Lumina
Ezekiel

Parable of the Eagles

Ezekiel 17·Punjabi Bible

1ਪਰਮੇਸ਼ੁਰ ਨੇ ਆਖਿਆ, “ਉਹ ਦੁਸ਼ਮਣ ਦੇ ਸਿਪਾਹੀ ਸੂਰ ਦੀਆਂ ਕੰਧਾਂ ਢਾਹ ਦੇਣਗੇ ਅਤੇ ਮੁਨਾਰੇ ਢਾਹ ਦੇਣਗੇ। ਮੈਂ ਵੀ ਉਸਦੀ ਧਰਤੀ ਦੀ ਉੱਪਰਲੀ ਮਿੱਟੀ ਖੁਰਚ ਦਿਆਂਗਾ। ਮੈਂ ਸੂਰ ਨੂੰ ਨੰਗੀ ਚੱਟਾਨ ਬਣਾ ਦਿਆਂਗਾ।"

2ਸੂਰ ਮੱਛੀਆਂ ਦੇ ਜਾਲਾਂ ਨੂੰ ਠੀਕ ਕਰਨ ਵਾਲੀ ਜਗ੍ਹਾ ਬਣ ਜਾਵੇਗਾ। ਮੈਂ ਬੋਲ ਦਿੱਤਾ ਹੈ!” ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਸੂਰ ਹੋਰਨਾਂ ਕੌਮਾਂ ਦੀ ਲੁੱਟ ਹੋਵੇਗਾ।"

3ਉਸ ਦੇ ਨਗਰ ਖੇਤਾਂ ਵਿੱਚ, ਜੰਗ ਵਿੱਚ ਮਾਰੇ ਜਾਣਗੇ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”"

4ਨਬੂਕਦਨੱਸਰ ਸੂਰ ਤੇ ਹਮਲਾ ਕਰੇਗਾ ਯਹੋਵਾਹ ਮੇਰਾ ਪ੍ਰਭੁ ਇਹ ਗੱਲਾਂ ਆਖਦਾ ਹੈ, “ਮੈਂ ਸੂਰ ਦੇ ਵਿਰੁੱਧ ਉੱਤਰ ਵੱਲੋਂ ਇੱਕ ਦੁਸ਼ਮਣ ਨੂੰ ਲਿਆਵਾਂਗਾ। ਦੁਸ਼ਮਣ ਬਾਬਲ ਦਾ ਮਹਾਨ ਰਾਜਾ, ਨਬੂਕਦਨੱਸਰ ਹੈ! ਉਹ ਬਹੁਤ ਵੱਡੀ ਫ਼ੌਜ ਲੈ ਕੇ ਆਵੇਗਾ। ਇੱਥੇ ਬਹੁਤ ਸਾਰੇ ਘੋੜੇ, ਰੱਥ, ਘੋੜਸਵਾਰ, ਅਤੇ ਵਿਸ਼ਾਲ ਅਤੇ ਸ਼ਕਤੀਸਾਲੀ ਫ਼ੌਜ ਹੋਵੇਗੀ।"

5ਨਬੂਕਦਨੱਸਰ, ਤੁਹਾਡੇ ਨਗਰਾਂ ਨੂੰ ਖੇਤਾਂ ਵਿੱਚ ਮਾਰ ਦੇਵੇਗਾ। ਉਹ ਤੁਹਾਡੇ ਸ਼ਹਿਰ ਉੱਤੇ ਹਮਲਾ ਕਰਨ ਲਈ ਮੁਨਾਰੇ ਉਸਾਰੇਗਾ। ਉਹ ਤੁਹਾਡੇ ਸ਼ਹਿਰ ਦੇ ਆਲੇ-ਦੁਆਲੇ ਕਿਲ੍ਹੇ ਬੰਦ ਦੀਵਾਰ ਬਣਾਵੇਗਾ। ਉਹ ਕੰਧਾਂ ਤੱਕ ਪਹੁੰਚਣ ਵਾਲੀ ਢਲਵਾਨ ਬਣਾਵੇਗਾ।"

Ezekiel 17 illustration - Ezekiel Chapter 17

6ਉਹ ਤੁਹਾਡੀਆਂ ਕੰਧਾਂ ਨੂੰ ਢਾਹੁਣ ਲਈ ਲੱਕੜੀ ਦੀਆਂ ਭਾਰੀਆਂ ਸ਼ਤੀਰੀਆਂ ਲਿਆਵੇਗਾ। ਉਹ ਤੁਹਾਡੇ ਮੁਨਾਰਿਆਂ ਨੂੰ ਢਾਹੁਣ ਲਈ ਛੜਾਂ ਦੀ ਵਰਤੋਂ ਕਰੇਗਾ।"

7ਉਸ ਦੇ ਘੋੜੇ ਇੰਨੇ ਜ਼ਿਆਦਾ ਹੋਣਗੇ ਕਿ ਉਨ੍ਹਾਂ ਤੋਂ ਉੱਡਦੀ ਧੂੜ ਤੁਹਾਨੂੰ ਢੱਕੱ ਲਵੇਗੀ। ਤੁਹਾਡੀਆਂ ਕੰਧਾਂ ਘੋੜਸਵਾਰ ਸਿਪਾਹੀਆਂ, ਰੱਥਾਂ ਅਤੇ ਗੱਡੀਆਂ ਦੇ ਸ਼ੋਰ ਨਾਲ ਕੰਬ ਉੱਠਣਗੀਆਂ ਜਦੋਂ ਬਾਬਲ ਦਾ ਰਾਜਾ ਤੁਹਾਡੇ ਸ਼ਹਿਰ ਦੇ ਫ਼ਾਟਕਾਂ ਰਾਹੀਂ ਆਦਮੀਆਂ ਦੇ ਕਿਸੇ ਢਠ੍ਠੀਆਂ ਕੰਧਾਂ ਵਾਲੇ ਸ਼ਹਿਰ ਵਿੱਚ ਦਾਖਿਲ ਹੋਣ ਵਾਂਗ ਦਾਖਲ ਹੋਵੇਗਾ।"

8ਬਾਬਲ ਦਾ ਰਾਜਾ ਤੁਹਾਡੇ ਸ਼ਹਿਰ ਰਾਹੀਂ ਸਵਾਰ ਹੋਕੇ ਆਵੇਗਾ। ਉਸ ਦੇ ਘੋੜਿਆਂ ਦੇ ਸੁਂਮ ਤੁਹਾਡੀਆਂ ਗਲੀਆਂ ਵਿੱਚ ਠਕ-ਠਕ ਕਰਦੇ ਆਉਣਗੇ। ਉਹ ਤੁਹਾਡੇ ਲੋਕਾਂ ਨੂੰ ਤਲਵਾਰ ਨਾਲ ਮਾਰ ਦੇਵੇਗਾ। ਤੁਹਾਡੇ ਸ਼ਹਿਰ ਦੇ ਮਜ਼ਬੂਤ ਥੰਮ ਧਰਤੀ ਉੱਤੇ ਢਹਿ ਢੇਰੀ ਹੋ ਜਾਣਗੇ।"

9ਨਬੂਕਦਨੱਸਰ ਦੇ ਆਦਮੀ ਤੁਹਾਡੀਆਂ ਦੌਲਤਾਂ ਲੁੱਟ ਕੇ ਲੈ ਜਾਣਗੇ। ਜਿਹੜੀਆਂ ਚੀਜ਼ਾਂ ਤੁਸੀਂ ਵੇਚਣੀਆਂ ਚਾਹੁੰਦੇ ਸੀ, ਉਹ ਉਨ੍ਹਾਂ ਨੂੰ ਲੁੱਟ ਕੇ ਲੈ ਜਾਣਗੇ। ਉਹ ਤੁਹਾਡੀਆਂ ਕੰਧਾਂ ਢਾਹ ਦੇਣਗੇ ਅਤੇ ਤੁਹਾਡੇ ਸੁੰਦਰ ਘਰਾਂ ਨੂੰ ਤਬਾਹ ਕਰ ਦੇਣਗੇ। ਉਹ ਤੁਹਾਡੇ ਲੱਕੜੀ ਅਤੇ ਪੱਥਰ ਦੇ ਘਰਾਂ ਨੂੰ ਕੂੜੇ ਵਾਂਗ ਸਮੁੰਦਰ ਵਿੱਚ ਸੁੱਟ ਦੇਣਗੇ।"

10ਇਸ ਲਈ ਮੈਂ ਤੁਹਾਡੀ ਖੁਸ਼ੀ ਦੇ ਗੀਤਾਂ ਦੀ ਆਵਾਜ਼ ਬੰਦ ਕਰ ਦਿਆਂਗਾ। ਲੋਕ ਫ਼ੇਰ ਕਦੇ ਵੀ ਤੁਹਾਡੀਆਂ ਰਬਾਬਾਂ ਦੀ ਆਵਾਜ਼ ਨਹੀਂ ਸੁਨਣਗੇ।"

Ezekiel 17 illustration - Ezekiel Chapter 17

11ਮੈਂ ਤੁਹਾਨੂੰ ਨੰਗੀ ਚਟਾਨ ਬਣਾ ਦਿਆਂਗਾ। ਮੈਂ ਸਮੁੰਦਰ ਕੰਢੇ ਅਜਿਹੀ ਥਾਂ ਬਣਾਵਾਂਗਾ ਜਿੱਥੇ ਮੱਛੀਆਂ ਫ਼ੜਨ ਵਾਲੇ ਜਾਲ ਵਿਛਾਏ ਜਾਂਦੇ ਹਨ! ਤੁਹਾਨੂੰ ਫ਼ੇਰ ਨਹੀਂ ਉਸਾਰਿਆ ਜਾਵੇਗਾ। ਕਿਉਂ? ਕਿਉਂ ਕਿ ਮੈਂ, ਯਹੋਵਾਹ ਨੇ, ਬੋਲ ਦਿੱਤਾ ਹੈ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।"

12ਹੋਰ ਕੌਮਾਂ ਸੂਰ ਲਈ ਰੋਣਗੀਆਂ ਮੇਰਾ ਪ੍ਰਭੂ, ਯਹੋਵਾਹ ਸੂਰ ਨੂੰ ਇਹ ਆਖਦਾ ਹੈ: “ਮੈਡੀਟੇਰੇਨੀਅਨ ਸਮੁੰਦਰ ਕੰਢੇ ਦੇ ਦੇਸ ਤੁਹਾਡੇ ਪਤਨ ਦੀ ਆਵਾਜ਼ ਨਾਲ ਕੰਬ ਉੱਠਣਗੇ। ਅਜਿਹਾ ਉਦੋਂ ਵਾਪਰੇਗਾ ਜਦੋਂ ਤੁਹਾਡੇ ਲੋਕ ਜ਼ਖਮੀ ਹੋਣਗੇ ਅਤੇ ਮਾਰੇ ਜਾਣਗੇ।"

13ਫ਼ੇਰ ਸਮੁੰਦਰ ਕੰਢੇ ਦੇ ਸਾਰੇ ਦੇਸਾਂ ਦੇ ਸਾਰੇ ਆਗੂ ਆਪਣੇ ਤਖਤਾਂ ਤੋਂ ਹੇਠਾਂ ਉਤਰ ਆਉਣਗੇ ਅਤੇ ਆਪਣਾ ਗ਼ਮ ਪ੍ਰਗਟ ਕਰਨਗੇ। ਉਹ ਆਪਣੇ ਖੂਬਸੂਰਤ ਚੋਲੇ ਉਤਾਰ ਦੇਣਗੇ। ਉਹ ਆਪਣੇ ਖੂਬਸੂਰਤ ਬਸਤਰ ਉਤਾਰ ਦੇਣਗੇ। ਫ਼ੇਰ ਉਹ ਆਪਣੇ ਡਰ ਵਾਲੇ ਬਸਤਰ ਪਾ ਲੈਣਗੇ। ਉਹ ਧਰਤੀ ਉੱਤੇ ਬੈਠ ਜਾਣਗੇ ਅਤੇ ਡਰ ਨਾਲ ਕੰਬਣਗੇ। ਉਹ ਇਸ ਤੱਬ ਤੋਂ ਹੈਰਾਨ ਹੋ ਜਾਣਗੇ ਕਿ ਤੁਸੀਂ ਕਿੰਨੀ ਛੇਤੀ ਨਾਲ ਤਬਾਹ ਹੋ ਗਏ ਸੀ।"

14ਉਹ ਤੁਹਾਡੇ ਬਾਰੇ ਇਹ ਸੋਗੀ ਗੀਤ ਗਾਉਣਗੇ: “‘ਸੂਰ, ਤੂੰ ਸੀ ਇੱਕ ਮਸ਼ਹੂਰ ਸ਼ਹਿਰ। ਸਮੁੰਦਰ ਪਾਰੋ ਲੋਕ ਆਉਂਦੇ ਸਨ ਤੇਰੇ ਅੰਦਰ ਰਹਿਣ ਲਈ। ਮਸ਼ਹੂਰ ਸੈਂ ਤੂੰ, ਪਰ ਹੁਣ ਹੋਰ ਨਹੀਂ ਰਿਹਾ ਤੂੰ! ਤੂੰ ਸੀ ਮਜ਼ਬੂਤ ਸਮੁੰਦਰ ਉੱਤੇ, ਅਤੇ ਇਸੇ ਤਰ੍ਹਾਂ ਦੇ ਸਨ ਲੋਕ ਤੇਰੇ ਅੰਦਰ ਰਹਿਣ ਵਾਲੇ। ਭੈਭੀਤ ਕੀਤਾ ਸੀ ਤੂੰ ਸਮੁੰਦਰ ਕੰਢੇ ਦੀ ਜ਼ਮੀਨ ਉੱਤੇ ਰਹਿਣ ਵਾਲੇ ਸਾਰੇ ਲੋਕਾਂ ਨੂੰ।"

15ਹੁਣ, ਜਿਸ ਦਿਨ ਤੇਰਾ ਪਤਨ ਹੋਵੇਗਾ, ਸਮੁੰਦਰ ਕੰਢੇ ਦੇ, ਲੋਕ ਕੰਬਣਗੇ ਡਰ ਨਾਲ। ਬਹੁਤ ਬਸਤੀਆਂ ਸ਼ੁਰੂ ਕੀਤੀਆਂ ਤੂੰ ਸਮੁੰਦਰ ਕੰਢੇ। ਹੁਣ ਲੋਕ ਭੈਭੀਤ ਹੋ ਜਾਣਗੇ, ਜਦੋਂ ਤੂੰ ਹੋਰ ਵੱਧੇਰੇ ਨਹੀਂ ਰਹੇਂਗਾ!’”"

Ezekiel 17 illustration - Ezekiel Chapter 17

16ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਸੂਰ, ਮੈਂ ਤੈਨੂੰ ਤਬਾਹ ਕਰ ਦਿਆਂਗਾ। ਅਤੇ ਤੂੰ ਇੱਕ ਪੁਰਾਣਾ ਸੱਖਣਾ ਸ਼ਹਿਰ ਬਣ ਜਾਵੇਂਗਾ। ਕੋਈ ਵੀ ਓੱਥੇ ਨਹੀਂ ਰਹੇਗਾ। ਮੈਂ ਸਮੁੰਦਰ ਨੂੰ ਤੇਰੇ ਉੱਪਰੋਂ ਵਗਾ ਦਿਆਂਗਾ। ਉਹ ਮਹਾਨ ਸਮੁੰਦਰ ਤੈਨੂੰ ਢੱਕੱ ਲਵੇਗਾ।"

17ਮੈਂ ਤੈਨੂੰ ਹੇਠਾਂ ਉਸ ਡੂੰਘੀ ਖੱਡ ਵਿੱਚ ਸੁੱਟ ਦਿਆਂਗਾ-ਉਸ ਥਾਂ ਉੱਤੇ, ਜਿੱਥੇ ਮੁਰਦਾ ਲੋਕ ਹਨ। ਤੂੰ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਜਾਵੇਂਗਾ ਜਿਹੜੇ ਬਹੁਤ ਪਹਿਲਾਂ ਮਰ ਗਏ ਸਨ। ਮੈਂ ਤੈਨੂੰ ਹੋਰਨਾਂ ਪੁਰਾਣੇ ਖਾਲੀ ਸ਼ਹਿਰਾਂ ਵਾਂਗ ਹੇਠਲੀ ਦੁਨੀਆਂ ਵਿੱਚ ਭੇਜ ਦਿਆਂਗਾ। ਤੂੰ ਉਨ੍ਹਾਂ ਹੋਰ ਸਾਰਿਆਂ ਨਾਲ ਹੋਵੇਂਗਾ ਜਿਹੜੇ ਕਬਰ ਵਿੱਚ ਹੇਠਾਂ ਚੱਲੇ ਜਾਂਦੇ ਹਨ। ਫ਼ੇਰ ਕੋਈ ਵੀ ਤੇਰੇ ਅੰਦਰ ਨਹੀਂ ਰਹੇਗਾ। ਤੂੰ ਫ਼ੇਰ ਕਦੇ ਵੀ ਜਿਉਂਦੇ ਲੋਕਾਂ ਦੀ ਧਰਤੀ ਵਿੱਚ ਨਹੀਂ ਹੋਵੇਂਗਾ!"

18ਹੋਰ ਲੋਕ ਇਸ ਗੱਲੋ ਭੈਭੀਤ ਹੋਣਗੇ ਕਿ ਤੁਹਾਡੇ ਨਾਲ ਕੀ ਵਾਪਰਿਆ। ਤੂੰ ਖਤਮ ਹੋ ਜਾਵੇਂਗਾ! ਲੋਕ ਤੇਰੀ ਤਲਾਸ਼ ਕਰਨਗੇ ਪਰ ਉਹ ਤੈਨੂੰ ਫ਼ੇਰ ਕਦੇ ਵੀ ਨਹੀਂ ਲੱਭ ਸੱਕਣਗੇ!” ਇਹੀ ਹੈ ਜੋ ਮੇਰਾ ਪ੍ਰਭੂ, ਯਹੋਵਾਹ ਆਖਦਾ ਹੈ।"

19ਸਮੁੰਦਰਾਂ ਉੱਤੇ ਵਪਾਰ ਦਾ ਮਹਾਨ ਕੇਁਦਰ, ਸੂਰ ਯਹੋਵਾਹ ਦਾ ਸ਼ਬਦ ਮੈਨੂੰ ਫ਼ੇਰ ਮਿਲਿਆ। ਉਸ ਨੇ ਆਖਿਆ,"

20“ਆਦਮੀ ਦੇ ਪੁੱਤਰ, ਸੂਰ ਬਾਰੇ ਇਹ ਸੋਗੀ ਗੀਤ ਗਾ।"

Ezekiel 17 illustration - Ezekiel Chapter 17

21ਸੂਰ ਬਾਰੇ ਇਹ ਗੱਲਾਂ ਆਖ: ‘ਸੂਰ, ਤੂੰ ਦਰਵਾਜ਼ਾ ਹੈਂ ਸਮੁੰਦਰ ਦਾ। ਤੂੰ ਵਪਾਰੀ ਹੈ ਬਹੁਤ ਸਾਰੀਆਂ ਕੌਮਾਂ ਲਈ। ਤੂੰ ਸਫ਼ਰ ਕਰਦਾ ਹੈਂ ਸਮੁੰਦਰ ਕੰਢੇ ਦੇ ਬਹੁਤ ਸਾਰੇ ਦੇਸਾਂ ਵੱਲ। ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: “‘ਸੂਰ, ਤੂੰ ਸੋਚਦਾ ਹੈਂ ਕਿ ਤੂੰ ਬਹੁਤ ਸੁਹਣਾ ਹੈਂ। ਤੂੰ ਸੋਚਦਾ ਹੈਂ ਕਿ ਤੂੰ ਪੂਰੀ ਤਰ੍ਹਾਂ ਖੂਬਸੂਰਤ ਹੈਂ!"

22ਮੈਡੀਟੇਰੇਨੀਅਨ ਸਮੁੰਦਰ ਤੇਰੇ ਸ਼ਹਿਰ ਦੀ ਸੀਮਾ ਹੈ। ਤੇਰੇ ਇਮਾਰਤਕਾਰਾਂ ਨੇ ਬਣਾਇਆ ਸੀ ਤੈਨੂੰ ਪੂਰਨ ਤੌਰ ਤੇ ਖੂਬਸੂਰਤ।” ਜਿਵੇਂ ਉਹ ਜਹਾਜ਼ ਜਿਹੜੇ ਤੇਰੇ ਵੱਲੋਂ ਸਫ਼ਰ ਕਰਦੇ ਹਨ।"

23ਤੇਰੇ ਇਮਾਰਤਕਾਰਾਂ ਨੇ ਸਨੀਰ ਪਰਬਤਾਂ ਦੇ ਚੀਲ ਦੇ ਰੁੱਖਾਂ ਨੂੰ ਵਰਤਿਆ ਸੀ ਤੇਰੀਆਂ ਤਖਤੀਆਂ ਬਨਾਉਣ ਲਈ। ਉਨ੍ਹਾਂ ਨੇ ਲਬਾਨੋਨ ਤੋਂ ਦਿਆਰ ਦੇ ਰੁੱਖਾਂ ਨੂੰ ਵਰਤਿਆ ਸੀ ਤੇਰੇ ਮਸਤੂਲ ਨੂੰ ਬਣਾਉਣ ਲਈ।"

24ਉਨ੍ਹਾਂ ਨੇ ਬਾਸ਼ਾਨ ਦੇ ਓਕ ਦੇ ਰੁੱਖਾਂ ਦੀ ਵਰਤੋਂ ਕੀਤੀ ਸੀ ਤੁਹਾਡੇ ਪਤਵਾਰ ਬਨਾਉਣ ਲਈ। ਉਨ੍ਹਾਂ ਨੇ ਕਿੱਤੀਮ ਦੇ ਟਾਪੂਆਂ ਦੇ ਰੁੱਖਾਂ ਨੂੰ ਵਰਤਿਆ ਸੀ ਤੁਹਾਡੇ ਡੈਕ ਉਤਲੇ ਸਨਬੋਰ ਲਈ। ਸ਼ਿੰਗਾਰਿਆ ਸੀ ਉਨ੍ਹਾਂ ਨੇ ਉਸ ਨੂੰ ਹਾਬੀ ਦੰਦ ਨਾਲ।"

Chapter Complete

You have read Ezekiel 17

24 verses