1“‘ਇਸਰਾਏਲ ਦੇ ਲੋਕਾਂ ਨੇ ਮੇਰੀਆਂ ਬਿਧੀਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਮੇਰੇ ਕਨੂੰਨ ਦਾ ਪਾਲਣ ਨਹੀਂ ਕੀਤਾ। ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਨ ਨਾ ਹੋਣ। ਉਨ੍ਹਾਂ ਨੇ ਇਹ ਸਾਰੀਆਂ ਗੱਲਾਂ ਇਸ ਲਈ ਕੀਤੀਆਂ ਕਿਉਂ ਕਿ ਉਨ੍ਹਾਂ ਦੇ ਦਿਲ ਬੁੱਤਾਂ ਨਾਲ ਜੁੜੇ ਹੋਏ ਸਨ।"
2ਪਰ ਮੈਂ ਉਨ੍ਹਾਂ ਲਈ ਦੁੱਖ ਮਹਿਸੂਸ ਕੀਤਾ, ਇਸ ਲਈ ਮੈਂ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਮਾਰੂਬਲ ਅੰਦਰ ਪੂਰੀ ਤਰ੍ਹਾਂ ਤਬਾਹ ਨਹੀਂ ਕੀਤਾ।"
3ਮੈਂ ਉਨ੍ਹਾਂ ਦੇ ਬੱਚਿਆਂ ਨਾਲ ਗੱਲ ਕੀਤੀ। ਮੈਂ ਉਨ੍ਹਾਂ ਨੂੰ ਆਖਿਆ, “ਆਪਣੇ ਮਾਪਿਆਂ ਵਰਗੇ ਨਾ ਬਣੋ। ਆਪਣੇ ਆਪਨੂੰ ਉਨ੍ਹਾਂ ਦੇ ਬੁੱਤਾਂ ਨਾਲ ਨਾਪਾਕ ਨਾ ਹੋਣ ਦੇਣਾ। ਉਨ੍ਹਾਂ ਦੇ ਕਨੂੰਨਾਂ ਤੇ ਨਾ ਚੱਲਣਾ। ਉਨ੍ਹਾਂ ਦੇ ਹੁਕਮ ਨਾ ਮੰਨਣਾ,"
4ਮੈਂ ਯਹੋਵਾਹ ਹਾਂ। ਮੈਂ ਤੁਹਾਡਾ ਪਰਮੇਸ਼ੁਰ ਹਾਂ। ਮੇਰੇ ਕਨੂੰਨ ਨੂੰ ਮੰਨਣਾ। ਮੇਰੇ ਹੁਕਮ ਦਾ ਪਾਲਣ ਕਰਣਾ। ਉਹੀ ਗੱਲਾਂ ਕਰਨੀਆਂ ਜਿਹੜੀ ਮੈਂ ਤੁਹਾਨੂੰ ਆਖਦਾ ਹਾਂ।"
5ਇਹ ਦਰਸਾਉਣਾ ਕਿ ਮੇਰੇ ਆਰਾਮ ਦੇ ਦਿਨ ਤੁਹਾਡੇ ਲਈ ਮਹੱਤਵਪੂਰਣ ਹਨ। ਯਾਦ ਰੱਖਣਾ ਕਿ ਉਹ ਮੇਰੇ ਅਤੇ ਤੁਹਾਡੇ ਵਿੱਚਕਾਰ ਖਾਸ ਨਿਸ਼ਾਨ ਹਨ। ਮੈਂ ਯਹੋਵਾਹ ਹਾਂ। ਅਤੇ ਉਹ ਛੁੱਟੀਆਂ ਦੇ ਦਿਨ ਤੁਹਾਨੂੰ ਦਰਸਾਉਂਦੇ ਹਨ ਕਿ ਮੈਂ ਤੁਹਾਡਾ ਪਰਮੇਸ਼ੁਰ ਹਾਂ।”"

6“‘ਪਰ ਉਹ ਬੱਚੇ ਵੀ ਮੇਰੇ ਵਿਰੁੱਧ ਹੋ ਗਏ। ਉਨ੍ਹਾਂ ਨੇ ਮੇਰੇ ਕਨੂੰਨ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਨੇ ਮੇਰੇ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਨੇ ਉਹ ਗੱਲਾਂ ਨਹੀਂ ਕੀਤੀਆਂ ਜਿਹੜੀਆਂ ਮੈਂ ਉਨ੍ਹਾਂ ਨੂੰ ਆਖੀਆਂ ਸਨ। ਅਤੇ ਉਹ ਚੰਗੇ ਕਨੂੰਨ ਹਨ। ਜੇ ਕੋਈ ਬੰਦਾ ਉਨ੍ਹਾਂ ਦੀ ਪਾਲਣਾ ਕਰੇਗਾ ਤਾਂ ਉਹ ਜੀਵੇਗਾ। ਉਨ੍ਹਾਂ ਨੇ ਮੇਰੇ ਆਰਾਮ ਦੇ ਦਿਨਾਂ ਨਾਲ ਅਜਿਹਾ ਵਿਹਾਰ ਕੀਤਾ ਜਿਵੇਂ ਉਹ ਮਹੱਤਵਪੂਰਣ ਨਹੀਂ ਸਨ। ਇਸ ਲਈ ਮੈਂ ਉਨ੍ਹਾਂ ਨੂੰ ਮਾਰੂਬਲ ਅੰਦਰ ਪੂਰੀ ਤਰ੍ਹਾਂ ਤਬਾਹ ਕਰਨ ਦਾ ਨਿਆਂ ਕੀਤਾ ਅਤੇ ਆਪਣੇ ਕਹਿਰ ਨੂੰ ਪੂਰੀ ਤਰ੍ਹਾਂ ਮਹਿਸੂਸ ਕਰਵਾਇਆ।"
7ਪਰ ਮੈਂ ਆਪਣੇ ਆਪਨੂੰ ਰੋਕ ਲਿਆ। ਹੋਰਨਾਂ ਲੋਕਾਂ ਨੇ ਮੈਨੂੰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲਿਆਉਂਦਿਆਂ ਦੇਖਿਆ। ਮੈਂ ਆਪਣੀ ਨੇਕ ਨਾਮੀ ਨੂੰ ਬਰਬਾਦ ਨਹੀਂ ਕਰਨਾ ਚਾਹੁੰਦਾ ਸਾਂ ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਸਾਹਮਣੇ ਬਰਬਾਦ ਨਹੀਂ ਕੀਤਾ।"
8ਇਸ ਲਈ ਮੈਂ ਉਨ੍ਹਾਂ ਲੋਕਾਂ ਨਾਲ ਮਾਰੂਬਲ ਅੰਦਰ ਇੱਕ ਹੋਰ ਇਕਰਾਰ ਕੀਤਾ, ਮੈਂ ਉਨ੍ਹਾਂ ਨੂੰ ਹੋਰਾਂ ਕੌਮਾਂ ਅੰਦਰ ਖਿਡਾਉਣ ਦਾ ਇਕਰਾਰ ਕੀਤਾ, ਉਨ੍ਹਾਂ ਨੂੰ ਬਹੁਤ ਸਾਰੇ ਵੱਖ-ਵੱਖ ਦੇਸ਼ਾਂ ਵਿੱਚ ਭੇਜਣ ਦਾ ਨਿਆਂ ਕੀਤਾ।"
9“‘ਇਸਰਾਏਲ ਦੇ ਲੋਕਾਂ ਨੇ ਮੇਰੇ ਹੁਕਮਾਂ ਨੂੰ ਨਹੀਂ ਕਬੂਲਿਆ। ਉਨ੍ਹਾਂ ਨੇ ਮੇਰੇ ਕਨੂੰਨ ਦਾ ਪਾਲਣ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਨ ਨਾ ਹੋਣ। ਅਤੇ ਉਨ੍ਹਾਂ ਨੇ ਆਪਣੇ ਮਾਪਿਆਂ ਦੇ ਬੁੱਤਾਂ ਦੀ ਉਪਾਸਨਾ ਕੀਤੀ।"
10ਇਸ ਲਈ ਮੈਂ ਉਨ੍ਹਾਂ ਨੂੰ ਅਜਿਹੇ ਕਨੂੰਨ ਦਿੱਤੇ ਜਿਹੜੇ ਚੰਗੇ ਨਹੀਂ ਸਨ। ਮੈਂ ਉਨ੍ਹਾਂ ਨੂੰ ਅਜਿਹੇ ਆਦੇਸ ਦਿੱਤੇ ਜਿਹੜੇ ਜ਼ਿੰਦਗੀ ਨਹੀਂ ਦਿੰਦੇ ਸਨ।"

11ਮੈਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਸੁਗਾਤਾਂ ਨਾਲ ਨਾਪਾਕ ਹੋਣ ਦਿੱਤਾ। ਉਨ੍ਹਾਂ ਨੇ ਆਪਣੇ ਜੇਠੇ ਪੁੱਤਰਾਂ ਦੀ ਬਲੀ ਚੜ੍ਹਾਉਣੀ ਵੀ ਸ਼ੁਰੂ ਕਰ ਦਿੱਤੀ। ਇਸ ਤਰ੍ਹਾਂ, ਮੈਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਆਂਗਾ। ਫ਼ੇਰ ਉਨ੍ਹਾਂ ਨੂੰ ਪਤਾ ਚੱਲੇਗਾ ਕਿ ਮੈਂ ਹੀ ਯਹੋਵਾਹ ਹਾਂ।’"
12ਇਸ ਲਈ ਹੁਣ, ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਿਵਾਰ ਨਾਲ ਗੱਲ ਕਰ। ਉਨ੍ਹਾਂ ਨੂੰ ਦੱਸ, ‘ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: ਇਸਰਾਏਲ ਦੇ ਲੋਕਾਂ ਨੇ ਮੇਰੇ ਬਾਰੇ ਮੰਦਾ ਬੋਲਿਆ ਅਤੇ ਮੈਨੂੰ ਧੋਖਾ ਦੇਣ ਦੀਆਂ ਵਿਉਂਤਾ ਬਣਾਈਆਂ।"
13ਪਰ ਮੈਂ ਫ਼ੇਰ ਵੀ ਉਨ੍ਹਾਂ ਨੂੰ ਉਸ ਧਰਤੀ ਤੇ ਲਿਆਂਦਾ ਜਿਸ ਨੂੰ ਦੇਣ ਦਾ ਮੈਂ ਇਕਰਾਰ ਕੀਤਾ ਸੀ। ਉਨ੍ਹਾਂ ਨੇ ਸਾਰੀਆਂ ਪਹਾੜੀਆਂ ਅਤੇ ਹਰੇ ਰੁੱਖਾਂ ਨੂੰ ਦੇਖਿਆ, ਇਸ ਲਈ ਉਹ ਉਨ੍ਹਾਂ ਸਾਰੀਆਂ ਥਾਵਾਂ ਉੱਤੇ ਉਪਾਸਨਾ ਕਰਨ ਲਈ ਗਏ। ਅਤੇ ਉਹ ਉਨ੍ਹਾਂ ਥਾਵਾਂ ਉੱਤੇ ਆਪਣੀਆਂ ਬਲੀਆਂ ਅਤੇ ਕ੍ਰੋਧ ਦਿਵਾਉਣ ਦੇ ਚੜ੍ਹਾਵੇ ਲੈ ਗਏ। ਉਨ੍ਹਾਂ ਨੇ ਅਜਿਹੀਆਂ ਬਲੀਆਂ ਚੜ੍ਹਾਈਆਂ ਜਿਹੜੀਆਂ ਮਿੱਠੀ ਸੁਗੰਧ ਵਾਲੀਆਂ ਸਨ ਅਤੇ ਉਨ੍ਹਾਂ ਨੇ ਉਨ੍ਹਾਂ ਥਾਵਾਂ ਉੱਤੇ ਪੀਣ ਦੀਆਂ ਭੇਟਾਂ ਵੀ ਦਿੱਤੀਆਂ।"
14ਮੈਂ ਇਸਰਾਏਲ ਦੇ ਲੋਕਾਂ ਨੂੰ ਪੁੱਛਿਆ ਕਿ ਉਹ ਇਨ੍ਹਾਂ ਉੱਚੀਆਂ ਥਾਵਾਂ ਉੱਤੇ ਕਿਉਂ ਜਾ ਰਹੇ ਸਨ। ਪਰ ਉਹ ਉੱਚੀ ਥਾਂ ਹਾਲੇ ਵੀ ਓੱਥੇ ਹੀ ਹੈ।’”"
15ਪਰਮੇਸ਼ੁਰ ਨੇ ਆਖਿਆ, “ਇਸਰਾਏਲ ਦੇ ਲੋਕਾਂ ਨੇ ਉਹ ਸਾਰੀਆਂ ਮੰਦੀਆਂ ਗੱਲਾਂ ਕੀਤੀਆਂ। ਇਸ ਲਈ ਇਸਰਾਏਲ ਦੇ ਪਰਿਵਾਰ ਨਾਲ ਗੱਲ ਕਰ। ਉਨ੍ਹਾਂ ਨੂੰ ਦੱਸ, ‘ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: ਤੁਸੀਂ ਲੋਕਾਂ ਨੇ ਆਪਣੇ-ਆਪ ਨੂੰ ਉਹ ਗੱਲਾਂ ਕਰਕੇ ਨਾਪਾਕ ਕਰ ਲਿਆ ਹੈ ਜੋ ਤੁਹਾਡੇ ਪੁਰਖੇ ਕਰਦੇ ਸਨ। ਤੁਸੀਂ ਇੱਕ ਵੇਸਵਾ ਦੀ ਤਰ੍ਹਾਂ ਵਿਹਾਰ ਕੀਤਾ। ਤੁਸੀਂ ਮੈਨੂੰ ਛੱਡ ਕੇ ਉਨ੍ਹਾਂ ਭਿਆਨਕ ਦੇਵਤਿਆਂ ਵੱਲ ਹੋ ਗਏ ਜਿਨ੍ਹਾਂ ਦੀ ਤੁਹਾਡੇ ਪੁਰਖੇ ਉਪਾਸਨਾ ਕਰਦੇ ਸਨ।"

16ਤੁਸੀਂ ਉਸੇ ਤਰ੍ਹਾਂ ਦੀਆਂ ਸੁਗਾਤਾਂ ਦੇ ਰਹੇ ਹੋ। ਤੁਸੀਂ ਆਪਣੇ ਬੱਚਿਆਂ ਨੂੰ ਅੱਗ ਵਿੱਚ ਸੁੱਟ ਰਹੇ ਹੋ। ਆਪਣੇ ਝੂਠੇ ਦੇਵਤਿਆਂ ਨੂੰ ਦਿੱਤੇ ਦਾਨ ਵਜੋਂ ਤੁਸੀਂ ਅੱਜ ਤੱਕ ਵੀ ਆਪਣੇ ਆਪ ਨੂੰ ਉਨ੍ਹਾਂ ਬੁੱਤਾਂ ਨਾਲ ਨਾਪਾਕ ਬਣਾ ਰਹੇ ਹੋ! ਕੀ ਤੁਸੀਂ ਸੱਚਮੁੱਚ ਸੋਚਦੇ ਹੋ ਕਿ ਮੈਨੂੰ ਇਹ ਚਾਹੀਦਾ ਹੈ ਕਿ ਮੈਂ ਤੁਹਾਨੂੰ ਆਪਣੇ ਵੱਲ ਆਉਣ ਦਿਆਂ ਅਤੇ ਸਲਾਹ ਮੰਗਣ ਦੇਵਾਂ? ਮੈਂ ਯਹੋਵਾਹ ਅਤੇ ਪ੍ਰਭੂ ਹਾਂ। ਮੈਂ ਆਪਣੇ ਜੀਵਨ ਨੂੰ ਸਾਖੀ ਰੱਖਕੇ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਡੇ ਸਵਾਲਾਂ ਦੇ ਜਵਾਬ ਨਹੀਂ ਦਿਆਂਗਾ ਅਤੇ ਤੁਹਾਨੂੰ ਸਲਾਹ ਨਹੀਂ ਦਿਆਂਗਾ!"
17ਤੁਸੀਂ ਆਖੀ ਜਾ ਰਹੇ ਹੋ ਕਿ ਤੁਸੀਂ ਹੋਰਨਾਂ ਕੌਮਾਂ ਵਾਂਗ ਹੋਣਾ ਚਾਹੁੰਦੇ ਹੋ। ਤੁਸੀਂ ਹੋਰਨਾਂ ਕੌਮਾਂ ਦੇ ਲੋਕਾਂ ਵਾਂਗ ਜਿਉਂਦੇ ਹੋ। ਤੁਸੀਂ ਲੱਕੜੀ ਅਤੇ ਪੱਥਰ ਦੇ ਟੁਕੜਿਆਂ ਦੀ ਸੇਵਾ ਕਰਦੇ ਹੋ!’”"
18ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਆਪਣੇ ਜੀਵਨ ਨੂੰ ਸਾਖੀ ਕਰਕੇ ਮੈਂ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਡੇ ਉੱਤੇ ਇੱਕ ਰਾਜੇ ਵਾਂਗ ਰਾਜ ਕਰਾਂਗਾ। ਪਰ ਮੈਂ ਆਪਣੇ ਤਾਕਤਵਰ ਹੱਥਾਂ ਨੂੰ ਚੁੱਕਾਂਗਾ ਅਤੇ ਤੁਹਾਨੂੰ ਸਜ਼ਾ ਦੇਵਾਂਗਾ। ਮੈਂ ਆਪਣੇ ਕਹਿਰ ਤੁਹਾਡੇ ਲਈ ਦਰਸਾਵਾਂਗਾ!"
19ਮੈਂ ਤੁਹਾਨੂੰ ਉਨ੍ਹਾਂ ਹੋਰਨਾਂ ਕੌਮਾਂ ਤੋਂ ਬਾਹਰ ਲੈ ਆਵਾਂਗਾ। ਮੈਂ ਤੁਹਾਨੂੰ ਉਨ੍ਹਾਂ ਕੌਮਾਂ ਵਿੱਚਕਾਰ ਖਿੰਡਾਇਆ ਸੀ। ਪਰ ਮੈਂ ਤੁਹਾਨੂੰ ਇਕੱਠਿਆਂ ਕਰਾਂਗਾ ਅਤੇ ਤੁਹਾਨੂੰ ਉਨ੍ਹਾਂ ਦੇਸਾਂ ਤੋਂ ਵਾਪਸ ਲਿਆਵਾਂਗਾ। ਪਰ ਮੈਂ ਆਪਣਾ ਤਾਕਤਵਰ ਹੱਥ ਉੱਠਾਵਾਂਗਾ ਅਤੇ ਤੁਹਾਨੂੰ ਸਜ਼ਾ ਦਿਆਂਗਾ। ਮੈਂ ਤੁਹਾਡੇ ਵਿਰੁੱਧ ਆਪਣਾ ਕਹਿਰ ਦਰਸਾਵਾਂਗਾ।"
20ਮੈਂ ਤੁਹਾਨੂੰ ਇੱਕ ਮਾਰੂਬਲ ਵਿੱਚ ਲੈ ਜਾਵਾਂਗਾ ਜਿਵੇਂ ਮੈਂ ਪਹਿਲਾਂ ਕੀਤਾ ਸੀ। ਪਰ ਇਹ ਥਾਂ ਅਜਿਹੀ ਹੋਵੇਗੀ ਜਿੱਥੇ ਹੋਰ ਕੌਮਾਂ ਰਹਿੰਦੀਆਂ ਹੋਣਗੀਆਂ। ਅਸੀਂ ਆਮ੍ਹੋ ਸਾਹਮਣੇ ਖੜ੍ਹੇ ਹੋਵਾਂਗੇ ਅਤੇ ਮੈਂ ਤੁਹਾਡੇ ਬਾਰੇ ਨਿਆਂ ਕਰਾਂਗ।"

21ਮੈਂ ਤੁਹਾਡੇ ਬਾਰੇ ਓਸੇ ਤਰ੍ਹਾਂ ਨਿਆਂ ਕਰਾਂਗਾ ਜਿਵੇਂ ਮੈਂ ਤੁਹਾਡੇ ਪੁਰਖਿਆਂ ਬਾਰੇ ਮਿਸਰ ਦੇ ਨਜ਼ਦੀਕ ਮਾਰੂਬਲ ਅੰਦਰ ਕੀਤਾ ਸੀ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।"
22“ਮੈਂ ਤੁਹਾਡਾ ਦੋਸ਼ੀਆਂ ਵਜੋਂ ਨਿਆਂ ਕਰਾਂਗਾ ਅਤੇ ਇਕਰਾਰਨਾਮੇ ਅਨੁਸਾਰ ਤੁਹਾਨੂੰ ਸਜ਼ਾ ਦੇਵਾਂਗਾ।"
You have read Ezekiel 10
22 verses