Lumina
Exodus

Making the Ark and Furniture

Exodus 37·Punjabi Bible

1ਧੂਫ਼ ਧੁਖਾਉਣ ਲਈ ਜਗਵੇਦੀ ਉਸ ਨੇ ਧੂਫ਼ ਧੁਖਾਉਣ ਲਈ ਜਗਵੇਦੀ ਬਣਾਈ। ਉਸ ਨੇ ਇਹ ਸ਼ਿੱਟੀਮ ਦੀ ਲੱਕੜ ਤੋਂ ਬਣਾਈ। ਜਗਵੇਦੀ ਚੌਰਸ ਸੀ। ਇਹ ਇੱਕ ਹੱਥ ਲੰਮੀ ਇੱਕ ਹੱਥ ਚੌੜੀ ਤੇ ਦੋ ਹੱਥ ਉੱਚੀ ਸੀ। ਜਗਵੇਦੀ ਉੱਤੇ ਚਾਰ ਸਿੰਗ ਸਨ। ਹਰੇਕ ਕੋਨੇ ਉੱਤੇ ਇੱਕ ਸਿੰਗ ਸੀ। ਇਨ੍ਹਾਂ ਸਿੰਗਾਂ ਨੂੰ ਇੱਕ ਦੂਜੇ ਨਾਲ ਅਤੇ ਜਗਵੇਦੀ ਨਾਲ ਜੋੜਕੇ ਇੱਕ ਮਿੱਕ ਕਰ ਦਿੱਤਾ ਗਿਆ ਸੀ।"

2ਉਸ ਨੇ ਉੱਪਰਲਾ ਹਿੱਸਾ ਅਤੇ ਸਿੰਗਾਂ ਦੇ ਸਾਰੇ ਪਾਸੇ ਸ਼ੁੱਧ ਸੋਨੇ ਨਾਲ ਢੱਕ ਦਿੱਤੇ। ਫ਼ੇਰ ਉਸ ਨੇ ਜਗਵੇਦੀ ਦੇ ਆਲੇ-ਦੁਆਲੇ ਦੀ ਕਿਨਾਰੀ ਬਣਾਈ।"

3ਉਸ ਨੇ ਜਗਵੇਦੀ ਲਈ ਸੋਨੇ ਦੇ ਦੋ ਕੜੇ ਬਣਾਏ। ਉਸ ਨੇ ਜਗਵੇਦੀ ਦੇ ਹਰੇਕ ਪਾਸੇ ਕਿਨਾਰੀ ਦੇ ਹੇਠਾਂ ਕੜੇ ਪਾ ਦਿੱਤੇ। ਇਹ ਸੋਨੇ ਦੇ ਕੜੇ ਜਗਵੇਦੀ ਨੂੰ ਚੁੱਕਣ ਵਾਲੀਆਂ ਚੋਬਾਂ ਨੂੰ ਫ਼ੜੀ ਰੱਖਦੇ ਸਨ।"

4ਉਸ ਨੇ ਸ਼ਿੱਟੀਮ ਦੀ ਲੱਕੜ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹ ਦਿੱਤਾ।"

5ਫ਼ੇਰ ਉਸ ਨੇ ਮਸਹ ਵਾਲਾ ਪਵਿੱਤਰ ਤੇਲ ਬਣਾਇਆ। ਉਸ ਨੇ ਸ਼ੁੱਧ ਸੁਗੰਧਤ ਧੂਫ਼ ਵੀ ਬਣਾਈ। ਇਹ ਚੀਜ਼ਾਂ ਉਸੇ ਤਰ੍ਹਾਂ ਬਣਾਈਆਂ ਗਈਆਂ ਸਨ ਜਿਵੇਂ ਕੋਈ ਅਤਰ ਬਨਾਉਣ ਵਾਲਾ ਉਨ੍ਹਾਂ ਨੂੰ ਬਣਾਉਂਦਾ ਹੈ।"

Exodus 37 illustration - Exodus Chapter 37

6ਹੋਮ ਦੀਆਂ ਭੇਟਾਂ ਲਈ ਜਗਵੇਦੀ ਬਸਲਏਲ ਨੇ ਜਗਵੇਦੀ ਬਨਾਉਣ ਲਈ ਸ਼ਿੱਟੀਮ ਦੀ ਲੱਕੜ ਵਰਤੀ। ਇਹ ਜਗਵੇਦੀ ਹੋਮ ਦੀਆਂ ਭੇਟਾਂ ਲਈ ਇਸਤੇਮਾਲ ਹੁੰਦੀ ਸੀ। ਇਹ ਜਗਵੇਦੀ ਚੌਰਸ ਸੀ। ਇਹ ਪੰਜ ਹੱਥ ਲੰਮੀ, ਪੰਜ ਹੱਥ ਚੌੜੀ ਅਤੇ ਤਿੰਨ ਹੱਥ ਉੱਚੀ ਸੀ।"

7ਉਸ ਨੇ ਜਗਵੇਦੀ ਦੇ ਚਾਰਾਂ ਕੋਨਿਆਂ ਲਈ ਇੱਕ-ਇੱਕ ਸਿੰਗ ਬਣਾਇਆ। ਹਰੇਕ ਸਿੰਗ ਨੂੰ ਇਸਦੇ ਕੋਨੇ ਨਾਲ ਜੋੜਕੇ, ਉਸ ਨੇ ਸਾਰੇ ਕਾਸੇ ਨੂੰ ਇੱਕ ਟੁਕੜਾ ਬਣਾ ਦਿੱਤਾ ਅਤੇ ਜਗਵੇਦੀ ਨੂੰ ਕਾਂਸੇ ਨਾਲ ਢੱਕ ਦਿੱਤਾ।"

8ਫ਼ੇਰ ਉਸ ਨੇ ਜਗਵੇਦੀ ਉੱਤੇ ਇਸਤੇਮਾਲ ਹੋਣ ਵਾਲੇ ਸਾਰੇ ਸੰਦ ਪਿੱਤਲ ਦੇ ਬਣਾ ਦਿੱਤੇ। ਉਸ ਨੇ ਤਸਲੇ, ਕੜਛੇ, ਬਾਟੇ, ਤ੍ਰਿਸੂਲੀਆਂ ਅਤੇ ਅੰਗੀਠੀਆਂ ਬਣਾਈਆਂ।"

9ਫ਼ੇਰ ਉਸ ਨੇ ਜਗਵੇਦੀ ਲਈ ਪਿੱਤਲ ਦੀ ਇੱਕ ਝੰਜਰੀ ਬਣਾਈ। ਇਹ ਝੰਜਰੀ ਜਾਲ ਵਰਗੀ ਸੀ। ਝੰਜਰੀ ਜਗਵੇਦੀ ਦੇ ਕਿਂਗਰੇ ਹੇਠਾਂ ਪਾਈ ਗਈ ਸੀ। ਇਹ ਹੇਠੋਂ ਲੈ ਕੇ ਜਗਵੇਦੀ ਦੇ ਕਿਂਗਰੇ ਦੇ ਅੱਧ ਤੀਕ ਜੋੜੀ ਗਈ ਸੀ।"

10ਫ਼ੇਰ ਉਸ ਨੇ ਪਿੱਤਲ ਦੇ ਕੜੇ ਬਣਾਏ। ਇਨ੍ਹਾਂ ਕੜਿਆਂ ਦੀ ਵਰਤੋਂ ਜਗਵੇਦੀ ਨੂੰ ਚੁੱਕਣ ਲਈ ਚੋਬਾਂ ਫ਼ੜਨ ਵਾਸਤੇ ਕੀਤੀ ਜਾਂਦੀ ਸੀ। ਉਸ ਨੇ ਅੰਗੀਠੀ ਦੇ ਚਾਰਾਂ ਕੋਨਿਆਂ ਉੱਤੇ ਕੜੇ ਪਾ ਦਿੱਤੇ।"

Exodus 37 illustration - Exodus Chapter 37

11ਫ਼ੇਰ ਉਸ ਨੇ ਚੋਬਾਂ ਬਨਾਉਣ ਲਈ ਸ਼ਿੱਟੀਮ ਦੀ ਲੱਕੜ ਵਰਤੀ ਅਤੇ ਇਨ੍ਹਾਂ ਨੂੰ ਕਾਂਸੇ ਨਾਲ ਮਢ਼ ਦਿੱਤਾ।"

12ਉਸ ਨੇ ਜਗਵੇਦੀ ਦੇ ਆਸੇ-ਪਾਸੇ ਦੇ ਕੜਿਆਂ ਵਿੱਚ ਚੋਬਾਂ ਫ਼ਸਾ ਦਿੱਤੀਆਂ। ਇਨ੍ਹਾਂ ਚੋਬਾਂ ਦੀ ਵਰਤੋਂ ਜਗਵੇਦੀ ਨੂੰ ਚੁੱਕਣ ਲਈ ਕੀਤੀ ਜਾਂਦੀ ਸੀ। ਉਸ ਨੇ ਜਗਵੇਦੀ ਦੇ ਆਸੇ-ਪਾਸੇ ਬਨਾਉਣ ਲਈ ਫ਼ਟਿਆਂ ਦੀ ਵਰਤੋਂ ਕੀਤੀ। ਇਹ ਅੰਦਰੋਂ ਖਾਲੀ ਸੰਦੂਕ ਵਾਂਗ ਸੱਖਣੀ ਸੀ।"

13ਉਸ ਨੇ ਚੌਂਕੀ ਸਮੇਤ ਪਿੱਤਲ ਦਾ ਤਸਲਾ ਬਣਾਇਆ ਉਸ ਨੇ ਔਰਤਾਂ ਵੱਲੋਂ ਦਿੱਤੇ ਹੋਏ ਪਿੱਤਲ ਦੇ ਸ਼ੀਸ਼ਿਆਂ ਦੀ ਵਰਤੋਂ ਕੀਤੀ। ਇਹ ਉਹੀ ਔਰਤਾਂ ਸਨ ਜਿਹੜੀਆਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਸੇਵਾ ਕਰਦੀਆਂ ਸਨ।"

14ਪਵਿੱਤਰ ਤੰਬੂ ਦੇ ਆਲੇ-ਦੁਆਲੇ ਦਾ ਵਿਹੜਾ ਫ਼ੇਰ ਉਸ ਨੇ ਪਰਦਿਆਂ ਦੀ ਕੰਧ ਦੇ ਆਲੇ-ਦੁਆਲੇ ਉਸਾਰ ਕੇ ਵਿਹੜਾ ਬਣਾਇਆ। ਦੱਖਣ ਵਾਲੇ ਪਾਸੇ ਉਸ ਨੇ 100 ਹੱਥ ਲੰਮੇ ਪਰਦਿਆਂ ਦੀ ਕੰਧ ਬਣਾਈ। ਪਰਦੇ ਮਹੀਨ ਲਿਨਨ ਦੇ ਬਣੇ ਸਨ।"

15ਦੱਖਣ ਵਾਲੇ ਪਾਸੇ ਦੇ ਪਰਦੇ 20 ਚੋਬਾਂ ਦੇ ਸਹਾਰੇ ਟਿਕੇ ਹੋਏ ਸਨ। ਇਹ ਚੋਬਾਂ ਪਿੱਤਲ ਦੀਆਂ 20 ਚੀਥਿਆਂ ਉੱਤੇ ਰੱਖੀਆਂ ਹੋਈਆਂ ਸਨ। ਚੋਬਾਂ ਅਤੇ ਪਰਦੇ ਦੀਆਂ ਛੜਾਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ।"

Exodus 37 illustration - Exodus Chapter 37

16ਵਿਹੜੇ ਦੇ ਉੱਤਰੀ ਪਾਸੇ 100 ਕਿਊਬਿਟ ਲੰਮੇ ਪਰਦਿਆਂ ਦੀ ਕੰਧ ਸੀ। ਉੱਥੇ 20 ਪਿੱਤਲ ਦੀਆਂ ਚੀਥਿਆਂ ਨਾਲ 20 ਚੋਬਾਂ ਸਨ। ਚੋਬਾਂ ਲਈ ਕੁੰਡਿਆਂ ਅਤੇ ਪਰਦੇ ਦੀਆਂ ਛੜਾਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ।"

17ਵਿਹੜੇ ਦੇ ਪੱਛਮ ਵਾਲੇ ਪਾਸੇ ਪਰਦਿਆਂ ਦੀ ਕੰਧ 50 ਹੱਥ ਲੰਮੀ ਸੀ। ਇੱਥੇ ਦਸ ਚੋਬਾਂ ਅਤੇ ਦਸ ਚੀਥੀਆਂ ਸਨ। ਚੋਬਾਂ ਅਤੇ ਪਰਦਿਆਂ ਦੀਆਂ ਡੰਡੀਆਂ ਦੀਆਂ ਕੁੰਡੀਆਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ।"

18ਵਿਹੜੇ ਦਾ ਪੂਰਬੀ ਪਾਸਾ 50 ਹੱਥ ਚੌੜਾ ਸੀ। ਵਿਹੜੇ ਦਾ ਪ੍ਰਵੇਸ਼ ਦੁਆਰ ਇਸੇ ਪਾਸੇ ਸੀ।"

19ਪ੍ਰਵੇਸ਼ ਦੁਆਰ ਦੇ ਇੱਕ ਪਾਸੇ ਪਰਦਿਆਂ ਦੀ ਕੰਧ 15 ਹੱਥ ਲੰਮੀ ਸੀ। ਇੱਥੇ ਇਸ ਪਾਸੇ ਤਿੰਨ ਚੋਬਾਂ ਅਤੇ ਤਿੰਨ ਚੀਥੀਆਂ ਸਨ।"

20ਪ੍ਰਵੇਸ਼ ਦੁਆਰ ਦੇ ਦੂਸਰੇ ਪਾਸੇ ਵੀ ਪਰਦਿਆਂ ਦੀ ਕੰਧ ਪੰਦਰ੍ਹਾਂ ਹੱਥ ਲੰਮੀ ਸੀ। ਇੱਥੇ ਉਸ ਪਾਸੇ ਤਿੰਨ ਚੋਬਾਂ ਤੇ ਤਿੰਨ ਚੀਥੀਆਂ ਸਨ।"

Exodus 37 illustration - Exodus Chapter 37

21ਵਿਹੜੇ ਦੇ ਆਲੇ-ਦੁਆਲੇ ਦੇ ਸਾਰੇ ਪਰਦੇ ਮਹੀਨ ਲਿਨਨ ਦੇ ਬਣੇ ਹੋਏ ਸਨ।"

22ਚੋਬਾਂ ਦੀਆਂ ਚੀਥੀਆਂ ਪਿੱਤਲ ਦੀਆਂ ਬਣੀਆਂ ਹੋਈਆਂ ਸਨ। ਕੁੰਡੀਆਂ ਅਤੇ ਪਰਦਿਆਂ ਦੀਆਂ ਡੰਡੀਆਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ। ਚੋਬਾਂ ਦੀਆਂ ਸਿਖਰਾਂ ਵੀ ਚਾਂਦੀ ਨਾਲ ਮੜੀਆਂ ਹੋਈਆਂ ਸਨ। ਵਿਹੜੇ ਦੀਆਂ ਸਾਰੀਆਂ ਚੋਬਾਂ ਦੀਆਂ ਪਰਦਿਆਂ ਦੀਆਂ ਡੰਡੀਆਂ ਚਾਂਦੀ ਦੀਆਂ ਸਨ।"

23ਵਿਹੜੇ ਦੇ ਪ੍ਰਵੇਸ਼ ਦੁਆਰ ਦਾ ਪਰਦਾ ਮਹੀਨ ਲਿਨਨ ਅਤੇ ਨੀਲੇ ਬੈਂਗਣੀ ਤੇ ਲਾਲ ਸੂਤ ਦਾ ਬਣਿਆ ਹੋਇਆ ਸੀ। ਉਸ ਪਰਦੇ ਵਿੱਚ ਨਮੂਨੇ ਬਣੇ ਹੋਏ ਸਨ। ਪਰਦਾ 20 ਹੱਥ ਲੰਮਾ ਅਤੇ 5 ਹੱਥ ਉੱਚਾ ਸੀ। ਇਹ ਉਨੀ ਹੀ ਉਚਾਈ ਦਾ ਸੀ ਜਿੰਨੇ ਵਿਹੜੇ ਦੇ ਆਲੇ-ਦੁਆਲੇ ਦੇ ਪਰਦੇ ਸਨ।"

24ਪਰਦਾ ਚਾਰ ਚੋਬਾਂ ਅਤੇ ਪਿੱਤਲ ਦੀਆਂ ਚਾਰ ਚੀਥੀਆਂ ਉੱਤੇ ਟਿਕਿਆ ਹੋਇਆ ਸੀ। ਚੋਬਾਂ ਦੀਆਂ ਕੁੰਡੀਆਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ। ਚੋਬਾਂ ਦੀਆਂ ਸਿਖਰਾਂ ਚਾਂਦੀ ਨਾਲ ਮੜੀਆਂ ਹੋਈਆਂ ਸਨ ਅਤੇ ਪਰਦਿਆਂ ਦੀਆਂ ਡੰਡੀਆਂ ਵੀ ਚਾਂਦੀ ਦੀਆਂ ਬਣੀਆਂ ਹੋਈਆਂ ਸਨ।"

25ਪਵਿੱਤਰ ਤੰਬੂ ਅਤੇ ਵਿਹੜੇ ਦੇ ਆਲੇ-ਦੁਆਲੇ ਦੀਆਂ ਕਿੱਲੀਆਂ ਪਿੱਤਲ ਦੀਆਂ ਬਣੀਆਂ ਹੋਈਆਂ ਸਨ।"

Exodus 37 illustration - Exodus Chapter 37

26ਮੂਸਾ ਨੇ ਲੇਵੀ ਲੋਕਾਂ ਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਲਿਖ ਲੈਣ ਦਾ ਹੁਕਮ ਦਿੱਤਾ ਜਿਹੜੀਆਂ ਪਵਿੱਤਰ ਤੰਬੂ ਨੂੰ ਅਰਥਾਤ ਇਕਰਾਰਨਾਮੇ ਵਾਲੇ ਤੰਬੂ ਨੂੰ ਬਨਾਉਣ ਲਈ ਵਰਤੀਆਂ ਗਈਆਂ ਸਨ, ਹਾਰੂਨ ਦਾ ਪੁੱਤਰ ਈਥਾਮਾਰ ਸੂਚੀ ਰੱਖਣ ਦਾ ਇੰਚਾਰਜ ਸੀ।"

27ਯਹੂਦਾਹ ਦੇ ਪਰਿਵਾਰ-ਸਮੂਹ ਤੇ ਹੂਰ ਦੇ ਪੁੱਤਰ ਊਰੀ ਦੇ ਪੁੱਤਰ ਬਸਲਏਲ ਨੇ ਉਹ ਹਰ ਚੀਜ਼ ਬਣਾਈ ਜਿਸਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।"

28ਦਾਨ ਦੇ ਪਰਿਵਾਰ-ਸਮੂਹ ਤੋਂ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੇ ਵੀ ਉਸਦੀ ਸਹਾਇਤਾ ਕੀਤੀ। ਆਹਾਲੀਆਬ ਕੁਸ਼ਲ ਦਾਪਾ ਅਤੇ ਸ਼ਿਲਪਕਾਰ ਸੀ ਉਹ ਮਹੀਨ ਲਿਨਨ ਅਤੇ ਨੀਲਾ ਬੈਂਗਣੀ ਤੇ ਲਾਲ ਸੂਤ ਬੁਨਣ ਦਾ ਮਾਹਰ ਸੀ।"

29ਦੋ ਟੱਨ ਤੋਂ ਵੱਧ ਸੋਨਾ ਇਸ ਪਵਿੱਤਰ ਸਥਾਨ ਲਈ ਯਹੋਵਾਹ ਨੂੰ ਭੇਟ ਕੀਤਾ ਗਿਆ ਇਸ ਨੂੰ ਸਰਕਾਰੀ ਨਾਪ ਅਨੁਸਾਰ ਤੋਂਲਿਆ ਗਿਆ।"

Chapter Complete

You have read Exodus 37

29 verses