Lumina
Exodus

The Tablets Renewed

Exodus 34·Punjabi Bible

1“ਜਦੋਂ ਵੀ ਤੁਸੀਂ ਮੈਨੂੰ ਬਲੀ ਦਾ ਖੂਨ ਚੜ੍ਹਾਵੋਂ ਤਾਂ ਉਸ ਵੇਲੇ ਕਦੇ ਵੀ ਖਮੀਰ ਨਾ ਚੜ੍ਹਾਓ। “ਪਸਾਹ ਦੇ ਭੋਜਨ ਦਾ ਬੱਚਿਆਂ ਹੋਇਆ ਮਾਸ ਅਗਲੀ ਸਵੇਰ ਲਈ ਨਹੀਂ ਰੱਖਣਾ।"

2“ਆਪਣੀ ਵਾਢੀ ਦੀਆਂ ਪਹਿਲੀਆਂ ਫ਼ਸਲਾਂ ਯਹੋਵਾਹ ਨੂੰ ਦੇਵੋ। ਉਹ ਚੀਜ਼ਾ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲੈ ਕੇ ਆਉ। “ਕਦੇ ਵੀ ਕਿਸੇ ਬੱਕਰੀ ਦੇ ਬੱਚੇ ਨੂੰ ਉਸ ਦੇ ਮਾਂ ਦੇ ਦੁੱਧ ਵਿੱਚ ਨਾ ਪਕਾਉ।”"

3ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਉਹ ਸਾਰੀਆਂ ਗੱਲਾਂ ਲਿਖ ਲੈ ਜੋ ਮੈਂ ਤੈਨੂੰ ਆਖੀਆਂ ਹਨ। ਉਹ ਗੱਲਾਂ ਉਹ ਇਕਰਾਰਨਾਮਾ ਹੈ ਜਿਹੜਾ ਮੈਂ ਤੁਹਾਡੇ ਅਤੇ ਇਸਰਾਏਲ ਦੇ ਲੋਕਾਂ ਨਾਲ ਕੀਤਾ ਹੈ।”"

4ਮੂਸਾ ਉੱਥੇ ਯਹੋਵਾਹ ਦੇ ਨਾਲ 40 ਦਿਨ ਅਤੇ 40 ਰਾਤਾਂ ਠਹਿਰਿਆ। ਮੂਸਾ ਨੇ ਨਾ ਕੋਈ ਭੋਜਨ ਖਾਧਾ ਨਾ ਕੋਈ ਪਾਣੀ ਪੀਤਾ। ਅਤੇ ਮੂਸਾ ਨੇ ਪੱਥਰ ਦੀਆਂ ਦੋ ਤਖਤੀਆਂ ਉੱਤੇ ਇਕਰਾਰਨਾਮੇ ਦੇ ਸ਼ਬਦ (ਦਸ ਹੁਕਮ) ਲਿਖੇ।"

5ਮੂਸਾ ਦਾ ਚਮਕਦਾ ਹੋਇਆ ਚਿਹਰਾ ਫ਼ੇਰ ਮੂਸਾ ਸੀਨਈ ਪਰਬਤ ਤੋਂ ਹੇਠਾਂ ਉਤਰ ਆਇਆ। ਉਸ ਦੇ ਕੋਲ ਪੱਥਰ ਦੀਆਂ ਦੋ ਤਖਤੀਆਂ ਸਨ ਜਿਨ੍ਹਾਂ ਉੱਤੇ ਇਕਰਾਰਨਾਮਾ ਲਿਖਿਆ ਹੋਇਆ ਸੀ। ਮੂਸਾ ਦਾ ਚਿਹਰਾ ਚਮਕ ਰਿਹਾ ਸੀ ਕਿਉਂਕਿ ਉਸ ਨੇ ਯਹੋਵਾਹ ਨਾਲ ਗੱਲਾਂ ਕੀਤੀਆਂ ਸਨ। ਪਰ ਮੂਸਾ ਨੂੰ ਇਸ ਗੱਲ ਦਾ ਪਤਾ ਨਹੀਂ ਸੀ।"

Exodus 34 illustration - Exodus Chapter 34

6ਹਾਰੂਨ ਨੇ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਮੂਸਾ ਦਾ ਚਿਹਰਾ ਦੇਖਿਆ ਜਿਹੜਾ ਤੇਜ ਨਾਲ ਚਮਕ ਰਿਹਾ ਸੀ। ਇਸ ਲਈ ਉਹ ਉਸ ਦੇ ਕੋਲ ਜਾਣ ਤੋਂ ਡਰਦੇ ਸਨ।"

7ਪਰ ਮੂਸਾ ਨੇ ਉਨ੍ਹਾਂ ਨੂੰ ਬੁਲਾਇਆ। ਇਸ ਲਈ ਹਾਰੂਨ ਅਤੇ ਲੋਕਾਂ ਦੇ ਸਾਰੇ ਆਗੂ ਮੂਸਾ ਕੋਲ ਗਏ। ਮੂਸਾ ਨੇ ਉਨ੍ਹਾਂ ਨਾਲ ਗੱਲ ਕੀਤੀ।"

8ਇਸਤੋਂ ਮਗਰੋਂ ਇਸਰਾਏਲ ਦੇ ਸਾਰੇ ਲੋਕ ਮੂਸਾ ਦੇ ਨੇੜੇ ਆ ਗਏ। ਅਤੇ ਮੂਸਾ ਨੇ ਉਨ੍ਹਾਂ ਨੂੰ ਉਹ ਹੁਕਮ ਦਿੱਤੇ ਜਿਹੜੇ ਯਹੋਵਾਹ ਨੇ ਉਸ ਨੂੰ ਸੀਨਈ ਪਰਬਤ ਉੱਤੇ ਦਿੱਤੇ ਸਨ।"

9ਜਦੋਂ ਮੂਸਾ ਲੋਕਾਂ ਨਾਲ ਗੱਲ ਕਰ ਹਟਿਆ ਉਸ ਨੇ ਆਪਣੇ ਚਿਹਰੇ ਉੱਤੇ ਪਰਦਾ ਪਾ ਲਿਆ।"

10ਜਿਸ ਵੇਲੇ ਵੀ ਮੂਸਾ ਯਹੋਵਾਹ ਨਾਲ ਗੱਲ ਕਰਨ ਲਈ ਉਸ ਦੇ ਸਾਹਮਣੇ ਗਿਆ, ਮੂਸਾ ਨੇ ਉਹ ਪਰਦਾ ਲਾਹ ਦਿੱਤਾ। ਫ਼ੇਰ ਮੂਸਾ ਬਾਹਰ ਆਉਂਦਾ ਅਤੇ ਇਸਰਾਏਲ ਦੇ ਲੋਕਾਂ ਨੂੰ ਉਹ ਗੱਲਾਂ ਦੱਸਦਾ ਜਿਨ੍ਹਾਂ ਦਾ ਯਹੋਵਾਹ ਹੁਕਮ ਦਿੰਦਾ ਸੀ।"

Exodus 34 illustration - Exodus Chapter 34

11ਲੋਕ ਦੇਖਦੇ ਸਨ ਕਿ ਮੂਸਾ ਦਾ ਚਿਹਰਾ ਤੇਜ ਨਾਲ ਚਮਕਦਾ ਸੀ, ਇਸ ਲਈ ਮੂਸਾ ਆਪਣਾ ਚਿਹਰਾ ਫ਼ੇਰ ਢੱਕ ਲੈਂਦਾ ਸੀ। ਮੂਸਾ ਉਦੋਂ ਤੱਕ ਆਪਣਾ ਚਿਹਰਾ ਢੱਕੀ ਰੱਖਦਾ ਜਦੋਂ ਤੱਕ ਕਿ ਉਹ ਇੱਕ ਵਾਰੀ ਫ਼ੇਰ ਯਹੋਵਾਹ ਨਾਲ ਗੱਲ ਕਰਨ ਲਈ ਅੰਦਰ ਨਹੀਂ ਸੀ ਜਾਂਦਾ।"

12ਸਬਤ ਦੇ ਬਾਰੇ ਬਿਧੀਆਂ ਮੂਸਾ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਕੱਠਿਆ ਕੀਤਾ। ਮੂਸਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਉਹ ਗੱਲਾਂ ਦੱਸਾਂਗਾ ਜਿਨ੍ਹਾਂ ਬਾਰੇ ਯਹੋਵਾਹ ਨੇ ਤੁਹਾਨੂੰ ਕਰਨ ਲਈ ਹੁਕਮ ਦਿੱਤਾ ਹੈ:"

13“ਕਂਮ ਕਰਨ ਲਈ ਛੇ ਦਿਨ ਹਨ। ਪਰ ਸੱਤਵੇ ਦਿਨ ਤੁਹਾਡੇ ਲਈ ਬਹੁਤ ਅਰਾਮ ਕਰਨ ਦਾ ਖਾਸ ਦਿਨ ਹੋਵੇਗਾ। ਤੁਸੀਂ ਉਸ ਦਿਨ ਅਰਾਮ ਕਰਕੇ ਯਹੋਵਾਹ ਨੂੰ ਆਦਰ ਦਿਉਂਗੇ। ਜਿਹੜਾ ਵੀ ਬੰਦਾ ਸੱਤਵੇਂ ਦਿਨ ਕੰਮ ਕਰਦਾ ਹੈ ਉਹ ਮਾਰਿਆ ਜਾਣਾ ਚਾਹੀਦਾ ਹੈ।"

14ਸਬਤ ਦੇ ਦਿਨ ਤੁਹਾਨੂੰ ਕਿਸੇ ਵੀ ਉਸ ਥਾਂ ਅੱਗ ਨਹੀਂ ਬਾਲਣੀ ਚਾਹੀਦੀ ਜਿੱਥੇ ਤੁਸੀਂ ਰਹਿੰਦੇ ਹੋ।”"

15ਪਵਿੱਤਰ ਤੰਬੂ ਲਈ ਚੀਜ਼ਾਂ ਮੂਸਾ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਆਖਿਆ, “ਇਹੀ ਹੈ ਜਿਸਦਾ ਯਹੋਵਾਹ ਨੇ ਹੁਕਮ ਦਿੱਤਾ;"

Exodus 34 illustration - Exodus Chapter 34

16ਯਹੋਵਾਹ ਲਈ ਖਾਸ ਸੁਗਾਤਾਂ ਇਕੱਠੀਆਂ ਕਰੋ। ਤੁਹਾਡੇ ਵਿੱਚੋਂ ਹਰ ਇੱਕ ਨੂੰ ਇਹ ਨਿਆਂ ਕਰਨਾ ਚਾਹੀਦਾ ਹੈ ਕਿ ਤੁਸੀਂ ਕੀ ਦੇਵੋਂਗੇ। ਅਤੇ ਫ਼ੇਰ ਤੁਹਾਨੂੰ ਉਹ ਸੁਗਾਤ ਯਹੋਵਾਹ ਲਈ ਲੈ ਕੇ ਆਉਣੀ ਚਾਹੀਦੀ ਹੈ। ਸੋਨਾ, ਚਾਂਦੀ ਅਤੇ ਪਿੱਤਲ,"

17ਨੀਲਾ, ਬੈਂਗਣੀ ਅਤੇ ਲਾਲ ਸੂਤ ਅਤੇ ਮਹੀਨ ਲਿਨਨ, ਬੱਕਰੀ ਦੀ ਜੱਤ।"

18ਭੇਡੂ ਦੀਆਂ ਲਾਲ ਰੰਗ ਵਿੱਚ ਰੰਗੀਆਂ ਖੱਲਾਂ ਅਤੇ ਕੀਮਤੀ ਚਮੜਾ, ਸ਼ਿੱਟੀਮ ਦੀ ਲੱਕੜ;"

19ਦੀਵਿਆਂ ਲਈ ਤੇਲ, ਮਸਹ ਦੇ ਤੇਲ ਲਈ ਸਮਗਰੀ ਅਤੇ ਸੁਗੰਧਤ ਧੂਫ਼ ਦੀ ਸਮਗਰੀ ਲੈ ਕੇ ਆਉ।"

20ਅਤੇ ਏਫ਼ੋਦ ਉੱਤੇ ਅਤੇ ਸੀਨੇ-ਬੰਦ ਉੱਤੇ ਲਾਉਣ ਲਈ ਸੁਲੇਮਾਨੀ ਪੱਥਰ ਅਤੇ ਹੋਰ ਬੇਸ਼ਕੀਮਤੀ ਪੱਥਰ ਲੈ ਕੇ ਆਉ।"

Exodus 34 illustration - Exodus Chapter 34

21“ਤੁਹਾਡੇ ਵਿੱਚੋਂ ਜਿਹੜੇ ਕਾਰੀਗਰ ਹੋਣ ਉਨ੍ਹਾਂ ਨੂੰ ਉਹ ਸਾਰੀਆਂ ਚੀਜ਼ਾਂ ਬਨਾਉਣੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ:"

22ਪਵਿੱਤਰ ਤੰਬੂ, ਇਸਦਾ ਬਾਹਰਲਾ ਤੰਬੂ, ਅਤੇ ਇਸਦੇ ਪਰਦੇ, ਕੁੰਡੀਆਂ, ਫ਼ੱਟੀਆਂ, ਚੋਬਾਂ ਅਤੇ ਚੀਥਾਂ,"

23ਪਵਿੱਤਰ ਸੰਦੂਕ, ਇਸ ਦੀਆਂ ਚੋਬਾਂ, ਕੱਜਣ ਅਤੇ ਉਹ ਪਰਦਾ ਜਿਹੜਾ ਉਸ ਥਾਂ ਨੂੰ ਢੱਕਦਾ ਹੈ ਜਿੱਥੇ ਸੰਦੂਕ ਹੁੰਦਾ ਹੈ,"

24ਮੇਜ, ਇਸ ਦੀਆਂ ਚੋਬਾਂ, ਮੇਜ ਉਤਲੀਆਂ ਸਾਰੀਆਂ ਚੀਜ਼ਾਂ ਅਤੇ ਮੇਜ ਉੱਪਰਲੀ ਖਾਸ ਰੋਟੀ,"

25ਰੌਸ਼ਨੀ ਲਈ ਵਰਤਿਆ ਜਾਣ ਵਾਲਾ ਸ਼ਮਾਦਾਨ ਅਤੇ ਸ਼ਮਾਦਾਨ ਦੇ ਨਾਲ ਵਰਤੀਆਂ ਜਾਣ ਵਾਲੀਆਂ ਚੀਜ਼ਾਂ, ਦੀਵੇ ਅਤੇ ਰੌਸ਼ਨੀ ਲਈ ਤੇਲ,"

Exodus 34 illustration - Exodus Chapter 34

26ਧੂਫ਼ ਧੁਖਾਉਣ ਵਾਲੀ ਜਗਵੇਦੀ, ਅਤੇ ਇਸ ਦੀਆਂ ਚੋਬਾਂ, ਮਸਹ ਵਾਲਾ ਤੇਲ, ਸੁਗੰਧਤ ਧੂਫ਼, ਉਹ ਪਰਦਾ ਜਿਹੜਾ ਪਵਿੱਤਰ ਤੰਬੂ ਦੇ ਪ੍ਰਵੇਸ਼ ਦੁਆਰ ਨੂੰ ਕੱਜਦਾ ਹੈ,"

27ਹੋਮ ਦੀਆਂ ਭੇਟਾ ਲਈ ਜਗਵੇਦੀ ਅਤੇ ਇਸਦੀ ਪਿੱਤਲ ਦੀ ਅੰਗੀਠੀ, ਚੋਬਾਂ ਅਤੇ ਜਗਵੇਦੀ ਉੱਤੇ ਇਸਤੇਮਾਲ ਹੋਣ ਵਾਲੀਆਂ ਸਾਰੀਆਂ ਚੀਜ਼ਾਂ, ਪਿੱਤਲ ਦਾ ਤਸਲਾ ਅਤੇ ਇਸਦੀ ਚੌਂਕੀ।"

28ਵਰਾਂਡੇ ਦੇ ਆਲੇ-ਦੁਆਲੇ ਦੇ ਪਰਦੇ ਉਨ੍ਹਾਂ ਦੀਆਂ ਚੋਬਾਂ ਅਤੇ ਚੀਥਾਂ ਅਤੇ ਉਹ ਪਰਦੇ ਜਿਹੜੇ ਵਰਾਂਡੇ ਦੇ ਪ੍ਰਵੇਸ਼ ਦੁਆਰ ਨੂੰ ਕੱਜਦੇ ਹਨ,"

29ਉਹ ਕਿੱਲੀਆਂ ਜਿਹੜੀਆਂ ਤੰਬੂ ਅਤੇ ਵਿਹੜੇ ਦੇ ਆਲੇ-ਦੁਆਲੇ ਦੇ ਪਰਿਦਆਂ ਦੀ ਕੰਧ ਨੂੰ ਰੋਕਦੀਆਂ ਹਨ ਅਤੇ ਕਿੱਲੀਆਂ ਨੂੰ ਬੰਨ੍ਹਣ ਵਾਲੀਆਂ ਰੱਸੀਆਂ,"

30ਅਤੇ ਪਵਿੱਤਰ ਸਥਾਨ ਉੱਤੇ ਪਹਿਨਣ ਵਾਲੇ ਜਾਜਕ ਦੇ ਖਾਸ ਉਣੇ ਹੋਏ ਵਸਤਰ। ਇਹ ਜਾਜਕ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਪਹਿਨਣ ਵਾਲੇ ਖਾਸ ਵਸਤਰ ਹਨ। ਜਦੋਂ ਉਹ ਜਾਜਕ ਵਜੋਂ ਸੇਵਾ ਕਰਨਗੇ ਤਾਂ ਇਹ ਵਸਤਰ ਪਹਿਨਣਗੇ।”"

Exodus 34 illustration - Exodus Chapter 34

31ਲੋਕਾਂ ਦੀਆਂ ਮਹਾਨ ਭੇਟਾਂ ਫ਼ੇਰ ਇਸਰਾਏਲ ਦੇ ਸਾਰੇ ਲੋਕ ਮੂਸਾ ਕੋਲੋਂ ਚੱਲੇ ਗਏ।"

32ਉਹ ਸਾਰੇ ਲੋਕ ਜਿਹੜੇ ਦੇਣਾ ਚਾਹੁੰਦੇ ਸਨ, ਆਏ ਅਤੇ ਯਹੋਵਾਹ ਲਈ ਭੇਟਾਂ ਲਿਆਏ। ਇਨ੍ਹਾਂ ਸੁਗਾਤਾਂ ਦੀ ਵਰਤੋਂ ਮੰਡਲੀ ਵਾਲੇ ਤੰਬੂ, ਤੰਬੂ ਵਿੱਚਲੀਆਂ ਸਾਰੀਆਂ ਚੀਜ਼ਾਂ ਅਤੇ ਖਾਸ ਵਸਤਰਾਂ ਲਈ ਕੀਤੀ।"

33ਉਹ ਸਾਰੇ ਆਦਮੀ ਤੇ ਔਰਤਾਂ ਜਿਹੜੇ ਦੇਣਾ ਚਾਹੁੰਦੇ ਸਨ, ਹਰ ਕਿਸਮ ਦੇ ਸੋਨੇ ਦੇ ਗਹਿਣੇ ਲੈ ਕੇ ਆਏ। ਉਹ ਸੂਈਆਂ, ਕੰਨਾਂ ਦੀਆਂ ਵਾਲੀਆਂ, ਅੰਗੂਠੀਆਂ ਅਤੇ ਹੋਰ ਗਹਿਣੇ ਲੈ ਕੇ ਆਏ। ਉਨ੍ਹਾਂ ਨੇ ਆਪਣੇ ਸਾਰੇ ਗਹਿਣੇ ਯਹੋਵਾਹ ਨੂੰ ਭੇਂਟ ਕਰ ਦਿੱਤੇ। ਇਹ ਯਹੋਵਾਹ ਲਈ ਖਾਸ ਭੇਟਾ ਸਨ।"

34ਪਰ ਉਹ ਬੰਦਾ ਜਿਸਦੇ ਕੋਲ ਮਹੀਨ ਲਿਨਨ ਅਤੇ ਨੀਲਾ, ਬੈਂਗਣੀ ਅਤੇ ਲਾਲ ਸੂਤ ਸੀ ਉਹ ਇਸ ਨੂੰ ਯਹੋਵਾਹ ਲਈ ਲੈ ਆਇਆ। ਜਿਸ ਕਿਸੇ ਦੇ ਕੋਲ ਬੱਕਿਆਨ ਦੇ ਵਾਲ ਸਨਜਾਂ ਭੇਡੂਆਂ ਦੀਆਂ, ਲਾਲ ਰੰਗ ਵਿੱਚ ਰੰਗੀਆਂ ਹੋਈਆਂ ਖੱਲਾਂ ਸਨਜਾਂ ਕੀਮਤੀ ਚਮੜਾ ਸੀ ਉਹ ਇਸ ਨੂੰ ਯਹੋਵਾਹ ਲਈ ਲੈ ਆਇਆ।"

35ਹਰ ਬੰਦਾ ਜਿਹੜਾ ਚਾਂਦੀ ਜਾਂ ਪਿੱਤਲ ਦੇਣਾ ਚਾਹੁੰਦਾ ਸੀ, ਉਹ ਇਸ ਨੂੰ ਯਹੋਆਹ ਲਈ ਭੇਂਟ ਵਜੋਂ ਲੈ ਕੇ ਆਇਆ। ਹਰ ਉਹ ਬੰਦਾ ਜਿਸਦੇ ਕੋਲ ਸ਼ਿੱਟੀਮ ਦੀ ਲੱਕੜੀ ਸੀ, ਆਇਆ ਅਤੇ ਇਹ ਯਹੋਵਾਹ ਲਈ ਅਰਪਨ ਕਰ ਦਿੱਤੀ।"

Chapter Complete

You have read Exodus 34

35 verses