੂਨ ਨੂੰ ਇਸ ਕਾਰਜ ਲਈ ਚੁਣਿਆ ਗਿਆ ਹੈ।"

28“ਫ਼ੇਰ ਹਾਰੂਨ ਦੇ ਪੁੱਤਰਾਂ ਨੂੰ ਉਸ ਥਾਂ ਤੇ ਲਿਆਉਣਾ। ਉਨ੍ਹਾਂ ਨੂੰ ਉਣੇ ਹੋਏ ਚਿੱਟੇ ਚੋਲੇ ਪੁਆਉਣੇ।"

29ਫ਼ੇਰ ਉਨ੍ਹਾਂ ਦੀਆਂ ਕਮਰਾਂ ਦੁਆਲੇ ਪੇਟੀਆਂ ਬੰਨ੍ਹਣੀਆਂ। ਉਨ੍ਹਾਂ ਨੂੰ ਪਹਿਨਣ ਲਈ ਖਾਸ ਟੋਪੀਆਂ ਦੇਣੀਆਂ। ਉਸ ਸਮੇਂ ਉਹ ਜਾਜਕ ਬਨਣਾ ਸ਼ੁਰੂ ਹੋ ਜਾਣਗੇ। ਉਹ ਉਸ ਖਾਸ ਨੇਮ ਦੇ ਅਧੀਨ ਜਾਜਕ ਹੋਣਗੇ ਜਿਹੜਾ ਹਮੇਸ਼ਾ ਰਹੇਗਾ। ਇਹੀ ਉਹ ਤਰੀਕਾ ਹੈ ਜਿਸ ਨਾਲ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਜਾਜਕ ਥਾਪੇਂਗਾ।"

30“ਫ਼ੇਰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਉਸ ਥਾਂ ਤੇ ਵਹਿੜਕਾ ਲੈ ਕੇ ਆਉਣਾ। ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਚਾਹੀਦਾ ਹੈ ਕਿ ਉਹ ਵਹਿੜਕੇ ਦੇ ਸਿਰ ਉੱਤੇ ਆਪਣੇ ਹੱਥ ਰੱਖਣ।"

Exodus 28 illustration - Exodus Chapter 28

31ਫ਼ੇਰ ਮੰਡਲੀ ਵਾਲੇ ਤੰਬੂ ਸਾਹਮਣੇ ਉਸੇ ਥਾਂ ਤੇ ਯਹੋਵਾਹ ਅੱਗੇ ਉਸ ਵਹਿੜਕੇ ਨੂੰ ਜ਼ਿਬਾਹ ਕਰਨਾ।"

32ਫ਼ੇਰ ਵਹਿੜਕੇ ਦਾ ਥੋੜਾ ਜਿਹਾ ਖੂਨ ਲੈਣਾ ਅਤੇ ਜਗਵੇਦੀ ਵੱਲ ਜਾਣਾ। ਆਪਣੀ ਉਂਗਲੀ ਨਾਲ ਥੋੜਾ ਜਿਹਾ ਖੂਨ ਜਗਵੇਦੀ ਦੇ ਸਿੰਗਾਂ ਉੱਤੇ ਲਾਉਣਾ। ਬੱਚਿਆਂ ਹੋਇਆ ਸਾਰਾ ਖੂਨ ਜਗਵੇਦੀ ਦੇ ਹੇਠਲੇ ਪਾਸੇ ਡੋਲ੍ਹ ਦੇਣਾ।"

33ਫ਼ੇਰ ਵਹਿੜਕੇ ਦੇ ਜਿਸਮ ਦੀ ਸਾਰੀ ਚਰਬੀ ਲੈਣੀ, ਜਿਗਰ ਦਾ ਚਰਬੀ ਵਾਲਾ ਭਾਗ, ਦੋਵੇਂ ਗੁਰਦੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੀ ਚਰਬੀ। ਇਸ ਚਰਬੀ ਨੂੰ ਜਗਵੇਦੀ ਉੱਤੇ ਬਾਲਣਾ।"

34ਫ਼ੇਰ ਵਹਿੜਕੇ ਦਾ ਮਾਸ, ਇਸਦੀ ਚਮੜੀ, ਅਤੇ ਇਸਦੇ ਹੋਰ ਸਾਰੇ ਅੰਗ ਲੈ ਕੇ ਉਨ੍ਹਾਂ ਨੂੰ ਆਪਣੇ ਡੇਰੇ ਤੋਂ ਬਾਹਰ ਸਾੜ ਦੇਣਾ। ਇਹ ਜਾਜਕਾਂ ਦੇ ਪਾਪਾਂ ਨੂੰ ਦੂਰ ਕਰਨ ਲਈ ਪਾਪ ਦੀ ਭੇਟ ਹੈ।"

35“ਫ਼ੇਰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਭੇਡੂਆਂ ਵਿੱਚੋਂ ਇੱਕ ਭੇਡੂ ਦੇ ਸਿਰ ਤੇ ਹੱਥ ਰੱਖਣ ਲਈ ਆਖਣਾ।"

Exodus 28 illustration - Exodus Chapter 28

36ਉਸ ਭੇਡੂ ਨੂੰ ਜ਼ਿਬਾਹ ਕਰ ਦੇਣਾ ਅਤੇ ਉਸਦਾ ਖੂਨ ਬਚਾ ਲੈਣਾ ਇਸ ਖੂਨ ਨੂੰ ਜਗਵੇਦੀ ਦੇ ਚਾਰੀ ਪਾਸੀਂ ਨਾਲ-ਨਾਲ ਛਿੜਕ ਦੇਣਾ।"

37ਫ਼ੇਰ ਭੇਡੂ ਦੇ ਕਈ ਟੁਕੜੇ ਕਰ ਦੇਣੇ। ਭੇਡੂ ਦੇ ਅੰਦਰਲੇ ਅੰਗਾਂ ਅਤੇ ਲੱਤਾਂ ਨੂੰ ਧੋ ਲੈਣਾ। ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਭੇਡੂ ਦੇ ਸਿਰ ਅਤੇ ਹੋਰ ਹਿਸਿਆਂ ਦੇ ਨਾਲ ਰੱਖ ਦੇਣਾ।"

38ਫ਼ੇਰ ਹਰ ਚੀਜ਼ ਨੂੰ ਜਗਵੇਦੀ ਉੱਤੇ ਸਾੜ ਦੇਣਾ। ਇਹ ਹੋਮ ਦੀ ਭੇਟ ਹੈ, ਅੱਗ ਦੁਆਰਾ ਚੜ੍ਹਾਈ ਗਈ ਭੇਟ, ਯਹੋਵਾਹ ਦੇ ਅੱਗੇ ਪ੍ਰਸੰਨ ਕਰਨ ਵਾਲੀ ਸੁਗੰਧ।"

39“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੂਸਰੇ ਭੇਡੂ ਦੇ ਸਿਰ ਤੇ ਹੱਥ ਰੱਖਣ ਲਈ ਆਖਣਾ।"

40ਉਸ ਭੇਡੂ ਨੂੰ ਮਾਰਕੇ ਉਸਦਾ ਕੁਝ ਖੂਨ ਇਕੱਠਾ ਕਰ ਲੈਣਾ। ਇਹ ਖੂਨ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਸੱਜੇ ਕੰਨਾਂ ਦੇ ਹੇਠਲੇ ਹਿੱਸੇ ਉੱਤੇ ਮਲ ਦੇਣਾ। ਕੁਝ ਖੂਨ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਅਤੇ ਕੁਝ ਖੂਨ ਉਨ੍ਹਾਂ ਦੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਮਲ ਦੇਣਾ, ਫ਼ੇਰ ਖੂਨ ਨੂੰ ਜਗਵੇਦੀ ਦੇ ਚਾਰੇ ਪਾਸੇ ਛਿੜਕ ਦੇਣਾ।"

Exodus 28 illustration - Exodus Chapter 28

41ਫ਼ੇਰ ਜਗਵੇਦੀ ਤੋਂ ਕੁਝ ਖੂਨ ਲੈਣਾ, ਇਸ ਨੂੰ ਖਾਸ ਤੇਲ ਵਿੱਚ ਮਿਲਾ ਕੇ ਹਾਰੂਨ ਅਤੇ ਉਸ ਦੇ ਵਸਤਰਾਂ ਉੱਤੇ ਛਿੜਕ ਦੇਣਾ ਅਤੇ ਉਸ ਦੇ ਪੁੱਤਰਾਂ ਅਤੇ ਉਨ੍ਹਾਂ ਦੇ ਵਸਤਰਾਂ ਉੱਤੇ ਛਿੜਕ ਦੇਣਾ। ਇਹ ਦਰਸਾਵੇਗਾ ਕਿ ਹਾਰੂਨ ਅਤੇ ਉਸ ਦੇ ਪੁੱਤਰ ਮੇਰੀ ਖਾਸ ਤਰ੍ਹਾਂ ਨਾਲ ਸੇਵਾ ਕਰਦੇ ਹਨ ਅਤੇ ਉਨ੍ਹਾਂ ਦੇ ਵਸਤਰ ਸਿਰਫ਼ ਇਸ ਖਾਸ ਸੇਵਾ ਲਈ ਹੀ ਇਸਤੇਮਾਲ ਹੁੰਦੇ ਹਨ।"

42“ਫ਼ੇਰ ਭੇਡੂ ਦੀ ਚਰਬੀ ਲੈਣਾ। (ਇਹ ਉਹੀ ਭੇਡੂ ਹੈ ਜਿਸਦੀ ਵਰਤੋਂ ਹਾਰੂਨ ਨੂੰ ਪਰਧਾਨ ਜਾਜਕ ਬਨਾਉਣ ਦੀ ਰਸਮ ਕਰਨ ਲਈ ਕੀਤੀ ਜਾਵੇਗੀ।) ਪੂਛ ਦੇ ਆਲੇ-ਦੁਆਲੇ ਦੀ ਚਰਬੀ ਲੈਣਾ ਅਤੇ ਉਹ ਚਰਬੀ ਜਿਹੜੀ ਉਸ ਦੇ ਅੰਦਰਲੇ ਅੰਗਾਂ ਨੂੰ ਢੱਕਦੀ ਹੈ। ਫ਼ੇਰ ਉਹ ਚਰਬੀ ਲੈਣਾ ਜਿਹੜੀ ਜਿਗਰ ਨੂੰ ਢੱਕਦੀ ਹੈ ਦੋਹਾਂ ਗੁਰਦਿਆਂ ਨੂੰ ਅਤੇ ਉਨ੍ਹਾਂ ਉੱਤੇ ਲਗੀ ਚਰਬੀ ਨੂੰ ਅਤੇ ਲੱਤਾਂ ਨੂੰ ਲੈਣਾ।"

43ਫ਼ੇਰ ਰੋਟੀ ਵਾਲੀ ਉਹ ਟੋਕਰੀ ਲੈਣਾ ਜਿਹੜੀ ਤੁਸੀਂ ਖਮੀਰ ਤੋਂ ਬਿਨਾ ਬਣਾਕੇ ਯਹੋਵਾਹ ਦੇ ਅੱਗੇ ਰੱਖੀ ਸੀ। ਟੋਕਰੀ ਵਿੱਚੋਂ ਇਹ ਚੀਜ਼ਾਂ ਬਾਹਰ ਕੱਢ ਲੈਣੀਆਂ; ਇੱਕ ਡਬਲ ਰੋਟੀ, ਤੇਲ ਨਾਲ ਬਣੀ ਹੋਈ ਇੱਕ ਰੋਟੀ, ਅਤੇ ਇੱਕ ਪਤਲਾ ਕੇਕ।"

Chapter Complete

You have read Exodus 28

43 verses